Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    8:52:13 AM

  • 3 days punjab visit bjp nitin nabin

    ਅੱਜ ਤੋਂ 3 ਦਿਨ ਦੇ ਪੰਜਾਬ ਦੌਰੇ 'ਤੇ ਭਾਜਪਾ ਦੇ...

  • fire breaks out in delhi  s shahdara

    ਦਿੱਲੀ ਦੇ ਸ਼ਾਹਦਰਾ 'ਚ ਅੱਗ ਦਾ ਤਾਂਡਵ: ਬਿਹਾਰੀ...

  • arvinder bahal performs wing walking 600 feet above ground

    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ...

  • large scale transfers of kanungos and patwaris see the full list

    ਕਾਨੂੰਗੋਆਂ ਤੇ ਪਟਵਾਰੀਆਂ ਦੇ ਵੱਡੇ ਪੱਧਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਲਕੇ ਪੰਜਾਬ ਦੇ ਸਕੂਲਾਂ 'ਚ ਹੋਣਗੀਆਂ ਮੈਗਾ PTM, ਮੰਤਰੀ ਹਰਜੋਤ ਬੈਂਸ ਦਾ ਐਲਾਨ

PUNJAB News Punjabi(ਪੰਜਾਬ)

ਭਲਕੇ ਪੰਜਾਬ ਦੇ ਸਕੂਲਾਂ 'ਚ ਹੋਣਗੀਆਂ ਮੈਗਾ PTM, ਮੰਤਰੀ ਹਰਜੋਤ ਬੈਂਸ ਦਾ ਐਲਾਨ

  • Edited By Shivani Attri,
  • Updated: 21 Oct, 2024 04:21 PM
Chandigarh
mega ptm will be held in punjab schools tomorrow
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਮੈਗਾ ਪੀ. ਟੀ. ਐੱਮ. ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੰਗਲਵਾਰ ਸਵੇਰੇ 9 ਵਜੇ ਤੋਂ ਲੈ ਕੇ 2.30 ਵਜੇ ਤੱਕ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਮੈਗਾ ਪੀ. ਟੀ. ਐੱਮ (ਪੇਰੈਂਟ-ਟੀਚਰ ਮੀਟਿੰਗ) ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਪਿਛਲੀ ਵਾਰ ਸਕੂਲਾਂ ਵਿਚ 19 ਲੱਖ ਦੇ ਕਰੀਬ ਮਾਤਾ-ਪਿਤਾ ਵੱਲੋਂ ਮੈਗਾ ਪੀ. ਟੀ. ਐੱਮ. ਵਿਚ ਹਿੱਸਾ ਲਿਆ ਗਿਆ ਸੀ। ਇਸ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਵੀ ਸਿੱਖਿਆ ਪਾਲਿਸੀ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਸੁਝਾਅ ਦਿੱਤੇ ਗਏ ਸਨ। ਜਿਹੜੇ ਵੀ ਸਾਡੇ ਕੋਲ ਸੁਝਾਅ ਆਉਂਦੇ ਹਨ, ਉਨ੍ਹਾਂ 'ਤੇ ਸਾਡੇ ਮਹਿਕਮੇ ਵੱਲੋਂ ਕੰਮ ਕੀਤਾ ਜਾਂਦਾ ਹੈ।  

ਇਹ ਵੀ ਪੜ੍ਹੋ- DGP ਗੌਰਵ ਯਾਦਵ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ

ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਸਾਰਾ ਡਾਟਾ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਸਿੱਖਿਆ ਦਾ ਬਜਟ ਵੀ ਵਾਧੂ ਮਿਲਿਆ ਹੈ ਅਤੇ ਪੰਜਾਬ ਦੇ ਸਕੂਲਾਂ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਰੁੱਕਿਆ ਹੈ। ਉਨ੍ਹਾਂ ਬੇਨਤੀ ਕਰਦੇ ਹੋਏ ਕਿਹਾ ਕਿ ਭਲਕੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਤਾ-ਪਿਤਾ ਮੀਟਿੰਗ ਵਿਚ ਜ਼ਰੂਰ ਪਹੁੰਚਣ। ਉਨ੍ਹਾਂ ਕਿਹਾ ਕਿ ਕੱਲ੍ਹ ਦਾ ਦਿਨ ਬੇਹੱਦ ਹੀ ਅਹਿਮ ਹੈ। ਪੇਰੈਂਟ-ਟੀਚਰ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸਰਕਾਰੀ ਸਕੂਲ ਵਿਚ ਪਹੁੰਚ ਕੇ ਬੱਚਿਆਂ ਮਾਤਾ-ਪਿਤਾ ਸਮੇਤ ਸਕੂਲਾਂ ਦੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ. ਟੀ. ਐੱਮ (ਅਧਿਆਪਕ-ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਣ ਵਿੱਚ ਸਹਾਈ ਹੋਵੇਗਾ ।

ਇਸ ਦੇ ਨਾਲ ਹੀ ਮੰਤਰੀ ਸਾਹਿਬਾਨ ਅਤੇ ਵਿਧਾਇਕ ਵੀ ਆਪਣੇ-ਆਪਣੇ ਹਲਕਿਆਂ ਦੇ ਸਰਕਾਰੀ ਸਕੂਲਾਂ ਵਿਚ ਪਹੁੰਚਣਗੇ। ਉਨ੍ਹਾਂ ਵੱਲੋਂ ਪਿੰਡਾਂ ਵਿਚ ਨਵੀਆਂ ਬਣੀਆਂ ਪੰਚਾਇਤ ਦੇ ਮੈਂਬਰਾਂ ਨੂੰ ਵੀ ਪਹੁੰਚਣ ਦੀ ਬੇਨਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੇਰੈਂਟ-ਟੀਚਰ ਮੀਟਿੰਗ ਦਾ ਮੰਤਵ ਪਿਛਲੇ ਢਾਈ ਸਾਲਾਂ ਵਿਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਕਾਰਜਾਂ ਬਾਰੇ ਜਾਣੂੰ ਕਰਵਾਉਣਾ ਹੈ ਅਤੇ ਬੱਚਿਆਂ ਦੇ ਛਿਮਾਹੀ ਪ੍ਰੀਖਿਆ ਦੇ ਨਤੀਜਿਆਂ ਨੂੰ ਪੇਸ਼ ਕੀਤਾ ਜਾਵੇਗਾ ਅਤੇ ਸਕੂਲਾਂ ਵਿਚ ਆਏ ਬਦਲਾਅ ਬਾਰੇ ਦੱਸਿਆ ਜਾਵੇਗਾ। 

ਇਹ ਵੀ ਪੜ੍ਹੋ- ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ’ਚੋਂ ਗੈਸ ਲੀਕ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

PTM ‘ਚ ਸ਼ਾਮਲ ਹੋਏ ਸਨ 19 ਲੱਖ ਮਾਪੇ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲਾਂ ਦੇ ਵਿਕਾਸ ਵਿੱਚ ਪੰਚਾਇਤਾਂ ਦਾ ਬਹੁਤ ਅਹਿਮ ਯੋਗਦਾਨ ਹੈ। ਕਿਉਂਕਿ ਕਈ ਕੰਮ ਅਜਿਹੇ ਹਨ ਜੋ ਪੰਚਾਇਤਾਂ ਆਪਣੇ ਪੱਧਰ ‘ਤੇ ਕਰਵਾ ਸਕਦੀਆਂ ਹਨ। ਭਾਵੇਂ ਖੇਡ ਮੈਦਾਨ ਦੀ ਸਫ਼ਾਈ ਹੋਵੇ ਜਾਂ ਕੋਈ ਹੋਰ ਕੰਮ। ਦੂਜੇ ਪਾਸੇ ਸਕੂਲਾਂ ਦੀ ਪ੍ਰਬੰਧਕੀ ਕਮੇਟੀ ਵਿੱਚ ਵੀ ਸਾਰੇ ਮੈਂਬਰ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਸਾਰੇ ਕੰਮਾਂ ਵਿੱਚ ਪੰਚਾਇਤਾਂ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੋਈ ਮੀਟਿੰਗ ਵਿੱਚ 19 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ ਸੀ। ਸਕੂਲਾਂ ਵਿੱਚ 27 ਲੱਖ ਵਿਦਿਆਰਥੀ ਪੜ੍ਹ ਰਹੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Punjab government schools
  • tomorrow
  • Mega PTM
  • ਸਰਕਾਰੀ ਸਕੂਲ
  • ਪੇਰੈਂਟ ਟੀਚਰ ਮੀਟਿੰਗ
  • ਮੈਗਾ ਪੀ ਟੀ ਐੱਮ

15 ਦਿਨ ਪਹਿਲਾਂ ਹੋਈ ਸੀ ਪਿਓ ਦੀ ਮੌਤ, ਹੁਣ ਜਵਾਨ ਪੁੱਤ ਲਈ 'ਕਾਲ' ਬਣਿਆ 'ਚਿੱਟਾ'

NEXT STORY

Stories You May Like

  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • pradhan mantri surakshit matritva abhiyaan
    ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਜਾਂਚ ਮੈਗਾ ਕੈਂਪ ਆਯੋਜਿਤ
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • punjab long powercut on saturday
    ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power will be cut off in this district of punjab tomorrow
    ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 4 ਘੰਟੇ ਦਾ ਕੱਟ
  • india alliance will hold an important meeting in delhi tomorrow
    INDIA ਗਠਜੋੜ ਦੀ ਭਲਕੇ ਦਿੱਲੀ 'ਚ ਅਹਿਮ ਹੋਵੇਗੀ ਬੈਠਕ, 23 ਪਾਰਟੀਆਂ ਹੋਣਗੀਆਂ ਸ਼ਾਮਲ
  • counting of votes for elections to 4 municipal councils in punjab begins
    ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ
  • voter list correction camps to be held across punjab tomorrow
    ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
  •   maha scam   of street light tenders in jalandhar corporation
    ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ...
  • servant of famous dera in adampur arrested in rape case
    ਆਦਮਪੁਰ ਦੇ ਨਾਮੀ ਡੇਰੇ ਦਾ ਸੇਵਾਦਾਰ ਜਬਰ-ਜ਼ਨਾਹ ਮਾਮਲੇ 'ਚ ਗ੍ਰਿਫ਼ਤਾਰ, ਉੜੀਸਾ...
  • 60 people hit by trains while crossing railway tracks in may
    ਮਈ ’ਚ ਰੇਲਵੇ ਟਰੈਕ ਪਾਰ ਕਰਦੇ 60 ਲੋਕ ਟ੍ਰੇਨਾਂ ਦੀ ਲਪੇਟ ’ਚ ਆਏ
  • punjab long powercut on saturday
    ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ...
  • heavy rains will occur in punjab four days
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
Trending
Ek Nazar
jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab long powercut on saturday
      ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ...
    • heavy rains will occur in punjab four days
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
    • budhlada incident mansa police
      ਬਠਿੰਡਾ : ਭਰਾ ਦਾ ਬਦਲਾ ਲੈਣ ਲਈ ਕੀਤੀ ਵਾਰਦਾਤ, ਇੰਝ ਦਿੱਤੀ ਮੌਤ ਕਿ ਕੰਬ ਗਏ ਸਭ
    • pakistan on the occasion of maharaja ranjit singh s death anniversary
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਵੇਗਾ 290 ਸ਼ਰਧਾਲੂਆਂ ਦਾ ਜਥਾ, 21...
    • punjab one person arrested with dangerous weapons including ak 47
      ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ...
    • a major accident occurred with a family visiting new york
      ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ...
    • punjab cab driver
      ਪੰਜਾਬ: ਡਰਾਈਵਰ ਹੱਥ ਲੱਗਿਆ 'ਖਜ਼ਾਨਾ'! ਬਣ ਗਿਆ 3,00,00,000 ਰੁਪਏ ਦਾ ਮਾਲਕ
    • migrant labour brutally murdered his wife
      ਹਾਜੀਪੁਰ 'ਚ ਭੱਠੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਬੇਰਹਿਮੀ...
    • culprits deported from malaysia
      ਪੰਜਾਬ 'ਚ ਬੰਬ ਧਮਾਕੇ ਕਰਵਾਉਣ ਵਾਲੇ 2 ਖ਼ਤਰਨਾਕ ਮੁਲਜ਼ਮ ਡਿਪੋਰਟ! ਜਹਾਜ਼ ਲੈਂਡ...
    • punjabi family murdered in america
      ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +