ਫਤਹਿਗੜ੍ਹ ਸਾਹਿਬ (ਬਿਪਿਨ) : ਫ਼ਤਹਿਗੜ੍ਹ ਸਾਹਿਬ 'ਚ ਇਕ 9 ਵਰ੍ਹੇ ਦੀ ਲੜਕੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵਲੋਂ ਮ੍ਰਿਤਕ ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਐਨਕਾਊਂਟਰ, ਫਾਇਰਿੰਗ ਮਗਰੋਂ ਫੜਿਆ ਗਿਆ ਤਸਕਰ
ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਮੇਰ ਸਿੰਘ ਨੇ ਦੱਸਿਆ ਕੀ ਥਾਣੇ ਵਿੱਚ ਰੁੱਕਾ ਪ੍ਰਾਪਤ ਹੋਇਆ ਸੀ ਜਿਸ ਤੋਂ ਬਾਦ ਘਰ ਜਾ ਕੇ ਪੁੱਛਗਿੱਛ ਕੀਤੀ ਤਾਂ ਪਰਿਵਾਰ ਨੇ ਦੱਸਿਆ ਕੀ ਉਹਨਾਂ ਦੀ 9 ਵਰ੍ਹਿਆਂ ਦੀ ਲੜਕੀ ਜੋਕਿ ਦਿਮਾਗੀ ਤੌਰ 'ਤੇ ਠੀਕ ਨਹੀਂ ਸੀ, ਵੱਲੋਂ ਆਤਮਹੱਤਿਆ ਕੀਤੀ ਗਈ ਹੈ ਅਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਨੂੰ ਮ੍ਰਿਤ ਐਲਾਨ ਦਿੱਤਾ। ਲੜਕੀ ਦੀ ਲਾਸ਼ ਦਾ ਪੋਸਟਮਾਰਟਮ ਕਾਰਵਾਈਆਂ ਜਾ ਰਿਹਾ ਹੈ ਅਤੇ ਅਗਲੀ ਜਾਂਚ ਜਾਰੀ ਹੈ।
ਪਾਣੀਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਦਾ ਸਪੈਸ਼ਲ ਇਜਲਾਸ, ਪੜ੍ਹੋ ਸਦਨ ਦੀ ਕਾਰਵਾਈ ਦੀ ਇਕ-ਇਕ ਖਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਐਨਕਾਊਂਟਰ, ਫਾਇਰਿੰਗ ਮਗਰੋਂ ਫੜਿਆ ਗਿਆ ਤਸਕਰ
NEXT STORY