Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    9:42:54 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਬੈਠਕ, ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਦਿੱਤੇ ਇਹ ਹੁਕਮ

PUNJAB News Punjabi(ਪੰਜਾਬ)

CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਬੈਠਕ, ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਦਿੱਤੇ ਇਹ ਹੁਕਮ

  • Updated: 04 Apr, 2022 05:33 PM
Chandigarh
meeting cm mann with the deputy commissioners problems of the people
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸੂਬੇ ’ਚ ਖਾਸ ਕਰਕੇ ਪਿੰਡਾਂ ਵਿਚ ਜਾ ਕੇ ਲਗਾਤਾਰ ਜਨਤਕ ਮਿਲਣੀਆਂ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਤਸੱਲੀ ਮੁਤਾਬਕ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਸੁਲਝਾਉਣਾ ਯਕੀਨੀ ਬਣਾਇਆ ਜਾ ਸਕੇਗਾ। ਅੱਜ ਸਵੇਰੇ ਇਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਪਿੰਡ ਜਾਂ ਕਸਬੇ ’ਚ ਜਾ ਕੇ ਅਧਿਕਾਰੀਆਂ ਦੀ ਟੀਮ ਨਾਲ ਵਿਸ਼ੇਸ਼ ਕੈਂਪ ਲਾਉਣ ਲਈ ਆਖਿਆ ਤਾਂ ਕਿ ਆਮ ਲੋਕਾਂ ਦੇ ਬਕਾਏ ਮਸਲੇ ਜਾਂ ਦਰਪੇਸ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ ਦੱਸਦਿਆਂ ਭਗਵੰਤ ਮਾਨ ਨੇ ਕਿਹਾ, “ਤੁਸੀਂ ਸਰਕਾਰ ਦਾ ਅਸਲ ਚਿਹਰਾ ਹੋ ਕਿਉਂਕਿ ਸਾਡੇ (ਸਰਕਾਰ) ਨਾਲੋਂ ਤੁਹਾਡਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ ਕਿਉਂ ਜੋ ਲੋਕ ਤੁਹਾਡੇ ਉਪਰ ਬਹੁਤ ਜ਼ਿਆਦਾ ਭਰੋਸਾ ਤੇ ਵਿਸ਼ਵਾਸ ਕਰਦੇ ਹਨ।”

ਇਹ ਵੀ ਪੜ੍ਹੋ : DJ ’ਤੇ ਵੱਜਦੇ ਲੱਚਰ ਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ADGP ਵੱਲੋਂ ਨਵੇਂ ਹੁਕਮ (ਵੀਡੀਓ)

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਂਝ ਕੇਂਦਰਾਂ ਦੀ ਅਚਨਚੇਤੀ ਜਾਂਚ ਕਰਨ ਲਈ ਆਖਿਆ ਕਿਉਂ ਜੋ ਇਹ ਕੇਂਦਰ ਪ੍ਰਮੁੱਖ ਤੌਰ ’ਤੇ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸਨ ਅਤੇ ਉਨ੍ਹਾਂ ਨੂੰ ਨਾਗਰਿਕ ਕੇਂਦ੍ਰਿਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ। ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਸ ਮੁਖੀਆਂ, ਐੱਸ. ਡੀ. ਐੱਮਜ਼ ਤੇ ਹੋਰ ਖੇਤਰੀ ਅਧਿਕਾਰੀਆਂ ਨੂੰ ਭਗਵੰਤ ਮਾਨ ਨੇ ‘ਬਿਹਤਰੀਨ ਕਾਰਗੁਜ਼ਾਰੀ ਐਵਾਰਡ’ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਤਾਂ ਕਿ ਬਾਕੀ ਅਫ਼ਸਰਾਂ ਨੂੰ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਨਸ਼ਾਗ੍ਰਸਤ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਇਕ ਮਹੀਨੇ ’ਚ ਸ਼ੁਰੂ ਅਤੇ ਅੱਪਗ੍ਰੇਡ ਕਰਨ ਦਾ ਟੀਚਾ ਦਿੱਤਾ ਤਾਂ ਕਿ ਨੌਜਵਾਨਾਂ ਦਾ ਸਹੀ ਢੰਗ ਨਾਲ ਮੁੜ ਵਸੇਬਾ ਕੀਤਾ ਜਾ ਸਕੇ, ਜੋ ਭੁੱਲੇ-ਭਟਕੇ ਨਸ਼ਿਆਂ ਦੀ ਗ੍ਰਿਫਤ ’ਚ ਫਸ ਗਏ।

ਉਨ੍ਹਾਂ ਕਿਹਾ ਕਿ ਨਸ਼ਾਗ੍ਰਸਤ ਲੋਕਾਂ ਦਾ ਮੁੜ ਵਸੇਬਾ ਸਭ ਤੋਂ ਅਹਿਮ ਹੈ, ਜੋ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਿਤਾਉਣ ਵਿਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੂਰੀ ਕਾਬਲੀਅਤ ਅਤੇ ਸਮਰੱਥਾ ਨਾਲ ਨਿਭਾਉਣ ਦੀ ਖੁੱਲ੍ਹ ਦੇਣ ਦਾ ਭਰੋਸਾ ਦਿੱਤਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਮਾਇੰਦਿਆਂ ਅਤੇ ਆਮ ਆਦਮੀ ਨੂੰ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ। ਕਣਕ ਦੀ ਚੱਲ ਰਹੀ ਖਰੀਦ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਗੁਆਂਢੀ ਸੂਬਿਆਂ ਤੋਂ ਪੰਜਾਬ ’ਚ ਕਣਕ ਦੀ ਗੈਰ-ਕਾਨੂੰਨੀ ਢੋਆ-ਢੁਆਈ ਨੂੰ ਰੋਕਣ ਲਈ 24 ਘੰਟੇ ਚੌਕਸੀ ਨੂੰ ਹੋਰ ਤੇਜ਼ ਕਰਨ ਲਈ ਕਿਹਾ ਕਿਉਂਕਿ ਕਈ ਬੇਈਮਾਨ ਵਪਾਰੀ ਕਣਕ ਨੂੰ ਸੂਬਾ ਭਰ ਦੀਆਂ ਮੰਡੀਆਂ ’ਚ ਘੱਟੋ-ਘੱਟ ਸਮਰਥਨ ਮੁੱਲ ’ਤੇ ਵੇਚਣ ਲਈ ਚੋਰੀ-ਛਿਪੇ ਲਿਆਉਂਦੇ ਹਨ। ਭਗਵੰਤ ਮਾਨ ਨੇ ਡੀ. ਜੀ. ਪੀ. ਨੂੰ ਕਿਹਾ ਕਿ ਉਹ ਸੀਜ਼ਨ ਦੇ ਅੰਤ ਤੱਕ ਇਨ੍ਹਾਂ ਨਾਕਿਆਂ ’ਤੇ 24 ਘੰਟੇ ਵੀਡੀਓਗ੍ਰਾਫੀ ਟੀਮਾਂ ਤਾਇਨਾਤ ਕਰਨ। ਇਸ ਸਬੰਧ ’ਚ ਮੁੱਖ ਮੰਤਰੀ ਦੀ ਚਿੰਤਾ ਦਾ ਜਵਾਬ ਦਿੰਦਿਆਂ ਡੀ. ਜੀ. ਪੀ. ਵੀ. ਕੇ. ਭਾਵੜਾ ਨੇ ਦੱਸਿਆ ਕਿ ਸੂਬਾ ਪੁਲਸ ਵੱਲੋਂ ਲਾਏ ਗਏ 132 ਨਾਕਿਆਂ ’ਚੋਂ 86 ਅੰਤਰਰਾਜੀ ਨਾਕੇ ਹਨ, ਜਦਕਿ 46 ਸੂਬੇ ਦੇ ਅੰਦਰ ਲਾਏ ਹੋਏ ਹਨ, ਜਿਨ੍ਹਾਂ ’ਤੇ ਕੁੱਲ 1150 ਪੁਲਸ ਮੁਲਾਜ਼ਮ ਤਾਇਨਾਤ ਹਨ। ਇਨ੍ਹਾਂ ਨਿਗਰਾਨੀ ਕਾਰਜਾਂ ਦੀ ਸਮੁੱਚੀ ਨਿਗਰਾਨੀ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਐੱਮ. ਐੱਫ. ਫਾਰੂਕੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਾਰੇ ਜ਼ਿਲ੍ਹਿਆਂ ’ਚ ਐੱਸ.ਪੀ. ਅਤੇ ਡੀ.ਐੱਸ.ਪੀ. ਰੈਂਕ ਦੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਇਸ ਕਾਰਜ ’ਚ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ ; ਹੁਸ਼ਿਆਰਪੁਰ ਦੇ SSP ਨਿੰਬਾਲੇ ਦੇ ਤਬਾਦਲੇ ’ਤੇ ਭਖ਼ੀ ਸਿਆਸਤ, ਕਾਂਗਰਸੀ ਵਿਧਾਇਕਾਂ ਨੇ ਚੁੱਕੇ ਸਵਾਲ

ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ’ਤੇ ਚਿੰਤਾ ਜ਼ਾਹਿਰ ਕਰਦਿਆਂ ਭਗਵੰਤ ਮਾਨ ਨੇ ਵਿੱਤ ਕਮਿਸ਼ਨਰ ਖੇਤੀਬਾੜੀ ਡੀ. ਕੇ. ਤਿਵਾੜੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਮਿਲ ਕੇ ਆਪਣੇ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਮੁਹਿੰਮ ਚਲਾਉਣ ਲਈ ਕਹਿਣ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲੁਆਈ ਦੀ ਰਵਾਇਤੀ ਪ੍ਰਣਾਲੀ ਦੀ ਬਜਾਏ ਵੱਡੇ ਪੱਧਰ ’ਤੇ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ.) ਦੀ ਤਕਨਾਲੋਜੀ ਵੱਲ ਜਾਣ ਲਈ ਜਾਗਰੂਕ ਕੀਤਾ ਜਾ ਸਕੇ ਕਿਉਂਕਿ ਇਹ ਨਵੀਂ ਤਕਨੀਕ ਸੂਬੇ ਨੂੰ ਪਾਣੀ ਦੇ ਡਿੱਗਦੇ ਪੱਧਰ ’ਤੇ ਕਾਫ਼ੀ ਹੱਦ ਤੱਕ ਕਾਬੂ ਕਰਨ ’ਚ ਮਦਦ ਕਰੇਗੀ। ਕਣਕ ਦੀ ਖਰੀਦ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਨੁਮਾਨ ਅਨੁਸਾਰ 135 ਲੱਖ ਮੀਟ੍ਰਿਕ ਟਨ ਕਣਕ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਕਣਕ ਦੀ ਖਰੀਦ ਦੀਆਂ ਤਿਆਰੀਆਂ ’ਤੇ ਤਸੱਲੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕਰਨ ਕਿ ਉਹ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਖੁਰਾਕ ਤੇ ਸਿਵਲ ਸਪਲਾਈ ਦੇ ਅਧਿਕਾਰੀਆਂ ਅਤੇ ਕਿਸਾਨਾਂ ਦੇ ਸਥਾਨਕ ਨੁਮਾਇੰਦਿਆਂ ਨਾਲ-ਨਾਲ ਸਲਾਹ-ਮਸ਼ਵਰਾ ਕਰਕੇ ਆਪੋ-ਆਪਣੇ ਜ਼ਿਲ੍ਹਿਆਂ ’ਚ ਖਰੀਦ ਦੀ ਪ੍ਰਗਤੀ ’ਤੇ ਨਜ਼ਰ ਰੱਖਣ ਲਈ ਨਿਯਮਿਤ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿੱਤ ਕਮਿਸ਼ਨਰ ਮਾਲ ਵੀ. ਕੇ. ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੈਨੇਜਿੰਗ ਡਾਇਰੈਕਟਰ ਹਾਜ਼ਰ ਸਨ।

  • Chief Minister Bhagwant Mann
  • Deputy Commissioner
  • Meetings
  • Problems
  • Orders
  • ਮੁੱਖ ਮੰਤਰੀ ਭਗਵੰਤ ਮਾਨ
  • ਡਿਪਟੀ ਕਮਿਸ਼ਨਰ
  • ਬੈਠਕ
  • ਸਮੱਸਿਆਵਾਂ
  • ਹੁਕਮ

ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ‘ਕੈਪਟਨ’, ਇਸੇ ਹਫਤੇ ਐਲਾਨ ਸੰਭਵ

NEXT STORY

Stories You May Like

  • deputy commissioner orders arrangements for garbage collection
    ਕੂੜਾ ਚੁੱਕਵਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਫ਼ਸਰਾਂ ਨੂੰ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • school mid day meals students chicken biryani
    ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ ਬਿਰਆਨੀ! CM ਵਿਜੇ ਲੈ ਸਕਦੈ ਅਹਿਮ ਫੈਸਲਾ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi tightens grip on fake notes  issues instructions
    ਨਕਲੀ ਨੋਟਾਂ ਨੂੰ ਲੈ ਕੇ RBI ਦੀ ਸਖ਼ਤੀ, ਬੈਂਕਾਂ ਨੂੰ ਜਾਰੀ ਕੀਤੇ ਅਹਿਮ ਨਿਰਦੇਸ਼
  • woman beaten up over dispute over placing bricks in street
    ਗਲੀ 'ਚ ਇੱਟਾਂ ਰੱਖਣ ਦੇ ਵਿਵਾਦ ਨੂੰ ਲੈ ਕੇ ਔਰਤ ਨਾਲ ਕੀਤੀ ਕੁੱਟਮਾਰ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +