Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    6:11:33 PM

  • patwari  ludhiana  tehsil

    ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ...

  • heart attack paratha owner veer davinder receives threat call

    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ...

  • jantar mantar protest

    ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ...

  • cbi officer rajbir ghumman  osd

    ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਤੇ ਚੰਡੀਗੜ੍ਹ 'ਚ ਜਲਦ ਦੌੜੇਗੀ ਮੈਟਰੋ, ਪਹਿਲੇ ਪੜਾਅ 'ਚ 91 ਕਿਲੋਮੀਟਰ ਦਾ ਹੋਵੇਗਾ ਰੂਟ

PUNJAB News Punjabi(ਪੰਜਾਬ)

ਪੰਜਾਬ ਤੇ ਚੰਡੀਗੜ੍ਹ 'ਚ ਜਲਦ ਦੌੜੇਗੀ ਮੈਟਰੋ, ਪਹਿਲੇ ਪੜਾਅ 'ਚ 91 ਕਿਲੋਮੀਟਰ ਦਾ ਹੋਵੇਗਾ ਰੂਟ

  • Edited By Babita,
  • Updated: 19 Dec, 2023 04:14 PM
Chandigarh
metro will soon run in punjab and chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਜਿੰਦਰ) : ਸ਼ਹਿਰ 'ਚ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਯੂਨੀਫਾਈਡ ਮੈਟਰੋਪੋਲੀਟਨ ਟਰਾਂਸਪੋਰਟ ਅਥਾਰਟੀ (ਯੂ. ਐੱਮ. ਟੀ. ਏ.) ਦੀ ਮੀਟਿੰਗ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਤੇ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ 'ਚ ਪਹਿਲੇ ਪੜਾਅ ਤਹਿਤ 91 ਕਿਲੋਮੀਟਰ ਦੇ ਰੂਟ ’ਤੇ ਮੈਟਰੋ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ। ਇਸ ਸੰਬੰਧੀ ਕੇਂਦਰ ਸਰਕਾਰ ਵਲੋਂ ਫ਼ੈਸਲਾ ਲਿਆ ਜਾਵੇਗਾ ਕਿ ਸ਼ਹਿਰ ਦੇ ਵੱਖ-ਵੱਖ ਰੂਟਾਂ ’ਤੇ ਮੈਟਰੋ ਨੂੰ ਅੰਡਰਗਰਾਊਂਡ ਚਲਾਇਆ ਜਾਵੇਗਾ ਜਾਂ ਐਲੀਵੇਟਿਡ। ਪ੍ਰਸ਼ਾਸਨ ਵਲੋਂ ਐਲੀਵੇਟਿਡ ਅਤੇ ਅੰਡਰਗਰਾਊਂਡ ਸੰਬੰਧੀ ਦੋਵੇਂ ਪ੍ਰਸਤਾਵ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੂੰ ਭੇਜੇ ਜਾਣਗੇ। ਉਨ੍ਹਾਂ ਦੀ ਹਰੀ ਝੰਡੀ ਤੋਂ ਬਾਅਦ ਹੀ ਇਸ ’ਤੇ ਅੱਗੇ ਵਧਿਆ ਜਾਵੇਗਾ। ਮੀਟਿੰਗ 'ਚ ਚਰਚਾ ਕੀਤੀ ਗਈ ਕਿ ਜੇਕਰ ਚੰਡੀਗੜ੍ਹ ਦਾ ਕਿਰਦਾਰ ਕਾਇਮ ਰੱਖਣਾ ਹੈ ਤਾਂ ਮੈਟਰੋ ਨੂੰ ਅੰਡਰਗਰਾਊਂਡ ਹੀ ਚਲਾਉਣਾ ਪਵੇਗਾ। ਇਹ ਗੱਲ ਵੀ ਸਾਹਮਣੇ ਆਈ ਕਿ ਅੰਡਰਗਰਾਊਂਡ ਮੈਟਰੋ ਚਲਾਉਣ ਨਾਲ ਪ੍ਰਾਜੈਕਟ ਦੀ ਲਾਗਤ ਪੰਜ ਗੁਣਾ ਵੱਧ ਜਾਵੇਗੀ। ਅੰਡਰਗਰਾਊਂਡ ਹੋਣ ਕਾਰਣ ਇਸ ਪ੍ਰਾਜੈਕਟ ਦੀ ਪ੍ਰਸਤਾਵਿਤ ਲਾਗਤ 8,000 ਕਰੋੜ ਤੋਂ ਵਧ ਕੇ ਕਰੀਬ 11,000 ਕਰੋੜ ਤੱਕ ਪਹੁੰਚ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਰਜਿਸਟਰੀ ਕਰਾਉਣੀ ਹੋਵੇਗੀ ਸੌਖੀ, ਪਾਸਪੋਰਟ ਦੀ ਤਰਜ਼ 'ਤੇ ਹੋਵੇਗਾ ਸਾਰਾ ਕੰਮ

ਇਸ ਪ੍ਰਾਜੈਕਟ ਲਈ ਪੰਜਾਬ ਅਤੇ ਹਰਿਆਣਾ ਵਲੋਂ 20 ਫ਼ੀਸਦੀ ਅਤੇ 20 ਫ਼ੀਸਦੀ ਹੀ ਕੇਂਦਰ ਸਰਕਾਰ ਵਲੋਂ ਰਾਸ਼ੀ ਦਿੱਤੀ ਜਾਣੀ ਹੈ, ਜਿਸ ਕਾਰਨ ਇਹ ਫ਼ੈਸਲਾ ਮੰਤਰਾਲੇ ’ਤੇ ਛੱਡ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਫੇਜ਼-1 ਦੇ ਤਹਿਤ 80 ਕਿਲੋਮੀਟਰ ਰੂਟ ’ਤੇ ਮੈਟਰੋ ਚਲਾਉਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਸੀ, ਜਿਸ ਨੂੰ ਹੁਣ ਵਧਾ ਕੇ 91 ਕਿਲੋਮੀਟਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਦੋਵਾਂ ਫੇਜ਼ਾਂ ਤਹਿਤ ਕਰੀਬ 154 ਕਿਲੋਮੀਟਰ ਦੇ ਰੂਟ ’ਤੇ ਮੈਟਰੋ ਚਲਾਉਣ ਦੀ ਗੱਲ ਕਹੀ ਗਈ ਹੈ। ਮੀਟਿੰਗ ਵਿਚ ਰੇਲ ਇੰਡੀਆ ਤਕਨੀਕੀ ਅਤੇ ਆਰਥਿਕ ਸੇਵਾ (ਰਾਈਟਸ) ਵਲੋਂ ਪ੍ਰਾਜੈਕਟ ਬਾਰੇ ਜਮ੍ਹਾਂ ਕੀਤੀ ਗਈ ਅਲਾਈਨਮੈਂਟ ਆਪਸ਼ਨ ਰਿਪੋਰਟ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਪ੍ਰਸ਼ਾਸਨ ਵਲੋਂ ਡਿਟੇਲ ਪ੍ਰਾਜੈਕਟ ਰਿਪੋਰਟ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਤਾਂ ਜੋ ਪ੍ਰਾਜੈਕਟ ’ਤੇ ਕੰਮ ਜਲਦੀ ਹੀ ਅੱਗੇ ਵਧ ਸਕੇ। ਦੱਸ ਦੇਈਏ ਕਿ ਪ੍ਰਸ਼ਾਸਨ ਮੁਤਾਬਕ ਡੀ. ਪੀ. ਆਰ. ਫਾਈਨਲ ਹੋਣ ਦੇ ਬਾਅਦ ਮੁੜ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਲਈ ਜਾਵੇਗੀ ਅਤੇ ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਇਸ ਪ੍ਰਾਜੈਕਟ ’ਤੇ ਅੱਗੇ ਕੰਮ ਸ਼ੁਰੂ ਕੀਤਾ ਜਾਵੇਗਾ। ਡੀ. ਪੀ. ਆਰ. ਲਈ ਪੰਜਾਬ ਅਤੇ ਹਰਿਆਣਾ ਤੋਂ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ। ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ, ਮੈਟਰੋ ਦੀ ਅੰਤਿਮ ਰਿਪੋਰਟ ਲਈ ਇਕ ਏਜੰਸੀ ਨੂੰ ਹਾਇਰ ਕੀਤੀ ਜਾਣੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਅਗਲੇ ਸਾਲ ਜਨਵਰੀ ਮਹੀਨੇ ਤੱਕ ਆਪਣੀ ਰਿਪੋਰਟ ਫਾਈਨਲ ਕਰ ਲੈਣਗੇ ਅਤੇ ਅਪ੍ਰੈਲ ਮਹੀਨੇ ਤੋਂ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰਨ ਦੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਮੁੜ ਜਾਰੀ ਹੋਏ ਸੰਮਨ, ਹੁਣ SIT ਅੱਗੇ ਇਸ ਤਾਰੀਖ਼ ਨੂੰ ਹੋਣਗੇ ਪੇਸ਼
ਡਿਪੂ ਫਾਈਨਲ ਕਰਨ ਨੂੰ ਲੈ ਕੇ ਵੀ ਪ੍ਰਕਿਰਿਆ ਸ਼ੁਰੂ
ਇਸ ਤੋਂ ਇਲਾਵਾ ਮੀਟਿੰਗ ਵਿਚ ਮੈਟਰੋ ਦੇ ਡਿਪੂ ਫਾਈਨਲ ਕਰਨ ਦੀ ਪ੍ਰਕਿਰਿਆ ਵੀ ਤੇਜ਼ ਹੋ ਗਈ ਹੈ। ਡਿਪੂ ਦੀ ਲੋਕੇਸ਼ਨ ਫਾਈਨਲ ਕਰਨ ਸਬੰਧੀ ਕੰਮ ਕੀਤਾ ਜਾਵੇਗਾ ਅਤੇ ਸਬ- ਕਮੇਟੀ ਨੂੰ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ 'ਚ ਇਸ ਸੰਬੰਧੀ ਕੰਮ ਕਰਨ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਨੇ ਮੋਹਾਲੀ ਵਿਚ ਡਿਪੂ ਲਈ 12 ਏਕੜ ਜ਼ਮੀਨ ਦੀ ਸ਼ਨਾਖਤ ਕਰ ਲਈ ਹੈ ਅਤੇ ਉਹ ਇਸ ਨੂੰ ਜਲਦੀ ਹੀ ਅੰਤਿਮ ਰੂਪ ਦੇਣ ਵਿਚ ਰੁੱਝੇ ਹੋਏ ਹਨ। ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿਚ ਵੱਧ ਰਹੇ ਟ੍ਰੈਫਿਕ ਜਾਮ ਨੂੰ ਖ਼ਤਮ ਕਰਨ ਲਈ ਰੇਲ ਇੰਡੀਆ ਤਕਨੀਕੀ ਅਤੇ ਆਰਥਿਕ ਸੇਵਾ (ਰਾਈਟਸ) ਨੇ ਇੱਕ ਕੰਪ੍ਰੀਹੈਂਸਿਵ ਮੋਬੀਲਿਟੀ ਪਲਾਨ (ਸੀ. ਐੱਮ. ਪੀ.) ਬਣਾਇਆ ਹੈ। ਇਸ ਵਿਚ ਮੈਟਰੋ ਚਲਾਉਣਾ, ਕਈ ਥਾਵਾਂ ’ਤੇ ਫਲਾਈਓਵਰ-ਅੰਡਰਪਾਸ ਬਣਾਉਣਾ, ਕਈ ਕਿਲੋਮੀਟਰ ਸਾਈਕਲ ਟਰੈਕ, ਕਈ ਬੱਸ ਸਟੈਂਡ, ਮਲਟੀਲੈਵਲ ਪਾਰਕਿੰਗ ਸਮੇਤ ਕਈ ਸੁਝਾਅ ਦਿੱਤੇ ਗਏ ਹਨ। ਰਿਪੋਰਟ ਮੁਤਾਬਕ ਟ੍ਰਾਈਸਿਟੀ 'ਚ ਮੈਟਰੋ ਦਾ ਕੰਮ ਦੋ ਪੜਾਵਾਂ 'ਚ ਅਤੇ ਬਾਕੀ ਸਾਰੇ ਕੰਮ ਤਿੰਨ ਪੜਾਵਾਂ 'ਚ ਮੁਕੰਮਲ ਕੀਤੇ ਜਾਣੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਈਟਸ ਦੇ ਸਾਰੇ ਸੁਝਾਵਾਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ, ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਲੋਂ ਲਗਭਗ 16509 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਪੰਜਾਬ ਅਤੇ ਹਰਿਆਣਾ ਨੇ ਰਿਪੋਰਟ ਫਾਈਨਲ ਕਰਨ ਤੋਂ ਪਹਿਲਾਂ ਮੈਟਰੋ ਸੰਬੰਧੀ ਆਪਣੇ ਕੁਝ ਸੁਝਾਅ ਵੀ ਦਿੱਤੇ ਸਨ। ਪੰਜਾਬ ਨੇ ਪੜੌਲ, ਨਿਊ ਚੰਡੀਗੜ੍ਹ ਤੋਂ ਸਾਰੰਗਪੁਰ ਤੱਕ ਐੱਮ. ਆਰ. ਟੀ. ਐੱਸ. ਰੂਟ ਨੂੰ ਪਹਿਲੇ ਪੜਾਅ 'ਚ ਸ਼ਾਮਲ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਵਿਚੋਂ ਬਹੁਤੇ ਸੁਝਾਵਾਂ ਨੂੰ ਪ੍ਰਸ਼ਾਸਨ ਨੇ ਪ੍ਰਵਾਨ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Punjab
  • Chandigarh
  • Metro
  • Governor
  • ਪੰਜਾਬ
  • ਚੰਡੀਗੜ੍ਹ
  • ਮੈਟਰੋ
  • ਰਾਜਪਾਲ

ਕਰਜ਼ਾ ਚੁੱਕ ਕੇ ਅਮਰੀਕਾ ਗਏ ਸਹਿਜੋ ਮਾਜਰਾ ਦੇ ਕੇਹਰ ਸਿੰਘ ਦੀ ਅਚਾਨਕ ਮੌਤ

NEXT STORY

Stories You May Like

  • sir work in final stage  99 91 percent completed
    SIR ਦਾ ਕੰਮ ਅੰਤਿਮ ਪੜਾਅ ’ਤੇ, 99.91 ਫ਼ੀਸਦੀ ਕੰਮ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • oppo  s new tablet to launch in india
    ਜਲਦ ਭਾਰਤ 'ਚ ਲਾਂਚ ਹੋਵੇਗਾ OPPO ਦਾ ਨਵਾਂ ਟੈਬਲੇਟ ! ਜਾਣੋ ਕੀ ਹਨ ਫੀਚਰਜ਼ ਤੇ ਕੀਮਤ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • an indian will land on the moon
    ਚੰਦਰਮਾ ’ਤੇ ਉਤਰੇਗਾ ਭਾਰਤੀ, ਪੁਲਾੜ ’ਚ ਜਲਦ ਹੋਵੇਗਾ ਆਪਣਾ ਸਟੇਸ਼ਨ : ਨਾਰਾਇਣਨ
  • oneplus  s impressive phone to launch soon
    ਜਲਦ ਲਾਂਚ ਹੋਵੇਗਾ OnePlus ਦਾ ਸ਼ਾਨਦਾਰ ਫੋਨ ! 9,000 mAh ਦੀ ਹੋਵੇਗੀ ਬੈਚਰੀ ਤੇ 50 MP ਹੋਵੇਗਾ ਕੈਮਰਾ
  • weather changes in punjab rain in several areas and hailstorms in others
    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police have registered a case against the driver
      ਪੁਲਸ ਵੱਲੋਂ ਡਰਾਈਵਰ ਖ਼ਿਲਾਫ਼ ਮਾਮਲਾ ਦਰਜ, ਗਲਤ ਡਰਾਈਵਿੰਗ ਦੇ ਲੱਗੇ ਦੋਸ਼
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • cbi issues 251 page fir in the case involving the cm s osd
      CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ...
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • pm modi sewa joti yatra
      ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ...
    • suicide case
      ਮਾਨਸਿਕ ਪਰੇਸ਼ਾਨ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
    • sunil jakhar pc
      'ਇਕ ਮਹੀਨੇ 'ਚ ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਹੋਵੇ', ਪੰਜਾਬ 'ਚ CBI ਰੇਡ...
    • firecrackers
      ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
    • action by bsf in amritsar heroin and opium recovered
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ,...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +