Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    2:27:36 PM

  • threat to blow up panchkula court

    ਪੰਚਕੂਲਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ !...

  • harsimrat kaur badal condemns the decision to suspend ias officers

    ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ...

  • 8th pay commission launch  website goes live  government issues last date

    8th Pay Commission ਦੀ ਸ਼ੁਰੂਆਤ: LIVE ਹੋਈ...

  • proposed to girl on valentine  s week

    ਪੰਜਾਬ: Valentine's week 'ਚ ਕੁੜੀ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'ਮੀਨਾਰ-ਏ-ਬੇਗਮਪੁਰਾ' ਜਲਦ ਹੋਵੇਗੀ ਮੁਕੰਮਲ : ਮਨਪ੍ਰੀਤ ਬਾਦਲ

PUNJAB News Punjabi(ਪੰਜਾਬਂ)

'ਮੀਨਾਰ-ਏ-ਬੇਗਮਪੁਰਾ' ਜਲਦ ਹੋਵੇਗੀ ਮੁਕੰਮਲ : ਮਨਪ੍ਰੀਤ ਬਾਦਲ

  • Updated: 01 Feb, 2018 07:17 AM
Punjab
minaar e begampura
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਖੁਰਾਲਗੜ੍ਹ ਸਾਹਿਬ/ਗੜ੍ਹਸ਼ੰਕਰ, 31 ਜਨਵਰੀ (ਸ਼ੋਰੀ)-ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ 'ਮੀਨਾਰ-ਏ-ਬੇਗਮਪੁਰਾ' ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸਮਾਗਮ ਵਿਚ ਇਕੱਤਰ ਭਾਰੀ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਤਰੱਕੀ ਤੇ ਖੁਸ਼ਹਾਲੀ ਲਿਆਉਣ ਲਈ ਵਚਨਬੱਧ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੰਢੀ ਅਤੇ ਬਾਰਡਰ ਦਾ ਇਲਾਕਾ ਕਾਫ਼ੀ ਪਛੜਿਆ ਹੈ ਅਤੇ ਇਸ ਸਬੰਧੀ ਉਨ੍ਹਾਂ ਪਿਛਲੇ ਹਫ਼ਤੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਦੌਰਾਨ ਇਹ ਤਜਵੀਜ਼ ਰੱਖੀ ਸੀ ਕਿ ਜੇਕਰ ਇਨ੍ਹਾਂ ਇਲਾਕਿਆਂ ਵਿਚ ਬਾਰਡਰ ਏਰੀਆ ਡਿਵੈੱਲਪਮੈਂਟ ਸਕੀਮ ਅਤੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਕੇਂਦਰ ਦੀ ਹਿੱਸੇਦਾਰੀ ਵਿਚ ਵਾਧਾ ਕੀਤਾ ਜਾਵੇ, ਤਾਂ ਕੰਢੀ ਅਤੇ ਬਾਰਡਰ ਦੇ ਇਲਾਕੇ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ 'ਤੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਅਰਧ-ਪਹਾੜੀ ਖੇਤਰ ਵਿਚ ਜੰਗਲੀ ਜਾਨਵਰ ਫਸਲਾਂ ਨੂੰ ਖਰਾਬ ਕਰ ਦਿੰਦੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਇਲਾਕੇ ਦੀ ਫਸਲ ਦੀ ਰਾਖੀ ਲਈ ਜਾਲ ਲਵਾਉਣ ਵਾਸਤੇ ਕਿਸਾਨਾਂ ਨੂੰ 50 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਏਗੀ। ਉਨ੍ਹਾਂ ਕੰਢੀ ਖੇਤਰ ਵਿਚ ਸਿੰਚਾਈ ਵਾਲੇ ਪਾਣੀ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਕੰਢੀ ਖੇਤਰ ਦੇ 13 ਵਿਧਾਨ ਸਭਾ ਹਲਕਿਆਂ ਲਈ ਪ੍ਰਤੀ ਹਲਕਾ 20 ਟਿਊਬਵੈੱਲ ਦੇ ਹਿਸਾਬ ਨਾਲ 240, ਜਦਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ 25 ਟਿਊਬਵੈੱਲ ਸਮੇਤ 265 ਟਿਊਬਵੈੱਲ ਲਵਾਉਣ ਦੀ ਵੀ ਗੱਲ ਕਹੀ।
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਵਲ ਗਲੀਆਂ-ਨਾਲੀਆਂ ਦਾ ਵਿਕਾਸ ਕਰਨਾ ਹੀ ਵਿਕਾਸ ਨਹੀਂ ਹੈ, ਪੰਜਾਬ ਉਦੋਂ ਆਪਣੇ ਪੈਰਾਂ 'ਤੇ ਖੜ੍ਹਾ ਹੋ ਜਾਵੇਗਾ, ਜਦੋਂ ਪੜ੍ਹੇ-ਲਿਖੇ ਅਤੇ ਅਨਪੜ੍ਹ ਵਿਅਕਤੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਦੇ ਨਾਲ-ਨਾਲ ਅਨਪੜ੍ਹ ਨੌਜਵਾਨਾਂ ਨੂੰ ਵੀ ਨੌਕਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਕੇਂਦਰ ਸਰਕਾਰ ਇਨਕਮ ਟੈਕਸ ਦੀ ਸਲੈਬ ਵਿਚ ਅੱਧੇ ਪ੍ਰਤੀਸ਼ਤ ਦਾ ਵਾਧਾ ਕਰਦੀ ਹੈ ਤਾਂ ਸਰਕਾਰ ਕੋਲ 50 ਹਜ਼ਾਰ ਕਰੋੜ ਰੁਪਏ ਇਕੱਤਰ ਹੋਣਗੇ, ਜਿਸ ਦਾ ਫਾਇਦਾ ਕਿਸਾਨਾਂ ਨੂੰ ਹੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਉਦਯੋਗਾਂ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਇਹੀ ਦਰ ਬਰਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਨੂੰ ਘਟਾ ਕੇ 6 ਪ੍ਰਤੀਸ਼ਤ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਬਜਟ ਸੈਸ਼ਨ ਦੌਰਾਨ ਰਾਜਪੁਰਾ-ਮੁਹਾਲੀ ਰੇਲਵੇ ਲਿੰਕ ਨੂੰ ਜੋੜਨ ਲਈ ਕੇਂਦਰ ਸਰਕਾਰ ਪਾਸ ਤਜਵੀਜ਼ ਰੱਖੀ ਗਈ ਹੈ ਅਤੇ ਜੇਕਰ ਇਹ ਤਜਵੀਜ਼ ਪੂਰੀ ਹੋ ਜਾਂਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਖਰਚੇ 'ਤੇ ਰੇਲਵੇ ਲਿੰਕ ਬਣਾਉਣ ਲਈ ਜ਼ਮੀਨ ਮੁਹੱਈਆ ਕਰਵਾਏਗੀ।
ਸਮਾਗਮ ਦੌਰਾਨ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਸੰਬੋਧਨ ਕਰਦਿਆਂ ਗੜ੍ਹਸ਼ੰਕਰ ਦੀਆਂ ਖਾਸ ਕਰ ਕੇ ਬੀਤ ਇਲਾਕੇ ਦੀਆਂ ਸਮੱਸਿਆਵਾਂ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਿੱਤ ਮੰਤਰੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਗਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਦੌਰਾਨ ਵਿਧਾਇਕ ਡਾ. ਰਾਜ ਕੁਮਾਰ ਚੇਅਰਮੈਨ ਐੱਸ.ਸੀ.ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ ਪਵਨ ਕੁਮਾਰ ਆਦੀਆ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸੰਗਤ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਡਾ. ਕੇਵਲ ਸਿੰਘ ਨੇ ਇਸ ਇਤਿਹਾਸਕ ਸਥਾਨ ਦੀ ਮਹੱਤਤਾ ਤੋਂ ਸੰਗਤ ਨੂੰ ਜਾਣੂ ਕਰਵਾਇਆ।
ਇਸ ਸਮੇਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਸੁੰਦਰ ਸ਼ਾਮ ਅਰੋੜਾ, ਵਿਧਾਇਕ ਰਜਨੀਸ਼ ਕੁਮਾਰ ਬੱਬੀ, ਵਿਧਾਇਕ ਅਰੁਣ ਡੋਗਰਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ, ਜ਼ਿਲਾ ਪੁਲਸ ਮੁਖੀ ਸ਼੍ਰੀ ਜੇ. ਏਲਿਨਚੇਲੀਅਨ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ, ਕੋ-ਚੇਅਰਮੈਨ ਐੱਸ. ਸੀ. ਡਿਪਾਰਟਮੈਂਟ ਜੰਗ ਬਹਾਦਰ ਸਿੰਘ ਅਤੇ ਵਾਈਸ ਚੇਅਰਮੈਨ ਰਵਿੰਦਰ ਕੁਮਾਰ ਰੋਜ਼ੀ, ਕਾਂਗਰਸੀ ਆਗੂ ਸ਼੍ਰੀਮਤੀ ਨਿਮਿਸ਼ਾ ਮਹਿਤਾ, ਸਾਬਕਾ ਸਰਪੰਚ ਅਤੇ ਕੈਸ਼ੀਅਰ ਰਣਜੀਤ ਸਿੰਘ, ਚੌਧਰੀ ਜੀਤ ਸਿੰਘ, ਡਾ. ਕੁਲਵਰਨ ਸਿੰਘ, ਸਤਵਿੰਦਰ ਸਿੰਘ, ਕੁਲਦੀਪ ਸਿੰਘ, ਜਸਵੀਰ ਵਿੱਕੀ, ਵਿਪਨ ਕੁਮਾਰ, ਵਿਨੋਦ ਕੁਮਾਰ ਸਰਪੰਚ, ਨਰੇਸ਼ ਸਿੰਘ, ਬਲਰਾਮ ਸਿੰਘ ਖਾਲਸਾ, ਸੰਤੋਖ ਸਿੰਘ, ਕ੍ਰਿਸ਼ਨ ਕੁਮਾਰ, ਮਾ. ਸਗਲੀ ਰਾਮ, ਸਤੀਸ਼ ਸਿੰਘ, ਬਾਲ ਕ੍ਰਿਸ਼ਨ, ਜਸਵਿੰਦਰ ਕੁਮਾਰ, ਕੁਲਵਿੰਦਰ ਕੁਮਾਰ ਰਾਜੂ, ਲਾਡੀ ਸੂਦ, ਤਰਸੇਮ ਲਾਲ, ਪਰਮਜੀਤ ਸਿੰਘ, ਮੋਹਣ ਲਾਲ ਆਦਿ ਸਮੇਤ ਭਾਰੀ ਸੰਖਿਆ ਵਿਚ ਸੰਗਤਾਂ ਹਾਜ਼ਰ ਸਨ।

  • ਮਨਪ੍ਰੀਤ ਬਾਦਲ
  • minaar e begampura

ਵਿਆਹੁਤਾ ਦੀ ਕੁੱਟ-ਮਾਰ ਕਰਨ 'ਤੇ 6 ਵਿਅਕਤੀਆਂ ਖਿਲਾਫ ਕੇਸ ਦਰਜ

NEXT STORY

Stories You May Like

  • special train to run from jalandhar city station to begampura today
    ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਬੇਗਮਪੁਰਾ ਲਈ ਸਿਟੀ ਸਟੇਸ਼ਨ ਤੋਂ ਅੱਜ ਚੱਲੇਗੀ 'ਸਪੈਸ਼ਲ ਟ੍ਰੇਨ'
  •  powerful banks needed high level committee to be formed soon sitharaman
    ਵਿਕਸਿਤ ਭਾਰਤ ਲਈ ਚਾਹੀਦੇ ਹਨ ‘ਪਾਵਰਫੁੱਲ ਬੈਂਕ’, ਉੱਚ ਪੱਧਰੀ ਕਮੇਟੀ ਦਾ ਗਠਨ ਜਲਦ : ਸੀਤਾਰਾਮਨ
  • sukhbir singh badal  core committee  committee
    ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
  • sukhbir singh badal statement
    ਕਾਨੂੰਨ ਵਿਵਸਥਾ ਦੀ ਵਿਗੜੀ ਸਥਿਤੀ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ CM ਮਾਨ : ਸੁਖਬੀਰ ਬਾਦਲ
  • bangladesh election violence
    ਬੰਗਲਾਦੇਸ਼ ਚੋਣ ਹਿੰਸਾ: ਬੀਐੱਨਪੀ ਨਾਲ ਝੜਪ 'ਚ ਜਮਾਤ-ਏ-ਇਸਲਾਮੀ ਦੇ ਨੇਤਾ ਦੀ ਮੌਤ, 65 ਜ਼ਖਮੀ
  • sukhbir badal s big warning to officers
    ਸੁਖਬੀਰ ਬਾਦਲ ਦੀ ਅਫ਼ਸਰਾਂ ਨੂੰ ਵੱਡੀ ਚਿਤਾਵਨੀ, ਜੇਲ੍ਹ 'ਚ ਮਜੀਠੀਆ ਨਾਲ ਕੀਤੀ ਮੁਲਾਕਾਤ
  • sukhbir singh badal statement
    'ਆਪ' ਸਰਕਾਰ ਦੇ ਆਉਣ ਨਾਲ ਸੂਬੇ ਦਾ ਬੇੜਾ ਗਰਕ ਹੋਇਆ: ਸੁਖਬੀਰ ਬਾਦਲ
  • after bikram majithia s bail harsimrat kaur badal shares lawyer s video on x
    'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ
  • cm mann has now been denied a trip to europe
    CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • lucky oberoi murder case
    ਲੱਕੀ ਓਬਰਾਏ ਕਤਲ ਕਾਂਡ: ਕਾਤਲ ਦੀ ਪਛਾਣ ਦੇ ਬਾਵਜੂਦ ਪੁਲਸ ਦੇ ਹੱਥ ਖਾਲੀ,...
  • sukhjinder singh randhawa statement
    ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ :...
  • woman dies in private hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ ’ਚ ਔਰਤ ਦੀ ਮੌਤ, ਪਰਿਵਾਰ ਵਾਲਿਆਂ ਨੇ ਕੀਤਾ ਹੰਗਾਮਾ
  • si kuldeep singh in charge p c branch office jalandhar range promoted
    SI ਕੁਲਦੀਪ ਸਿੰਘ ਇੰਚਾਰਜ ਪੀ. ਸੀ. ਬਰਾਂਚ ਦਫ਼ਤਰ ਜਲੰਧਰ ਰੇਂਜ ਨੂੰ ਦਿੱਤੀ ਗਈ...
  • big of the meteorological department
    ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ...
  • scam worth crores in paddy procurement in punjab
    ਪੰਜਾਬ 'ਚ ਝੋਨੇ ਦੀ ਖ਼ਰੀਦ 'ਚ ਕਰੋੜਾਂ ਦਾ ਘਪਲਾ! ਕੇਂਦਰ ਨੇ ਸੂਬਾ ਸਰਕਾਰ ਤੋਂ 13...
Trending
Ek Nazar
tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • bikram majithia big statement attempts to suppress punjab will not be tolerated
      ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ,...
    • ludhiana became crime city
      ਕ੍ਰਾਈਮ ਸਿਟੀ ਬਣਿਆ ਲੁਧਿਆਣਾ: ਡੇਢ ਮਹੀਨੇ ਵਿਚ 24 ਤੋਂ ਜ਼ਿਆਦਾ ਲੁੱਟ-ਖੋਹ ਦੀਆਂ...
    • lucky oberoi murder case
      ਲੱਕੀ ਓਬਰਾਏ ਕਤਲ ਕਾਂਡ: ਕਾਤਲ ਦੀ ਪਛਾਣ ਦੇ ਬਾਵਜੂਦ ਪੁਲਸ ਦੇ ਹੱਥ ਖਾਲੀ,...
    • sikh examinees is a manifestation of anti sikh mentality
      ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ:...
    • sukhjinder singh randhawa statement
      ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ :...
    • woman dies in private hospital in jalandhar
      ਜਲੰਧਰ ਦੇ ਨਿੱਜੀ ਹਸਪਤਾਲ ’ਚ ਔਰਤ ਦੀ ਮੌਤ, ਪਰਿਵਾਰ ਵਾਲਿਆਂ ਨੇ ਕੀਤਾ ਹੰਗਾਮਾ
    • drone into highcourt judge  s residence
      ਹਾਈਕੋਰਟ ਦੇ ਜੱਜ ਦੀ ਕੋਠੀ ’ਚ ਡਿੱਗਿਆ ਡਰੋਨ, ਮਚਿਆ ਹੜਕੰਪ
    • major incident in punjab s law college
      ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ...
    • fir on parents of money khachar
      ਬਦਮਾਸ਼ ਮਨੀ ਖੱਚਰ ਦੇ ਮਾਪਿਆਂ 'ਤੇ ਵੀ ਕੇਸ ਦਰਜ, 5 ਮੁਲਜ਼ਮਾਂ ਨੂੰ ਕੀਤਾ ਗਿਆ...
    • mosque built by hindu family
      ਹਿੰਦੂ ਪੰਡਿਤ ਪਰਿਵਾਰ ਨੇ ਆਪਣੀ ਜਗ੍ਹਾ 'ਤੇ ਬਣਵਾਈ ਮਸਜਿਦ, ਪਿੰਡ ਦੇ ਮੁਸਲਮਾਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +