ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਹੋਣ ਜਾ ਰਿਹਾ ਹੈ। ਦਰਅਸਲ ਭਾਰਤਮਾਲਾ ਪ੍ਰਾਜੈਕਟ ਦੇ ਤਹਿਤ ਪੰਜਾਬ ਅਤੇ ਹਰਿਆਣਾ 'ਚ 3 ਨਵੇਂ ਹਾਈਵੇਅ ਬਣਨ ਜਾ ਰਹੇ ਹਨ। ਇਸ ਨਾਲ ਲੱਖਾਂ ਲੋਕਾਂ ਦਾ ਸਫ਼ਰ ਕਰਨਾ ਸੌਖਾ ਹੋ ਜਾਵੇਗਾ। ਕੇਂਦਰ ਵਲੋਂ ਇਨ੍ਹਾਂ ਤਿੰਨ ਨਵੇਂ ਹਾਈਵੇਅ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ : ਪਤੀ ਦੀਆਂ ਅੱਖਾਂ ਮੂਹਰੇ ਪਤਨੀ ਦਾ ਬੇਰਹਿਮੀ ਨਾਲ ਕਤਲ
ਜਿੱਥੇ ਲੋਕਾਂ ਨੂੰ ਇਸ ਨਾਲ ਸਫ਼ਰ ਕਰਨ 'ਚ ਆਸਾਨੀ ਹੋਵੇਗੀ, ਉੱਥੇ ਹੀ ਜ਼ਮੀਨ ਮਾਲਕਾਂ ਨੂੰ ਵੀ ਵੱਡਾ ਲਾਭ ਮਿਲੇਗਾ ਕਿਉਂਕਿ ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਾਫ਼ੀ ਵੱਧ ਜਾਵੇਗੀ। ਇਸ ਗੱਲ ਦਾ ਪਤਾ ਲੱਗਾ ਹੈ ਕਿ ਅੰਬਾਲਾ-ਦਿੱਲੀ ਹਾਈਵੇਅ, ਪਾਣੀਪਤ-ਡੱਬਵਾਲੀ ਅਤੇ ਹਿਸਾਰ-ਰੇਵਾੜੀ ਹਾਈਵੇਅ ਦਾ ਨਿਰਮਾਣ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲ ਰਹੀਆਂ ਤੇਜ਼ ਹਵਾਵਾਂ, ਜਾਣੋ ਕਦੋਂ ਪਵੇਗਾ ਮੀਂਹ
ਪਾਣੀਪਤ-ਡੱਬਵਾਲੀ ਹਾਈਵੇਅ ਪੰਜਾਬ, ਦਿੱਲੀ ਅਤੇ ਜੰਮੂ-ਕਸ਼ਮੀਰ ਵਿਚਕਾਰ ਆਵਾਜਾਈ 'ਚ ਸੁਧਾਰ ਲਿਆਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਧਾਰੀ ਸਿੱਖ ਡੰਕੀ ਲਾ ਕੇ ਗਿਆ ਸੀ ਅਮਰੀਕਾ, ਕਤਲ ਕਰਨੇ ਪਏ ਕੇਸ, ਜਦੋਂ ਪਰਤਿਆ ਤਾਂ...
NEXT STORY