ਲੁਧਿਆਣਾ (ਵਿੱਕੀ) : ਪੰਜਾਬ 'ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸੁਖ਼ਨਾ ਝੀਲ ਦਾ ਫਿਰ ਖੋਲ੍ਹਿਆ ਗਿਆ ਫਲੱਡ ਗੇਟ, ਲੋਕਾਂ ਨੂੰ ਇਧਰ ਨਾ ਆਉਣ ਦੀ ਸਲਾਹ
ਇਸ ਨਾਲ ਉਨ੍ਹਾਂ ਨੂੰ ਕੋਈ ਦਿੱਕਤ-ਪਰੇਸ਼ਾਨੀ ਨਹੀਂ ਹੋਵੇਗੀ। ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ED ਦੀ ਛਾਪੇਮਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨੀ ਲਾਂਡਰਿੰਗ ਦੇ ਮਾਮਲੇ ’ਚ ਚੰਨੀ ਦੇ ਭਾਣਜੇ ਹਨੀ ਦੀ ਸੁਣਵਾਈ 22 ਸਤੰਬਰ ਨੂੰ
NEXT STORY