Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    7:56:13 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੈਗਾ PTM ਨੂੰ ਮਿਲਿਆ ਭਰਵਾਂ ਹੁੰਗਾਰਾ, 20 ਲੱਖ ਤੋਂ ਜ਼ਿਆਦਾ ਮਾਪਿਆਂ ਨੇ ਕੀਤੀ ਸ਼ਮੂਲੀਅਤ

PUNJAB News Punjabi(ਪੰਜਾਬ)

ਮੈਗਾ PTM ਨੂੰ ਮਿਲਿਆ ਭਰਵਾਂ ਹੁੰਗਾਰਾ, 20 ਲੱਖ ਤੋਂ ਜ਼ਿਆਦਾ ਮਾਪਿਆਂ ਨੇ ਕੀਤੀ ਸ਼ਮੂਲੀਅਤ

  • Edited By Anmol Tagra,
  • Updated: 17 Dec, 2023 05:37 AM
Chandigarh
mega ptm received overwhelming support from parents
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ PTM ਵਿਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ ਨੂੰ ਰਿਕਾਰਡਤੋੜ ਹੁੰਗਾਰਾ ਮਿਲਿਆ ਹੈ। ਸੂਬੇ ਦੇ 19109 ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿਚ ਸ਼ਨੀਵਾਰ ਸਵੇਰੇ 10 ਵਜੇ ਤੋਂ ਪਹਿਲਾਂ ਹੀ ਵਿਦਿਆਰਥੀ ਦੇ ਮਾਪਿਆਂ ਦੀ ਆਮਦ ਸ਼ੁਰੂ ਹੋ ਗਈ ਸੀ। ਮੈਗਾ PTM ਦੇ ਮੌਕੇ ਸਕੂਲਾਂ ਨੂੰ ਵਿਸ਼ੇਸ਼ ਤੌਰ ਸਜਾਇਆ ਗਿਆ ਸੀ ਅਤੇ ਸੈਲਫੀ ਪੁਆਇੰਟ ਵੀ ਤਿਆਰ ਕੀਤੇ ਗਏ ਸਨ ਜਿੱਥੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਵੱਡੀ ਗਿਣਤੀ ਵਿਚ ਤਸਵੀਰਾਂ ਖਿਚਵਾਈਆਂ ਗਈਆਂ।

ਇਹ ਖ਼ਬਰ ਵੀ ਪੜ੍ਹੋ - UK 'ਚ ਲਾਪਤਾ ਹੋਇਆ ਸਿੱਖ ਵਿਦਿਆਰਥੀ, ਭਾਜਪਾ ਆਗੂ ਨੇ ਵਿਦੇਸ਼ ਮੰਤਰਾਲੇ ਤੋਂ ਕੀਤੀ ਮਦਦ ਦੀ ਅਪੀਲ

ਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਚੱਲੀ ਮਾਪੇ- ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਪ੍ਰਾਪਤ ਹੋਏ ਹਨ। ਜਿਨ੍ਹਾਂ ਉੱਤੇ ਜਲਦ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨਾਲ ਮਿਸ਼ਨ ਸਮਰੱਥ, ਮਿਸ਼ਨ 100%, ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਅਤੇ ਨਵੇਂ ਦਾਖਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਮਾਪਿਆਂ ਨੇ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ 

PTM ਦੌਰਾਨ ਜਿੱਥੇ ਵਿਦਿਆਰਥੀਆਂ ਦੇ ਮਾਪਿਆਂ ਨੇ ਅਪਣੇ ਬੱਚਿਆਂ ਦੀ ਸਕੂਲ ਦੀ ਕਾਰਗੁਜ਼ਾਰੀ ਉਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਉਥੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ। ਇਸ ਮਾਪੇ-ਅਧਿਆਪਕ ਮਿਲਣੀ ਵਿਚ 20 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮਾਪਿਆਂ ਵੱਲੋਂ ਸਕੂਲ ਵਿੱਚ ਲਗਾਏ ਗਏ ਲਾਇਬ੍ਰੇਰੀ ਲੰਗਰ ਨੂੰ ਵੀ ਬਹੁਤ ਸਲਾਹਿਆ ਗਿਆ ਅਤੇ ਅਧਿਆਪਕਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਵਿਚ ਸਕੂਲ ਕਿਤਾਬਾਂ ਤੋਂ ਇਲਾਵਾ ਆਮ ਗਿਆਨ ਅਤੇ ਸਾਹਿਤ ਦੀਆਂ ਕਿਤਾਬਾਂ ਪ੍ਰਤੀ ਲਗਾਓ ਪੈਦਾ ਹੋਇਆ ਜਿਸ ਲਈ ਉਹ ਅਧਿਆਪਕਾਂ ਦੇ ਸ਼ੁਕਰਗੁਜ਼ਾਰ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅਨੋਖ਼ੀ ਚੋਰੀ! ਰਾਤੋ-ਰਾਤ 'ਗਾਇਬ' ਹੋਇਆ Reliance Jio ਦਾ ਟਾਵਰ

ਸਕੂਲਾਂ 'ਚ ਕੀਤੀਆਂ ਗਈਆਂ ਵਿਸ਼ੇਸ਼ ਤਿਆਰੀਆਂ

ਮਾਪਿਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਬਿਜਨਸ ਬਲਾਸਟਰ ਸਕੀਮ, ਕੈਂਪਸ ਮੈਨੇਜਰ ਅਤੇ ਸਕਿਊਰਟੀ ਗਾਰਡ ਦੀ ਤਾਇਨਾਤੀ ਲਈ ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ  ਵੀ ਕੀਤਾ ਗਿਆ। ਮੈਗਾ ਪੀ.ਟੀ.ਐਮ.ਦੇ ਮੌਕੇ ਸਕੂਲਾਂ ਨੂੰ ਬਹੁਤ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਇਸ ਤੋਂ ਇਲਾਵਾ ਸਕੂਲਾਂ ਦੇ ਐੱਨ.ਸੀ.ਸੀ. ਵਿੰਗ ਦੇ ਕੈਡਿਟਸ ਵੀ ਆਪਣੀ ਖੂਬਸੂਰਤੀ ਵਰਦੀਆਂ ਸਜ ਕੇ ਆਏ ਹੋਏ ਮਾਪਿਆਂ ਦਾ ਸਵਾਗਤ ਕਰ ਰਹੇ ਸਨ। ਸਕੂਲ ਵਿਚ ਵਿਦਿਆਰਥੀ ਵੱਲੋਂ ਆਪਣੇ ਕਲਾ ਨੂੰ ਪ੍ਰਦਰਸ਼ਨ ਕਰਨ ਲਈ ਆਪਣੇ ਵੱਲੋਂ ਤਿਆਰ ਵਸਤਾਂ ਦੀ ਵੀ ਪ੍ਰਦਰਸ਼ਨੀ ਲਗਾਈ ਗਈ ਸੀ ਜਿਸ ਨੂੰ ਮਾਪਿਆਂ ਨੇ ਬਹੁਤ ਨੀਝ ਨਾਲ ਵੇਖਿਆ। ਕਈ ਸਕੂਲਾਂ ਵਿਚ ਵਿਦਿਆਰਥੀਆਂ ਬੈਂਡ ਤੇ ਸ਼ਾਨਦਾਰ ਧੁੰਨਾਂ ਵਜ਼ਾ ਕੇ ਅਧਿਆਪਕਾਂ ਅਤੇ ਮਾਪਿਆਂ ਦਾ ਮਨੋਰੰਜਨ ਵੀ ਕੀਤਾ ਗਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Mega PTM
  • Parents
  • Punjab Government
  • Government Schools
  • Students
  • ਮੈਗਾ ਪੀਟੀਐੱਮ
  • ਪੰਜਾਬ ਸਰਕਾਰ
  • ਸਰਕਾਰੀ ਸਕੂਲ
  • ਮਾਪੇ

ਪੰਜਾਬ 'ਚ ਅਨੋਖ਼ੀ ਚੋਰੀ! ਰਾਤੋ-ਰਾਤ 'ਗਾਇਬ' ਹੋਇਆ Reliance Jio ਦਾ ਟਾਵਰ

NEXT STORY

Stories You May Like

  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • parvinder jhota  punjab bandh  mansa
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਬਾਘਾਪੁਰਾਣਾ ’ਚ ਭਰਵਾਂ ਹੁੰਗਾਰਾ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +