Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    2:58:43 PM

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • orders to dismiss these punjab employees

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ...

  • indian illegal immigration to us

    ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ...

  • uae airports warning

    'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਾਜਾਇਜ਼ ਕਾਲੋਨੀਆਂ ਕੱਟਣ ਤੇ ਉਨ੍ਹਾਂ 'ਚ ਪਲਾਟ ਲੈਣ ਵਾਲਿਆਂ ਨੂੰ ਮੰਤਰੀ ਅਰੋੜਾ ਦੀ ਨਸੀਹਤ

PUNJAB News Punjabi(ਪੰਜਾਬ)

ਨਾਜਾਇਜ਼ ਕਾਲੋਨੀਆਂ ਕੱਟਣ ਤੇ ਉਨ੍ਹਾਂ 'ਚ ਪਲਾਟ ਲੈਣ ਵਾਲਿਆਂ ਨੂੰ ਮੰਤਰੀ ਅਰੋੜਾ ਦੀ ਨਸੀਹਤ

  • Updated: 04 Jan, 2023 10:54 PM
Amritsar
minister arora s advice to illegal colonies
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਚੰਡੀਗੜ੍ਹ :  ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਦੇ ਵੱਡੇ ਸ਼ਹਿਰਾਂ ਦਾ ਹਾਣੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਲਈ ਸਾਡੇ ਕੋਲ ਵੱਡੀਆਂ ਯੋਜਨਾਵਾਂ ਹਨ ਅਤੇ ਛੇਤੀ ਹੀ ਇਨਾਂ ਉਤੇ ਅਮਲ ਸ਼ੁਰੂ ਕਰਕੇ ਅੰਮ੍ਰਿਤਸਰ ਨੂੰ ਦੇਸ਼ ਦਾ ਬਿਹਤਰੀਨ ਸ਼ਹਿਰ ਬਣਾਇਆ ਜਾਵੇਗਾ। ਅੱਜ ਅੰਮਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕਲੋਨਾਈਜ਼ਰਾਂ ਤੇ ਰੈਜੀਡੈਂਸ਼ੀਅਲ ਵੈਲਫੇਅਰ ਸੁਸਾਇਟੀਆਂ ਦੇ ਮੈਂਬਰਾਂ ਨਾਲ ਕੀਤੀਆਂ ਵਿਸਥਾਰਪੂਰਵਕ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਦੀ ਨੀਤੀ ਨੂੰ ਸਪੱਸ਼ਟ ਕਰਦਿਆਂ ਅਰੋੜਾ ਨੇ ਕਿਹਾ ਕਿ ਸਰਕਾਰ ਕਿਸੇ ਵੀ ਗੈਰਕਾਨੂੰਨੀ ਕੰਮ ਨੂੰ ਉਤਸ਼ਾਹਿਤ ਨਹੀਂ ਕਰੇਗੀ ਅਤੇ ਨਾਜਾਇਜ਼ ਕਾਲੋਨੀਆਂ ਵੀ ਉਨ੍ਹਾਂ ਵਿਚੋਂ ਇਕ ਹਨ।

PunjabKesari

ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਸ਼ਹਿਰੀ ਵਿਕਾਸ ਤੇ ਹਾਊਸਿੰਗ ਵਿਭਾਗ ਦੇ ਸਕੱਤਰ ਅਜੋਏ ਸਿਨਹਾ, ਏ.ਡੀ.ਏ. ਦੇ ਮੁਖੀ ਦੀਪ ਸ਼ਿਖਾ, ਸਹਾਇਕ ਮੁਖੀ ਰਜਤ ਓਬਰਾਏ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਨਾਂ ਕਿਹਾ ਕਿ ਮੈਂ ਸਾਰੇ ਕਾਲੋਨਾਈਜ਼ਰਾਂ ਨੂੰ ਸਪੱਸ਼ਟ ਦੱਸਣਾ ਚਾਹੁੰਦਾ ਹਾਂ ਕਿ ਕੋਈ ਵੀ ਕਾਲੋਨਾਈਜ਼ਰ ਪੁੱਡਾ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਸ਼ਹਿਰ/ਕਸਬੇ ਵਿੱਚ ਕਾਲੋਨੀ ਨਾ ਕਟੇ। ਉਨ੍ਹਾਂ ਆਮ ਲੋਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਕੋਈ ਵੀ ਨਾਗਰਿਕ ਨਾਜਾਇਜ਼ ਕਾਲੋਨੀ ਵਿੱਚ ਘਰ ਬਣਾਉਣ ਦਾ ਸੁਪਨਾ ਲੈ ਕੇ ਪਲਾਟ ਨਾ ਖਰੀਦੇ, ਕਿਉਂਕਿ ਸਰਕਾਰ ਅਜਿਹੀਆਂ ਕਾਲੋਨੀਆਂ ਅਤੇ ਕਾਲੋਨਾਈਜਰਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ : ਡਾ. ਨਿੱਝਰ ਵਲੋਂ ਸਿੱਧਵਾਂ ਨਹਿਰ ਦੀ ਸਫ਼ਾਈ ਤੇ ਨਹਿਰ ਦੁਆਲੇ ਚੇਨ ਲਿੰਕਡ ਵਾੜ ਲਗਾਉਣ ਦੇ ਕੰਮਾਂ ਦੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਅਤੇ ਕਾਲੋਨਾਈਜ਼ਰ ਦੀ ਮੰਗ ਅਨੁਸਾਰ ਨਵੀਂ ਨੀਤੀ ਬਣਾਈ ਹੈ ਜਿਸ ਦੇ ਦਾਇਰੇ ਵਿਚ ਰਹਿ ਕੇ ਸਾਰੀਆਂ ਧਿਰਾਂ ਕੰਮ ਕਰਨ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੋ ਵੀ ਨਾਜਾਇਜ਼ ਕਾਲੋਨੀ ਕੱਟੀ ਗਈ ਹੈ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੇ ਵਿਭਾਗ ਵਲੋਂ ਭਵਿੱਖ ਵਿੱਚ ਕੋਈ ਵੀ ਗੈਰ ਕਾਨੂੰਨੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਅਸੀਂ 5773 ਅਜਿਹੇ ਪਿੰਡ ਜਿਥੇ ਕਾਲੋਨੀ ਕਟਣ ਦੀ ਸੰਭਾਵਨਾ ਨਹੀਂ ਹੈ ਨੂੰ ਐਨ.ਓ.ਸੀ. ਤੋਂ ਛੋਟ ਦੇ ਦਿੱਤੀ ਹੈ। ਪਰ ਬਾਕੀਆਂ ਲਈ ਐਨ.ਓ.ਸੀ. ਜ਼ਰੂਰੀ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ 14 ਹਜ਼ਾਰ ਦੇ ਕਰੀਬ ਗੈਰ ਕਾਨੂੰਨੀ ਕਾਲੋਨੀਆਂ ਪੰਜਾਬ ਵਿੱਚ ਉਸਰ ਚੁਕੀਆਂ ਹਨ, ਜਿਨਾਂ ਤੱਕ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਵੀ ਇਕ ਵੱਡੀ ਚੁਣੌਤੀ ਬਣੀ ਹੋਈ ਹੈ ਅਤੇ ਕਿਸੇ ਹੰਗਾਮੀ ਹਾਲਤ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਵੀ ਨਹੀਂ ਜਾ ਸਕਦੀ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪਿਛਲੇ 9 ਮਹੀਨੇ ਦੇ ਕਾਰਜਕਾਲ ਵਿੱਚ ਐਕਸਾਈਜ, ਜੀ.ਐਸ.ਟੀ. ਸਮੇਤ ਸਾਰੇ ਖੇਤਰਾਂ ਵਿੱਚ ਆਪਣੀ ਆਮਦਨ ਵਧਾਈ ਹੈ ਅਤੇ ਭਵਿੱਖ ਵਿੱਚ ਹੋਰ ਪੈਸਾ ਕਮਾ ਕੇ ਲੋਕਾਂ ’ਤੇ ਖਰਚ ਕੀਤਾ ਜਾਵੇਗਾ।

PunjabKesari

ਇਸ ਤੋਂ ਪਹਿਲਾਂ ਅਮਨ ਅਰੋੜਾ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ। ਦੋਵੇਂ ਮੰਤਰੀ ਸਾਹਿਬਾਨ ਨੇ ਸ੍ਰੀ ਦਰਬਾਰ ਸਾਹਿਬ   ਵਿੱਚ ਕੀਰਤਰ ਸਰਵਨ ਕੀਤਾ ਅਤੇ ਅਰਦਾਸ ਵਿੱਚ ਸ਼ਾਮਲ ਹੋਏ। ਪ੍ਰਬੰਧਕਾਂ ਵਲੋਂ ਮੰਤਰੀ ਸਾਹਿਬਾਨ ਨੂੰ ਯਾਦਗਾਰੀ ਚਿੰਨ੍ਹ, ਕਿਤਾਬਾਂ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।

  • cabinet Minister
  • Aman Arora
  • Meeting
  • ਕੈਬਨਿਟ ਮੰਤਰੀ
  • ਅਮਨ ਅਰੋੜਾ
  • ਮੀਟਿੰਗ

ਨਗਰ ਕੀਰਤਨ ਦੌਰਾਨ ਹੋਈ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 4 ਨੌਜਵਾਨ ਜ਼ਖ਼ਮੀ

NEXT STORY

Stories You May Like

  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • ramesh singh arora
    ਪਾਕਿਸਤਾਨ 'ਚ 50 ਇਤਿਹਾਸਕ ਗੁਰੂਘਰਾਂ ਦੇ ਪੁਰਾਤਨ ਸਰੂਪ ਨੂੰ ਸੰਭਾਲਣ ਦਾ ਕਾਰਜ ਜਾਰੀ : ਮੰਤਰੀ ਰਮੇਸ਼ ਸਿੰਘ ਅਰੋੜਾ
  • pakistan refuses to take back rochdale grooming gang boss
    ਬ੍ਰਿਟੇਨ 'ਚ 14 ਸਾਲ ਜੇਲ੍ਹ ਕੱਟਣ ਵਾਲੇ ਰੋਚਡੇਲ ਗਰੂਮਿੰਗ ਗੈਂਗ ਦੇ ਸਰਗਨੇ ਨੂੰ ਪਾਕਿ ਨੇ ਲੈਣ ਤੋਂ ਕੀਤਾ ਇਨਕਾਰ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ ਮਾਮਲਾ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ ਕੀਤਾ ਜਾਰੀ
  • now illegal occupants will not be tolerated in phagwara
    ਫਗਵਾੜਾ 'ਚ ਹੁਣ ਨਾਜਾਇਜ਼ ਕਬਜ਼ਾਧਾਰੀਆਂ ਦੀ ਖ਼ੈਰ ਨਹੀਂ, ਨਿਗਮ ਤੇ ਪੁਲਸ ਦੀਆਂ ਟੀਮਾਂ ਕਰਨਗੀਆਂ ਵੱਡਾ ਐਕਸ਼ਨ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • yellow claw launched a crackdown on illegal encroachments
    ਫਗਵਾੜਾ ’ਚ ਨਾਜਾਇਜ਼ ਕਬਜ਼ਿਆਂ ਤੇ ਨਿਰਮਾਣਾਂ ’ਤੇ ਚੱਲਿਆ ਪੀਲਾ ਪੰਜਾ, ਟੀਮ ਵੱਲੋਂ ਪੁਲਸ ਦੀ ਮੌਜੂਦਗੀ ’ਚ ਕਾਰਵਾਈ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
Trending
Ek Nazar
dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • voting for location of new judicial complex in jalandhar to be held tomorrow
      ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
    • sir reunites siblings separated for 48 years
      ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
    • death cases
      ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
    • heavy to very heavy rain and storm threat in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ...
    • special lok adalat organized in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
    • a major accident occurred in the early hours of the morning
      ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
    • punbus conductor arrested for working on daily wages
      ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +