Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    10:45:43 PM

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

  • service centre employees union strike

    ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਜੁਗਾੜੂ ਰੇਹੜੀਆਂ ਬੰਦ ਕਰੇ ਸਰਕਾਰ, ਮਿੰਨੀ ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਨੇ ਕੀਤੀ ਮੰਗ

PUNJAB News Punjabi(ਪੰਜਾਬ)

ਜੁਗਾੜੂ ਰੇਹੜੀਆਂ ਬੰਦ ਕਰੇ ਸਰਕਾਰ, ਮਿੰਨੀ ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਨੇ ਕੀਤੀ ਮੰਗ

  • Edited By Gurminder Singh,
  • Updated: 06 Aug, 2023 04:40 PM
Bathinda-Mansa
mini transport  protest
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) : ਜੁਗਾੜੂ ਵਾਹਨਾਂ ਅਤੇ ਜੁਗਾੜੂ ਰੇਹੜੀਆਂ ਖ਼ਿਲਾਫ ਸ਼ਹੀਦ ਭਗਤ ਸਿੰਘ ਮਿੰਨੀ ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਪੰਜਾਬ, ਯੂਨਾਈਟਿਡ ਟਰੇਡਸ ਪੰਜਾਬ ਸਾਂਝਾ ਮੋਰਚਾ ਵੱਲੋਂ ਬੁਢਲ਼ਾਡਾ ਫੁੱਟਬਾਲ ਚੌਕ ਵਿਖੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸ਼ਹੀਦ ਭਗਤ ਸਿੰਘ ਮਿੰਨੀ ਟਰਾਂਸਪੋਰਟ ਵੈੱਲਫੇਅਰ ਐਸੋਸਏਸ਼ਨ ਪੰਜਾਬ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਕੀਤੀ। ਉਨ੍ਹਾਂ ਨੇ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਦੇ ਨਾਮ ਇਕ ਮੰਗ ਪੱਤਰ ਵੀ ਸੋਂਪਿਆ। ਇਸ ਮੌਕੇ ਦਸਮੇਸ਼ ਪਿਕਅੱਪ ਯੂਨੀਅਨ ਬੁਢਲ਼ਾਡਾ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਕਾਨੂੰਨ ਅਤੇ ਨਿਯਮਾਂ ਦੇ ਮੁਤਾਬਕ ਸਰਕਾਰ ਨੂੰ ਬਣਦਾ ਟੈਕਸ ਦਿੰਦੇ ਆ ਰਹੇ ਹਨ।  ਉਨ੍ਹਾਂ ਦਾ ਕੰਮ ਢੋਆ-ਢੁਆਈ ਦਾ ਜਿਆਦਾ ਹੈ ਪਰ ਜੁਗਾੜੁ ਵਾਹਨਾਂ ਕਰਕੇ ਉਨ੍ਹਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।  

ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਨਜਾਇਜ਼ ਫੀਟਰ ਰੇਹੜੇ ਅਤੇ ਮੋਟਰ ਸਾਈਕਲ ਉੱਪਰ ਫਿੱਟ 3 ਪਹੀਆ ਵਾਲੀ ਰੇਹੜੀ ਆਦਿ ਲਾਉਣਾ, ਟੋਚਨ ਵਾਲਾ ਸਮਾਨ ਪਾ ਕੇ ਗੈਰ ਕਾਨੂੰਨੀ ਤਰੀਕੇ ਨਾਲ ਸਮਾਨ ਦੀ ਢੋਆ-ਢੁਆਈ ਕਰਨਾ ਗਲਤ ਹੈ। ਅਜਿਹੇ ਵਾਹਨ ਕਿਸੇ ਵੇਲੇ ਵੀ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹਨ।  ਉਨ੍ਹਾਂ ਕਿਹਾ ਕਿ ਜੁਗਾੜੂ ਰੇਹੜੀਆਂ ਅਤੇ ਵਾਹਨਾਂ ਕਰਕੇ ਉਨ੍ਹਾਂ ਦਾ ਧੰਦਾ ਚੋਪਟ ਹੋ ਗਿਆ ਹੈ। ਜਿਸ ਕਰਕੇ ਸਰਕਾਰ ਦਾ ਟੈਕਸ ਅਦਾ ਕਰਨਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜੁਗਾੜੂ ਰੇਹੜੀਆਂ ਧੜੱਲੇ ਨਾਲ ਬਣ ਰਹੀਆਂ ਹਨ ਜੋ ਕਿਸੇ ਤਰ੍ਹਾਂ ਦਾ ਟੈਕਸ ਵੀ ਨਹੀਂ ਭਰਦੀਆਂ।  

ਉਨ੍ਹਾਂ ਨੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਅਜਿਹੇ ਜੁਗਾੜੂ ਵਾਹਨਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੁਰੰਤ ਬੰਦ ਕਰਵਾਵੇ ਅਤੇ ਉਨ੍ਹਾਂ ’ਤੇ ਕਾਰਵਾਈ ਕਰੇ। ਇਸ ਮੌਕੇ ਉਨ੍ਹਾਂ ਨਾਲ ਜਗਤਾਰ ਸਿੰਘ, ਛੋਟਾ ਸਿੰਘ, ਕਰਨੈਲ ਸਿੰਘ, ਦਰਸ਼ਨ ਸਿੰਘ, ਗੁਰਪਿਆਰ ਸਿੰਘ, ਜਰਨੈਲ ਸਿੰਘ ਬੋਹਾ, ਜਗਸੀਰ ਸਿੰਘ ਕਾਲਾ ਬਰੇਟਾ, ਮੱਖਣ ਖਾਂ ਆਦਿ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।  

  • Mini transport
  • protest
  • ਮਿੰਨੀ ਟਰਾਂਸਪੋਰਟ
  • ਜੁਗਾੜੂ ਰੇਹੜੇ
  • ਪ੍ਰਦਰਸ਼ਨ

ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼

NEXT STORY

Stories You May Like

  • demand to keep meat and liquor shops closed during maa bhagwati  s navratri
    ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • rp singh targets aap government over another suicide case
    ਇਕ ਹੋਰ ਖੁਦਕੁਸ਼ੀ ਮਾਮਲੇ 'ਚ RP ਸਿੰਘ ਨੇ ਆਪ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਨਾਮਜ਼ਦਾਂ ਵਿਰੁੱਧ FIR ਦੀ ਕੀਤੀ ਮੰਗ
  • mini canter overturns after hitting the divider
    ਡਿਵਾਈਡਰ ਨਾਲ ਟਕਰਾਉਣ ਮਗਰੋਂ ਮਿੰਨੀ ਕੈਂਟਰ ਪਲਟਿਆ,ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਮੌਤ
  • sebi closes investment scheme worth rs 192 crore
    SEBI ਨੇ 192 ਕਰੋੜ ਦੀ ਨਿਵੇਸ਼ ਯੋਜਨਾ ਕੀਤੀ ਬੰਦ, ਜਾਣੋ ਨਿਵੇਸ਼ਕਾਂ ਦੇ ਪੈਸੇ ਦਾ ਕੀ ਹੋਵੇਗਾ?
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • automobile companies increase production
    ਤਿਉਹਾਰੀ ਮੰਗ ਪੂਰੀ ਕਰਨ ਲਈ ਵਾਹਨ ਕੰਪਨੀਆਂ ਨੇ ਵਧਾਇਆ ਉਤਪਾਦਨ
  • pakistan army
    'ਗਿਲਗਿਤ ਪਾਕਿਸਤਾਨ ਤੋਂ ਆਪਣੀ ਫੌਜ ਵਾਪਸ ਬੁਲਾਵੇ ਪਾਕਿਸਤਾਨ..!', ਮਨੁੱਖੀ ਅਧਿਕਾਰ ਵਿਗਿਆਨੀ ਨੇ ਕੀਤੀ ਮੰਗ
  • hospital case
    ਮਰੀਜ਼ ਨੂੰ ਪਰੋਸੇ ਚੌਲਾਂ 'ਚੋਂ ਨਿਕਲਿਆ ਕੀੜਾ, ਪਰਿਵਾਰਕ ਮੈਂਬਰਾਂ ਨੇ ਜਾਂਚ ਦੀ ਕੀਤੀ ਮੰਗ
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • service centre employees union strike
      ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਵੱਧ ਸਕਦੀਆਂ ਲੋਕਾਂ ਦੀਆਂ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • punjab momos price friends
      ਪੰਜਾਬ 'ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ!
    • punjab police  asi  ajnala
      ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਗੋਲੀ ਮਾਰਨ ਵਾਲੇ ਦਾ ਐਨਕਾਊਂਟਰ
    • heroin  drug money  and accused arrested
      ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +