Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:42:10 PM

  • nia arrests accused in vhp leader s murder in punjab

    NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ...

  • rotavator machine  agricultural machinery

    ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ...

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

PUNJAB News Punjabi(ਪੰਜਾਬ)

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

  • Edited By Rajwinder Kaur,
  • Updated: 06 Oct, 2022 04:47 PM
Amritsar
meeting held on the prakash purab of sri guru ramdas ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ : ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ

ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਅਤੇ ਸ਼ਹਿਰ ਦੇ ਮਾਰਗਾਂ ਦੀ ਲੋੜੀਂਦੀ ਸਾਫ਼-ਸਫ਼ਾਈ ਅਤੇ ਟ੍ਰੈਫਿਕ ਆਦਿ ਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਗਰ ਨਿਗਮ ਅਤੇ ਸਿਵਲ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੇਅਰ ਸ. ਕਰਮਜੀਤ ਸਿੰਘ ਰਿੰਟੂ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਏ.ਡੀ.ਸੀ.ਪੀ. ਸ਼ਹਿਰੀ ਮਹਿਤਾਬ ਸਿੰਘ, ਏ.ਸੀ.ਪੀ. ਸੁਰਿੰਦਰ ਸਿੰਘ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਚੌਥੇ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਦਾ ਵਸਨੀਕ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਹਾੜਾ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ। ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਦੌਰਾਨ ਅੰਮ੍ਰਿਤਸਰ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਨਗਰ ਨਿਗਮ ਆਪਣੇ ਜ਼ਿੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਏਗਾ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। 

ਏ.ਡੀ.ਸੀ.ਪੀ. ਮਹਿਤਾਬ ਸਿੰਘ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਤਰਫੋਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਨੇ ਮੇਅਰ ਅਤੇ ਹੋਰ ਅਧਿਕਾਰੀਆਂ ਵੱਲੋਂ ਸਹਿਯੋਗ ਦੇ ਦਿੱਤੇ ਭਰੋਸੇ ਲਈ ਧੰਨਵਾਦ ਕੀਤਾ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰਪੁਰਬ ਸਬੰਧੀ ਸੱਦਾ ਪੱਤਰ ਦਿੱਤਾ। ਇਸ ਇਕੱਤਰਤਾ ਦੌਰਾਨ ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ : ਲਿਵ-ਇਨ ਰਿਲੇਸ਼ਨ ’ਚ ਵਾਪਰੀ ਵੱਡੀ ਘਟਨਾ, ਹੋਟਲ ਦੇ ਕਮਰੇ ’ਚ ਪ੍ਰੇਮੀ ਦੀ ਸ਼ੱਕੀ ਹਾਲਤ ’ਚ ਮੌਤ, ਪ੍ਰੇਮਿਕਾ ਗ੍ਰਿਫ਼ਤਾਰ

ਪ੍ਰਕਾਸ਼ ਪੁਰਬ ਸਮਾਗਮਾਂ ਦਾ ਵੇਰਵਾਂ:
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵ ਵੱਖ-ਵੱਖ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 10 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਤੋਂ ਇਲਾਵਾ 10 ਅਕਤੂਬਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਕੀਤਾ ਜਾਵੇਗਾ। ਗੁਰਪੁਰਬ ਵਾਲੇ ਦਿਨ 11 ਅਕਤੂਬਰ ਨੂੰ ਸਵੇਰੇ 8:30 ਤੋਂ 12:00 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸੱਜਣਗੇ। 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਦਿਨ ਧਾਰਮਿਕ ਦੀਵਾਨ ਜਾਰੀ ਰਹਿਣਗੇ ਅਤੇ ਇਨ੍ਹਾਂ ਦੌਰਾਨ ਵਿਸ਼ੇਸ਼ ਕਵੀ ਸਮਾਗਮ ਵੀ ਹੋਵੇਗਾ। 11 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪ ਮਾਲਾ ਹੋਵੇਗੀ ਅਤੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮਾਂ ਦੀ ਲੜੀ ਚੱਲ ਰਹੀ ਹੈ, ਜੋ 9 ਅਕਤੂਬਰ ਤੱਕ ਜਾਰੀ ਰਹੇਗੀ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਤਲਵਾਰਾਂ, ਸਹੁਰੇ ਨੇ ਨੂੰਹ ’ਤੇ ਕੀਤਾ ਜਾਨਲੇਵਾ ਹਮਲਾ

  • Sri Guru Ramdas Ji
  • Prakash Purab
  • Shiromani Committee
  • District Administration
  • meeting
  • ਸ੍ਰੀ ਗੁਰੂ ਰਾਮਦਾਸ ਜੀ
  • ਪ੍ਰਕਾਸ਼ ਪੁਰਬ

ਸ਼ਰਾਬੀ ਪਤੀ ਨੇ ਮਾਰੀ ਸੀ ਧੀ, ਫਿਰ ਐਂਬੂਲੈਂਸ ਡਰਾਈਵਰ ਬਣ ਬਚਾਈਆਂ ਹਜ਼ਾਰਾਂ ਜ਼ਿੰਦਗੀਆਂ, ਪੜ੍ਹੋ ਮਨਜੀਤ ਕੌਰ ਦੀ ਦਾਸਤਾਨ

NEXT STORY

Stories You May Like

  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • gurdwara sri guru tegh bahadur  sri guru granth sahib ji
    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ ਭਾਜੜਾਂ
  • jagdish lal chhabra appointed as moga district president of sad
    ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in barnala
      ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ! ਕਾਰ ਦੇ ਉੱਡੇ ਪਰਖੱਚੇ
    • chip meters electricity consumers
      ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ
    • petition filed in highcourt demanding cbi probe into seed scam
      ਬੀਜ ਘਪਲੇ ਦੀ CBI ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
    • gymkhana club elections jalandhar
      ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
    • district level safe school vehicle team checks school vans
      ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਕੂਲੀ ਵੈਨਾਂ ਦੀ ਚੈਕਿੰਗ, 6 ਵਾਹਨਾਂ...
    • travel agent absconds after cheating lakhs of rupees  case registered
      ਅਨੇਕਾਂ ਵਿਕਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਕੇ ਫਰਾਰ ਹੋਇਆ ਟਰੈਵਲ ਏਜੰਟ,...
    • accused gets 5 years in prison for molesting minor
      ਨਾਬਾਲਗ ਨਾਲ ਛੇੜਛਾੜ ਦੇ ਮਾਮਲੇ ’ਚ ਦੋਸ਼ੀ ਨੂੰ 5 ਸਾਲ ਦੀ ਕੈਦ, 10 ਹਜ਼ਾਰ ਰੁਪਏ...
    • 2 consecutive holidays have arrived in punjab
      ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • major restrictions imposed in this district of punjab till october 9
      ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ...
    • draft voter list released in jalandhar under sir 2026
      SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +