Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    2:13:22 PM

  • leaders arrested by jalandhar commissionerate police granted bail

    ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • shiromani akali dal announced candidate

    ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ,...

  • helicopter carrying body crashes in fields

    ਵੱਡੀ ਖ਼ਬਰ : ਲਾਸ਼ ਲਿਜਾ ਰਿਹਾ ਹੈਲੀਕਾਪਟਰ ਖੇਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ‘ਮੇਰੀ ਰਸੋਈ’ ਯੋਜਨਾ ਚੋਣੀ ਜੁਮਲਾ, ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼: ਮਨੋਰੰਜਨ ਕਾਲੀਆ

PUNJAB News Punjabi(ਪੰਜਾਬ)

‘ਮੇਰੀ ਰਸੋਈ’ ਯੋਜਨਾ ਚੋਣੀ ਜੁਮਲਾ, ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼: ਮਨੋਰੰਜਨ ਕਾਲੀਆ

  • Edited By Inder Prajapati,
  • Updated: 24 Feb, 2026 08:54 PM
Punjab
meri rasoi scheme election jumla
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਐਲਾਨੀ ਗਈ “ਮੇਰੀ ਰਸੋਈ” ਯੋਜਨਾ ‘ਤੇ ਤਿੱਖਾ ਹਮਲਾ ਕਰਦਿਆਂ ਇਸਨੂੰ ਚੋਣੀ ਸਾਲ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ।

ਕਾਲੀਆ ਨੇ ਕਿਹਾ, “ਇਸ ਚੋਣੀ ਸਾਲ ਵਿੱਚ ਆਪ ਸਰਕਾਰ ‘ਮੇਰੀ ਰਸੋਈ’ ਨਾਂ ਦੀ ਨਵੀਂ ਸਕੀਮ ਲੈ ਕੇ ਆਈ ਹੈ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਦਾਲ, ਚੀਨੀ, ਹਲਦੀ, ਨਮਕ ਅਤੇ ਤੇਲ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਿਸ ਨਾਲ 1.33 ਕਰੋੜ ਲੋਕ ਕਵਰ ਹੋਣਗੇ। ਇਹ ਸਿਰਫ਼ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ।”

ਉਨ੍ਹਾਂ ਅੱਗੇ ਕਿਹਾ, “ਇਸ ਤੋਂ ਪਹਿਲਾਂ ਵੀ ਇਸੇ ਸਾਲ 10 ਲੱਖ ਦੀ ਸੇਹਤ ਬੀਮਾ ਯੋਜਨਾ ਲਿਆਂਦੀ ਗਈ ਸੀ, ਜਿਸ ਵਿੱਚ ਇੱਕ ਲੱਖ ਦਾ ਬੀਮਾ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਅਤੇ ਨੌਂ ਲੱਖ ਦਾ ਬੀਮਾ ਸਟੇਟ ਹੈਲਥ ਏਜੰਸੀ ਰਾਹੀਂ ਕੀਤਾ ਜਾਣਾ ਸੀ। ਮੈਂ ਉਸ ਵੇਲੇ ਪ੍ਰੈਸ ਕਾਨਫਰੰਸ ਕਰਕੇ ਕਈ ਸਵਾਲ ਉਠਾਏ ਸਨ, ਪਰ ਅੱਜ ਤੱਕ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।”

ਕਾਲੀਆ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਆਪਣੇ ਚੋਣੀ ਮੈਨਿਫੈਸਟੋ ਦੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ, “ਮਹਿਲਾਵਾਂ ਨੂੰ ਹਰ ਮਹੀਨੇ ₹1000 ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। 25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਅਧੂਰਾ ਹੈ। ਸਰਕਾਰ ਬਣਨ ਤੋਂ ਇੱਕ ਮਹੀਨੇ ਵਿੱਚ ਪੰਜਾਬ ਨੂੰ ਭ੍ਰਿਸ਼ਟਾਚਾਰ-ਮੁਕਤ ਕਰਨ ਦਾ ਦਾਅਵਾ ਵੀ ਖੋਖਲਾ ਸਾਬਤ ਹੋਇਆ ਹੈ।”

ਆਪ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਾਲੀਆ ਨੇ ਕਿਹਾ, “ਹੁਣ ਫਿਰ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕਿਸਤਾਂ ਵਿੱਚ ਰਾਸ਼ਨ ਦੇਣ ਦੀਆਂ ਘੋਸ਼ਣਾਵਾਂ ਕਰਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਪੰਜਾਬ ਦੇ ਲੋਕ ਸਿਆਣੇ ਹਨ ਅਤੇ ਹੁਣ ਝੂਠੇ ਵਾਅਦਿਆਂ ਵਿੱਚ ਨਹੀਂ ਆਉਣਗੇ।”

ਉਨ੍ਹਾਂ ਵਿਸ਼ਵਾਸ ਜਤਾਉਂਦਿਆਂ ਕਿਹਾ, “ਸਮੇਂ ਦੀ ਕੰਧ ‘ਤੇ ਸਾਫ਼ ਲਿਖਿਆ ਹੈ ਕਿ 2027 ਦੀ ਵਿਧਾਨ ਸਭਾ ਚੋਣ ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਵੇਗੀ।”

  • Meri Rasoi scheme
  • election jumla
  • Manoranjan Kalia

‘ਮੇਰੀ ਰਸੋਈ ਸਕੀਮ ਇਕ ਠੱਗੀ', ਸੁਖਬੀਰ ਬਾਦਲ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ

NEXT STORY

Stories You May Like

  • government took action against hotel with a sense of revenge
    ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ ਵੱਧ ਕਰਜ਼ਾ
  • sandeep aggarwal reaction on budget
    ਮਾਨ ਸਰਕਾਰ ਦਾ ਬਜਟ ਸਿਰਫ਼ ਚੁਣਾਵੀ ਜੁਮਲਾ : ਸੰਦੀਪ ਅਗਰਵਾਲ
  • use of induction in indian kitchen
    ਭਾਰਤੀ ਰਸੋਈ ’ਚ ਗੈਸ ਦੀ ਬਜਾਏ ਬਿਜਲੀ ਦੀ ਵਰਤੋਂ ਸ਼ੁਰੂ ਕਰਨ ਦੀ ਲੋੜ
  • cbse  s two part warning to teachers
    CBSE ਦੀ ਅਧਿਆਪਕਾਂ ਨੂੰ ਦੋ ਟੁੱਕ: ਕਾਪੀਆਂ ਚੈੱਕ ਕਰਨ ਦੀ ਗੁਪਤਤਾ ਭੰਗ ਕੀਤੀ ਤਾਂ ਖ਼ੈਰ ਨਹੀਂ
  • youtuber anurag dobhal  s condition turns  serious  after car crash incident
    ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ ਸਿਹਤ, ਫੇਫੜੇ ਹੋਏ ਡੈਮੇਜ !
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ ਛਿੱਤਰ-ਪਰੇਡ
  • incident two daughters  one woman
    ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਦੋ ਧੀਆਂ ਦਾ ਕਤਲ ਕਰ ਮਾਂ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
  • leaders arrested by jalandhar commissionerate police granted bail
    ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਮਿਲੀ ਜ਼ਮਾਨਤ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
Trending
Ek Nazar
famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • mother son punjab
      ਪੰਜਾਬ: ਪੁੱਤਰ ਨੇ ਕਰ'ਤਾ ਮਾਂ ਦਾ ਕਤਲ! ਹੈਰਾਨ ਕਰੇਗੀ ਵਜ੍ਹਾ
    • health officer of jalandhar corporation dr srikrishna sharma suspended
      ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
    • bjp leaders protest against punjab government
      ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
    • sacrilege in samana
      ਸਮਾਣਾ ਮੋਰਚੇ ਦੇ ਬਿਲਕੁੱਲ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ 'ਚ ਭਾਰੀ ਰੋਸ
    • punjab bjp protest
      ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
    • aam aadmi party  jalandhar court
      ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
    • weather update north india meteorological department yellow alert rain
      ਅਗਲੇ 24 ਘੰਟੇ ਭਾਰੀ! ਇਨ੍ਹਾਂ ਸੂਬਿਆਂ 'ਚ ਮੀਂਹ ਤੇ ਬਿਜਲੀ ਮਚਾਏਗੀ ਆਪਣਾ ਤਾਂਡਵ,...
    • asha workers protest strongly against punjab government
      ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ, 16 ਤੋਂ 28 ਤੱਕ ਕੰਮਾਂ ਦਾ...
    • the board  s   double duty   has increased the tension of teachers
      ਬੋਰਡ ਦੀ ‘ਡਬਲ ਡਿਊਟੀ’ ਨੇ ਵਧਾਈ ਅਧਿਆਪਕਾਂ ਦੀ ਟੈਨਸ਼ਨ, ਇਕ ਸਮੇਂ ਦੋ ਥਾਵਾਂ ’ਤੇ...
    • bihar government provides multi level parking for devotees
      ਬਿਹਾਰ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ 'ਚ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +