Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    11:32:21 AM

  • government school  classroom  head teacher

    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ...

  • important news for license applicants

    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ...

  • indian origin residents of texas missing

    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ...

  • gold and silver prices have crashed

    Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼ਹੀਦਾਂ ਦੀ ਯਾਦ ਵਿਚ 27 ਤੇ 28 ਜਨਵਰੀ ਨੂੰ ਹੋਵੇਗਾ ਗੁਰਮਤਿ ਸਮਾਗਮ : ਬੀਬੀ ਜਗੀਰ ਕੌਰ

PUNJAB News Punjabi(ਪੰਜਾਬ)

ਸ਼ਹੀਦਾਂ ਦੀ ਯਾਦ ਵਿਚ 27 ਤੇ 28 ਜਨਵਰੀ ਨੂੰ ਹੋਵੇਗਾ ਗੁਰਮਤਿ ਸਮਾਗਮ : ਬੀਬੀ ਜਗੀਰ ਕੌਰ

  • Edited By Anuradha,
  • Updated: 15 Jan, 2021 08:31 PM
Amritsar
memory of martyr
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ 2021 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ 27 ਅਤੇ 28 ਜਨਵਰੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ’ਚ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ ਸਮਾਗਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮਹੰਤਾਂ ਪਾਸੋਂ ਸਿੱਖਾਂ ਦੇ ਪਾਵਨ ਗੁਰਧਾਮਾਂ ਨੂੰ ਆਜ਼ਾਦ ਕਰਵਾਉਣ ਲਈ ਵੱਡੀ ਗਿਣਤੀ ਵਿਚ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ। ਇਸ ਲੜੀ ਦੇ ਆਰੰਭ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਤੋਂ ਅਜ਼ਾਦੀ ਦਿਵਾਉਣ ਹਿੱਤ ਭਾਈ ਹਜ਼ਾਰਾ ਸਿੰਘ ਅਤੇ ਭਾਈ ਹੁਕਮ ਸਿੰਘ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਅਹਿਮ ਥਾਂ ਰੱਖਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਇਨ੍ਹਾਂ  ਸ਼ਹੀਦਾਂ ਦੀ ਯਾਦ ਵਿਚ 27 ਅਤੇ 28 ਜਨਵਰੀ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਨਗਰ ਅੱਲਾਦੀਨਪੁਰ ਵਿਖੇ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਸਾਕਾ ਸ੍ਰੀ ਨਨਕਾਣਾ ਸਾਹਿਬ  ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਅਧੀਨ ਸਾਕਾ ਸ੍ਰੀ ਤਰਨ ਤਾਰਨ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਦੇਣ ਲਈ ਸਮਾਗਮ ਕੀਤਾ ਜਾ ਰਿਹਾ ਹੈ। ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਸੰਗਤ ਅਤੇ ਭਵਿੱਖ ਦੀਆਂ ਪੀੜੀਆਂ ਦੀ ਯਾਦ ਦਾ ਸਦੀਵੀ ਹਿੱਸਾ ਬਨਾਉਣ ਲਈ ਭਾਈ ਹਜ਼ਾਰਾਂ ਸਿੰਘ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਸਿੱਖ ਕੇਂਦਰੀ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਤਸਵੀਰਾਂ 23 ਜਨਵਰੀ ਨੂੰ ਲਗਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਦੇ ਸਬੰਧ ਵਿਚ ਵੀ ਵੱਖ-ਵੱਖ ਸਮਾਗਮ ਕੀਤੇ ਜਾਣਗੇ। 

 

  • Martyrs
  • Bibi Jagir Kaur
  • Museum
  • ਸ਼ਹੀਦਾਂ
  • ਗੁਰਮਤਿ ਸਮਾਗਮ
  • ਬੀਬੀ ਜਗੀਰ ਕੌਰ
  • ਅਜਾਇਬ ਘਰ

ਜਲੰਧਰ ’ਚ ਦਿਨ-ਦਿਹਾੜੇ Gun Point ’ਤੇ ਵੱਡੀ ਲੁੱਟ

NEXT STORY

Stories You May Like

  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • rashmika mandanna s  mysaa  to release on november 27
    ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ
  • lala jagat narayan  blood donation camp
    ਲਾਲਾ ਜਗਤ ਨਾਰਾਇਣ ਦੀ ਯਾਦ 'ਚ 3 ਨੂੰ ਲੱਗਣ ਵਾਲੇ ਖੂਨਦਾਨ ਕੈਂਪ ਦੀਆਂ ਤਿਆਰੀਆ ਮੁਕੰਮਲ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • oneplus  s flagship phone is about to be launched
    ਲਾਂਚ ਹੋਣ ਵਾਲਾ ਹੈ OnePlus ਦਾ ਧਾਕੜ ਫੋਨ ! 200MP ਹੋਵੇਗਾ ਕੈਮਰਾ ਤੇ 9,000mAh ਦੀ ਹੋਵੇਗੀ ਬੈਟਰੀ
  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • minor boy  missing  police
    ਨਾਬਾਲਗ ਲੜਕਾ ਸ਼ੱਕੀ ਹਾਲਾਤ ਵਿਚ ਲਾਪਤਾ
  • slc on champions trophy
    ਸ਼੍ਰੀਲੰਕਾ 'ਚ ਹੀ ਹੋਵੇਗਾ ਮਹਿਲਾ ਚੈਂਪੀਅਨਜ਼ ਟਰਾਫ਼ੀ ਦਾ ਆਯੋਜਨ ! SLC ਨੂੰ ਪੂਰੀ ਉਮੀਦ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
Trending
Ek Nazar
temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big alert for those going to shimla
      ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ...
    • food safety team seized 425 kg paneer from two vehicles
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
    • one and a half year old innocent child dies after drowning in suey
      ਸੂਏ ’ਚ ਡੁੱਬਣ ਨਾਲ ਡੇਢ ਸਾਲ ਦੇ ਮਾਸੂਮ ਬੱਚੇ ਦੀ ਮੌਤ
    • uae work
      ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
    • police constable attacked with sharp weapons
      ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ...
    • jalandhar bjp meeting
      ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
    • khanna police action
      ਨਸ਼ਾ ਵੇਚਣ ਵਾਲੇ ਕੈਮਿਸਟ ਖ਼ਿਲਾਫ਼ ਐਕਸ਼ਨ! ਮੈਡੀਕਲ ਸਟੋਰ ਕੀਤਾ ਸੀਲ
    • nagar nigam action
      ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
    • punjab shocking news
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ ਦਰਿੰਦਗੀ; ਗੁਪਤ ਅੰਗਾਂ 'ਤੇ...
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +