Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    10:48:22 AM

  • indian citizen in venezuela

    ਵੈਨੇਜ਼ੁਏਲਾ 'ਚ ਭਾਰਤੀ ਨਾਗਰਿਕ ਦੀ ਮੌਤ ! ਮ੍ਰਿਤਕ...

  • gold silver prices fall

    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...

  • major program postponed amid power crisis in punjab

    ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ...

  • sleeper bus car collision 5 people

    ਸਲੀਪਰ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਨਾਜ ਵੰਡ ਸਬੰਧੀ ਤਰੁਣ ਚੁਘ ਦੇ ਬਿਆਨ ਤੋਂ ਬਾਅਦ ਮੰਤਰੀ ਆਸ਼ੂ ਦਾ ਠੋਕਵਾਂ ਜਵਾਬ

PUNJAB News Punjabi(ਪੰਜਾਬ)

ਅਨਾਜ ਵੰਡ ਸਬੰਧੀ ਤਰੁਣ ਚੁਘ ਦੇ ਬਿਆਨ ਤੋਂ ਬਾਅਦ ਮੰਤਰੀ ਆਸ਼ੂ ਦਾ ਠੋਕਵਾਂ ਜਵਾਬ

  • Edited By Anuradha,
  • Updated: 25 May, 2021 03:15 PM
Chandigarh
minister ashu reply after tarun chugh statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕੌਮੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਰਜਿਸਟਰ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਵਾਧੂ ਤੌਰ ’ਤੇ ਅਨਾਜ ਵੰਡ ਦਾ ਕਾਰਜ ਰਾਜ ਵਿਚ ਕਣਕ ਦੇ ਖਰੀਦ ਸੀਜ਼ਨ ਮੁਕੰਮਲ ਹੋਣ ਉਪਰੰਤ 16 ਮਈ, 2021 ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਜਦਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਤਰੁਣ ਚੁਘ ਵਲੋਂ ਸਿਰਫ਼ ਸਿਆਸੀ ਲਾਹਾ ਖੱਟਣ ਲਈ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ ਗਏ ਹਨ। ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇਥੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਆਸ਼ੂ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ 3500 ਦੇ ਕਰੀਬ ਖਰੀਦ ਕੇਂਦਰ ਸਥਾਪਿਤ ਕੀਤੇ ਸਨ ਅਤੇ ਸਾਰੇ ਮੁਲਾਜ਼ਮ ਅਤੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਇਆ ਗਿਆ ਸੀ ਅਤੇ ਜਿਵੇਂ ਹੀ 13 ਮਈ 2021 ਨੂੰ ਕਣਕ ਦੀ ਖਰੀਦ ਮੁਕੰਮਲ ਹੋਈ ਉਸ ਤੋਂ ਬਾਅਦ 16 ਮਈ, 2021 ਨੂੰ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਬੀਤੇ 8 ਦਿਨਾਂ ਵਿਚ ਪੰਜਾਬ ਸਰਕਾਰ ਨੂੰ ਅਲਾਟ ਹੋਏ ਅਨਾਜ ਵਿਚੋ 98224 ਮੀਟਿ੍ਰਕ ਟਨ ਕਣਕ ਦੀ ਚੁਕਾਈ ਐੱਫ਼. ਸੀ. ਆਈ. ਦੇ ਗੋਦਾਮਾਂ ਤੋਂ ਕਰ ਲਈ ਗਈ ਹੈ ਜੋ ਕਿ ਕੁਲ ਜਾਰੀ ਅਨਾਜ ਦਾ 69 ਫੀਸਦ ਬਣਦਾ ਹੈ।

ਇਹ ਵੀ ਪੜ੍ਹੋ :  ਰੰਧਾਵਾ ਤੇ ਚੰਨੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੀ ਸਰਕਾਰ ’ਚ ਮੰਤਰੀ ਰਹਿਣ ਲਈ ਮੰਗਣ ਮੁਆਫ਼ੀ : ਚੀਮਾ

ਆਸ਼ੂ ਨੇ ਦੱਸਿਆ ਕਿ ਮਿਤੀ 24 ਮਈ 2021 ਨੂੰ ਸਵੇਰੇ 10:00 ਤੱਕ 15705 ਐੱਮ. ਟੀ. ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਵੰਡ ਦੌਰਾਨ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਥੋੜ੍ਹੇ-ਥੋੜ੍ਹੇ ਲਾਭਪਾਤਰੀਆਂ ਨੂੰ ਬੁਲਾ ਕੇ ਵੰਡ ਕੀਤੀ ਜਾ ਰਹੀ ਹੈ। ਖੁਰਾਕ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਨੇ ਆਪਣੇ ਬਿਆਨ ਵਿਚ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਿਚ 75 ਫੀਸਦੀ ਅਨਾਜ ਵੰਡਣ ਦੀ ਗੱਲ ਕਹੀ ਹੈ ਅਤੇ ਉਨ੍ਹਾਂ ਨੂੰ ਇਹ ਗੱਲ ਕਹਿਣ ਤੋਂ ਪਹਿਲਾਂ ਇਹ ਦੇਖਣਾ ਚਾਹੀਦਾ ਸੀ ਕਿ ਇਨ੍ਹਾਂ ਰਾਜਾਂ ਵਿਚ ਕਿਸੇ ਫਸਲ ਦੀ ਖਰੀਦ ਨਹੀਂ ਚੱਲ ਰਹੀ ਸੀ ਜਦਕਿ ਪੰਜਾਬ ਰਾਜ ਵਿਚ ਇਸ ਸਮੇਂ ਦੌਰਾਨ ਰਿਕਾਰਡ 132 ਲੱਖ ਮੀਟਿ੍ਰਕ ਟਨ ਕਣਕ ਦੀ ਖਰੀਦ ਦਾ ਕਾਰਜ ਨੇਪਰੇ ਚਾੜਿ੍ਹਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਟੇਟ ਸਪੋਂਸਡ ਸਕੀਮ ਅਧੀਨ ਰਜਿਸਟਰਡ 8,78,184 ਲਾਭਪਾਤਰੀਆਂ ਨੂੰ ਵੀ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ। ਅਖੀਰ ਵਿਚ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਅਨਾਜ ਵੰਡ ਲਈ ਕੇਂਦਰ ਸਰਕਾਰ ਵਲੋਂ ਕਾਰਜ ਮੁਕੰਮਲ ਕਰਨ ਲਈ ਤੈਅ ਮਿਤੀ 30 ਜੂਨ, 2021 ਤੋਂ ਪਹਿਲਾਂ ਅਨਾਜ ਵੰਡ ਦਾ ਕਾਰਜ ਨੇਪਰੇ ਚਾੜ ਦੇਵੇਗੀ।

ਇਹ ਵੀ ਪੜ੍ਹੋ : ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਲਈ ਫਿਰ ਡਟੇ ਸਕੂਲ ਸਿੱਖਿਆ ਮੰਤਰੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

 

  • Grain
  • Tarun Chugh
  • Bharat Bhushan Ashu
  • ਅਨਾਜ
  • ਤਰੁਣ ਚੁਘ
  • ਭਾਰਤ ਭੂਸ਼ਨ ਆਸ਼ੂ

ਲੁਧਿਆਣਾ 'ਚ 'ਬਲੈਕ ਫੰਗਸ' ਨਾਲ ਇਕ ਹੋਰ ਮਰੀਜ਼ ਦੀ ਮੌਤ, ਕੁੱਲ ਗਿਣਤੀ ਹੋਈ 6

NEXT STORY

Stories You May Like

  • bjp leader tarun chugh statement
    ਜਿਸ ਮਿੱਟੀ 'ਚ RSS ਦੇ ਦੇਸ਼ਭਗਤ ਸਵੈਸੇਵਕਾਂ ਦਾ ਲਹੂ ਡਿੱਗਿਆ, ਉਹ ਮੇਰੇ ਲਈ ਤੀਰਥ ਦੇ ਸਮਾਨ ਹੈ: ਤਰੁਣ ਚੁਘ
  • rahul gandhi should not make students   future a battlefield  chugh
    ਰਾਹੁਲ ਗਾਂਧੀ ਨੂੰ ਵਿਦਿਆਰਥੀਆਂ ਦੇ ਭਵਿੱਖ ਨੂੰ ਸਿਆਸੀ ਅਖਾੜਾ ਨਹੀਂ ਬਣਾਉਣਾ ਚਾਹੀਦਾ : ਚੁਘ
  • trump warns to capture hormuz
    ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਟਰੰਪ ! ਇਰਾਨ ਨੇ ਵੀ ਦੇ'ਤਾ ਠੋਕਵਾਂ ਜਵਾਬ
  • italian foreign minister cancels us visit
    ਟਰੰਪ ਦੇ ਬਿਆਨ ਮਗਰੋਂ ਇਟਲੀ ਦੇ ਵਿਦੇਸ਼ ਮੰਤਰੀ ਵੱਲੋਂ ਅਮਰੀਕਾ ਦਾ ਦੌਰਾ ਰੱਦ
  • ireland captain  s statement after defeat to sri lanka
    ਸ਼੍ਰੀਲੰਕਾ ਤੋਂ ਹਾਰ ਤੋਂ ਬਾਅਦ ਆਇਰਲੈਂਡ ਦੀ ਕਪਤਾਨ ਦਾ ਬਿਆਨ, ਕਿਹਾ- 'ਟੀਮ ਨੂੰ ਅਜੇ ਵੀ ਖੁਦ 'ਤੇ ਭਰੋਸਾ...'
  • kartarpur corridor likely to open soon  tarun chugh
    ਕਰਤਾਰਪੁਰ ਲਾਂਘਾ ਜਲਦੀ ਹੀ ਖੁੱਲ੍ਹਣ ਦੀ ਸੰਭਾਵਨਾ: ਤਰੁਣ ਚੁੱਘ
  • tarun chugh statement
    ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਭਾਜਪਾ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ : ਤਰੁਣ ਚੁੱਘ
  • rajya sabha  mp  tarun chugh  oath  speaker
    ਤਰੁਣ ਚੁੱਘ ਸਣੇ 8 ਆਗੂਆਂ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between agtf and gangsters  four arrested after retaliation
      ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ ਕਾਰਵਾਈ ਮਗਰੋਂ ਚਾਰ ਗ੍ਰਿਫ਼ਤਾਰ
    • shocking incident in punjab
      ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ ਕੁੱਖੋਂ ਜੰਮੇ ਤਿੰਨ ਜਵਾਕਾਂ ਨਾਲ...
    • bandi singh rail stop movement
      ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • mansa municipal council elections suddenly postponed
      ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ...
    • drug smuglers arrested
      ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ...
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +