Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    4:33:28 PM

  • iran war on qatar

    ਇਰਾਨ ਨੇ ਇਕ ਵਾਰ ਫ਼ਿਰ ਕੀਤੇ ਹਮਲੇ ! ਦੋਹਾ 'ਚ...

  • child eaten by dogs

    ਪੰਜਾਬ: ਜਵਾਕ ਨੂੰ ਨੋਚ-ਨੋਚ ਖਾ ਗਏ ਖੂੰਖਾਰ ਕੁੱਤੇ,...

  • hormuz closed only these countries

    ਸਿਰਫ਼ ਇਨ੍ਹਾਂ ਦੇਸ਼ਾਂ ਲਈ ਹੋਰਮੁਜ਼ ਬੰਦ. ਈਰਾਨ ਦਾ...

  • punjab faces debt of rs 4 lakh crore

    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਿਲਕਫੈੱਡ ਪੰਜਾਬ ਨੇ ਦੁੱਧ ਦੀਆਂ ਖਰੀਦ ਕੀਮਤਾਂ ’ਚ ਪਿਛਲੇ 2 ਮਹੀਨਿਆਂ 'ਚ 6 ਵਾਰ ਕੀਤਾ ਵਾਧਾ : ਰੰਧਾਵਾ

PUNJAB News Punjabi(ਪੰਜਾਬ)

ਮਿਲਕਫੈੱਡ ਪੰਜਾਬ ਨੇ ਦੁੱਧ ਦੀਆਂ ਖਰੀਦ ਕੀਮਤਾਂ ’ਚ ਪਿਛਲੇ 2 ਮਹੀਨਿਆਂ 'ਚ 6 ਵਾਰ ਕੀਤਾ ਵਾਧਾ : ਰੰਧਾਵਾ

  • Updated: 31 Mar, 2021 11:42 PM
Chandigarh
milkfed punjab raises milk procurement prices 6 times   randhawa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਸ਼ਰਮਾ)- ਸਹਿਕਾਰੀ ਖੇਤਰ ਵਿਚ ਕੰਮ ਕਰ ਰਹੀ ਪੰਜਾਬ ਮਿਲਕਫੈੱਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਪਿਛਲੇ ਦੋ ਮਹੀਨਿਆਂ ਵਿਚ ਲਗਾਤਾਰ 6 ਵਾਰ ਦੁੱਧ ਖਰੀਦ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਕੀਤਾ ਗਿਆ। ਰੰਧਾਵਾ ਨੇ ਕਿਹਾ ਕਿ ਮਿਲਕਫੈੱਡ ਵਲੋਂ ਫਰਵਰੀ ਤੋਂ ਹੁਣ ਤੱਕ ਮੱਝ ਦੇ ਦੁੱਧ ਦਾ ਭਾਅ 45 ਰੁਪਏ ਪ੍ਰਤੀ ਕਿੱਲੋ ਤੋਂ ਵਧਾ ਕੇ 48 ਰੁਪਏ ਪ੍ਰਤੀ ਕਿੱਲੋ ਕਰ ਦਿੱਤਾ ਹੈ ਜਦੋਂ ਕਿ ਗਾਂ ਦੇ ਦੁੱਧ ਦਾ ਭਾਅ 28 ਰੁਪਏ ਪ੍ਰਤੀ ਕਿੱਲੋ ਤੋਂ ਵਧਾ ਕੇ 30 ਰੁਪਏ ਪ੍ਰਤੀ ਕਿੱਲੋ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੁਣ ਤੱਕ ਸਾਰੇ ਮਿਲਕ ਪਲਾਂਟਾਂ ਵਲੋਂ ਪਿਛਲੇ ਦੋ ਮਹੀਨਿਆਂ ਵਿਚ ਮੱਝ ਦੇ ਦੁੱਧ ਦਾ ਰੇਟ 3 ਰੁਪਏ ਪ੍ਰਤੀ ਕਿੱਲੋ ਅਤੇ ਗਾਂ ਦੇ ਦੁੱਧ ਦਾ ਰੇਟ 2 ਰੁਪਏ ਪ੍ਰਤੀ ਕਿੱਲੋ ਵਾਧਾ ਕੀਤਾ ਗਿਆ ਹੈ। ਕੋਵਿਡ ਤੋਂ ਬਾਅਦ ਆਈ ਮੰਦੀ ਦੇ ਦੌਰ ਉਪਰੰਤ ਦੁੱਧ ਉਤਪਾਦਕਾਂ ਨੂੰ ਦਿੱਤੀ ਜਾਣ ਵਾਲੀ ਦੁੱਧ ਦੀ ਕੀਮਤ ਵਿਚ 6 ਵਾਰ ਵਾਧਾ ਕੀਤਾ ਗਿਆ ਹੈ ਅਤੇ ਅੱਗੇ ਤੋਂ ਵੀ ਡੇਅਰੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਹਿੱਤ ਦੁੱਧ ਉਤਪਾਦਕਾਂ ਨੂੰ ਚੰਗੀ ਕੀਮਤ ਦਿੱਤੀ ਜਾਏਗੀ। ਇਸ ਦਾ ਲਾਭ ਮਿਲਕਫੈੱਡ ਦੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕਾਂ ਨੂੰ ਹੋਵੇਗਾ।

ਮਿਲਕਫੈੱਡ ਦੇ ਐੱਮ. ਡੀ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਦੁੱਧ ਉਤਪਾਦਨ ਦਾ ਧੰਦਾ ਪੰਜਾਬ ਦੇ ਕਿਸਾਨਾਂ ਦਾ ਖੇਤੀ ਤੋਂ ਬਾਅਦ ਮੁੱਖ ਸਹਾਇਕ ਧੰਦਾ ਹੈ। ਰੋਜ਼ਮਰ੍ਹਾ ਦੇ ਘਰੇਲੂ ਖਰਚੇ ਪੂਰੇ ਕਰਨ ਲਈ ਕਿਸਾਨ ਦੁੱਧ ਤੋਂ ਆਮਦਨ ਰੋਜ਼ਾਨਾ ਹਾਸਲ ਕਰਦਾ ਹੈ, ਜਦੋਂ ਕਿ ਖੇਤੀ ਦੀ ਆਮਦਨ ਛਿਮਾਹੀ ਪ੍ਰਾਪਤ ਹੁੰਦੀ ਹੈ। ਦੁੱਧ ਉਤਪਾਦਕ ਸਿੱਧਾ ਆਪਣੇ ਪਿੰਡ ਦੀ ਦੁੱਧ ਸਭਾ, ਜਿਸ ਦਾ ਉਹ ਮੈਂਬਰ ਹੁੰਦਾ ਹੈ, ਨੂੰ ਸਿੱਧਾ ਦੁੱਧ ਵੇਚਦਾ ਹੈ। ਇਸ ਨਾਲ ਮੰਡੀਕਰਨ ਵਿਚ ਕਿਸੇ ਵਿਚੋਲੀਏ ਦੀ ਸੰਭਾਵਨਾ ਨਹੀਂ।

  • Milkfed Punjab
  • milk procurement
  • ਮਿਲਕਫੈੱਡ ਪੰਜਾਬ
  • ਰੰਧਾਵਾ

ਕੋਰੋਨਾ ਨੂੰ ਲੈ ਕੇ ਕੈਪਟਨ ਦੀ ਚਿਤਾਵਨੀ, ਸਥਿਤੀ ਨਾਂ ਸੁਧਰੀ ਤਾਂ ਲਾਗੂ ਹੋਣਗੀਆਂ ਹੋਰ ਸਖ਼ਤ ਪਾਬੰਦੀਆਂ

NEXT STORY

Stories You May Like

  • ac prices hike summer season
    ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93 ਗੈਂਗਸਟਰ ਸਰਗਰਮ
  • gold and silver prices rise sharply
    Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ
  • gold and silver prices silver rises by rs 32 000 gold at two month high
    Gold-Silver ਦੀਆਂ ਕੀਮਤਾਂ 'ਚ ਰਿਕਾਰਡ ਵਾਧਾ : 32,000 ਰੁਪਏ ਚੜ੍ਹੀ ਚਾਂਦੀ, ਦੋ ਮਹੀਨਿਆਂ ਦੇ ਹਾਈ 'ਤੇ ਸੋਨਾ
  • there will be heavy rain in the next 6 days
    ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਹਾਈ ਅਲਰਟ
  • cigarette price hike 2026 gold flake and classic
    ਸਿਗਰਟ ਪੀਣ ਵਾਲਿਆਂ ਨੂੰ ਵੱਡਾ ਝਟਕਾ! Gold Flake ਤੇ Classic ਵਰਗੇ ਬ੍ਰਾਂਡਾਂ ਦੀਆਂ ਕੀਮਤਾਂ 'ਚ ਵਾਧਾ
  • gas prices rise sharply  prices reach three year record high
    ਗੈਸ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਤਿੰਨ ਸਾਲਾਂ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚੇ ਭਾਅ
  • crop prices fall below msp farmers eye government s procurement policy
    MSP ਤੋਂ ਹੇਠਾਂ ਡਿੱਗੀਆਂ ਫਸਲਾਂ ਦੀਆਂ ਕੀਮਤਾਂ, ਕਿਸਾਨਾਂ ਦੀਆਂ ਨਜ਼ਰਾਂ ਸਰਕਾਰ ਦੀ ਖਰੀਦ ਨੀਤੀ ’ਤੇ ਟਿਕੀਆਂ
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
Trending
Ek Nazar
icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fir case
      ਕੁੜੀ ਨੂੰ ਗਲਤ ਕੁਮੈਂਟਸ ਕਰਨ ਦਾ ਉਲਾਂਭਾ ਦੇਣ ਗਈ ਔਰਤ ਨੂੰ ਦਿੱਤੀਆਂ ਧਮਕੀਆਂ
    • punjab daylight robbery at jeweller s house
      ਪੰਜਾਬ: ਨਿਹੰਗ ਬਾਣੇ 'ਚ ਆਏ ਬੰਦੇ ਲੁੱਟ ਕੇ ਲੈ ਗਏ 3,00,00, 000 ਦਾ ਕੈਸ਼
    • sukhpal khaira takes a dig at the punjab government
      'ਪੰਜਾਬ 'ਚ 42 ਝੂਠੇ ਪੁਲਸ ਐਨਕਾਊਂਟਰਾਂ ਦੀ ਹੋਵੇ ਜਾਂਚ'-ਸੁਖਪਾਲ ਖਹਿਰਾ ਨੇ ਪੰਜਾਬ...
    • two youths from tarn taran die in road accident in canada
      ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ
    • sukhpal khaira demands cbi investigation ranjit singh s alleged fake encounter
      ਰਣਜੀਤ ਸਿੰਘ ਪੁਲਸ ਐਨਕਾਊਂਟਰ ਦੀ ਹੋਵੇ CBI ਜਾਂਚ : ਸੁਖਪਾਲ ਖਹਿਰਾ
    • who is nancy grewal
      ਆਖ਼ਿਰ ਕੌਣ ਹੈ ਨੈਂਸੀ ਗਰੇਵਾਲ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
    • big revelation in sardulgarh double murder case
      ਸਰਦੂਲਗੜ੍ਹ ਦੋਹਰੇ ਕਤਲਕਾਂਡ 'ਚ ਵੱਡਾ ਖ਼ੁਲਾਸਾ, ਗੁਆਂਢੀ ਹੀ ਨਿਕਲਿਆ ਕਾਤਲ
    • majithia attacks punjab government in ranjit singh encounter case
      ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਹਾਈਕੋਰਟ ਨੂੰ...
    • gas cylinder shortage looms only stock left middle east tensions
      ਹੋਣ ਵਾਲੀ ਹੈ ਗੈਸ ਸਿਲੰਡਰ ਦੀ ਘਾਟ, ਬਚਿਆ ਸਿਰਫ਼ ਇੰਨਾ ਸਟਾਕ, Middle East ਤਣਾਅ...
    • ranjit singh encounter  punjab high court
      ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +