Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    11:57:20 AM

  • sri guru nanak dev ji  s teachings video

    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ...

  • modi modi in front of bhagwant mann

    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ!...

  • pm narendra modi visit jalandhar dera sachkhand ballan

    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ...

  • pm narendra modi s big announcement in jalandhar development hubs

    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੰਤਰੀ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦਿੱਤੀ ਬਹਿਸ ਦੀ ਖੁੱਲ੍ਹੀ ਚੁਣੌਤੀ, 5 ਮਿੰਟਾਂ 'ਚ ਹੋਵੇਗਾ ਪਰਦਾਫ਼ਾਸ਼

PUNJAB News Punjabi(ਪੰਜਾਬ)

ਮੰਤਰੀ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦਿੱਤੀ ਬਹਿਸ ਦੀ ਖੁੱਲ੍ਹੀ ਚੁਣੌਤੀ, 5 ਮਿੰਟਾਂ 'ਚ ਹੋਵੇਗਾ ਪਰਦਾਫ਼ਾਸ਼

  • Edited By Shivani Attri,
  • Updated: 17 Apr, 2025 12:15 PM
Jalandhar
minister aman arora gives an open challenge to pratap bajwa for a debate
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵਿਵਾਦਿਤ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ 'ਚ 50 ਬੰਬ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 18 ਪਹਿਲਾਂ ਹੀ ਫਟ ਚੁੱਕੇ ਹਨ ਅਤੇ 32 ਅਜੇ ਫਟਣੇ ਬਾਕੀ ਹਨ, ਨੂੰ ਲਾਪਰਵਾਹੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ, ਜਿਸ ਦਾ ਮਕਸਦ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਪੈਦਾ ਕਰਨਾ ਹੈ। ਅਰੋੜਾ ਨੇ ਬਾਜਵਾ ਦੀ ਪੁਲਸ ਨਾਲ ਸਹਿਯੋਗ ਕਰਨ ਦੀ ਬਜਾਏ ਨਿੱਜੀ ਹਮਲੇ ਕਰਨ ਲਈ ਵੀ ਆਲੋਚਨਾ ਕੀਤੀ।

ਬੁੱਧਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਅਰੋੜਾ ਨੇ ਬਾਜਵਾ ਨੂੰ ਬਹਿਸ ਦੀ ਖੁੱਲ੍ਹੀ ਚੁਣੌਤੀ ਦਿੰਦੇ ਕਿਹਾ ਕਿ ਜੇਕਰ ਅਜਿਹੇ ਬਿਆਨ ਭਰੋਸੇਯੋਗ ਜਾਣਕਾਰੀ ’ਤੇ ਆਧਾਰਿਤ ਹਨ ਤਾਂ ਉਨ੍ਹਾਂ ਨੂੰ ਪੁਲਸ ਅਤੇ ਖ਼ੁਫ਼ੀਆ ਏਜੰਸੀਆਂ ਨਾਲ ਤੁਰੰਤ ਸਹਿਯੋਗ ਕਰਨਾ ਚਾਹੀਦਾ ਹੈ। ਅਰੋੜਾ ਨੇ ਬਾਜਵਾ ਦੀ ਜਾਣਕਾਰੀ ਦੇ ਸਰੋਤ ਨੂੰ ਪੰਜਾਬ ਪੁਲਸ ਅਤੇ ਖ਼ੁਫ਼ੀਆ ਅਧਿਕਾਰੀਆਂ ਨਾਲ ਸਾਂਝਾ ਨਾ ਕਰਨ ਲਈ ਵੀ ਨਿੰਦਾ ਕੀਤੀ। ਅਰੋੜਾ ਨੇ ਕਿਹਾ, ‘ਜੇਕਰ ਬਾਜਵਾ ਕੋਲ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਗੁਪਤ ਜਾਣਕਾਰੀ ਤਕ ਪਹੁੰਚ ਹੈ, ਜਿਸ ਬਾਰੇ ਖ਼ੁਫ਼ੀਆ ਏਜੰਸੀਆਂ ਨੂੰ ਵੀ ਪਤਾ ਨਹੀਂ ਹੈ, ਤਾਂ ਉਨ੍ਹਾਂ ਨੂੰ ਆਪਣੇ ਸਰੋਤ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ ਪਰ ਹੁਣ ਉਹ ਬਹਾਨੇ ਬਣਾ ਰਹੇ ਹਨ।

ਇਹ ਵੀ ਪੜ੍ਹੋ: ਬੰਬਾਂ ਵਾਲੇ ਬਿਆਨ 'ਤੇ ਵਿਵਾਦਾਂ 'ਚ ਘਿਰੇ ਪ੍ਰਤਾਪ ਬਾਜਵਾ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ

ਅਮਨ ਅਰੋੜਾ ਨੇ ਕਿਹਾ, ‘ਬਿਨਾਂ ਸਬੂਤਾਂ ਦੇ ਅਜਿਹੇ ਬੇਬੁਨਿਆਦ ਦਾਅਵੇ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹਨ ਅਤੇ ਰਾਜਨੀਤਕ ਲੀਡਰਸ਼ਿਪ ਵਿਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਦੇ ਹਨ।’ ਅਰੋੜਾ ਨੇ ਬਾਜਵਾ ਵੱਲੋਂ ਉਨ੍ਹਾਂ ਵਿਰੁੱਧ ਨਿੱਜੀ ਟਿੱਪਣੀਆਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ, ‘ਮੈਂ ਕਦੇ ਵੀ ਨਿੱਜੀ ਹਮਲਿਆਂ ਜਾਂ ਛੋਟੀ ਰਾਜਨੀਤੀ ਵਿਚ ਸ਼ਾਮਲ ਨਹੀਂ ਹੋਇਆ। ਮੇਰੇ ਬਿਆਨ ਹਮੇਸ਼ਾ ਪੰਜਾਬ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜੇ ਮੁੱਦਿਆਂ ’ਤੇ ਆਧਾਰਿਤ ਰਹੇ ਹਨ। ਪ੍ਰਤਾਪ ਬਾਜਵਾ ਨੇ ਨਿੱਜੀ ਟਿੱਪਣੀਆਂ ਦਾ ਸਹਾਰਾ ਲਿਆ ਹੈ, ਇਸ ਲਈ ਮੈਨੂੰ ਬੋਲਣਾ ਪੈ ਰਿਹਾ ਹੈ।’
ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਨੂੰ ਲਿਖੇ 2014 ਦੇ ਇਕ ਪੱਤਰ ਦਾ ਵੀ ਹਵਾਲਾ ਦਿੱਤਾ, ਜਿਸ ਵਿਚ ਪ੍ਰਤਾਪ ਬਾਜਵਾ ’ਤੇ ਨਸ਼ਾ ਸਮੱਗਲਰਾਂ ਅਤੇ ਅੱਤਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਾਇਆ ਸੀ। ਅਰੋੜਾ ਨੇ ਕਿਹਾ ਕਿ ਬਾਜਵਾ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਇਕ ਨੇਤਾ ਨੇ ਉਨ੍ਹਾਂ ’ਤੇ ਅਜਿਹੇ ਦੋਸ਼ ਕਿਉਂ ਲਾਏ?

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਖਾਤਿਆਂ 'ਚ ਆ ਰਹੇ 24 ਘੰਟਿਆਂ 'ਚ ਪੈਸੇ, ਹੋਇਆ ਵੱਡਾ ਐਲਾਨ

ਅਮਨ ਅਰੋੜਾ ਨੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਅੱਤਵਾਦੀ ਮਨਜੀਤ ਸਿੰਘ ਕਾਦੀਆਂ ਨਾਲ ਸਬੰਧਿਤ 1990-91 ਅਤੇ 92 ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਪੁੱਛਗਿੱਛ ਦੌਰਾਨ ਇਸ ਅੱਤਵਾਦੀ ਦੁਆਰਾ ਕੀਤੇ ਗਏ ਖ਼ੁਲਾਸੇ ਯਾਦ ਕਰਨੇ ਚਾਹੀਦੇ ਹਨ, ਜਿਸ ਵਿਚ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਅਤੇ ਅਧਿਕਾਰੀਆਂ ਅਤੇ ਵਿਸਫੋਟਾਂ ਨਾਲ ਭਰੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਸ਼ਾਮਲ ਸੀ। ਇਨ੍ਹਾਂ ਮਾਮਲਿਆਂ ਨੂੰ ਇਕ ਰਾਸ਼ਟਰੀ ਮੈਗਜ਼ੀਨ ਨੇ ਆਪਣੀ ਜਾਂਚ ਰਿਪੋਰਟ ਰਾਹੀਂ ਕਵਰ ਕੀਤਾ ਸੀ। ਉਨ੍ਹਾਂ ਨੂੰ ਇਸ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਅਰੋੜਾ ਨੇ ਮੰਗ ਕੀਤੀ ਕਿ ਜੇਕਰ ਬਾਜਵਾ ਕੋਲ ਸੱਚਮੁੱਚ ਭਰੋਸੇਯੋਗ ਜਾਣਕਾਰੀ ਹੈ ਤਾਂ ਉਨ੍ਹਾਂ ਨੂੰ ਇਹ ਪੰਜਾਬ ਪੁਲਸ ਨੂੰ ਦੇਣੀ ਚਾਹੀਦੀ ਹੈ ਅਤੇ ਜੇਕਰ ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਦਹਿਸ਼ਤ ਪੈਦਾ ਕਰਨ ਦੀ ਬਜਾਏ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਜਨਤਕ ਬਹਿਸ ਲਈ ਖੁੱਲ੍ਹੀ ਚੁਣੌਤੀ ਵੀ ਦਿੱਤੀ ਅਤੇ ਉਨ੍ਹਾਂ ਨੂੰ ਸਮਾਂ, ਮਿਤੀ ਅਤੇ ਪਲੇਟਫ਼ਾਰਮ ਚੁਣਨ ਲਈ ਕਿਹਾ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਹ ਮੇਰੇ ਨਾਲ ਬਹਿਸ ਕਰਦੇ ਹਨ ਤਾਂ ਮੈਂ ਪੰਜ ਮਿੰਟਾਂ ਦੇ ਅੰਦਰ ਉਨ੍ਹਾਂ ਦੇ ਬਿਆਨਾਂ ਦੀ ਸੱਚਾਈ ਦਾ ਪਰਦਾਫਾਸ਼ ਕਰ ਦਿਆਂਗਾ। 

ਇਹ ਵੀ ਪੜ੍ਹੋ:  ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਜਾਰੀ, ਇਨ੍ਹਾਂ ਲਈ ਵਧੀ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Minister Aman Arora
  • open challenge
  • Pratap singh Bajwa
  • debate
  • ਮੰਤਰੀ ਅਮਨ ਅਰੋੜਾ
  • ਪ੍ਰਤਾਪ ਬਾਜਵਾ
  • ਬਹਿਸ
  • ਖੁੱਲ੍ਹੀ ਚੁਣੌਤੀ
  • ਪਰਦਾਫ਼ਾਸ਼

ਵੱਡੀ ਖ਼ਬਰ : ਇੱਕੋ ਪ੍ਰਾਇਮਰੀ ਸਕੂਲ 6 ਅਧਿਆਪਕ ਸਸਪੈਂਡ

NEXT STORY

Stories You May Like

  • pratap bajwa besieges aap government
    'ਆਤਿਸ਼ੀ ਮਾਰਲੇਨਾ ਨੂੰ ਅਹੁਦੇ ਤੋਂ ਹਟਾਓ', ਪ੍ਰਤਾਪ ਬਾਜਵਾ ਨੇ ਮੁੜ ਘੇਰੀ 'ਆਪ' ਸਰਕਾਰ
  • partap singh bajwa slams aap government
    'ਪੰਜਾਬ 'ਚ ਲੋਕਤੰਤਰ ਲਈ ਇੱਕ ਹੋਰ ਕਾਲਾ ਦਿਨ', ਪ੍ਰਤਾਪ ਸਿੰਘ ਬਾਜਵਾ ਨੇ ਘੇਰੀ 'ਆਪ' ਸਰਕਾਰ
  • government approves export of 5 lakh tonnes of wheat
    ਸਰਕਾਰ ਨੇ 5 ਲੱਖ ਟਨ ਕਣਕ ਦੇ ਆਟੇ ਦੀ ਬਰਾਮਦ ਨੂੰ ਦਿੱਤੀ ਮਨਜ਼ੂਰੀ
  • partap singh bajwa statement
    ਪੰਜਾਬ ਦੇ ਪਹਿਲੇ ਜ਼ਖ਼ਮਾਂ 'ਤੇ ਮਲ੍ਹਮ ਨਹੀਂ ਲੱਗੀ, CM ਮਾਨ ਨਵੇਂ ਜ਼ਖ਼ਮ ਦੇਣ ਲੱਗੇ: ਪ੍ਰਤਾਪ ਬਾਜਵਾ
  • iran  s president warns strikes on khamenei would lead to   all out war
    ਤੀਜੇ ਵਿਸ਼ਵ ਯੁੱਧ ਦੀ ਦਸਤਕ ! ਇਰਾਨ ਦੀ ਟਰੰਪ ਨੂੰ ਖੁੱਲ੍ਹੀ ਚੁਣੌਤੀ- 'ਖਮੇਨੇਈ 'ਤੇ ਹਮਲਾ ਮਤਲਬ...'"
  • a 4 5 hour journey to shimla now takes just 30 minutes
    ਸ਼ਿਮਲਾ ਦਾ 4-5 ਘੰਟੇ ਦਾ ਸਫ਼ਰ ਹੁਣ ਸਿਰਫ 30 ਮਿੰਟਾਂ 'ਚ, ਸੈਲਾਨੀਆਂ ਨੂੰ ਮਿਲੀ ਵੱਡੀ ਸਹੂਲਤ
  • former minister adesh pratap singh kairon suffers unbearable shock
    ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ, ਮਾਤਾ ਕੁਸਮ ਕੌਰ ਦਾ ਹੋਇਆ ਦਿਹਾਂਤ
  • threat to blow up 5 famous schools in chandigarh
    ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
  • sri guru nanak dev ji  s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • preparations to deal with a pandemic like covid in pgi
      PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ...
    • sudden death of a couple married 11 months ago
      PUNJAB : 11 ਮਹੀਨੇ ਪਹਿਲਾਂ ਵਿਆਹੇ ਜੋੜੇ ਦੀ ਅਚਾਨਕ ਮੌਤ, ਨਹੀਂ ਦੇਖਿਆ ਜਾਂਦਾ...
    • one arrested with 2 lakh 80 thousand banned pills
      2 ਲੱਖ 80 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ, ਦੂਜਾ ਫ਼ਰਾਰ
    • action taken against community center for commercial use
      ਘਰੇਲੂ ਬਿਜਲੀ ਦੀ ਕਮਰਸ਼ੀਅਲ ਵਰਤੋਂ ਦੇ ਦੋਸ਼ ’ਚ ਕਮਿਊਨਿਟੀ ਸੈਂਟਰ ਖ਼ਿਲਾਫ਼ ਕਾਰਵਾਈ,...
    • indian oil corporation limited  recruitment  apply  candidates
      Indian Oil 'ਚ ਨਿਕਲੀਆਂ ਨੌਕਰੀਆਂ ! ਬਿਨਾਂ ਪ੍ਰੀਖਿਆ ਹੋਵੇਗੀ ਭਰਤੀ, ਪੰਜਾਬ ਸਣੇ...
    • robbers ransacked a money exchange shop
      ਲੁਟੇਰਿਆਂ ਨੇ ਮਨੀ ਐਕਸਚੇਂਜਰ ਦੀ ਦੁਕਾਨ ਕਰ 'ਤੀ ਖਾਲੀ, ਨਕਦੀ ਤੇ ਮੋਬਾਈਲਾਂ ਸਣੇ...
    • captain amarinder singh meets pm modi in dera ballan
      ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
    • students fell ill
      ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਲਿਜਾਣਾ ਪਿਆ ਹਸਪਤਾਲ, ਤੜਫ਼ਦਿਆਂ ਦਾ ਨਹੀਂ...
    • pm narendra modi visit dera sachkhand ballan
      ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
    • navjot kaur sidhu congress raja warring
      ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +