Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    11:54:36 AM

  • big encounter in jalandhar lucky patiala gang shooter and police gunfire

    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ...

  • indian engineer arrested in us

    ਪਤਨੀ ਦਾ ਕਤਲ ਕਰ ਪ੍ਰੇਮਿਕਾ ਨੂੰ ਭੇਜੀ ਲਾਸ਼ ਦੀ...

  • transfers of officers transfers in punjab

    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ

  • sebi changes rules for foreign investors

    SEBI ਨੇ ਵਿਦੇਸ਼ੀ ਨਿਵੇਸ਼ਕਾਂ ਲਈ ਬਦਲੇ ਨਿਯਮ, ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਮਿਲੇ ਵਿਸ਼ੇਸ਼ ਪੈਕੇਜ

PUNJAB News Punjabi(ਪੰਜਾਬ)

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਮਿਲੇ ਵਿਸ਼ੇਸ਼ ਪੈਕੇਜ

  • Edited By Gurminder Singh,
  • Updated: 01 Sep, 2025 04:30 PM
Chandigarh
meet hayer  prime minister  letter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈੱਸਕ, ਅੰਕੁਰ) : ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ ਨੇ ਮੰਗ ਰੱਖੀ ਹੈ ਕਿ ਪੰਜਾਬ ਨੂੰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਦਿੱਤੀ ਜਾਵੇ ਅਤੇ ਬਾਕੀ ਨੁਕਸਾਨ ਦੇ ਪੂਰੇ ਜਾਇਜ਼ੇ ਤੋਂ ਬਾਅਦ ਵਿਆਪਕ ਪੈਕੇਜ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਪਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਰੱਖੀ ਹੈ ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਮੱਦਦ ਕਰਨਾ ਹੁਣ ਕੇਂਦਰ ਦਾ ਫਰਜ਼ ਬਣਦਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ "ਚ ਵੱਡਾ ਫੇਰਬਦਲ, ਕਈ ਥਾਣਿਆਂ ਦੇ ਮੁਖੀ ਤੇ ਇੰਚਾਰਜ ਬਦਲੇ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਜਿੱਥੇ ਜਾਨੀ-ਮਾਲੀ, ਪਸ਼ੂ ਡੰਗਰ ਤੇ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ ਉਥੇ ਵੱਡੇ ਰਕਬੇ ਵਿਚ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਦਾ ਸਿੱਧਾ ਮਾੜਾ ਅਸਰ ਦੇਸ਼ ਦੇ ਅੰਨ ਭੰਡਾਰ ਉਪਰ ਹੋਵੇਗਾ। ਦੇਸ਼ ਦੇ ਅੰਨ ਭੰਡਾਰ ਸੂਬੇ ਉਤੇ ਆਈ ਇਸ ਆਫ਼ਤ ਵਿਚ ਕੇਂਦਰ ਸਰਕਾਰ ਨੂੰ ਪੰਜਾਬ ਦੀ ਬਾਂਹ ਫੜਨੀ ਚਾਹੀਦੀ ਹੈ। ਫਸਲ ਦਾ ਨੁਕਸਾਨ ਉਦੋਂ ਹੋਇਆ ਹੈ ਜਦੋਂ ਕਿ ਵਾਢੀ ਸੀਜ਼ਨ ਬਰੂਹਾਂ ਉਤੇ ਹੈ। ਲੋਕਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਦੇ ਨਾਲ ਪਸ਼ੂਆਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਡੇਅਰੀ ਫਾਰਮਿੰਗ ਅਤੇ ਪਸ਼ੂ ਪਾਲਣ ਦੇ ਸਹਾਇਕ ਧੰਦਿਆਂ ਉਤੇ ਮਾੜਾ ਅਸਰ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ "ਚ ਮੀਂਹ ਦਾ ਕਹਿਰ, ਪਰਿਵਾਰ 'ਤੇ ਡਿੱਗੀ ਛੱਤ, ਵਿੱਛ ਗਈਆਂ ਲਾਸ਼ਾਂ

ਲੋਕ ਸਭਾ ਮੈਂਬਰ ਨੇ ਪੰਜਾਬ ਵਿਚ ਆਏ ਹੜ੍ਹਾਂ ਪਿਛਲੇ ਕਾਰਨਾਂ ਉਤੇ ਝਾਤੀ ਮਾਰਦਿਆਂ ਦੱਸਿਆ ਕਿ ਹਿਮਾਚਲ ਤੇ ਜੰਮੂ ਕਸ਼ਮੀਰ ਵਿਚ ਭਾਰੀ ਬਾਰਸ਼ਾਂ ਕਾਰਨ ਰਾਵੀ ਦਰਿਆ ਵਿਚ ਆਏ ਹੜ੍ਹਾਂ ਕਾਰਨ ਰਣਜੀਤ ਸਾਗਰ ਡੈਮ ਵਿਚ ਪਿਛਲੇ 10 ਦਿਨਾਂ ਵਿਚ 25 ਫੁੱਟ ਪਾਣੀ ਦਾ ਪੱਧਰ ਵਧਿਆ ਜਿਸ ਕਾਰਨ 1988 ਵਿਚ ਛੱਡੇ ਪਾਣੀ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਸਿੱਟੇ ਵਜੋਂ ਮਾਝੇ ਦੇ ਤਿੰਨ ਜ਼ਿਲਿਆਂ ਵਿਚ 300 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ। ਇਸੇ ਤਰ੍ਹਾਂ ਪੌਂਗ ਡੈਮ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਬਿਆਸ ਵਿਚ ਪਾਣੀ ਛੱਡੇ ਜਾਣ ਨਾਲ ਕਪੂਰਥਲਾ, ਹੁਸ਼ਿਆਰਪੁਰ ਜ਼ਿਲੇ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ। ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਸ਼ਾਂ ਕਾਰਨ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਤਲੁਜ ਦਰਿਆ ਕੰਡੇ ਜ਼ਿਲ੍ਹਿਆਂ ਨੂੰ ਵੱਡੀ ਮਾਰ ਪਈ ਹੈ। ਬੀਤੇ ਦਿਨ ਤੋਂ ਪੈ ਰਹੀ ਬਾਰਸ਼ ਕਾਰਨ ਘੱਗਰ ਕੰਡਿਆਂ ਵਿਚ ਹਾਈ ਅਲਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਨਿਰੰਤਰ ਮੀਂਹ ਪੈ ਰਹੇ ਹਨ ਅਤੇ ਜੋ ਸਤੰਬਰ ਵਿਚ ਵੀ ਜਾਰੀ ਹਨ।

ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਣ ਪੰਜਾਬ ਦਾ ਇਹ ਹਾਈਵੇਅ ਕੁਝ ਦਿਨਾਂ ਲਈ ਬੰਦ!

ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਨੂੰ ਵਿਸ਼ੇਸ਼ ਕੇਂਦਰੀ ਪੈਕੇਜ ਦੇਣ ਦੀ ਮੰਗ ਕੀਤੀ ਹੈ। ਇਸ ਪੈਕੇਜ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ, ਨੁਕਸਾਨੇ ਬੁਨਿਆਦੀ ਢਾਂਚਾ ਨੂੰ ਮੁੜ ਤਿਆਰ ਕਰਨਾ ਜਿਸ ਵਿੱਚ ਸਿੰਜਾਈ ਵਿਵਸਥਾ ਅਤੇ ਦਰਿਆਵਾਂ ਦੇ ਕੰਡਿਆਂ ਦੀ ਮੁਰੰਮਤ ਸ਼ਾਮਲ ਹੋਵੇ। ਘੱਗਰ ਦੇ ਪੱਕੇ ਪ੍ਰਬੰਧ ਦੇ ਨਾਲ ਦਰਿਆਵਾਂ ਦੇ ਕੰਡੇ ਘੱਟੋ-ਘੱਟ ਸਾਢੇ ਚਾਰ ਫੁੱਟ ਤੱਕ ਮਜ਼ਬੂਤੀ ਨਾਲ ਤਿਆਰ ਕਰਨਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜਿਵੇਂ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਗਿਆ, ਉਸੇ ਤਰ੍ਹਾਂ ਪੰਜਾਬ ਵਿਚ ਵੀ ਕੇਂਦਰ ਸਰਕਾਰ ਵਿਚ ਤਾਇਨਾਤ ਉਚ ਆਗੂਆਂ ਦਾ ਦੌਰਾ ਕਰਵਾਇਆ ਜਾਵੇ ਤਾਂ ਜੋ ਉਹ ਜ਼ਮੀਨੀ ਪੱਧਰ ਉਤੇ ਹੋਏ ਨੁਕਸਾਨ ਨੂੰ ਖੁਦ ਦੇਖ ਸਕਣ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਅਲਰਟ ਦੇ ਨਾਲ-ਨਾਲ ਜਾਰੀ ਹੋਈ ਐਡਵਾਈਜ਼ਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Meet Hayer
  • Prime Minister
  • letter
  • ਮੀਤ ਹੇਅਰ
  • ਪ੍ਰਧਾਨ ਮੰਤਰੀ
  • ਚਿੱਠੀ

ਬੱਸ ਕੰਡਕਟਰ ਵੱਲੋਂ ਮਹਿਲਾ ਨਾਲ ਬਦਸਲੂਕੀ ਮਾਮਲਾ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਸ ਨੂੰ ਨੋਟਿਸ ਜਾਰੀ

NEXT STORY

Stories You May Like

  • prime minister modi  swami vivekananda
    ਪ੍ਰਧਾਨ ਮੰਤਰੀ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • congress  defence minister  lok sabha  privilege violation  notice
    ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਹਨਨ ਦਾ ਦਿੱਤਾ ਨੋਟਿਸ
  • mock drill conducted in beas river to assess potential flood threat in punjab
    ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ
  • bjp alert regarding flood threat in punjab
    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਭਾਜਪਾ ALERT, ਜ਼ਿਲ੍ਹਾ ਵਾਰ ਲਾਈ ਇਨ੍ਹਾਂ ਆਗੂਆਂ ਦੀ ਡਿਊਟੀ
  • akal takht sahib  official letter issued
    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਭੇਜੇ ਗਏ ਈ-ਮੇਲ
  • india pakistan ties
    ਖ਼ਤਮ ਹੋਵੇਗਾ ਭਾਰਤ-ਪਾਕਿ ਦਾ ਤਣਾਅ ! ਦੋਵਾਂ ਦੇਸ਼ਾਂ ਦੇ ਸਿਆਸਤਦਾਨਾਂ ਨੇ ਪ੍ਰਧਾਨ ਮੰਤਰੀਆਂ ਨੂੰ ਲਿਖਿਆ ਖੁੱਲ੍ਹਾ ਪੱਤਰ
  • 217 candidates filed nomination papers on the last day of nominations
    ਨਾਮਜ਼ਦਗੀਆਂ ਦੇ ਆਖਰੀ ਦਿਨ 217 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ, ਕੁੱਲ੍ਹ 286 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ
  • narendra modi  amarnath yatra  best wishes  devotees  letter
    PM ਮੋਦੀ ਨੇ ਅਮਰਾਥ ਯਾਤਰੀਆਂ ਲਈ ਲਿਖਿਆ ਪੱਤਰ, ਇਨ੍ਹਾਂ 5 ਸੰਕਲਪਾਂ ਨੂੰ ਅਪਣਾਉਣ ਦੀ ਕੀਤੀ ਅਪੀਲ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders issued to find former dsp accused in jaswant singh khalra case
      'ਸਤਲੁਜ' ਨੇ ਖੁਲ੍ਹਵਾ'ਤੇ ਪੁਰਾਣੇ 'ਕੇਸ' ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP...
    • raja warring spoke openly for the first time about channi s displeasure
      ਚੰਨੀ ਦੇ ਗਿਲੇ-ਸ਼ਿਕਵਿਆਂ 'ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ, ਪੜ੍ਹੋ...
    • punjab bjp  new in charge amit shah
      ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ ਇੰਚਾਰਜ! ਅਮਿਤ ਸ਼ਾਹ ਦੇ...
    • us takes major action against lawrence goldie gang
      ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
    • accused arrested with 6 hand grenades and 12 pistols in punjab
      ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ...
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • punjab weather heavy raining yellow alert
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
    • punjabi girl dies in armenia
      ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
    • father son stepmother punjab police
      ਜ਼ਮੀਨੇ ਦੇ ਟੋਟੇ ਪਿੱਛੇ ਪਿਓ ਤੇ ਮਤਰਏ ਭਰਾਵਾਂ ਵੱਲੋ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • amritsar railway track  suspicious camera
      ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +