Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    2:05:17 PM

  • now alcohol will be sold in malls and markets too

    ਪਿਆਕੜਾਂ ਦੀਆਂ ਲੱਗੀਆਂ ਮੌਜਾਂ, ਚੰਡੀਗੜ੍ਹ 'ਚ ਨਵੀਂ...

  • india takes big decision after 8 years amid gas shortage in country

    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ...

  • encounter specialist vikram brar made important revelations about gangsters

    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ ਦੇ ਸਕੂਲਾਂ 'ਚ ਨਹੀਂ ਮਿਲੇਗਾ ਮਿਡ-ਡੇਅ-ਮੀਲ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ 'ਚ ਨਹੀਂ ਮਿਲੇਗਾ ਮਿਡ-ਡੇਅ-ਮੀਲ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

  • Edited By Babita,
  • Updated: 10 Feb, 2026 01:07 PM
Firozpur-Fazilka
mid day meal will not be available in punjab schools
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 12 ਫਰਵਰੀ ਨੂੰ ਰਾਜ ਪੱਧਰੀ ਕੰਮ ਛੱਡੋ ਹੜਤਾਲ ਕੀ ਜਾ ਰਹੀ ਹੈ। ਇਸ ਹੜਤਾਲ ਕਾਰਨ ਉਸ ਦਿਨ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਨਹੀਂ ਦਿੱਤਾ ਜਾਵੇਗਾ। ਇਸ ਜਾਣਕਾਰੀ ਦਾ ਖ਼ੁਲਾਸਾ ਕਰਦੇ ਹੋਏ ਯੂਨੀਅਨ ਦੀ ਪੰਜਾਬ ਪ੍ਰਧਾਨ ਬਿਮਲਾ ਦੇਵੀ ਅਤੇ ਜਨਰਲ ਸਕੱਤਰ ਕਮਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਪਿਛਲੇ 25 ਸਾਲਾਂ ਤੋਂ ਸੂਬੇ 'ਚ ਕੰਮ ਕਰ ਰਹੇ ਲਗਭਗ 77,000 ਮਿਡ-ਡੇਅ ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਲਈ ਲੜ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਪਿਆ ਵੱਡਾ ਪੰਗਾ! ਮੁਫ਼ਤ ਬਿਜਲੀ ਲੈਣ ਵਾਲੇ ਖ਼ਪਤਕਾਰਾਂ ਦੇ ਸੁੱਕੇ ਸਾਹ

ਹਾਲਾਂਕਿ ਕਿਸੇ ਵੀ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਯੁੱਗ 'ਚ ਮਿਡ-ਡੇਅ ਮੀਲ ਵਰਕਰ ਸਿਰਫ਼ 100 ਦੀ ਨਿਗੂਣੀ ਰੋਜ਼ਾਨਾ ਉਜਰਤ ’ਤੇ ਕੰਮ ਕਰਨ ਲਈ ਮਜਬੂਰ ਹਨ, ਜੋ ਕਿ ਕਿਸੇ ਵੀ ਤਰ੍ਹਾਂ ਸਨਮਾਨਜਨਕ ਤਨਖ਼ਾਹ ਨਹੀਂ ਹੈ। ਯੂਨੀਅਨ ਮੰਗ ਕਰਦੀ ਹੈ ਕਿ ਮਿਡ-ਡੇਅ ਮੀਲ ਵਰਕਰਾਂ ਦੀ ਮਾਸਿਕ ਤਨਖ਼ਾਹ ਹਰਿਆਣਾ ਪੈਟਰਨ ਅਨੁਸਾਰ ਵਧਾ ਕੇ 7,500 ਕੀਤੀ ਜਾਵੇ।

ਇਹ ਵੀ ਪੜ੍ਹੋ : ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ...

ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਹੋਰ ਮੁੱਖ ਮੰਗਾਂ 'ਚ ਗਰਮੀਆਂ ਅਤੇ ਸਰਦੀਆਂ ਦੀਆਂ ਵਰਦੀਆਂ, ਕੈਜ਼ੂਅਲ ਲੀਵ, ਮੈਡੀਕਲ, ਮੈਟਰਨਿਟੀ ਅਤੇ ਅਰਨਡ ਲੀਵ, ਪ੍ਰੀ ਨਰਸਰੀ ਦੇ ਬੱਚਿਆਂ ਦੀ ਗਿਣਤੀ ਪ੍ਰਾਥਮਿਕ ਸਕੂਲਾਂ 'ਚ ਸ਼ਾਮਲ ਕਰਨਾ, ਹਰੇਕ ਸਕੂਲ 'ਚ ਘੱਟੋ-ਘੱਟ ਦੋ ਮਿਡ-ਡੇਅ ਮੀਲ ਵਰਕਰ ਨਿਯੁਕਤ ਕਰਨਾ, ਸਰਵਿਸ ਬੁੱਕ ਜਾਰੀ ਕਰ ਸੀ. ਪੀ. ਐੱਫ. ਕਟੌਤੀ, ਹਰੇਕ ਵਰਕਰ ਲਈ 5 ਲੱਖ ਰੁਪਏ ਦਾ ਮੁਫ਼ਤ ਬੀਮਾ ਅਤੇ ਵਰਕਰ ਦੀ ਮੌਤ ਹੋਣ ਦੀ ਸੂਰਤ 'ਚ ਪਰਿਵਾਰ ਦੇ ਇੱਕ ਮੈਂਬਰ ਨੂੰ ਰੁਜ਼ਗਾਰ ਦੇਣਾ ਸ਼ਾਮਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ 'ਚ 12 ਫਰਵਰੀ ਨੂੰ ਆਲ ਇੰਡੀਆ ਪੱਧਰ 'ਤੇ ਕੰਮ ਛੱਡੋ ਹੜਤਾਲ ਕੀਤੀ ਜਾਵੇਗੀ। ਇਸ ਤਹਿਤ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਮਿਡ-ਡੇਅ ਮੀਲ ਨਹੀਂ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • ਪੰਜਾਬ
  • ਸਰਕਾਰੀ ਸਕੂਲ
  • ਮਿਡ ਡੇਅ ਮੀਲ
  • ਵਰਕਰ
  • ਹੜਤਾਲ
  • ਸਰਕਾਰੀ ਸਕੂਲ
  • ਤਨਖਾਹ ਵਾਧਾ
  • 12 ਫਰਵਰੀ
  • ਬਿਮਲਾ ਦੇਵੀ
  • ਯੂਨੀਅਨ ਮੰਗਾਂ
  • ਸਿੱਖਿਆ ਵਿਭਾਗ ਪੰਜਾਬ
  • ਕੰਮ ਛੱਡੋ ਹੜਤਾਲ।

ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 15 ਨੂੰ ਮਨਾਇਆ ਜਾਵੇਗਾ

NEXT STORY

Stories You May Like

  • the impact of war is starting to be seen on punjab  s schools
    ਪੰਜਾਬ ਦੇ ਸਕੂਲਾਂ 'ਤੇ ਦਿਸਣ ਲੱਗਾ ਜੰਗ ਦਾ ਅਸਰ! ਸੰਕਟ 'ਚ ਮਿਡ-ਡੇ ਮੀਲ
  • mid day meal now being prepared on stoves in punjab schools
    ਪੰਜਾਬ ਦੇ ਸਕੂਲਾਂ 'ਚ ਹੁਣ ਚੁੱਲ੍ਹਿਆਂ 'ਤੇ ਬਣ ਰਿਹਾ ਮਿਡ-ਡੇ ਮੀਲ, ਸਰਕਾਰ ਵੱਲੋਂ ਬਦਲਵੇਂ ਪ੍ਰਬੰਧਾਂ ਦੇ ਹੁਕਮ
  • the impact of the war on mid day meals has begun
    ਮਿਡ-ਡੇ ਮੀਲ ’ਤੇ ਪੈਣ ਲੱਗਾ ਜੰਗ ਦਾ ਅਸਰ, ਗੈਸ ਸਿਲੰਡਰ ਨਾ ਮਿਲਣ ’ਤੇ ਸਕੂਲਾਂ ਨੂੰ ਕਰਨੇ ਹੋਣਗੇ ਬਦਲਵੇਂ ਪ੍ਰਬੰਧ
  • mid day meal workers surrounded cabinet minister sanjeev arora  s office
    ਮਿਡ-ਡੇ ਮੀਲ ਵਰਕਰਾਂ ਨੇ ਘੇਰਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਦਫ਼ਤਰ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • protest against the dhovar barrier connecting ghanoli with himachal
    ਪੰਜਾਬ 'ਚ 29 ਤੇ 31 ਮਾਰਚ ਲਈ ਹੋਇਆ ਵੱਡਾ ਐਲਾਨ
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ ਵੱਡਾ ਕਾਰਾ
  • good news on occasion of eid
    ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ
  • iran opens strait of hormuz for india
    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ ਵਿਚਾਲੇ ਕਰ 'ਤਾ ਵੱਡਾ ਐਲਾਨ
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ...
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
Trending
Ek Nazar
21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

inflation  australia  reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ
    • rana balachauria  s murder case
      ਰਾਣਾ ਬਲਾਚੌਰੀਆ ਦੇ ਕਤਲ ਸਮੇਂ ਗਾਇਬ ਹੋਇਆ ਪਿਸਤੌਲ ਬਠਿੰਡਾ ਪੁਲਸ ਨੇ ਕੀਤਾ ਬਰਾਮਦ
    • darapur railway phatak did not open even on march 25
      10 ਦਿਨਾਂ ਤੋਂ ਬੰਦ ਦਾਰਾਪੁਰ ਰੇਲਵੇ ਫਾਟਕ, 25 ਮਾਰਚ ਨੂੰ ਵੀ ਨਹੀਂ ਖੁੱਲ੍ਹਿਆ...
    • gas cylinder delivery will be available within 3 4 days
      3-4 ਦਿਨਾਂ ਅੰਦਰ ਮਿਲੇਗੀ ਗੈਸ ਸਿਲੰਡਰ ਦੀ ਡਲਿਵਰੀ, DC ਬਠਿੰਡਾ ਨੇ ਜਾਰੀ ਕੀਤੇ...
    • shri ram navami utsav committee shobha yatra jalandhar
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
    • oxygen crisis in government hospitals in punjab
      ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ...
    • young man commits suicide by consuming poisonous medicine
      ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +