Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:01:50 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਮਗਨਰੇਗਾ ਤਹਿਤ ਫੰਡਾਂ ਦੀ ਵਰਤੋਂ ਕਰਨ ਦੀਆਂ ਹਦਾਇਤਾਂ

PUNJAB News Punjabi(ਪੰਜਾਬ)

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਮਗਨਰੇਗਾ ਤਹਿਤ ਫੰਡਾਂ ਦੀ ਵਰਤੋਂ ਕਰਨ ਦੀਆਂ ਹਦਾਇਤਾਂ

  • Edited By Shivani Attri,
  • Updated: 29 Jul, 2024 04:45 PM
Jalandhar
minister balkar singh gave instructions to use funds under magnarega
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵੱਲੋਂ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਤੇ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਂਲ ਪੇਂਡੂ ਵਿਕਾਸ ਪ੍ਰਾਜੈਕਟਾਂ, ਖ਼ਾਸ ਕਰਕੇ 15ਵੇਂ ਵਿੱਤ ਕਮਿਸ਼ਨ, ਮਗਨਰੇਗਾ ਤਹਿਤ ਫੰਡਾਂ ਦੀ ਵਰਤੋਂ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਜਾਰੀ ਗਰਾਂਟਾਂ ਦੀ ਵਰਤੋਂ ਦਾ ਜਾਇਜ਼ਾ ਲਿਆ ਗਿਆ। 

ਉਨ੍ਹਾਂ ਵਲੋਂ ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਥਾਪਰ ਮਾਡਲ ਦੀ ਤਰਜ ’ਤੇ ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਪ੍ਰਾਜੈਕਟ ਤਹਿਤ ਛੱਪੜਾਂ ਦੇ ਪਾਣੀ ਨੂੰ ਖੇਤੀਬਾੜੀ ਲਈ ਵਰਤਿਆ ਜਾਵੇਗਾ, ਜਿਸ ਨਾਲ ਨਾ ਸਿਰਫ਼ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ ਸਗੋਂ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਵੀ ਮਦਦ ਮਿਲੇਗੀ । 

ਇਹ ਵੀ ਪੜ੍ਹੋ- ਬਿਨਾਂ ਬੁਲਾਏ ਵਿਆਹ ਸਮਾਗਮ 'ਚ ਪਹੁੰਚੇ ਪੁਲਸ ਮੁਲਾਜ਼ਮਾਂ ਦੀ ਹਰਕਤ ਨੇ ਉਡਾਏ ਹੋਸ਼, ਵੀਡੀਓ ਹੋਈ ਵਾਇਰਲ

ਉਨ੍ਹਾਂ ਵੱਲੋਂ ਪਿੰਡਾਂ ਵਿੱਚ ਨਵੇਂ ਕਮਿਊਨਟੀ ਹਾਲਾਂ ਨੂੰ ਉਸਾਰਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਕਿਉਂਕਿ ਇਸ ਨਾਲ ਲੋਕਾਂ ਨੂੰ ਆਪਣੇ ਸਮਾਜਿਕ ਪ੍ਰੋਗਰਾਮ ਕਰਨ ਲਈ ਢੁੱਕਵੀਆਂ ਥਾਵਾਂ ਮਿਲ ਸਕਣਗੀਆਂ।  ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਨਵੀਆਂ ਤਜਵੀਜ਼ਾਂ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ-ਆਪਣੇ ਹਲਕੇ ਨਾਲ ਸਬੰਧਤ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਨਵੀਆਂ ਤਜਵੀਜ਼ਾਂ ਸੌਂਪਣ ਲਈ ਵੀ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਲਖਵਿੰਦਰ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 

ਇਹ ਵੀ ਪੜ੍ਹੋ- ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ, ਕੇਸਰੀ ਰੰਗ ਨੂੰ ਬਦਲਣ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


 

  • Minister Balkar Singh
  • instructions
  • Magnarega
  • ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ
  • ਮਗਨਰੇਗਾ
  • ਫੰਡ
  • ਹਦਾਇਤਾਂ

ਮਾਸੀ ਦੇ ਮੁੰਡਿਆਂ ਦਾ ਇੱਕੋ ਕੁੜੀ 'ਤੇ ਆਇਆ ਦਿਲ, ਇਕ ਦੇ ਘਰ ਵੱਜੇ ਵਾਜੇ, ਦੂਜੇ ਦੇ ਘਰ ਪਏ ਵੈਣ

NEXT STORY

Stories You May Like

  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • gujarat elections  voting
    ਗੁਜਰਾਤ 'ਚ ਗਾਂਧੀਨਗਰ ਨਗਰ ਨਿਗਮ ਸਣੇ ਵੱਖ-ਵੱਖ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਵੋਟਿੰਗ ਜਾਰੀ
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • speculation mounts over janhvi kapoor launching a beauty brand
    ਜਾਨ੍ਹਵੀ ਕਪੂਰ ਵੱਲੋਂ ਬਿਊਟੀ ਬ੍ਰਾਂਡ ਲਾਂਚ ਕਰਨ ਦੀਆਂ ਅਟਕਲਾਂ ਹੋਈਆਂ ਤੇਜ਼
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • india  usa  trade agreement  external affairs minister  jaishankar
    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼ ਮੰਤਰੀ ਜੈਸ਼ੰਕਰ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity employee dies due to electric shock
      ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
    • punjabi man arrested in us
      'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ...
    • cyber fraud
      ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
    • nia raids the house of the village broker in gurdaspur
      ਗੁਰਦਾਸਪੁਰ 'ਚ ਇਸ ਪਿੰਡ ਦੇ ਆੜ੍ਹਤੀ ਦੇ ਘਰ NIA ਦੀ ਰੇਡ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major statement by sp amidst reports of a grenade attack on gurdaspur dc office
      ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
    • sachin pilot in ludhiana
      ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ...
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • fir on mining
      ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +