Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    6:18:28 PM

  • viral threatening poster from   tehreek e taliban hindustan

    ਅੰਮ੍ਰਿਤਸਰ 'ਚ ASI 'ਤੇ ਹਮਲੇ ਦੀ...

  • heavy rain warning for 8 districts of punjab today

    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ...

  • the 1980s trend on social media everyone past era ai generated images

    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ...

  • himachal two killed as motorcycle plunges into gorge in chamba

    ਹਿਮਾਚਲ 'ਚ ਪੰਜਾਬੀ ਸ਼ਰਧਾਲੂਆਂ ਨਾਲ ਵਾਪਿਆ ਭਿਆਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਨੂੰ ਵਾਅਦੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ : ਬਾਜਵਾ

PUNJAB News Punjabi(ਪੰਜਾਬ)

ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਨੂੰ ਵਾਅਦੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ : ਬਾਜਵਾ

  • Edited By Anuradha,
  • Updated: 19 Feb, 2024 05:46 PM
Chandigarh
minimum support value should be given as promised
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ 22 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇ ਕੇ ਆਪਣੇ ਵਾਅਦੇ ਪੂਰੇ ਕਰਨ। ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਨੇ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 22 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਦੋ ਸਾਲ ਹੋ ਗਏ ਹਨ ਅਤੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਪਣੇ ਲੰਬੇ ਸਮੇਂ ਤੋਂ ਲਟਕ ਰਹੇ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਪੱਸ਼ਟ ਤੌਰ ’ਤੇ ਕਿਹਾ ਸੀ ਕਿ ‘ਆਪ’ ਸਰਕਾਰ ਬਣਨ ਦੇ ਪੰਜ ਮਿੰਟਾਂ ਦੇ ਅੰਦਰ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਏਗੀ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਤਤਕਾਲੀ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਸੀ ਕਿ ਜੇਕਰ ਉਹ 22 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ’ਚ ਅਸਮਰੱਥ ਹਨ ਤਾਂ ਉਹ ਅਹੁਦਾ ਛੱਡ ਦੇਣ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਆਪਣਾ ਵਾਅਦਾ ਪੂਰਾ ਕਰਨ ਤੋਂ ਕਿਸ ਚੀਜ਼ ਨੇ ਰੋਕਿਆ।

ਇਹ ਵੀ ਪੜ੍ਹੋ : ਸਰਕਾਰ ਨੇ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਦਿੱਲੀ ਕੂਚ ਕਰਾਂਗੇ : ਡੱਲੇਵਾਲ

ਬਾਜਵਾ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਵਿਰੋਧ ਪ੍ਰਦਰਸ਼ਨ ਕਰਨ ਲਈ ਹਰਿਆਣਾ ਦੀ ਸਰਹੱਦ ਪਾਰ ਕਰਨ ਲਈ ਸੰਘਰਸ਼ ਕਰ ਰਹੇ ਹਨ, ‘ਆਪ’ ਨੂੰ ਆਪਣੇ ਹੀ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਬਣਾਉਣ ਤੋਂ ਝਿਜਕਦੀ ਜਾਪਦੀ ਹੈ, ਇਸ ਲਈ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗਾਂ ’ਚ ਵਿਚੋਲਗੀ ਕਰਨ ਦੀ ਬਜਾਏ ਭਗਵੰਤ ਮਾਨ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਚੋਣਾਂ ਦੌਰਾਨ ‘ਆਪ’ ਦੇ ਝੂਠੇ ਵਾਅਦਿਆਂ ਨੇ ਉਨ੍ਹਾਂ ਨੂੰ ਧੋਖਾ ਦਿੱਤਾ ਹੈ ਕਿਉਂਕਿ ਭਗਵੰਤ ਮਾਨ ਇੱਕ ਪੇਸ਼ੇਵਰ ਕਾਮੇਡੀਅਨ ਹਨ, ਇਸ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਮਜ਼ਾਕ ਬਣਾ ਦਿੱਤਾ। ਬਾਜਵਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਜੋ ਵੀ ਵਾਅਦਾ ਕੀਤਾ ਸੀ, ਉਸ ਨੂੰ ਲੈ ਕੇ ਉਹ ਕਦੇ ਵੀ ਸੁਹਿਰਦ ਨਹੀਂ ਰਹੇ।

ਇਹ ਵੀ ਪੜ੍ਹੋ : ਗਰਭਵਤੀ ਔਰਤਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Bhagwant Mann
  • Anmol Gagan Maan
  • Government of Punjab
  • Partap Singh Bajwa
  • ਭਗਵੰਤ ਮਾਨ
  • ਅਨਮੋਲ ਗਗਨ ਮਾਨ
  • ਸਮਰਥਨ ਮੁੱਲ
  • ਪੰਜਾਬ ਸਰਕਾਰ
  • ਪ੍ਰਤਾਪ ਸਿੰਘ ਬਾਜਵਾ

170 ਗ੍ਰਾਮ ਹੈਰੋਇਨ ਤੇ ਬਿਨਾਂ ਕਾਗਜ਼ਾਂ ਦੇ ਸਵਿਫਟ ਗੱਡੀ ਸਮੇਤ ਕਥਿਤ ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

NEXT STORY

Stories You May Like

  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • bhagwant mann  rahul gandhi  gulzar singh
    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
  • gurpreet kaur mann bikram majithia notice
    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
  • workers  salary  increase
    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
  • israel lebanon
    ਇਜ਼ਰਾਈਲ ਨੇ ਲਿਬਨਾਨ 'ਤੇ ਕੀਤੀ ਏਅਰਸਟ੍ਰਾਈਕ ! ਔਰਤਾਂ ਸਣੇ ਘੱਟੋ-ਘੱਟ 9 ਲੋਕਾਂ ਦੀ ਮੌਤ
  • syria godown
    ਸੀਰੀਆਈ ਹਥਿਆਰਾਂ ਦੇ ਗੋਦਾਮ 'ਚ ਹੋ ਗਿਆ ਧਮਾਕਾ ! ਘੱਟੋ-ਘੱਟ 14 ਲੋਕਾਂ ਦੀ ਗਈ ਜਾਨ
  • middle east
    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ ਸਣੇ ਘੱਟੋ-ਘੱਟ 117 ਦੀ ਗਈ ਜਾਨ
  • zomato will charge extra on cod
    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in abohar veterinary doctor murdered
      ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ...
    • horrific accident on jalandhar pathankot natonal highway
      ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
    • sikh history from the syllabus by panjab university is extremely unfortunate
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • major operation by gurdaspur police and a central agency
      ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ...
    • bjp appointments
      ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ, ਜੈ ਇੰਦਰ ਕੌਰ ਨੂੰ ਮੁੜ ਲਾਇਆ ਪ੍ਰਧਾਨ
    • ishan minhas becomes a lieutenant in the indian army
      ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
    • mp charanjit channi major statement
      ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • muktsar sahib news
      ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤਾ ਚੱਕਾ...
    • major action by amritsar police
      ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ...
    • shameful incident in punjab boy miss behavior with a girl
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +