Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:59:14 PM

  • rubio and vance

    ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ !...

  • rubio and vance

    ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ !...

  • earthquake in venezuela

    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700...

  • khamenei funeral procession

    2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਸਮਾਗਮ ਲਈ ਮੇਘਾਲਿਆ ਤੇ ਪੁਡੂਚੇਰੀ ਦੇ ਮੁੱਖ ਮੰਤਰੀਆਂ ਨੂੰ ਸੱਦਾ

PUNJAB News Punjabi(ਪੰਜਾਬ)

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਸਮਾਗਮ ਲਈ ਮੇਘਾਲਿਆ ਤੇ ਪੁਡੂਚੇਰੀ ਦੇ ਮੁੱਖ ਮੰਤਰੀਆਂ ਨੂੰ ਸੱਦਾ

  • Edited By Anmol Tagra,
  • Updated: 27 Oct, 2025 05:50 PM
Chandigarh
meghalya puducheri cm
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲੀਆਂ Milk Products ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਵਾਧਾ

ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੇਘਾਲਿਆ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਡਾ. ਰਵਜੋਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਅਸਥਾਨਾਂ ਵਿਖੇ ਇਹ ਸਮਾਗਮ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭੀਖ ਮੰਗਦੇ ਬੱਚਿਆਂ ਦੇ DNA ਟੈਸਟ ਤੋਂ ਵੱਡੇ ਖ਼ੁਲਾਸੇ

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ 'ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ- ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।

  • Punjab
  • Meghalaya
  • Puducheri
  • CM

ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼: ਠੰਡੀਆਂ ਹਵਾਵਾਂ ਨੇ ਦਿੱਤੀ ਦਸਤਕ, ਅਗਲੇ ਦਿਨਾਂ 'ਚ...

NEXT STORY

Stories You May Like

  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • holiday declared holiday in chandigarh
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • special event
    ਮਾਨਤੋਵਾ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦਾ ਆਯੋਜਨ
  • kirtan darbar organized
    ਇਟਲੀ : ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਆਯੋਜਿਤ
  • 17th martyrdom day celebrated shri guru ravidas temple vicenza
    ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ 17ਵਾਂ ਮਹਾਨ ਸ਼ਹੀਦੀ ਸਮਾਗਮ
  • grand gurmat samagam
    ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 26,27 ਅਤੇ 28 ਜੂਨ ਨੂੰ
  • gurmat samagam
    ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਇਆ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +