Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:14:01 PM

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼

  • Updated: 09 Apr, 2023 05:30 AM
Chandigarh
minister aman arora instructions deputy commissioners seva kendra
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ’ਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ’ਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿਚਲੇ ਸੇਵਾ ਕੇਂਦਰਾਂ ਤੋਂ ਟੋਕਨ ਬਗ਼ੈਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੇਵਾ ਨਾ ਦਿੱਤੀ ਜਾਵੇ। ਅਮਨ ਅਰੋੜਾ ਨੇ ਉਨ੍ਹਾਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ, ਜਿਨ੍ਹਾਂ ’ਚ ਦਾਅਵਾ ਕੀਤਾ ਗਿਆ ਸੀ ਕਿ ਕੁਝ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾਂ ਟੋਕਨ ਤੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਦੇ ਸਟਾਫ਼ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੁਝ ਜ਼ਿਲ੍ਹਿਆਂ ਤੋਂ ਇਸ ਸਬੰਧੀ ਸ਼ਿਕਾਇਤਾਂ ਵੀ ਮਿਲੀਆਂ ਹਨ। ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦਾ ਅਜਿਹਾ ਵਤੀਰਾ ਸਵੀਕਾਰਯੋਗ ਨਹੀਂ ਹੈ ਅਤੇ ਜੇਕਰ ਕੋਈ ਅਧਿਕਾਰੀ/ਕਰਮਚਾਰੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਲੈਣ ਲਈ ਸਾਰੇ ਨਾਗਰਿਕ ਬਰਾਬਰ ਦੇ ਹੱਕਦਾਰ ਹਨ। ਸੇਵਾ ਕੇਂਦਰ ਖੋਲ੍ਹਣ ਦਾ ਮੁੱਖ ਮਕਸਦ ਵੀ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਦੇ ਸਟਾਫ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਜੇਕਰ ਕੋਈ ਸ਼ਿਕਾਇਤ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰਨ ਲਈ ਆਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਖ਼ਾਸ ਆਦਮੀ’ ਸੱਭਿਆਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੱਤਾ ’ਚ ਆਈ ਹੈ, ਇਸ ਲਈ ਇਸ ਰਵਾਇਤ ਨੂੰ ਹਰ ਹਾਲ ’ਚ ਠੱਲ੍ਹ ਪਾਈ ਜਾਵੇ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ. ਜੀ. ਆਰ.) ਨੂੰ ਆਨਲਾਈਨ ਟੋਕਨ ਸੇਵਾ ਜਲਦੀ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਸਰਕਾਰੀ ਸੇਵਾਵਾਂ ਲੈਣ ਲਈ ਲੋਕ ਘਰ ਬੈਠੇ ਟੋਕਨ ਹਾਸਲ ਕਰ ਸਕਣ।

  • Cabinet Minister Aman Arora
  • Service Center
  • Deputy Commissioner
  • Director
  • nਕੈਬਨਿਟ ਮੰਤਰੀ ਅਮਨ ਅਰੋੜਾ
  • ਸੇਵਾ ਕੇਂਦਰ
  • ਡਿਪਟੀ ਕਮਿਸ਼ਨਰ
  • ਨਿਰਦੇਸ਼

ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਦਰਦਨਾਕ ਮੌਤ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • mid day meal  teacher  warning
    ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
  • asian games aman sehrawat wins gold in wrestling
    ਏਸ਼ੀਆਈ ਖੇਡਾਂ : ਅਮਨ ਸਹਿਰਾਵਤ ਨੇ ਕੁਸ਼ਤੀ 'ਚ ਜਿੱਤਿਆ ਗੋਲਡ, ਵਰਲਡ ਚੈਂਪੀਅਨ ਨੂੰ ਚਟਾਈ ਧੂੜ
  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • protest on highway
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • leaders offered prayers at takht sri damdama sahib
      ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ...
    • punjab university scientist
      ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ...
    • rail parcel cargo service launched between punjab and chennai
      ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
    • fir case
      ਅਵਾਰਾ ਕੁੱਤਿਆਂ ਨੂੰ ਰੋਟੀ ਖੁਆਉਣ ਵਾਲੀਆਂ ਔਰਤਾਂ ਖ਼ਿਲਾਫ਼ ਮਾਮਲਾ ਦਰਜ
    • punjab  sadar police station  police officer
      ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ ਪੁਲਸ ਅਫ਼ਸਰ ਗ੍ਰਿਫ਼ਤਾਰ
    • theft in tapa mandi
      ਟਰੱਕਾਂ ’ਚੋਂ ਕਣਕ-ਝੋਨੇ ਦੀਆਂ ਬੋਰੀਆਂ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
    • murder case
      ਖ਼ਾਲੀ ਪਲਾਟ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ, ਕਤਲ ਦਾ ਸ਼ੱਕ
    • major action by railways against station superintendent yashwant singh
      ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +