Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    5:02:08 PM

  • punjab schools education department school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੰਤਰੀ ਧਾਲੀਵਾਲ ਵੱਲੋਂ ਜਲੰਧਰ 'ਚ ਮੰਡੀਆਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਜਾਣੋ ਨਵੀਂ ਖੇਤੀਬਾੜੀ ਨੀਤੀ ਬਾਰੇ ਕੀ ਕਿਹਾ

PUNJAB News Punjabi(ਪੰਜਾਬ)

ਮੰਤਰੀ ਧਾਲੀਵਾਲ ਵੱਲੋਂ ਜਲੰਧਰ 'ਚ ਮੰਡੀਆਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਜਾਣੋ ਨਵੀਂ ਖੇਤੀਬਾੜੀ ਨੀਤੀ ਬਾਰੇ ਕੀ ਕਿਹਾ

  • Updated: 22 Feb, 2023 10:39 PM
Jalandhar
minister dhaliwal launched the development works of jalandhar mandis
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ ਜਲੰਧਰ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 11.47 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸਥਾਨਕ ਨਵੀਂ ਸਬਜ਼ੀ ਮੰਡੀ, ਮਕਸੂਦਾਂ ਵਿਖੇ 2.29 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ ਬੋਰਡ ਵੱਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਕੇ ਮੁਕੰਮਲ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਗੁਟਕਾ ਸਾਹਿਬ ਦੀ ਛਪਾਈ ਕਰਨ ਵਾਲੇ ਚਤਰ ਸਿੰਘ ਜੀਵਨ ਸਿੰਘ 'ਤੇ ਲੱਗੇ ਬੇਅਦਬੀ ਦੇ ਦੋਸ਼, ਜਾਣੋ ਪੂਰਾ ਮਾਮਲਾ (ਵੀਡੀਓ)

ਉਨ੍ਹਾਂ ਕਿਹਾ ਕਿ ਸਾਲ 2022-23 ਲਈ ਮੰਡੀਆਂ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਕਰੀਬ 18 ਕਰੋੜ ਰੁਪਏ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਦੀ ਕਾਇਆ-ਕਲਪ ’ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸੂਬੇ ਦੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੀਜ਼ਨ ਦੌਰਾਨ ਫ਼ਸਲਾਂ ਲੈ ਕੇ ਆਉਣ ਵੇਲੇ ਉਨ੍ਹਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।

ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਦੇ ਮੁੱਖ ਕੰਮਾਂ ਵਿੱਚ ਅੰਦਰੂਨੀ ਅਤੇ ਲਿੰਕ ਸੜਕਾਂ ਦੀ ਮੁਰੰਮਤ, ਚਾਰਦਿਵਾਰੀਆਂ। ਇੱਟਾਂ ਦੇ ਫੜ੍ਹ ’ਤੇ ਸੀ.ਸੀ.ਫਲੌਰਿੰਗ, ਸਟੀਲ ਕਵਰ ਸ਼ੈਡਾਂ ਦੀ ਉਸਾਰੀ, ਨਵੇਂ ਫੜ੍ਹ ਅਤੇ ਜਨਤਕ ਸਹੂਲਤਾਂ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਵਿੱਚ ਅੱਜ ਦੇ ਪਹਿਲੇ ਪੜ੍ਹਾਅ ਤੋਂ ਬਾਅਦ ਜਲਦ ਹੀ ਦੂਜਾ ਪੜ੍ਹਾਅ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸ ਖੇਤਰ ਦੀਆਂ ਸਾਰੀਆਂ ਮੰਡੀਆਂ ਨੂੰ ਆਧੁਨਿਕ ਮੰਡੀਆਂ ਵਜੋਂ ਵਿਕਸਿਤ ਕੀਤਾ ਜਾ ਸਕੇ। 

ਇਹ ਵੀ ਪੜ੍ਹੋ : ਪੁਲਸ ਤੇ ਗੈਂਗਸਟਰ ਐਨਕਾਊਂਟਰ ਮਾਮਲਾ: AGTF ਮੁਖੀ ਪ੍ਰਮੋਦ ਭਾਨ ਦਾ ਬਿਆਨ ਆਇਆ ਸਾਹਮਣੇ (ਵੀਡੀਓ)

ਲਿੰਕ ਸੜਕਾਂ ਮੁਰੰਮਤ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 10.61 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ, ਸ਼ਾਹਕੋਟ, ਫਿਲੌਰ ਹਲਕਿਆਂ ਵਿੱਚ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਅਪਗ੍ਰੇਡ ਕਰਨ ਵਾਲੇ ਪ੍ਰੋਗਰਾਮ ਤਹਿਤ ਇਨ੍ਹਾਂ ਸੜਕਾਂ ਦੀ ਚੌੜਾਈ 10 ਤੋਂ 18 ਫੁੱਟ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਰਹੀ ਆਵਾਜਾਈ ਦੇ ਮੱਦੇਨਜ਼ਰ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਜਲੰਧਰ ਜ਼ਿਲ੍ਹੇ ਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਮੁਰੰਮਤ ਲਈ 9.92 ਕਰੋੜ ਰੁਪਏ ਦੀ ਲਾਗਤ ਨਾਲ 66.75 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੀ ਮੁਕੰਮਲ ਮੁਰੰਮਤ ਕਰਵਾਈ ਜਾ ਰਹੀ ਹੈ। 
ਇਹ ਵੀ ਪੜ੍ਹੋ : ਕੇਂਦਰੀ ਸਿਹਤ ਮੰਤਰੀ ਦੇ ਬਿਆਨ 'ਤੇ ਮੰਤਰੀ ਡਾ. ਬਲਬੀਰ ਸਿੰਘ ਦਾ ਪਲਟਵਾਰ, ਕਹੀਆਂ ਵੱਡੀਆਂ ਗੱਲਾਂ            

ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ ਮਾਰਚ ਮਹੀਨੇ ਦੇ ਅਖੀਰ ਤੱਕ ਲਿਆਂਦੀ ਜਾ ਰਹੀ ਹੈ ਜੋ ਕਿ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੇ ਬੇਹੱਦ ਲਾਹੇਵੰਦ ਹੋਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਫਸਲਾਂ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਹਰ ਖੇਤਰ ਵਿੱਚ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ।

ਮੁੱਖ ਫ਼ਸਲਾਂ ਦੀ ਕਾਸ਼ਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਸਬਜ਼ੀਆਂ ਦੀ ਪੈਦਾਵਾਰ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਫ਼ਸਲਾਂ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਆਦਿ ਮੌਜੂਦ ਸਨ। 

  • Jalandhar
  • Minister Dhaliwal
  • Development works
  • Mandis
  • ਜਲੰਧਰ
  • ਮੰਤਰੀ ਧਾਲੀਵਾਲ
  • ਵਿਕਾਸ ਕਾਰਜ
  • ਮੰਡੀਆਂ

ਗੁਟਕਾ ਸਾਹਿਬ ਦੀ ਛਪਾਈ ਕਰਨ ਵਾਲੇ ਚਤਰ ਸਿੰਘ ਜੀਵਨ ਸਿੰਘ 'ਤੇ ਲੱਗੇ ਬੇਅਦਬੀ ਦੇ ਦੋਸ਼, ਜਾਣੋ ਪੂਰਾ ਮਾਮਲਾ (ਵੀਡੀਓ)

NEXT STORY

Stories You May Like

  • punjab farmers march to delhi postponed
    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ
  • agricultural extension services will get new momentum
    ਖੇਤੀ ਪ੍ਰਸਾਰ ਸੇਵਾਵਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਚੀਮਾ ਨੇ ਜਾਰੀ ਕੀਤੇ...
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • prime minister narendra modi punjab politics punjab bjp
    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ ਸਿਆਸਤ 'ਚ ਵੱਡੇ ਸੰਕੇਤ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • painful death of asi of punjab police
      ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +