Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    11:09:01 AM

  • rain will fall in many districts of punjab on march 14 and 15

    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ...

  • big change in police administration  transfer of these 19 big officers in punjab

    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ...

  • electricity meters  meter reading

    ਪੰਜਾਬ ਵਿਚ ਵੱਡੀ ਘਟਨਾ, ਬਿਜਲੀ ਦੇ ਮੀਟਰ ਰੀਡਿੰਗ...

  • indian tankers pass though hormuz

    ਹੁਣ ਨਹੀਂ ਆਵੇਗੀ ਤੇਲ ਦੀ ਕਿੱਲਤ ! ਜੰਗ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੰਤਰੀ ਧਾਲੀਵਾਲ ਨੇ ਕਿਸਾਨੀ ਅੰਦੋਲਣ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

PUNJAB News Punjabi(ਪੰਜਾਬ)

ਮੰਤਰੀ ਧਾਲੀਵਾਲ ਨੇ ਕਿਸਾਨੀ ਅੰਦੋਲਣ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

  • Updated: 02 Mar, 2023 06:21 PM
Chandigarh
minister dhaliwal gave appointment letters to family members of martyred farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਅਤੇ ਗਾਰੰਟੀਆਂ ਪੰਜਾਬ ਵਾਸੀਆਂ ਨਾਲ ਕੀਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤੇ ਜਾਣ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਹੜੇ 4 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਦੇ ਨਾਂ ਜਸਕਰਨ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਅੰਨੀਆ, ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਅਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਧਲੇਵਾਂ ਜ਼ਿਲ੍ਹਾ ਮਾਨਸਾ, ਛਿੰਦਰਪਾਲ ਕੌਰ ਪੁੱਤਰੀ ਗੁਰਮੇਲ ਸਿੰਘ ਪਿੰਡ ਜਟਾਣਾ ਕਲਾਂ, ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਅਤੇ ਇਕਬਾਲ ਸਿੰਘ ਪੁੱਤਰ ਜਗਜੀਤ ਸਿੰਘ ਪਿੰਡ ਬੱਲੂਆਣਾ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ।

ਇਹ ਵੀ ਪੜ੍ਹੋ- ਗੋਇੰਦਵਾਲ ਤੋਂ ਬਾਅਦ ਹੁਣ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਹੋਈ ਖ਼ੂਨੀ ਝੜਪ, ਆਪਸ 'ਚ ਭਿੜੀਆਂ ਕੈਦੀ ਔਰਤਾਂ

ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਵਿਚ ਕਲਰਕ ਦੀ ਨੌਕਰੀ ਦਿੱਤੀ ਗਈ ਹੈ। ਨਿਯੁਕਤੀ ਪੱਤਰਾਂ ਦੀ ਵੰਡ ਮੌਕੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਵੀ ਹਾਜ਼ਰ ਸਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਜਿਹੜੇ ਵੀ ਕਿਸਾਨ ਸ਼ਹੀਦ ਹੋਏ ਸਨ, ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਆਪਣੀ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਬਾਖ਼ੂਬੀ ਨਿਭਾਅ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੀ ਕਿਸਾਨੀ ਨੂੰ ਜ਼ਿਆਦਾ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ।

ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਫੋਨ ਬੰਦ ਕਰਨ ਦਾ ਕਹਿਣ 'ਤੇ ਤੈਸ਼ 'ਚ ਆਏ ਕਲਯੁੱਗੀ ਪੁੱਤ ਨੇ ਛੱਤ ਤੋਂ ਹੇਠਾਂ ਸੁੱਟੀ ਮਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab Government
  • Minister Kuldeep Singh Dhaliwal
  • Appointment Letter
  • Martyer farmers
  • family member
  • ਪੰਜਾਬ ਸਰਕਾਰ
  • ਮੰਤਰੀ ਕੁਲਦੀਪ ਸਿੰਘ ਧਾਲੀਵਾਲ
  • ਨਿਯੁਕਤੀ ਪੱਤਰ
  • ਸ਼ਹੀਦ ਕਿਸਾਨ
  • ਪਰਿਵਾਰਕ ਮੈਂਬਰ

CM ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਕਈ ਮੁੱਦਿਆਂ 'ਤੇ ਹੋਈ ਚਰਚਾ

NEXT STORY

Stories You May Like

  • machhiwara soldier martyred
    ਡਿਊਟੀ ਦੌਰਾਨ ਮਾਛੀਵਾੜਾ ਦਾ ਰਾਜਵਿੰਦਰ ਸਿੰਘ ਸ਼ਹੀਦ
  • family members stage dharna after sarpanch s murder
    ਸਰਪੰਚ ਦੇ ਕਤਲ ਮਗਰੋਂ ਪਰਿਵਾਰਕ ਮੈਂਬਰਾਂ ਨੇ ਲਾਇਆ ਧਰਨਾ, ਵਿਧਾਇਕ 'ਤੇ ਪਰਚਾ ਦਰਜ ਕਰਨ ਦੀ ਮੰਗ
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • congress mla balwinder singh dhaliwal
    ਆਮ ਆਦਮੀ ਪਾਰਟੀ ਦਾ ਬਜਟ ਪੰਜਾਬ ਦੀਆਂ ਮੁੱਖ ਚੁਣੌਤੀਆਂ ਨੂੰ ਦੂਰ ਕਰਨ ’ਚ ਅਸਫ਼ਲ : ਵਿਧਾਇਕ ਧਾਲੀਵਾਲ
  • jagjit singh dallewal statement
    ਕਿਸਾਨਾਂ ਦੇ ਮਸਲੇ ਕੇਂਦਰ ਤੇ ਪੰਜਾਬ ਸਰਕਾਰ ਦੇ ਏਜੰਡੇ ’ਚ ਨਹੀਂ : ਜਗਜੀਤ ਸਿੰਘ ਡੱਲੇਵਾਲ
  • farmers  madhya pradesh government  agriculture minister
    ਕਿਸਾਨਾਂ ਦੀ ਹੋਈ ਬੱਲੇ-ਬੱਲੇ ! 27,746 ਕਰੋੜ ਦੀਆਂ ਯੋਜਨਾਵਾਂ ਨੂੰ MP ਸਰਕਾਰ ਨੇ ਦਿੱਤੀ ਮਨਜ਼ੂਰੀ
  • lpg gas cylinders parliament protest
    LPG ਗੈਸ ਸਿਲੰਡਰਾਂ ਦੀ ਘਾਟ ਨੂੰ ਲੈ ਕੇ ਸੰਸਦ ਦੇ ਬਜਟ ਸੈਸ਼ਨ ਦੌਰਾਨ ਕਾਂਗਰਸ ਸੰਸਦ ਮੈਂਬਰਾਂ ਦਾ ਪ੍ਰਦਰਸ਼ਨ
  • sunil jakhar welcomes taranjit sandhu s appointment as lg of delhi
    ਦਿੱਲੀ ਦੇ ਉਪ ਰਾਜਪਾਲ ਵਜੋਂ ਤਰਨਜੀਤ ਸੰਧੂ ਦੀ ਨਿਯੁਕਤੀ ਦਾ ਸੁਨੀਲ ਜਾਖੜ ਵੱਲੋਂ ਸਵਾਗਤ
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • big change in police administration  transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
  • jalandhar bike rider dies on the spot car driver absconding
    ਜਲੰਧਰ 'ਚ ਦੇਰ ਰਾਤ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
Trending
Ek Nazar
alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • traffic lights on phagwara nh 1 become show piece
      ਫਗਵਾੜਾ NH-1 ’ਤੇ ਟ੍ਰੈਫਿਕ ਲਾਈਟਾਂ ਬਣੀਆਂ ‘ਸ਼ੋਅ ਪੀਸ’: ਮਹੀਨਿਆਂ ਤੋਂ ਪਈਆਂ...
    • jalandhar two smugglers arrested in filmy style
      ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
    •   nayab   energy 2 years cm nayab saini
      ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
    • boy dies after being hit by rotavator in field
      ਖੇਤ 'ਚ ਰੋਟਾਵੇਟਰ ਦੀ ਲਪੇਟ 'ਚ ਆਉਣ ਕਾਰਨ 14 ਵਰ੍ਹਿਆਂ ਦੇ ਲੜਕੇ ਦੀ ਮੌਤ
    • youth commits suicide by hanging himself at home after being harassed
      ਮਹਿਲਾ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਨੌਜਵਾਨ ਨੇ ਘਰ 'ਚ ਫਾਹਾ ਲੈ ਕੇ...
    • the driver of the mercedes car had red blue flasher lights on
      ਮਰਸੀਡੀਜ਼ ਕਾਰ ਦੇ ਚਾਲਕ ਨੇ ਲਗਾ ਰੱਖੀ ਸੀ ਲਾਲ-ਨੀਲੀ ਫਲੈਸ਼ਰ ਲਾਈਟ, ਪੁਲਸ ਨੇ ਕੀਤੀ...
    • jalandhar bike rider dies on the spot car driver absconding
      ਜਲੰਧਰ 'ਚ ਦੇਰ ਰਾਤ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ
    • serious allegations by the family against the police
      'ਧੱਕਾ ਦੇ ਕੇ ਸੁੱਟਿਆ, ਟੁੱਟੀ ਰੀੜ੍ਹ ਦੀ ਹੱਡੀ...', ਬੰਦਾ ਫੜਨ ਗਈ ਪੁਲਸ 'ਤੇ...
    • bikram majithia in preparation for a big explosion
      ਵੱਡਾ ਧਮਾਕਾ ਕਰਨ ਦੀ ਤਿਆਰੀ 'ਚ ਬਿਕਰਮ ਮਜੀਠੀਆ, ਭਲਕੇ 4 ਵਜੇ ਸੱਦੀ ਪ੍ਰੈੱਸ...
    • pargat singh  s sharp attack on aap government
      'ਪੈਸਾ ਪੰਜਾਬ ਦਾ ਤੇ ਗੁਜਰਾਤ 'ਚ ਪ੍ਰਚਾਰ', ਪਰਗਟ ਸਿੰਘ ਦਾ 'ਆਪ' ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +