Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:17:15 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ ’ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ

PUNJAB News Punjabi(ਪੰਜਾਬ)

CM ਮਾਨ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ ’ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ

  • Updated: 14 Nov, 2022 08:03 PM
Chandigarh
meeting cm mann transport department accepted the demands employees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ’ਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ’ਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਮੌਜੂਦ ਸਨ, ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਇਹ ਖ਼ਬਰ ਵੀ ਪੜ੍ਹੋ : ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਅਤੇ ਤਿੰਨ ਦਿਨਾਂ ’ਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਇਸੇ ਤਰ੍ਹਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਵਿਭਾਗ ਦੇ ਨਿਯਮਾਂ ਅਨੁਸਾਰ 7 ਦਿਨਾਂ ਦੇ ਅੰਦਰ-ਅੰਦਰ ਫਿਰੋਜ਼ਪੁਰ ਤੋਂ ਪੱਟੀ ਟਰਾਂਸਫਰ ਹੋਏ ਮੁਲਾਜ਼ਮਾਂ ਦੀਆਂ ਬਦਲੀਆਂ ਦਾ ਜਾਇਜ਼ਾ ਲੈਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਸੂਬੇ ਦੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਵੱਲੋਂ ਨੋਟ ਕੀਤਾ ਗਿਆ। ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਬਾਰੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ, ਜਿਸ ਸਬੰਧੀ 12 ਦਸੰਬਰ 2022 ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

  • Chief Minister Bhagwant Mann
  • Meeting
  • Transport Department
  • Roadways Employees
  • Demands
  • ਮੁੱਖ ਮੰਤਰੀ ਭਗਵੰਤ ਮਾਨ
  • ਮੀਟਿੰਗ
  • ਟਰਾਂਸਪੋਰਟ ਵਿਭਾਗ
  • ਰੋਡਵੇਜ਼ ਮੁਲਾਜ਼ਮ
  • ਮੰਗਾਂ

ਮਜੀਠੀਆ ਵੱਲੋਂ ਅੰਮ੍ਰਿਤਪਾਲ ਬਾਰੇ ਸਟੈਂਡ ਲੈਣ 'ਤੇ MP ਬਿੱਟੂ ਦਾ ਵੱਡਾ ਬਿਆਨ, ਲੀਡਰਾਂ ਨੂੰ ਦਿੱਤੀ ਇਹ ਨਸੀਹਤ

NEXT STORY

Stories You May Like

  • parvinder jhota case the administration accepted demands
    ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • government accept demands of contractual employees of punjab roadways
    ਪੰਜਾਬ ਰੋਡਵੇਜ਼ ਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ ਸਰਕਾਰ: ਅਵਿਨਾਸ਼ ਰਾਏ ਖੰਨਾ
  • cm mann  s big statement on water issue in the vidhan sabha
    ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ, ਕੀਤੀ ਟਰਾਫੀ ਦੀ ਘੁੰਡ ਚੁਕਾਈ
  • search operation conducted in jail on the orders of ssp aditya
    SSP ਆਦਿਤਿਆ ਦੇ ਹੁਕਮਾਂ 'ਤੇ ਜੇਲ੍ਹ 'ਚ ਚੱਲਿਆ ਸਰਚ ਆਪ੍ਰੇਸ਼ਨ, 35 ਮੁਲਾਜ਼ਮਾਂ ਨੇ ਲਈ ਤਲਾਸ਼ੀ
  • us oil stocks at lowest level since 1982  diesel prices at record high
    1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ
  • misdeeds of some police personnel are bringing bad name to department
    ‘ਕੁਝ ਪੁਲਸ ਮੁਲਾਜ਼ਮਾਂ ਦੀਆਂ ਕਰਤੂਤਾਂ ਕਰ ਰਹੀਆਂ’ ਵਿਭਾਗ ਨੂੰ ਬਦਨਾਮ!
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • 11 people from 3 gangs arrested in amritsar
      ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ...
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +