Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:43:52 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਜਲਦੀ ਮੁਕੰਮਲ ਕਰਵਾਉਣ ਲਾਧੋਵਾਲ ਮੈਗਾ ਫੂਡ ਪਾਰਕ : ਹਰਸਿਮਰਤ

PUNJAB News Punjabi(ਪੰਜਾਬ)

ਕੈਪਟਨ ਜਲਦੀ ਮੁਕੰਮਲ ਕਰਵਾਉਣ ਲਾਧੋਵਾਲ ਮੈਗਾ ਫੂਡ ਪਾਰਕ : ਹਰਸਿਮਰਤ

  • Updated: 21 Jan, 2019 08:16 AM
Chandigarh
mega food park harsimrat
  • Share
    • Facebook
    • Tumblr
    • Linkedin
    • Twitter
  • Comment

ਚੰਡੀਗਡ਼੍ਹ, (ਅਸ਼ਵਨੀ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਨਿੱਜੀ ਦਖ਼ਲ ਦੇ ਕੇ ਲਾਧੋਵਾਲ ਵਿਖੇ ਪੀ. ਏ. ਆਈ. ਸੀ. ਦੇ ਮੈਗਾ ਫੂਡ ਪਾਰਕ ਨੂੰ ਜਲਦੀ ਮੁਕੰਮਲ ਕਰਵਾਉਣ ਤਾਂ ਕਿ ਅਗਲੇ 15 ਦਿਨਾਂ ’ਚ ਇਸ ਦਾ ਉਦਘਾਟਨ ਕੀਤਾ ਜਾ ਸਕੇ। ਮੁੱਖ ਮੰਤਰੀ ਨੂੰ ਇਸ ਸਬੰਧੀ ਇਕ ਪੱਤਰ ਲਿਖਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ’ਚ ਲਾਧੋਵਾਲ ਵਿਖੇ ਪੀ.ਏ.ਆਈ.ਸੀ. ਦੇ ਮੈਗਾ ਫੂਡ ਪਾਰਕ ਦੇ ਕੰਮ ਨੂੰ ਲਟਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦਾ ਬਚਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਨ ਦਾ ਨਿਰਦੇਸ਼ ਦਿੱਤਾ ਜਾਵੇ ਤਾਂ ਕਿ ਖੇਤੀ ਵਸਤਾਂ ਦੇ ਮੁੱਲ ’ਚ ਵਾਧਾ ਹੋਵੇ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ।
ਹਰਸਿਮਰਤ ਬਾਦਲ ਨੇ ਪੱਤਰ ’ਚ ਕਿਹਾ ਕਿ ਉਨ੍ਹਾਂ ਵਲੋਂ 11 ਜਨਵਰੀ ਨੂੰ ਪਾਰਕ ਵਿਖੇ ਲਈ ਗਈ ਰੀਵਿਊ ਮੀਟਿੰਗ ਦੌਰਾਨ ਇਹ ਖੁਲਾਸਾ ਹੋਇਆ ਸੀ ਕਿ ਪੀ. ਏ. ਆਈ. ਸੀ. ਵਲੋਂ ਸੱਤ ਮਹੀਨਿਆਂ ਤੱਕ ਸਪਾਇਰਲ ਫਰੀਜ਼ਰ ਤੇ ਡੀ-ਹਾਈਡਰੇਸ਼ਨ ਲਾਇਨ ਵਾਸਤੇ ਟੈਂਡਰ ਨਹੀਂ ਸੀ ਕੱਢਿਆ ਗਿਆ ਅਤੇ ਉਨ੍ਹਾਂ ਦੇ ਦੌਰੇ ਤੋਂ ਦੋ ਦਿਨ ਪਹਿਲਾਂ ਇਹ ਟੈਂਡਰ ਕੱਢਿਆ ਗਿਆ।  ਉਨ੍ਹਾਂ ਵਲੋਂ ਪਾਰਕ ਉਸਾਰੀ ਦੇ ਕੰਮ ਦਾ ਜਾਇਜ਼ਾ ਲੈਣ ਲਈ ਲਗਾਤਾਰ ਮੀਟਿੰਗਾਂ ਕਰਨ ਅਤੇ ਇਸ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਕੰਮ ਅੱਗੇ ਨਹੀਂ ਵਧ ਰਿਹਾ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੀ. ਏ.ਆਈ.ਸੀ. ਨੇ ਉਨ੍ਹਾਂ ਨੂੰ ਸੱਤ ਮਹੀਨੇ ਪਹਿਲਾਂ ਦੱਸਿਆ ਸੀ ਕਿ ਸਪਾਇਰਲ ਫਰੀਜ਼ਰ ਵਾਸਤੇ ਟੈਂਡਰ ਤਿਆਰ ਹੈ। ਇਸ ਸੰਸਥਾ ਨੇ ਇਹ ਫੈਸਲਾ ਲੈਣ ’ਚ ਸੱਤ ਮਹੀਨੇ ਲਾ ਦਿੱਤੇ ਕਿ ਡੀਹਾਈਡਰੇਸ਼ਨ ਲਾਇਨ ਦੇ ਪੁਰਜ਼ਿਆਂ ਨੂੰ ਤਬਦੀਲ ਕਰਨ ਦੀ ਲੋੜ ਹੈ।  117 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨੂੰ, ਜਿਸ ਵਾਸਤੇ 50 ਕਰੋੜ ਰੁਪਏ ਕੇਂਦਰ ਵਲੋਂ ਦਿੱਤੇ ਗਏ ਹਨ, ਜੂਨ 2018 ਤਕ ਤਿਆਰ ਕੀਤਾ ਜਾਣਾ ਸੀ।  ਪ੍ਰਾਜੈਕਟ ਦੇ ਲਟਕਣ ਨਾਲ ਨਾ ਸਿਰਫ ਸੂਬੇ ਦੀ ਖੇਤੀ ਅਰਥਵਿਵਸਥਾ ਨੂੰ ਨੁਕਸਾਨ ਪੁੱਜ ਰਿਹਾ ਹੈ, ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵੀ ਸੱਟ ਵੱਜ ਰਹੀ ਹੈ।

  • CapTain Amrinder singh
  • Harsimrat Kaur Badal
  • Mega food park
  • ਕੈਪਟਨ ਅਮਰਿੰਦਰ ਸਿੰਘ
  • ਮੈਗਾ ਫੂਡ ਪਾਰਕ
  • ਹਰਸਿਮਰਤ ਕੌਰ ਬਾਦਲ

ਇਕ-ਦੋ ਤੀਲੇ ਨਿਕਲਣ ਨਾਲ ਝਾੜੂ ਨੂੰ ਕੋਈ ਫਰਕ ਨਹੀਂ ਪੈਂਦਾ : ਮਾਨ

NEXT STORY

Stories You May Like

  • big action by food safety team in tarn taran
    ਤਰਨਤਾਰਨ 'ਚ ਫੂਡ ਸੇਫਟੀ ਟੀਮ ਦਾ ਵੱਡਾ ਐਕਸ਼ਨ: ਡੇਅਰੀਆਂ ਤੇ ਫੂਡ ਆਊਟਲੈੱਟਾਂ 'ਤੇ ਛਾਪੇਮਾਰੀ, 6 ਸੈਂਪਲ ਭਰੇ
  • food manufacturers should use only ashwagandha root and extract  fssai
    ਫੂਡ ਮੈਨੂਫੈਕਚਰਰ ਸਿਰਫ ਅਸ਼ਵਗੰਧਾ ਦੀ ਜੜ੍ਹ ਤੇ ਅਰਕ ਦੀ ਕਰਨ ਵਰਤੋਂ : FSSAI
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • water park  youth  health  hospital  police
    ਵਾਟਰ ਪਾਰਕ 'ਚ ਨਹਾਉਣ ਮਗਰੋਂ ਅਚਾਨਕ ਵਿਗੜੀ ਨੌਜਵਾਨ ਦੀ ਸਿਹਤ ! ਹਸਪਤਾਲ 'ਚ ਨਿਕਲੀ ਜਾਨ
  • after oil  hormuz crisis now affects food  global food  is in danger
    ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ ਮੰਡਰਾਇਆ ਖ਼ਤਰਾ
  • lok sabha  mp harsimrat badal
    ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ
  • rat poison found in baby food jar
    ਸਾਵਧਾਨ! ਮਸ਼ਹੂਰ ਬੇਬੀ ਫੂਡ 'ਚ ਮਿਲਿਆ ਚੂਹੇ ਮਾਰਨ ਵਾਲਾ ਜ਼ਹਿਰ, ਆਸਟਰੀਆ 'ਚ ਕੰਪਨੀ ਨੇ ਵਾਪਸ ਮੰਗਵਾਏ ਪ੍ਰੋਡਕਟ
  • punjabi family hosts langar at malonba park on the holy day of vaisakhi
    ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸਿਡਨੀ 'ਚ ਲੱਗੀਆਂ ਰੌਣਕਾਂ, ਪੰਜਾਬੀ ਪਰਿਵਾਰ ਨੇ ਮਲੌਨਬਾ ਪਾਰਕ 'ਚ ਲਾਇਆ ਲੰਗਰ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +