Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    12:00:53 PM

  • hola mohalla at sri kiratpur sahib

    ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ...

  • hola mohalla to begin today at guru nagari sri anandpur sahib

    ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ...

  • iranian leader refuses to negotiate with us

    Big Breaking : ਈਰਾਨੀ ਨੇਤਾ ਨੇ ਅਮਰੀਕਾ ਨਾਲ...

  • cbse exams postponed

    CBSE Exams Postponed: ਜੰਗ ਦੇ ਮੱਦੇਨਜ਼ਰ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • MP ਮੀਤ ਹੇਅਰ ਨੇ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਸਣੇ ਲੋਕ ਸਭਾ 'ਚ ਉਠਾਏ ਅਹਿਮ ਮੁੱਦੇ

PUNJAB News Punjabi(ਪੰਜਾਬ)

MP ਮੀਤ ਹੇਅਰ ਨੇ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਸਣੇ ਲੋਕ ਸਭਾ 'ਚ ਉਠਾਏ ਅਹਿਮ ਮੁੱਦੇ

  • Edited By Rakesh,
  • Updated: 04 Dec, 2024 09:21 PM
Punjab
meet hayer raises issue of rajpura chandigarh rail link in lok sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ- ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ।

ਮੀਤ ਹੇਅਰ ਨੇ ਬੁੱਧਵਾਰ ਨੂੰ ਸਦਨ ਵਿੱਚ ਰੇਲ ਸਬੰਧੀ ਆਏ ਇੱਕ ਬਿੱਲ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਰੇਲ ਸਭ ਤੋਂ ਸਸਤਾ, ਸੌਖਾ ਤੇ ਵਧੀਆ ਆਵਾਜਾਈ ਦਾ ਸਾਧਨ ਹੈ ਜਿਸ ਨਾਲ ਸਭ ਤੋਂ ਵੱਧ ਆਮ ਆਦਮੀ ਨੂੰ ਫ਼ਾਇਦਾ ਹੁੰਦਾ ਹੈ। ਆਜ਼ਾਦੀ ਦੇ 77 ਸਾਲ ਬਾਅਦ ਵੀ ਮਾਲਵਾ ਖਿੱਤੇ ਦੇ ਲੋਕ ਆਪਣੀ ਰਾਜਧਾਨੀ ਨਾਲ ਸਿੱਧਾ ਰੇਲ ਨਾਲ ਨਹੀਂ ਜੁੜੇ ਜਿਸ ਲਈ ਸਿਰਫ ਰਾਜਪੁਰਾ ਤੇ ਚੰਡੀਗੜ੍ਹ ਨੂੰ ਜੋੜਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜ਼ਮੀਨ ਐਕਵਾਇਰ ਦੀ ਮੰਗ ਦਾ ਹਵਾਲਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਬਣਾਉਣ ਲਈ ਜ਼ਮੀਨ ਐਕਵਾਇਰ ਹੋ ਸਕਦੀ ਹੈ ਤਾਂ ਸਰਕਾਰੀ ਰੇਲ ਸੇਵਾ ਲਈ ਕਿਉਂ ਨਹੀਂ।

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਕਿਹਾ ਕਿ ਕੋਵਿਡ ਸਮੇਂ ਵਿੱਚ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਬੰਦ ਕਰ ਦਿੱਤੀ ਸੀ। ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇ ਅਤੇ ਇਸ ਦੇ ਦਾਇਰੇ ਵਿੱਚ ਵਿਦਿਆਰਥੀ ਵੀ ਲਿਆਂਦੇ ਜਾਣ। ਮੀਤ ਹੇਅਰ ਨੇ ਇਹ ਵੀ ਆਖਿਆ ਕਿ ਬਰਨਾਲਾ-ਸੰਗਰੂਰ ਇਲਾਕੇ ਵਿੱਚ ਕੋਈ ਵੀ ਹਾਈ ਸਪੀਡ ਰੇਲ ਨਹੀਂ ਗੁਜ਼ਰਦੀ ਜਿਸ ਲਈ ਇਹ ਮੰਗ ਜਲਦ ਪੂਰੀ ਕੀਤੀ ਜਾਵੇ। 

ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿਰਫ 15 ਹਜ਼ਾਰ ਰੇਲ ਲਾਈਨ ਹੋਰ ਵਿਛਾਈ ਗਈ ਜੋ ਕਿ ਬਹੁਤ ਘੱਟ ਹਨ। ਰੇਲ ਭਾਰਤ ਦੀ ਰੀੜ੍ਹ ਦੀ ਹੱਡੀ ਹੈ। ਸਰਕਾਰ ਜਿਵੇਂ ਬੰਦਰਗਾਹ ਸਮੇਤ ਹੋਰ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਉੱਤੇ ਉਤਾਰੂ ਹੈ ਉਥੇ ਸਾਨੂੰ ਸ਼ੰਕਾ ਹੈ ਕਿ ਰੇਲ ਵੀ ਨਿੱਜੀ ਹੱਥਾਂ ਵਿੱਚ ਨਾ ਵੇਚ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਡਾਣ ਸਕੀਮ ਤਹਿਤ ਸਸਤੇ ਹਵਾਈ ਸਫਰ ਦੇ ਹਵਾਈ ਕਿਲੇ ਉਸਾਰੇ ਸਨ ਜੋ ਕਿ ਪੂਰੇ ਨਹੀਂ ਹੋਏ। ਇਸ ਲਈ ਦੇਸ਼ ਵਾਸੀਆਂ ਲਈ ਰੇਲ ਹੀ ਇਕਮਾਤਰ ਸਸਤਾ ਤੇ ਸੁਖਾਲਾ ਆਵਾਜਾਈ ਦਾ ਸਾਧਨ ਹੈ ਜਿਸ ਲਈ ਰੇਲਵੇ ਨੈੱਟਵਰਕ ਨੂੰ ਮਜ਼ਬੂਤ ਕਰਨਾ ਸਭ ਤੋਂ ਜ਼ਰੂਰੀ ਹੈ।

  • Gurmeet Singh Meet Hayer
  • Lok Sabha
  • Rajpura Chandigarh rail link

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ

NEXT STORY

Stories You May Like

  • mp amritpal singh
    MP ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਸਬੰਧੀ ਸਰਕਾਰ ਨੇ ਦਿੱਤਾ ‘ਹਿੱਟ ਲਿਸਟ’ ਦਾ ਹਵਾਲਾ
  • mp budget 2026 farmers  rs 12 thousand
    MP ਬਜਟ 2026: ਸਰਕਾਰ ਨੇ ਕਿਸਾਨਾਂ ਲਈ ਖੋਲ੍ਹਿਆ ਖਜ਼ਾਨਾ, ਹਰ ਸਾਲ ਮਿਲਣਗੇ 12-12 ਹਜ਼ਾਰ ਰੁਪਏ
  • sri harmandir sahib  canadian mp tip uppal
    ਕੈਨੇਡਾ ਦੇ MP ਟਿਮ ਸਿੰਘ ਉੱਪਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
  • canadian mp amarjit singh gill  visa
    ਕੈਨੇਡਾ ਦੇ MP ਦੀ ਨੌਜਵਾਨਾਂ ਨੂੰ ਅਪੀਲ, ਸਹੀ ਢੰਗ ਨਾਲ ਹੀ ਵਿਦੇਸ਼ ਆਓ
  • mp aujla demands canadian pm to start direct flight from canada to amritsar
    MP ਔਜਲਾ ਨੇ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਕੈਨੇਡੀਅਨ PM ਕੋਲੋਂ ਕੀਤੀ ਮੰਗ
  • canadian mp amarjit gill pays obeisance at sachkhand sri harmandir sahib
    ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ
  • arrested with heroin  smuggler arrested
    ਪੁਲਸ ਨੇ ਇਕ ਮੁਲਜ਼ਮ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
Trending
Ek Nazar
filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • electronic markets in jalandhar to remain closed on march 4
      ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
    • property dealer commits suicide by jumping in front of train
      ਮੋਹਾਲੀ 'ਚ ਦਰਦਨਾਕ ਘਟਨਾ : ਪ੍ਰਾਪਰਟੀ ਡੀਲਰ ਨੇ ਟਰੇਨ ਅੱਗੇ ਛਾਲ ਮਾਰ ਕੀਤੀ...
    • staff beware half day leave will now be taken
      ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ...
    • 15 lakhs looted in the name of sending to america
      ਅਮਰੀਕਾ ਭੇਜਣ ਦੇ ਨਾਂ ’ਤੇ ਡਕਾਰ ਗਏ 15 ਲੱਖ, ਫ਼ਰਾਰ ਮੁਲਜ਼ਮਾਂ ਦੀ ਭਾਲ 'ਚ...
    • majithia demands resignation of cm mann and dgp
      ਮਜੀਠੀਆ ਨੇ ਮੰਗਿਆ CM ਮਾਨ ਤੇ DGP ਦਾ ਅਸਤੀਫ਼ਾ, ਰਣਜੀਤ ਸਿੰਘ ਦੀ ਮੌਤ ਮਾਮਲੇ 'ਚ...
    • jalandhar schools  threatened
      ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
    • flights from chandigarh to abu dhabi and dubai cancelled
      ਚੰਡੀਗੜ੍ਹ ਤੋਂ ਆਬੂਧਾਬੀ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ, ਯਾਤਰੀਆਂ ਨੂੰ ਸਟੇਟਸ...
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • the family was performing the last rites of the youth
      ਘਰਵਾਲੇ ਕਰ ਰਹੇ ਸੀ ਨੌਜਵਾਨ ਦਾ ਅੰਤਿਮ ਸੰਸਕਾਰ, ਪੁਲਸ ਨੇ ਸ਼ਮਸ਼ਾਨਘਾਟ 'ਚੋਂ...
    • terrible accident near hajipur
      ਹਾਜੀਪੁਰ ਨੇੜੇ ਭਿਆਨਕ ਹਾਦਸਾ, ਚੱਲਦੇ ਟਿੱਪਰ ਨੂੰ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +