Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    11:40:45 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਵ. ਮਿਲਖਾ ਸਿੰਘ ਨੂੰ ਮਿਲਿਆ ਲਾਈਫਟਾਈਮ ਅਚੀਵਮੈਂਟ ਐਵਾਰਡ, ਯੋਗਰਾਜ ਸਿੰਘ ਨੇ ਕੀਤੀ ਭਾਰਤ ਰਤਨ ਦੇਣ ਦੀ ਮੰਗ

PUNJAB News Punjabi(ਪੰਜਾਬ)

ਸਵ. ਮਿਲਖਾ ਸਿੰਘ ਨੂੰ ਮਿਲਿਆ ਲਾਈਫਟਾਈਮ ਅਚੀਵਮੈਂਟ ਐਵਾਰਡ, ਯੋਗਰਾਜ ਸਿੰਘ ਨੇ ਕੀਤੀ ਭਾਰਤ ਰਤਨ ਦੇਣ ਦੀ ਮੰਗ

  • Edited By Anmol Tagra,
  • Updated: 04 Feb, 2024 05:27 AM
Chandigarh
milkha singh given lifetime achievement award
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਹਾਂਡਾ): ਸ਼ਨੀਵਾਰ ਨੂੰ ਸਪੋਰਟਸ ਜਰਨਲਿਸਟ ਫ਼ੈੱਡਰੇਸ਼ਨ ਆਫ਼ ਇੰਡੀਆ ਵੱਲੋਂ ਸਵ. ਮਿਲਖਾ ਸਿੰਘ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ ਦਿੱਤਾ ਗਿਆ। ਇਹ ਐਵਾਰਡ ਉਨ੍ਹਾਂ ਦੇ ਸਪੁੱਤਰ ਗੋਲਫਰ ਜੀਵ ਮਿਲਖਾ ਸਿੰਘ ਨੇ ਪ੍ਰਾਪਤ ਕੀਤਾ। ਕ੍ਰਿਕਟਰ, ਐਕਟਰ ਅਤੇ ਭਾਗ ਮਿਲਖਾ ਭਾਗ ਫ਼ਿਲਮ ਵਿਚ ਮਿਲਖਾ ਸਿੰਘ ਦੇ ਕੋਚ ਬਣੇ ਯੋਗਰਾਜ ਸਿੰਘ ਨੇ ਉਨ੍ਹਾਂ ਨੂੰ ਇਹ ਐਵਾਰਡ ਦਿੱਤਾ। ਐਵਾਰਡ ਵਿਚ ਸ਼ੁੱਧ ਸੋਨੇ ਦਾ ਮੈਡਲ, ਸਰਟੀਫਿਕੇਟ ਅਤੇ ਸ਼ਾਲ ਦਿੱਤਾ ਜਾਂਦਾ ਹੈ। ਇਸ ਤੋਂ ਪਹਿਲਾ ਫੈੱਡਰੇਸ਼ਨ ਬੈਡਮਿੰਟਨ ਸਟਾਰ ਪ੍ਰਕਾਸ਼ ਪਾਦੂਕੋਣ, ਕ੍ਰਿਕਟਰ ਸੁਨੀਲ ਗਵਾਸਕਰ ਅਤੇ ਟੈਨਿਸ ਖਿਡਾਰੀ ਰਹੇ ਵਿਜੇ ਅੰਮ੍ਰਿਤਰਾਜ ਨੂੰ ਇਹ ਐਵਾਰਡ ਦੇ ਚੁੱਕੀ ਹੈ। ਮਿਲਖਾ ਸਿੰਘ ਤੋਂ ਬਾਅਦ ਹੁਣ ਅਗਲੇ ਸਾਲ ਇਹ ਸਨਮਾਨ ਪੀ. ਟੀ. ਊਸ਼ਾ ਨੂੰ ਦਿੱਤਾ ਜਾਣਾ ਹੈ।

ਇਹ ਖ਼ਬਰ ਵੀ ਪੜ੍ਹੋ - ਮੌਤ ਦੀ 'ਅਫ਼ਵਾਹ' ਫ਼ੈਲਾ ਕੇ ਕਾਨੂੰਨੀ ਗੇੜ 'ਚ ਫਸੀ ਪੂਨਮ ਪਾਂਡੇ, ਪੁਲਸ ਕੋਲ ਪਹੁੰਚੀ ਸ਼ਿਕਾਇਤ

ਇਸ ਮੌਕੇ ਗੋਲਫਰ ਜੀਵ ਮਿਲਖਾ ਸਿੰਘ ਨੇ ਕਿਹਾ ਕਿ ਉਨ੍ਹਾ ਦੇ ਪਿਤਾ ਸਵ. ਮਿਲਖਾ ਸਿੰਘ ਉਨ੍ਹਾਂ ਦੇ ਪਿਤਾ ਹੀ ਨਹੀਂ ਬਲਕਿ ਸਭ ਤੋਂ ਕਰੀਬੀ ਦੋਸਤ ਵੀ ਸਨ। ਮੈਨੂੰ ਮਾਣ ਹੈ ਕਿ ਮੇਰੇ ਨਾਂ ਪਿੱਛੇ ਮਿਲਖਾ ਸਿੰਘ ਜੁੜਿਆ ਹੈ, ਜੋ ਹਮੇਸ਼ਾ ਮੈਨੂੰ ਮਿਹਨਤ, ਅਨੁਸ਼ਾਸਨ ਅਤੇ ਤਿਆਗ ਦੀ ਪ੍ਰੇਰਣਾ ਦਿੰਦਾ ਹੈ। 

ਅਸਲ ਦੌਲਤ ਲੋਕਾਂ ਦਾ ਪਿਆਰ ਤੇ ਸਨਮਾਨ ਹੈ : ਜੀਵ ਮਿਲਖਾ ਸਿੰਘ

ਜੀਵ ਮਿਲਖਾ ਸਿੰਘ ਨੇ ਭਾਵੁਕ ਹੁੰਦਿਆਂ ਦੱਸਿਆ ਕਿ 2 ਸਾਲ ਪਹਿਲਾਂ ਮਾਤਾ-ਪਿਤਾ ਦੇ ਸਵਰਗਵਾਸ ਤੋਂ ਬਾਅਦ ਉਹ ਟੁੱਟ ਗਏ ਸਨ ਤੇ ਇਕੱਲੇ ਰਹਿਣਾ ਚਾਹੁੰਦੇ ਸਨ ਪਰ ਪਿਤਾ ਦੀ ਦਿੱਤੀ ਸਿੱਖਿਆ ਉਸਨੂੰ 6 ਮਹੀਨਿਆਂ ਬਾਅਦ ਦੋਬਾਰਾ ਗੋਲਫ਼ ਮੈਦਾਨ ਵਿਚ ਲੈ ਆਈ ਅਤੇ ਉਸ ਦਿਨ ਤੋਂ ਉਨ੍ਹਾਂ ਨੇ ਪ੍ਰਣ ਕੀਤਾ ਕਿ ਉਹ ਮਾਂ-ਪਿਤਾ ਲਈ ਹੀ ਖੇਡਣਗੇ ਅਤੇ ਨਵਾਂ ਮੁਕਾਮ ਹਾਸਲ ਕਰਨਗੇ, ਜਿਸਦੀ ਸ਼ੁਰੂਆਤ ਹੋ ਚੁੱਕੀ ਹੈ। ਜੀਵ ਨੇ ਕਿਹਾ ਕਿ ਉਸ ਨੂੰ ਅੱਜ ਵੀ ਯਾਦ ਹੈ ਕਿ ਪਿਤਾ ਜੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰਨਾਂ ਨੂੰ ਮਿਲਦੇ ਸਨ ਪਰ ਆਮ ਲੋਕਾਂ ਨਾਲ ਮਿਲਦੇ ਸਮੇਂ ਵੀ ਉਨ੍ਹਾਂ ਦਾ ਸੁਭਾਅ ਉਸੇ ਤਰ੍ਹਾਂ ਦਾ ਹੀ ਰਹਿੰਦਾ ਸੀ ਜਿਵੇਂ ਦਾ ਵੀ. ਵੀ. ਆਈ. ਪੀ. ਨਾਲ ਮਿਲਦੇ ਸਮੇਂ ਰਹਿੰਦਾ ਸੀ। ਇਸ ਸਬੰਧੀ ਮੈਂ ਇਕ ਦਿਨ ਸਵਾਲ ਵੀ ਕੀਤਾ ਸੀ ਕਿ ਤੁਸੀਂ ਵੱਖ-ਵੱਖ ਲੋਕਾਂ ਨੂੰ ਮਿਲਦੇ ਹੋ ਪਰ ਤੁਹਾਡਾ ਸਤਿਕਾਰ ਭਾਵ ਨਹੀਂ ਬਦਲਦਾ, ਇੰਝ ਕਿਉਂ?

ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ ਕਰਨ ਦੀ ਤਿਆਰੀ 'ਚ ਹਾਈਕਮਾਂਡ! ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ

ਜੀਵ ਨੇ ਦੱਸਿਆ ਕਿ ਪਿਤਾ ਜੀ ਨੇ ਉਸ ਦਿਨ ਮੈਨੂੰ ਸਿੱਖਿਆ ਦਿੱਤੀ ਸੀ ਕਿ ਜਿਹੜੇ ਮਰਜ਼ੀ ਮੁਕਾਮ ’ਤੇ ਪਹੁੰਚ ਜਾਓ ਪਰ ਲੋਕਾਂ ਨਾਲ ਝੁਕ ਕੇ ਮਿਲੋਗੇ ਤਾਂ ਹੀ ਹੋਰ ਉਚਾਈਆਂ ਤਕ ਜਾਓਗੇ ਤੇ ਜੇ ਘਮੰਡ ਕਰੋਗੇ ਤਾਂ ਉਚਾਈਆਂ ਤਕ ਜਾਣ ਦਾ ਸਫਰ ਤੈਅ ਨਹੀਂ ਕਰ ਸਕੋਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅੱਜ ਵੀ ਯਾਦ ਹੈ ਕਿ ਜਦੋਂ ਉਨ੍ਹਾ ਨੇ ਗੋਲਫ਼ ਵਿਚ 4000 ਡਾਲਰ ਦੀ ਰਾਸ਼ੀ ਜਿੱਤੀ ਸੀ ਤਾਂ ਉਨ੍ਹਾਂ ਨੂੰ ਲਿਆ ਕੇ ਦਿੱਤੀ ਸੀ ਪਰ ਉਨ੍ਹਾਂ ਕਿਹਾ ਸੀ ਕਿ ਮੌਜ-ਮਸਤੀ ਕਰੋ ਪਰ ਪੈਸੇ ਦੇ ਪਿੱਛੇ ਨਾ ਭੱਜੋ ਕਿਉਂਕਿ ਅਸਲ ਦੌਲਤ ਲੋਕਾਂ ਦਾ ਪਿਆਰ ਅਤੇ ਸਮਾਜ ਵਿਚ ਸਨਮਾਨ ਹੀ ਹੈ।

ਮਿਲਖਾ ਸਿੰਘ ਭਾਰਤ ਰਤਨ ਦੇ ਹੱਕਦਾਰ : ਯੋਗਰਾਜ

ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਯੋਗਰਾਜ ਸਿੰਘ ਨੇ ਕਿਹਾ ਕਿ ਜੋ ਪ੍ਰਾਪਤੀਆਂ ਮਿਲਖਾ ਸਿੰਘ ਨੇ ਸੀਮਿਤ ਸਾਧਨਾਂ ਨਾਲ ਹਾਸਲ ਕੀਤੀਆਂ, ਉਸ ਲਈ ਉਹ ਭਾਰਤ ਰਤਨ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਸੁਖਨਾ ਝੀਲ ’ਤੇ ਉਨ੍ਹਾਂ ਨਾਲ ਹਮੇਸ਼ਾ ਮੁਲਾਕਾਤ ਹੁੰਦੀ ਸੀ ਅਤੇ ਕਾਫ਼ੀ ਚਰਚਾ ਹੁੰਦੀ ਸੀ। ਉਹ ਹਮੇਸ਼ਾ ਮੈਨੂੰ ਸਹੀ ਮਾਰਗਦਰਸ਼ਨ ਦਿੰਦੇ ਸਨ। ਉਨ੍ਹਾਂ ਵਿਚ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਅਤੇ ਪਿਤਾ ਦੀ ਝਲਕ ਦਿਖਾਈ ਦਿੰਦੀ ਸੀ। ਇਹੀ ਕਾਰਨ ਰਿਹਾ ਕਿ ਉਨ੍ਹਾਂ ਨੇ ਭਾਗ ਮਿਲਖਾ ਭਾਗ ਵਿਚ ਮੈਨੂੰ ਕੋਚ ਦਾ ਰੋਲ ਦੇਣ ਲਈ ਨਿਰਦੇਸ਼ਕ ਨੂੰ ਕਿਹਾ ਸੀ। ਉਨ੍ਹਾਂ ਕਿਹਾ ਕਿ ਮਿਲਖਾ ਸਿੰਘ ਵਰਗਾ ਸਾਦਾ ਵਿਅਕਤੀ ਦੁਬਾਰਾ ਜਨਮ ਨਹੀਂ ਲੈ ਸਕਦਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Milkha Singh
  • Lifetime Achievement Award
  • Yograj Singh
  • Bharat Ratan
  • ਮਿਲਖ਼ਾ ਸਿੰਘ
  • ਲਾਈਫਟਾਈਮ ਅਚੀਵਮੈਂਟ ਐਵਾਰਡ
  • ਯੋਗਰਾਜ ਸਿੰਘ
  • ਭਾਰਤ ਰਤਨ

ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ ਕਰਨ ਦੀ ਤਿਆਰੀ 'ਚ ਹਾਈਕਮਾਂਡ! ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ

NEXT STORY

Stories You May Like

  • kewal singh dhillon  union minister  jp nadda
    ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ
  • dr  iqbal singh lalpura governor intervention
    ਡਾ. ਇਕਬਾਲ ਸਿੰਘ ਲਾਲਪੁਰਾ ਵੱਲੋਂ ਉਤਰਾਖੰਡ ਦੀ ਘਟਨਾ ਦੀ ਨਿਰਪੱਖ ਜਾਂਚ ਲਈ ਰਾਜਪਾਲ ਦੇ ਦਖਲ ਦੀ ਮੰਗ
  • yadvinder singh buttar meets kewal singh dhillon
    ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
  • satnam singh death case
    ਸਤਨਾਮ ਸਿੰਘ ਮੌਤ ਮਾਮਲਾ: ਦੋਸ਼ੀ ਮਾਲਕ ਲਈ 22 ਸਾਲ ਦੀ ਸਜ਼ਾ ਦੀ ਮੰਗ, 7 ਜੁਲਾਈ ਨੂੰ ਫੈਸਲਾ
  • indian cricketer rohit sharma receives padma shri award
    ਭਾਰਤੀ ਧਾਕੜ ਕ੍ਰਿਕਟਰ ਰੋਹਿਤ ਸ਼ਰਮਾ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ
  • giani raghbir singh sri akal takht sahib ranjit singh gauhar
    ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਮਰਿਆਦਾ ਨੂੰ ਲਾਈ ਢਾਹ, ਪੰਥ 'ਚੋਂ ਛੇਕਿਆ ਜਾਵੇ : ਗਿਆਨੀ ਰਣਜੀਤ ਸਿੰਘ
  • kewal singh dhillon statement
    ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ ਸਿੰਘ ਢਿੱਲੋਂ
  • malkit singh meeta  ultimatum  suicide
    ਇਨਸਾਫ਼ ਨਾ ਮਿਲਿਆ ਤਾਂ ਲਾਸ਼ ਥਾਣੇ ਮੂਹਰੇ ਰੱਖਾਂਗੇ, ਮਲਕੀਤ ਸਿੰਘ ਮੀਤਾ ਦਾ ਅਲਟੀਮੇਟਮ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +