Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    1:08:06 PM

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10...

  • paonta sahib  gurdwara  150 nihangs

    ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 150 ਤੋਂ ਵੱਧ ਨਿਹੰਗ...

  • it s time for a big change in punjab congress

    ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ!...

  • love affair  deadly  expert  violent crime  mental stress

    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ ਨੇ ਥਾਣੇ ਬਾਹਰ ਲਾਇਆ ਧਰਨਾ

PUNJAB News Punjabi(ਪੰਜਾਬ)

ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ ਨੇ ਥਾਣੇ ਬਾਹਰ ਲਾਇਆ ਧਰਨਾ

  • Edited By Sandeep Kumar,
  • Updated: 07 Jun, 2026 06:15 AM
Jalandhar
mehatpur  youth  s death case
  • Share
    • Facebook
    • Tumblr
    • Linkedin
    • Twitter
  • Comment

ਮਹਿਤਪੁਰ (ਮਨੋਜ) : ਪਿੰਡ ਬਾਂਗੀਵਾਲ ਵਿਚ ਸ਼ੁੱਕਰਵਾਰ ਸ਼ਾਮ ਲਗਭਗ 7.30 ਵਜੇ ਇਰਾਦਾ-ਏ-ਕਤਲ ਦੇ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਲੱਬੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ਵੱਲੋਂ ਚਲਾਈ ਗਈ ਗੋਲੀ ਨਾਲ ਉਸ ਦੀ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਮਹਿਤਪੁਰ ਥਾਣੇ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਪੀ. ਜਲੰਧਰ ਪੁਨੀਤ ਅਹਿਲਾਵਤ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਤੇ ਉਸ ਦੇ ਪਰਿਵਾਰ ਦਾ ਅਪਰਾਧਿਕ ਰਿਕਾਰਡ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲਵਪ੍ਰੀਤ, ਉਸ ਦੇ ਭਰਾ ਅਤੇ ਭੈਣ ਦੇ ਖ਼ਿਲਾਫ਼ ਕੁੱਲ 16 ਮਾਮਲੇ ਦਰਜ ਹਨ। ਐੱਸ. ਪੀ. ਦੇ ਅਨੁਸਾਰ ਐੱਸ. ਐੱਚ. ਓ. ਇੰਸਪੈਕਟਰ ਅਮਨ ਸੈਣੀ ਨੂੰ ਸੂਚਨਾ ਮਿਲੀ ਸੀ ਕਿ ਲਵਪ੍ਰੀਤ ਆਪਣੇ ਘਰ ’ਚ ਛਿਪਿਆ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਉਸ ਦੇ ਘਰ ’ਤੇ ਛਾਪੇਮਾਰੀ ਕੀਤੀ।

PunjabKesari

ਪੁਲਸ ਦਾ ਦਾਅਵਾ ਹੈ ਕਿ ਛਾਪੇਮਾਰੀ ਦੌਰਾਨ ਲਵਪ੍ਰੀਤ ਤੇ ਉਸਦੇ ਪਰਿਵਾਰ ਦੇ ਮੈਂਬਰਾਂ ਨੇ ਹਥਿਆਰਾਂ ਨਾਲ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਕੁਝ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਸ ਵੱਲੋਂ ਪਹਿਲਾਂ ਹਵਾਈ ਫਾਇਰ ਕੀਤੇ ਗਏ ਅਤੇ ਬਾਅਦ ਵਿਚ ਆਤਮ-ਰੱਖਿਆ (ਸਵੈ-ਰੱਖਿਆ) ’ਚ ਗੋਲੀ ਚਲਾਈ ਗਈ, ਜਿਸ ’ਚ ਲਵਪ੍ਰੀਤ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲੈ ਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਐੱਸ. ਪੀ. ਨੇ ਕਿਹਾ ਕਿ ਲਵਪ੍ਰੀਤ ਦੇ ਪਰਿਵਾਰ ਵੱਲੋਂ ਪੁਲਸ ’ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਦੂਜੇ ਪਾਸੇ ਮ੍ਰਿਤਕ ਲਵਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਮੁਲਜ਼ਮ ਪੁਲਸ ਮੁਲਾਜ਼ਮਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮਹਿਤਪੁਰ ਥਾਣੇ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ।

ਉੱਥੇ ਹੀ ਧਰਨੇ ’ਤੇ ਬੈਠੇ ਲਵਪ੍ਰੀਤ ਦੇ ਤਾਏ ਜਸਵੰਤ ਸਿੰਘ ਨੇ ਦੋਸ਼ ਲਾਇਆ ਕਿ ਜਦੋਂ ਪੁਲਸ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ ਤਾਂ ਉਸ ਨੂੰ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਬਾਹਰ ਕੱਢਿਆ ਗਿਆ ਤੇ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਦੇ ਮੈਂਬਰ ਪੁਲਸ ਵਾਲਿਆਂ ਦੇ ਸਾਹਮਣੇ ਉਸ ਨੂੰ ਨਾ ਮਾਰਨ ਦੀ ਗੁਜ਼ਾਰਿਸ਼ ਕਰਦੇ ਰਹੇ ਪਰ ਪੁਲਸ ਨੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ। ਜਸਵੰਤ ਸਿੰਘ ਨੇ ਕਿਹਾ ਕਿ ਜਦੋਂ ਲਵਪ੍ਰੀਤ ਆਪਣੀ ਜਾਨ ਬਚਾਉਣ ਲਈ ਭੱਜਣ ਲੱਗਾ ਤਾਂ ਪੁਲਸ ਨੇ ਪਹਿਲਾਂ ਹਵਾਈ ਫਾਇਰ ਕੀਤਾ ਅਤੇ ਫਿਰ ਉਸ ਦੀ ਲੱਤ ਵਿਚ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ : ਗਹਿਣਿਆਂ ਦੀ ਦੁਕਾਨ ਲੁੱਟਣ ਵਾਲੇ ਤਿੰਨ ਲੁਟੇਰੇ ਕਾਬੂ; ਮਾਲਕ ਦਾ ਰਿਵਾਲਵਰ ਤੇ ਕਾਰ ਬਰਾਮਦ

ਉਨ੍ਹਾਂ ਦਾ ਦੋਸ਼ ਹੈ ਕਿ ਬਾਅਦ ’ਚ ਇੱਕ ਹੋਰ ਗੋਲੀ ਮਾਰੀ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੇ ਪੁਲਸ ’ਤੇ ਕੋਈ ਹਮਲਾ ਨਹੀਂ ਕੀਤਾ ਸੀ ਤੇ ਉਹ ਸਿਰਫ਼ ਲਵਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਘਟਨਾ ਤੋਂ ਬਾਅਦ ਮਹਿਤਪੁਰ ਵਿਚ ਤਣਾਅਪੂਰਨ ਮਾਹੌਲ ਬਣਿਆ ਰਿਹਾ। ਸਵੇਰ ਤੋਂ ਹੀ ਪੂਰੇ ਇਲਾਕੇ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਉੱਥੇ ਹੀ, ਧਰਨੇ ਵਿਚ ਕੁਝ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਮੁਲਜ਼ਮ ਪੁਲਸ ਮੁਲਾਜ਼ਮਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mehatpur
  • Youths death case
  • Self-defense
  • Family
  • Police station
  • Protest
  • ਮਹਿਤਪੁਰ
  • ਨੌਜਵਾਨ ਦੀ ਮੌਤ ਦਾ ਮਾਮਲਾ
  • ਆਤਮ ਰੱਖਿਆ
  • ਪਰਿਵਾਰ
  • ਥਾਣਾ
  • ਧਰਨਾ ਲਾਇਆ

ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ ਕਾਂਗਰਸੀਆਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ

NEXT STORY

Stories You May Like

  • rampage vaan zandjkipper in meowal
    ਮੀਓਵਾਲ ’ਚ ਰੇਤ ਦੇ ਟਿੱਪਰ ਦਾ ਤਾਂਡਵ: 25 ਸਾਲਾ ਨੌਜਵਾਨ ਨੂੰ ਬੇਰਹਿਮੀ ਨਾਲ ਕੁਚਲਿਆ, ਪਰਿਵਾਰ ਨੇ ਲਾਇਆ ਜਾਮ
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • 20 year old youth dies under mysterious circumstances
    20 ਸਾਲ ਦੇ ਨੌਜਵਾਨ ਦੀ ਰਹੱਸਮਈ ਹਾਲਾਤ ’ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
  • youth dies in accident in patiala
    ਭਿਆਨਕ ਹਾਦਸੇ ਵਿਚ 28 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
  • nimisha mehta stages protest
    ਲੜਕੀ ਨੂੰ ਵਰਗਲਾ ਕੇ ਭਜਾਉਣ ਵਾਲੇ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਨਿਮਿਸ਼ਾ ਮਹਿਤਾ ਨੇ ਲਾਇਆ ਧਰਨਾ
  • shot fired over old enmity
    ਪੁਰਾਣੀ ਰੰਜਿਸ਼ ਦੇ ਚਲਦਿਆਂ ਚਲਾਈ ਗੋਲੀ, ਨੌਜਵਾਨ ਗੰਭੀਰ ਜ਼ਖਮੀ, ਮਾਮਲਾ ਦਰਜ
  • rahul gandhi  railway  train  youth  death  video
    ਰਾਹੁਲ ਨੇ 'ਟਰੇਨ 'ਚ ਨੌਜਵਾਨ ਦੀ ਮੌਤ' ਨੂੰ ਲੈ ਕੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਰੇਲਵੇ ਨੇ ਕਿਹਾ- 'ਅਫਵਾਹ ਨਾ...
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • migrant man commits suicide in nakodar
    ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • punjab traffic police
    ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ...
  • punjab weather update
    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bloody clash between wrestlers in chhinj mela shahkot
      ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
    • daljit cheema on jagbani
      ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
    • major police action in border districts of punjab
      ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • major firing outside chawla mobile point in jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
    • punjab traffic police
      ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ...
    • 13 heroin dealers arrested during police raid
      ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 13 ਧੰਦੇਬਾਜ਼ ਗ੍ਰਿਫ਼ਤਾਰ
    • punjab weather update
      ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ
    • fraud case
      ਨੌਜਵਾਨ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 1 ਲੱਖ 70 ਹਜ਼ਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +