Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    7:40:54 PM

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

  • shocking incident in jalalabad

    ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ

PUNJAB News Punjabi(ਪੰਜਾਬ)

ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ

  • Edited By Inder Prajapati,
  • Updated: 01 Jun, 2026 12:03 AM
Punjab
mehal kalan police arrests two suspected youths
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਲਕਸ਼ਦੀਪ) - ਐੱਸ.ਐੱਸ.ਪੀ. ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਹਿਲ ਕਲਾਂ ਪੁਲਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਰੁਟੀਨ ਗਸ਼ਤ ਦੌਰਾਨ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਾਜਾਇਜ਼ ਅਸਲਾ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੌਲਦਾਰ ਬਲਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਸ ਟੀਮ ਸਮੇਤ ਬੱਸ ਸਟੈਂਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਅਨਾਜ ਮੰਡੀ ਮਹਿਲ ਕਲਾਂ ਵਿੱਚ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮਦੇ ਨਜ਼ਰ ਆਏ। ਪੁੱਛਗਿੱਛ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੀ ਪਛਾਣ ਹਰਦੀਪ ਸਿੰਘ ਉਰਫ਼ ਨਿੱਕੂ ਪੁੱਤਰ ਹਰਬੰਸ ਸਿੰਘ ਅਤੇ ਕੁਲਦੀਪ ਸਿੰਘ ਉਰਫ਼ ਬੋਬੀ ਪੁੱਤਰ ਜਗਤਾਰ ਸਿੰਘ, ਦੋਵੇਂ ਵਾਸੀ ਮਹਿਲ ਕਲਾਂ ਵਜੋਂ ਹੋਈ।

ਪੁਲਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 315 ਬੋਰ ਦਾ ਦੇਸੀ ਕੱਟਾ (ਪਿਸਤੌਲ) ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਵੇਂ ਨੌਜਵਾਨਾਂ ਨੇ ਇਹ ਨਾਜਾਇਜ਼ ਅਸਲਾ ਕਿਸ ਮਕਸਦ ਲਈ ਰੱਖਿਆ ਹੋਇਆ ਸੀ ਅਤੇ ਕੀ ਉਹ ਕਿਸੇ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਜਾਂ ਕਿਸੇ ਅਪਰਾਧਿਕ ਗਿਰੋਹ ਨਾਲ ਸਬੰਧਤ ਹਨ।

ਮਹਿਲ ਕਲਾਂ ਥਾਣੇ ਵਿੱਚ ਦੋਵਾਂ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ। ਇਸ ਮੌਕੇ ਹੌਲਦਾਰ ਬਲਕੌਰ ਸਿੰਘ, ਸਹਾਇਕ ਮੁਨਸ਼ੀ ਜਗਦੀਪ ਸਿੰਘ, ਪੀ.ਐਚ.ਜੀ. ਇੰਦਰਦੀਪ ਸਿੰਘ ਅਤੇ ਗੁਰਦੀਪ ਸਿੰਘ ਵੀ ਮੌਜੂਦ ਸਨ।
 

  • Mehal Kalan Police
  • illegal weapons
  • Crime News
  • Barnala Police

ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ ਰੋਹ

NEXT STORY

Stories You May Like

  • person  arrest  police
    ਸ਼ੱਕੀ ਹਾਲਤ ’ਚ ਘੁੰਮਦਾ ਵਿਅਕਤੀ ਕਾਬੂ, ਪੁਲਸ ਨੇ ਦਰਜ ਕੀਤਾ ਮੁਕੱਦਮਾ
  • gurdaspur police takes major action against drugs
    ਗੁਰਦਾਸਪੁਰ ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਦੋ ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 3 ਵਿਅਕਤੀ ਕਾਬੂ
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • high court gives two thirds majority to punjab police personnel
    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • shameful act of sacrilege in sri darbar sahib
    ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਸ਼ਰਮਨਾਕ ਹਰਕਤ, ਐੱਸ.ਜੀ.ਪੀ.ਸੀ. ਨੇ ਦੋਸ਼ੀ ਕਾਬੂ ਕਰਕੇ ਕੀਤਾ ਪੁਲਸ ਹਵਾਲੇ
  • ludhiana police action
    70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
  • theft case
    ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਦੋਸ਼ੀ ਗ੍ਰਿਫ਼ਤਾਰ, ਪੁਲਸ ਵੱਲੋਂ ਮਾਮਲਾ ਦਰਜ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • police  missing children  family
      ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
    • ludhiana irs officer
      ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ...
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +