Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:48:18 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਯੂ. ਪੀ. ਤੋਂ ਆਏ 30 ਪ੍ਰਵਾਸੀ ਮਜ਼ਦੂਰਾਂ ਦੇ ਲਏ ਸੈਂਪਲ

PUNJAB News Punjabi(ਪੰਜਾਬ)

ਯੂ. ਪੀ. ਤੋਂ ਆਏ 30 ਪ੍ਰਵਾਸੀ ਮਜ਼ਦੂਰਾਂ ਦੇ ਲਏ ਸੈਂਪਲ

  • Edited By Anuradha,
  • Updated: 10 Jun, 2020 03:31 PM
Sangrur
migrant workers samples
  • Share
    • Facebook
    • Tumblr
    • Linkedin
    • Twitter
  • Comment

ਸੰਦੌੜ (ਰਿਖੀ) : ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਯੂ. ਪੀ. ਤੋਂ ਆਏ 30 ਪ੍ਰਵਾਸੀ ਮਜ਼ਦੂਰਾਂ ਦੇ ਸੈਂਪਲ ਲਏ ਗਏ ਹਨ। ਦੱਸ ਦਈਏ ਕਿ ਅੱਜ ਸੀਨੀਅਰ ਮੈਡੀਕਲ ਅਫਸਰ ਪੀ. ਐੱਚ ਸੀ. ਫਤਿਹਗੜ੍ਹ ਪੰਜਗਰਾਈਆਂ ਡਾ. ਅਮਰਜੀਤ ਕੌਰ ਦੀ ਅਗਵਾਈ ਹੇਠ ਪੀ. ਐੱਚ. ਸੀ ਫਤਿਹਗੜ੍ਹ ਪੰਜਗਰਾਈਆਂ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਯੂ. ਪੀ. ਤੋਂ ਪੰਜਾਬ 'ਚ ਆਏ 30 ਪ੍ਰਵਾਸੀ ਮਜ਼ਦੂਰਾਂ  ਦੇ ਕੋਵਿਡ 19 ਟੈਸਟ ਲਈ ਸੈਂਪਲ ਲਏ ਗਏ ਹਨ। ਇਸ ਟੀਮ ਦੀ ਅਗਵਾਈ ਮੈਡੀਕਲ ਅਫਸਰ ਡਾ. ਰੀਤੂ ਸੇਠੀ ਵੱਲੋਂ ਕੀਤੀ ਗਈ ਹੈ। ਇਸ ਮੌਕੇ ਸਿਹਤ ਸੁਪਰਵਾਈਜ਼ਰ ਗੁਲਜ਼ਾਰ ਖਾਨ, ਸਿਹਤ ਸੁਪਰਵਾਈਜ਼ਰ ਹਰਭਜਨ ਸਿੰਘ, ਐੱਲ. ਟੀ. ਸਤਿੰਸਰ ਸਿੰਘ, ਸਿਹਤ ਕਾਮਾ ਰਾਜੇਸ਼ ਕੁਮਾਰ, ਸੀ. ਐੱਚ. ਓ. ਰਨਦੀਪ ਕੌਰ, ਸੀ. ਐੱਚ. ਓ. ਕਰਮਜੀਤ ਕੌਰ, ਸੀ. ਐੱਚ. ਓ ਸੰਦੀਪ ਕੌਰ, ਸਟਾਫ ਨਰਸ ਕਮਲਜੀਤ ਕੌਰ ਆਦਿ ਕਾਮੇ ਹਾਜ਼ਰ ਸਨ।

ਇਹ ਵੀ ਪੜ੍ਹੋ : ਮਿਸ਼ਨ ਫਤਿਹ: ਘਨੌਰੀ ਖੁਰਦ ਦੀ ਰਹਿਣ ਵਾਲੀ ਮਾਂ-ਧੀ ਸਮੇਤ 6 ਮਰੀਜ਼ਾਂ ਨੇ ਕੋਵਿਡ-19 ਨੂੰ ਦਿੱਤੀ ਮਾਤ

ਮਾਂ-ਧੀ ਸਮੇਤ 6 ਮਰੀਜ਼ਾਂ ਨੇ ਕੋਵਿਡ-19 ਨੂੰ ਦਿੱਤੀ ਮਾਤ
ਕੋਵਿਡ-19 ਨੂੰ ਮਾਤ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਅੱਜ ਜ਼ਿਲ੍ਹਾ ਸੰਗਰੂਰ 'ਚ 6 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਇਨ੍ਹਾਂ 6 ਮਰੀਜ਼ਾਂ 'ਚ ਘਨੌਰੀ ਖੁਰਦ ਦੀ ਰਹਿਣ ਵਾਲੀ 39 ਸਾਲਾ ਔਰਤ ਅਤੇ ਉਸਦੀ 13 ਸਾਲਾ ਧੀ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 6 ਹੋਰ ਮਰੀਜ਼ਾਂ ਦੇ ਸਿਹਤਯਾਬ ਹੋ ਕੇ ਘਰ ਪਰਤਣ ਨਾਲ ਹੁਣ ਸੰਗਰੂਰ ਜ਼ਿਲ੍ਹੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 19 ਤੋਂ ਘੱਟ ਕੇ 13 ਰਹਿ ਗਈ ਹੈ। ਥੋਰੀ ਨੇ ਦੱਸਿਆ ਕਿ ਇਸਦੇ ਨਾਲ ਹੀ ਧੂਰੀ ਦੇ ਰਹਿਣ ਵਾਲੇ 55 ਸਾਲਾ ਬਜ਼ੁਰਗ ਨੇ ਵੀ ਸਫ਼ਲ ਇਲਾਜ ਤੋਂ ਬਾਅਦ ਘਰ ਵਾਪਸੀ ਕੀਤੀ ਹੈ ਹਾਲਾਂਕਿ ਉਹ ਪਿਛਲੇ 12 ਸਾਲਾਂ ਤੋਂ ਅਸਥਮਾ ਦੀ ਬੀਮਾਰੀ ਤੋਂ ਵੀ ਪੀੜਤ ਸੀ। ਉਨ੍ਹਾਂ ਕਿਹਾ ਕਿ ਬਾਕੀ 3 ਮਰੀਜ਼ਾਂ 'ਚ ਪਿੰਡ ਕਾਕੜਾ ਦੀ ਰਹਿਣ ਵਾਲੀ 55 ਸਾਲਾ ਬਜ਼ੁਰਗ ਮਹਿਲਾ, ਬਖੋਪੀਰ ਦੀ ਰਹਿਣ ਵਾਲੀ 28 ਸਾਲਾ ਔਰਤ ਤੇ ਨੰਦਗੜ੍ਹ ਦਾ ਰਹਿਣ ਵਾਲਾ 38 ਸਾਲਾ ਵਿਅਕਤੀ ਸ਼ਾਮਲ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਸੈਂਪਲ 30 ਮਈ ਨੂੰ ਲਏ ਗਏ ਸਨ ਅਤੇ ਪਾਜ਼ੇਟਿਵ ਪਾਏ ਜਾਣ 'ਤੇ ਇਨ੍ਹਾਂ ਨੂੰ ਇਲਾਜ ਲਈ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਰੱਖਿਆ ਗਿਆ ਸੀ। ਜ਼ਿਲਾ ਪ੍ਰਸ਼ਾਸਨ ਵੱਲੋਂ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਬਣਾਏ ਗਏ ਇਸ ਕੋਵਿਡ ਕੇਅਰ ਸੈਂਟਰ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਢੁੱਕਵੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। 

ਇਹ ਵੀ ਪੜ੍ਹੋ :  ਜਲੰਧਰ 'ਚ 'ਕੋਰੋਨਾ' ਨੇ ਲਈ ਇਕ ਹੋਰ ਮਰੀਜ਼ ਦੀ ਜਾਨ, ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 10 ਤੱਕ ਪੁੱਜਾ

  • UP
  • Samples
  • Covid 19
  • corona virus
  • Migrant workers
  • ਯੂ ਪੀ
  • ਪ੍ਰਵਾਸੀ ਮਜ਼ਦੂਰਾਂ
  • ਸੈਂਪਲ

ਲੁਧਿਆਣਾ : 7500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ

NEXT STORY

Stories You May Like

  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • now 30 types of bills including electricity will be paid through whatsapp
    ਹੁਣ WhatsApp ਰਾਹੀਂ ਭਰੇ ਜਾਣਗੇ ਬਿਜਲੀ ਸਮੇਤ 30 ਤਰ੍ਹਾਂ ਦੇ ਬਿੱਲ ! ਨਵਾਂ ਫੀਚਰ ਹੋਇਆ ਲਾਂਚ
  • upi and cash
    ਯੂ. ਪੀ. ਆਈ. ਨਕਦੀ ਦੀ ਵਰਤੋਂ ਨੂੰ ਕਦੇ ਗੈਰ-ਪ੍ਰਚੱਲਿਤ ਕਿਉਂ ਨਹੀਂ ਕਰ ਸਕੇਗਾ ?
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • people in 19 states cheated of 5 30 crore
    19 ਸੂਬਿਆਂ ’ਚ ਲੋਕਾਂ ਤੋਂ 5.30 ਕਰੋੜ ਰੁਪਏ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ
  • statistics released
    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ ਚਿੰਤਾਜਨਕ ਅੰਕੜੇ ਆਏ ਸਾਹਮਣੇ
  • taxes  people  house tax
    30 ਸਤੰਬਰ ਤੋਂ ਪਹਿਲਾਂ ਟੈਕਸ ਅਦਾ ਕਰਨ ਵਾਲੇ ਸ਼ਹਿਰੀਆਂ ਨੂੰ 10 ਫ਼ੀਸਦੀ ਦੀ ਮਿਲੇਗੀ ਛੋਟ!
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • punjab village announcement
      'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +