Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    10:01:56 AM

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੰਤਰੀ ETO ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਸਹਾਇਤਾ ਰਾਸ਼ੀ ਦੇ ਵੰਡੇ ਚੈੱਕ

PUNJAB News Punjabi(ਪੰਜਾਬ)

ਮੰਤਰੀ ETO ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਸਹਾਇਤਾ ਰਾਸ਼ੀ ਦੇ ਵੰਡੇ ਚੈੱਕ

  • Edited By Shivani Bassan,
  • Updated: 31 Aug, 2024 12:48 PM
Amritsar
minister eto distributed checks for education assistance to 44 children
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਸਕੀਮ ਅਧੀਨ ਜ਼ਿਲਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਵੱਲੋਂ ਲੋੜਵੰਦ ਪਰਿਵਾਰ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ 4000/- ਰੁਪਏ ਦਾ ਲਾਭ ਪ੍ਰਤੀ ਮਹੀਨਾ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਦੱਸਿਆ ਕਿ ਵਿਧਵਾ ਔਰਤ, ਤਲਾਕਸ਼ੁਦਾ ਪਰਿਵਾਰਾਂ ਦੇ ਬੱਚੇ, ਯਤੀਮ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਪਾਸ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਕਿਸੇ ਜਾਨਲੇਵਾ ਬੀਮਾਰੀ ਦੇ ਸ਼ਿਕਾਰ ਹਨ, ਜੋ ਪਰਿਵਾਰ ਆਰਥਿਕ ਅਤੇ ਸਰੀਰਕ ਪੱਖੋਂ ਆਪਣੇ ਬੱਚਿਆਂ ਦੀ ਦੇਖ-ਰੇਖ ਕਰਨ ਤੋਂ ਅਸਮਰੱਥ ਹਨ, ਨੂੰ ਇਸ ਸਕੀਮ ਅਧੀਨ ਆਰਥਿਕ ਸਹਾਇਤਾ ਦੇਣ ਲਈ ਚੁਣਿਆ ਜਾਂਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੇ ਬੱਚੇ ਇਸ ਸਕੀਮ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਲਾਭ ਦਿੱਤਾ ਜਾਵੇ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਮੰਤਰੀ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ।ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਵਲੋਂ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ। ਜਿਥੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਿੱਖਿਆ ਦੇ ਖੇਤਰ ਵਿਚ ਇਕ ਨੰਬਰ ’ਤੇ ਹੋਵੇਗਾ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਈ. ਟੀ. ਓ. ਵਲੋਂ ਅੱਜ ਲੋੜਵੰਦ ਬੱਚਿਆਂ ਨੂੰ 19.32 ਲੱਖ ਰੁਪਏ ਦੇ ਰਾਸ਼ੀ ਦੇ ਚੈੱਕ ਵੰਡੇ ਗਏ। ਦੱਸਣਯੋਗ ਹੈ ਕਿ ਇਸ ਰਾਸ਼ੀ ਵਿਚ ਕੁਝ ਰਾਸ਼ੀ ਪੈਂਡਿੰਗ ਕੇਸਾਂ ਦੀ ਵੀ ਬਕਾਇਆ ਸੀ, ਜਿਸ ਨੂੰ ਕਿ ਅੱਜ ਵੰਡ ਦਿੱਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਜੋ ਬੱਚੇ ਪੀ. ਐੱਮ. ਕੇਅਰ ਸਕੀਮ ਅਧੀਨ ਰਜਿਸਟਰਡ ਹਨ, ਜੋ ਬੱਚੇ ਜੁਵੇਨਾਈਲ ਜਸਟਿਸ ਐਕਟ 2015 ਅਨੁਸਾਰ ਸੁਰੱਖਿਆ ਅਤੇ ਸੰਭਾਲ ਅਧੀਨ ਆਉਂਦੇ ਹਨ, ਜਿਵੇਂ ਕਿ, ਬਾਲ ਮਜ਼ਦੂਰੀ ਕਰਦੇ ਬੱਚੇ, ਬਾਲ ਵਿਆਹ ਤੋਂ ਸ਼ਿਕਾਰ ਬੱਚੇ, ਐੱਚ. ਆਈ. ਵੀ. ਨਾਲ ਪੀੜਤ ਬੱਚੇ, ਕੁਦਰਤੀ ਆਫਤ ਦੀ ਸ਼ਿਕਾਰ ਬੱਚੇ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਬੱਚੇ, ਬਾਲ ਭਿੱਖਿਆ ਕਰਦੇ ਬੱਚੇ ਸ਼ਾਮਲ ਹਨ, ਪਰ ਸਕੂਲ ਜਾ ਰਹੇ ਹਨ ਉਹ ਜ਼ਰੂਰੀ ਦਸਤਾਵੇਜ਼ ਲੈ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਬਸ਼ਰਤੇ ਕਿ ਇਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 72,000 (ਪੇਂਡੂ ਖੇਤਰ ਅਤੇ 96,000 ਸ਼ਹਿਰੀ ਖੇਤਰ) ਤੋਂ ਵੱਧ ਨਾ ਹੋਵੇ।

ਇਹ ਵੀ ਪੜ੍ਹੋ- ਮਾਂ ਹੀ ਬਣੀ ਨਾਬਾਲਿਗ ਧੀ ਦੀ ਦੁਸ਼ਮਣ, ਪ੍ਰੇਮੀ ਨਾਲ ਮਿਲ ਕੇ ਦਿੱਤਾ ਘਿਨੌਣੀ ਘਟਨਾ ਨੂੰ ਅੰਜਾਮ

ਡੀ. ਸੀ. ਨੇ ਕਿਹਾ ਕਿ ਇਹ ਪਰਿਵਾਰ ਆਪਣਾ ਲੋੜਵੰਦ ਦਸਤਾਵੇਜ਼ ਜਿਵੇਂ ਕਿ ਬੱਚੇ ਦਾ ਆਧਾਰ ਕਾਰਡ, ਸਕੂਲ ਤੋਂ ਤਸਦੀਕਸ਼ੁਦਾ ਰਿਪੋਰਟ, ਜਨਮ ਸਰਟੀਫਿਕੇਟ, ਸਰਪੰਚ ਅਤੇ ਕੌਂਸਲਰ ਤੋਂ ਤਸਦੀਕਸ਼ੁਦਾ ਰਿਪੋਰਟ ਸਮੇਤ ਸਕੀਮ ਦਾ ਲਾਭ ਲੈਣ ਲਈ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਜ਼ਿਲ੍ਹਾ ਬਾਲ ਸਰੁੱਖਿਆ ਯੂਨਿਟ ਦੇ ਦਫਤਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜਿਲ ਕਮਰਾ ਨੰ 238 ਵਿਖੇ ਸੰਪਰਕ ਕਰ ਸਕਦੇ ਹਨ। ਡੀ. ਸੀ. ਨੇ ਭਰੋਸਾ ਦਿੱਤਾ ਕਿ ਇਸ ਸਕੀਮ ਦਾ ਲਾਭ ਹਰੇਕ ਲੋੜਵੰਦ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਲੋਕਾਂ ਨੂੰ ਇਸ ਸਕੀਮ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Minister ETO
  • checks
  • education
  • 44 children
  • ਮੰਤਰੀ ਈਟੀਓ
  • ਚੈਕ
  • ਸਿੱਖਿਆ
  • 44 ਬੱਚੇ

ਪੰਜਾਬ 'ਚ ਥਾਣੇ ਦੇ ਬਾਹਰ ਧਰਨਾ ਦੇ ਰਹੇ ਵਿਅਕਤੀ ਨੇ ਖ਼ੁਦ 'ਤੇ ਪੈਟਰੋਲ ਪਾ ਕੇ ਕੀਤਾ ਵੱਡਾ ਕਾਂਡ

NEXT STORY

Stories You May Like

  • elderly man kept under  digital arrest  for 44 days
    CBI ਅਧਿਕਾਰੀ ਬਣ ਕੇ ਬਜ਼ੁਰਗ ਨੂੰ 44 ਦਿਨ ਰੱਖਿਆ ‘ਡਿਜੀਟਲ ਅਰੈਸਟ’, ਠੱਗੇ 8.50 ਲੱਖ ਰੁਪਏ
  • rajnath singh  czech republic  deputy prime minister  meeting
    ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • tarun chugh submitted a memorandum for a central university in amritsar
    ਤਰੁਣ ਚੁੱਘ ਨੇ ਅੰਮ੍ਰਿਤਸਰ 'ਚ ਕੇਂਦਰੀ ਯੂਨੀਵਰਸਿਟੀ ਲਈ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਮੰਗ-ਪੱਤਰ
  • fat is essential for children  s brain development
    ਬੱਚਿਆਂ ਦੇ ਦਿਮਾਗੀ ਵਿਕਾਸ ਲਈ ਜ਼ਰੂਰੀ ਹੈ 'ਫੈਟ’
  • karnataka government significantly increases prize money
    ਕਰਨਾਟਕ ਸਰਕਾਰ ਵੱਲੋਂ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਦੀ ਇਨਾਮੀ ਰਾਸ਼ੀ 'ਚ ਭਾਰੀ ਵਾਧਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sachin pilot  pargat singh  vijay chopra
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
    • congress appoints 6 new observers in punjab
      ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
    • transfer of goindwal sahib sho baljit kaur
      ਗੋਇੰਦਵਾਲ ਸਾਹਿਬ ਦੀ SHO ਬਲਜੀਤ ਕੌਰ ਦਾ ਤਬਾਦਲਾ, ਨਵਦੀਪ ਭੱਟੀ ਹੋਣਗੇ ਨਵੇਂ ਮੁਖੀ
    • accident in gurdaspur
      ਰਾਵੀ ਦਰਿਆ ਦੇ ਮਕੌੜਾ ਪੱਤਣ ’ਤੇ ਪਲਟੂਨ ਪੁਲ਼ ਬਣਾਉਂਦੇ ਸਮੇਂ ਪਲਟਿਆ ਹੈਡਰਾ, ਵੱਡਾ...
    • shwet malik to pargat singh
      ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਬੰਦ ਕਰਾਉਣ ਪਰਗਟ ਸਿੰਘ...
    • shiromani akali dal yatra
      10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਅਕਾਲੀ ਦਲ, ਤਖ਼ਤ ਸ੍ਰੀ ਦਮਦਮਾ...
    • accident in patiala
      ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ ਦਰਦਨਾਕ ਮੌਤ
    • power cut to spoil your sunday break
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • punjab bjp women wing
      ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ...
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +