Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    2:03:44 AM

  • india vs england 1st t20i

    India vs England 1st T20I: ਭਾਰਤ ਨੇ ਇੰਗਲੈਂਡ...

  • india vs england 1st t20i

    India vs England 1st T20I: ਭਾਰਤ ਨੇ ਇੰਗਲੈਂਡ...

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • govt orders meta to halt new feature

    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਗਾਤਾਰ ਐਕਸ਼ਨ ਮੋਡ ’ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਪਟਿਆਲਾ ਦੇ ਬੱਸ ਅੱਡੇ ’ਤੇ ਮਾਰਿਆ ‘ਛਾਪਾ’

PUNJAB News Punjabi(ਪੰਜਾਬ)

ਲਗਾਤਾਰ ਐਕਸ਼ਨ ਮੋਡ ’ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਪਟਿਆਲਾ ਦੇ ਬੱਸ ਅੱਡੇ ’ਤੇ ਮਾਰਿਆ ‘ਛਾਪਾ’

  • Edited By Gurminder Singh,
  • Updated: 15 Oct, 2021 04:02 PM
Chandigarh
minister for transport  raja warring  patiala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਪਟਿਆਲਾ ਦੇ ਬੱਸ ਅੱਡੇ ਅਤੇ ਪੀ.ਆਰ.ਟੀ.ਸੀ. ਦੇ ਪਟਿਆਲਾ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ ਅਤੇ ਬੱਸ ਅੱਡੇ ਵਿਖੇ ਜਨਤਕ ਸਹੂਲਤਾਂ ਦਾ ਜਾਇਜ਼ਾ ਲੈਣ ਸਮੇਤ ਸਵਾਰੀਆਂ ਨਾਲ ਗੱਲਬਾਤ ਕਰਕੇ ਸਰਕਾਰੀ ਬੱਸਾਂ ’ਚ ਸਫ਼ਰ ਸਹੂਲਤ ਸਬੰਧੀ ਫੀਡਬੈਕ ਹਾਸਲ ਕੀਤੀ। ਟਰਾਂਸਪੋਰਟ ਮੰਤਰੀ ਨੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਠੇਕੇ ’ਤੇ ਕੰਮ ਕਰਦੇ ਡਰਾਇਵਰਾਂ ਤੇ ਕੰਡਕਟਰਾਂ ਦੀਆਂ ਉਜ਼ਰਤਾਂ ’ਚ 30 ਫ਼ੀਸਦੀ ਇਜ਼ਾਫ਼ਾ ਕੀਤਾ ਹੈ ਅਤੇ 5 ਫ਼ੀਸਦੀ ਸਾਲਾਨਾ ਵਾਧਾ ਵੀ ਲਾਗੂ ਕੀਤਾ ਹੈ। ਇਸ ਤੋਂ ਬਿਨਾਂ ਠੇਕਾ ਅਧਾਰਤ ਕਾਮਿਆਂ ਨੂੰ ਪੱਕਾ ਕਰਨ ਲਈ ਵੀ ਕੇਸ ਨੂੰ ਹਾਂ ਪੱਖੀ ਢੰਗ ਨਾਲ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਨਾਜਾਇਜ਼ ਬੱਸ ਮਾਫ਼ੀਆ ਦੇ ਖ਼ਾਤਮੇ ਲਈ ਸਰਕਾਰੀ ਬੱਸਾਂ ਦੇ ਡਰਾਇਵਰਾਂ ਤੇ ਕੰਡਕਟਰਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਤਾਂ ਕਿ ਸਰਕਾਰੀ ਅਦਾਰਿਆਂ ਦਾ ਮਾਲੀਆ ਵਧ ਸਕੇ ਅਤੇ ਲੋਕਾਂ ਨੂੰ ਹੋਰ ਬਿਹਤਰ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ’ਤੇ ਹੋਏ ਨੌਜਵਾਨ ਦੇ ਕਤਲ ਮਾਮਲੇ ’ਚ ਕਿਸਾਨ ਆਗੂ ਗੁਰਨਾਮ ਚਢੂਨੀ ਦਾ ਵੱਡਾ ਬਿਆਨ

PunjabKesari

ਇਸ ਮੌਕੇ ਠੇਕੇ ’ਤੇ ਕੰਮ ਕਰਦੇ ਕੰਡਕਟਰ ਪਰਮਜੀਤ ਸਿੰਘ ਨੇ ਆਪਣੀਆਂ ਮੁਸ਼ਕਿਲਾਂ ਟਰਾਂਸਪੋਰਟ ਮੰਤਰੀ ਨੂੰ ਦੱਸੀਆਂ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਜਦੋਂ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਹਨ, ਉਦੋਂ ਤੋਂ ਉਨ੍ਹਾਂ ਦਾ ਆਪਣੇ ਕੰਮ ਅਤੇ ਸਰਕਾਰ ਪ੍ਰਤੀ ਵਿਸ਼ਵਾਸ਼ ’ਚ ਹੋਰ ਵੀ ਵਾਧਾ ਹੋਇਆ ਹੈ ਜਿਸ ਲਈ ਉਹ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹਨ ਕਿ ਸਮੁੱਚੇ ਡਰਾਇਵਰ ਤੇ ਕੰਡਕਟਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਰਾਜਾ ਵੜਿੰਗ ਨੇ ਇਸ ਮੌਕੇ ਪੀ.ਆਰ.ਟੀ.ਸੀ. ’ਚ ਠੇਕੇ ’ਤੇ ਕੰਮ ਕਰਦੇ ਕੰਡਕਟਰ ਮਿਲਖਾ ਸਿੰਘ ਦਾ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਬਦਲੇ 5100 ਰੁਪਏ ਦੇ ਨਗ਼ਦ ਇਨਾਮ ਨਾਲ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਿਤੇਸ਼ ਸਿੰਗਲਾ ਅਤੇ ਜੀ.ਐਮ. ਪਟਿਆਲਾ ਡਿਪੂ ਇੰਜ. ਜਤਿੰਦਰ ਪਾਲ ਸਿੰਘ ਗਰੇਵਾਲ, ਜੀ.ਐਮ. ਐਡਮਿਨ ਸੁਰਿੰਦਰ ਸਿੰਘ, ਜੀ.ਐਮ. ਚੰਡੀਗੜ੍ਹ ਡਿਪੂ ਮਨਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਰਿਸ਼ਵਤਖੋਰ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ, ਵਿਜੀਲੈਂਸ ਬਿਊਰੋ ਨੇ ਚੁੱਕਿਆ ਇਹ ਵੱਡਾ ਕਦਮ

PunjabKesari

ਪਟਿਆਲਾ ਬੱਸ ਅੱਡੇ ਵਿਖੇ ਟਰਾਂਸਪੋਰਟ ਮੰਤਰੀ ਨੇ ਸਰਕਾਰੀ ਬੱਸ ਅੱਡਿਆਂ ਵਿਖੇ ਸਥਿਤ ਖਾਣ-ਪੀਣ ਦੀਆਂ ਦੁਕਾਨਾਂ ਤੋਂ ਲੋਕਾਂ ਨੂੰ ਸਮਾਨ ਵੱਧ ਰੇਟ ’ਤੇ ਵੇਚੇ ਜਾਣ ਦੀਆਂ ਸੋਸ਼ਲ ਮੀਡੀਆ ’ਤੇ ਸ਼ਿਕਾਇਤਾਂ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਏ.ਐਮ.ਡੀ. ਅਤੇ ਜੀ.ਐਮਜ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬਾਕਾਇਦਾ ਨਿਰੀਖਣ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਸਰਕਾਰੀ ਬੱਸਾਂ ਦੀ ਓਵਰ ਸਪੀਡ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ, ਬੱਸਾਂ ਗਤੀ ਨੂੰ ਨਿਯਮਤ ਕਰਨ ਲਈ ਲਗਾਏ ਗਏ ਵੀ.ਟੀ.ਐਸ. ਸਿਸਟਮ ਦਾ ਵੀ ਨਿਰੰਤਰ ਜਾਇਜ਼ਾ ਲੈਂਦੇ ਰਹਿਣ ਦੀ ਅਧਿਕਾਰੀਆਂ ਨੂੰ ਤਾਕੀਦ ਕੀਤੀ। ਰਾਜਾ ਵੜਿੰਗ ਨੇ ਗੁਸਲਖਾਨੇ ਅਤੇ ਬੱਸ ਅੱਡੇ ’ਚ ਮੁਸਾਫ਼ਰਾਂ ਦੀ ਸਹੂਲਤ ਲਈ ਬਣਾਏ ਜਨਤਕ ਗੁਸਲਖ਼ਾਨਿਆਂ ਅਤੇ ਬੱਸ ਅੱਡੇ 'ਚ ਸਫ਼ਾਈ ਦਾ ਜਾਇਜ਼ਾ ਲੈਣ ਬਾਅਦ, ਅੱਡੇ ’ਚ ਸਥਿਤ ਚਾਹ ਦੀ ਦੁਕਾਨ 'ਤੇ ਖ਼ੁਦ ਚਾਹ ਪੀ ਕੇ, ਇੱਥੇ ਬਣਦੀ ਚਾਹ ਦੀ ਗੁਣਵੱਤਾ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਦੁਸਹਿਰੇ ਦੇ ਤਿਓਹਾਰ ਮੌਕੇ ਪਟਿਆਲਾ ਨੇੜੇ ਵੱਡਾ ਹਾਦਸਾ, ਪੀ.ਯੂ. ਦੇ ਦੋ ਨੌਜਵਾਨਾਂ ਸਣੇ ਪੰਜ ਦੀ ਮੌਤ

PunjabKesari

ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਰਾਜ ਅੰਦਰ ਬਿਨਾਂ ਪਰਮਿਟ ਤੇ ਨਾਜਾਇਜ਼ ਬੱਸਾਂ 'ਤੇ ਲਗਾਮ ਕੱਸਣ ਨਾਲ ਸਰਕਾਰੀ ਬੱਸਾਂ ਦੀ ਬੁਕਿੰਗ ’ਚ ਵਾਧਾ ਹੋਇਆ ਹੈ ਅਤੇ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਆਮਦਨ 1.70 ਕਰੋੜ ਰੁਪਏ ਤੋਂ 1.87 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ 'ਚ ਆਖਿਆ ਕਿ ਨਿੱਜੀ ਟਰਾਂਸਪੋਰਟਰਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਹੀ ਰਾਜ ਵਿੱਚੋਂ ਬੱਸ ਮਾਫ਼ੀਆ ਦਾ ਖਾਤਮਾ ਕੀਤਾ ਜਾਵੇਗਾ, ਜਿਸ ਲਈ ਆਰ.ਟੀ.ਏਜ ਦੇ ਨਾਲ-ਨਾਲ ਜੀ.ਐਮਜ ਨੂੰ ਵੀ ਆਪਣੇ ਬੱਸ ਅੱਡੇ ਦੇ 500 ਮੀਟਰ ਦੇ ਘੇਰੇ ਅੰਦਰ-ਅੰਦਰ ਨਜਾਇਜ਼ ਤੇ ਬਿਨਾਂ ਪਰਮਿਟ ਬੱਸਾਂ ਦੀ ਜਾਂਚ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਨੇ ਇਕ ਹੋਰ ਸਵਾਲ ਦੇ ਜਵਾਬ 'ਚ ਆਖਿਆ ਕਿ ਕੋਵਿਡ ਕਰਕੇ ਪ੍ਰਭਾਵਤ ਹੋਈਆਂ ਨਿਜੀ ਬੱਸ ਕੰਪਨੀਆਂ ਨੂੰ 100 ਕਰੋੜ ਰੁਪਏ ਦੀ ਟੈਕਸ 'ਚ ਮੁਆਫ਼ੀ ਦਿੱਤੀ ਗਈ ਸੀ ਪਰੰਤੂ ਜੇਕਰ ਉਹ ਹੁਣ ਵੀ ਟੈਕਸ ਨਹੀਂ ਭਰਨਗੇ ਤਾਂ ਸਖ਼ਤੀ ਵਰਤੀ ਜਾਵੇਗੀ ਤੇ ਨਜਾਇਜ਼ ਤੇ ਬਿਨ੍ਹਾਂ ਟੈਕਸ ਚੱਲਦੀਆਂ ਬੱਸਾਂ ਬੰਦ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪੁਲਸ ਨੇ ਸ਼ਮਸ਼ਾਨਘਾਟ ’ਚ ਦੱਬੀ ਬੱਚੇ ਦੀ ਲਾਸ਼ ਨੂੰ ਚਾਰ ਦਿਨ ਬਾਅਦ ਕਢਵਾਇਆ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Minister for Transport
  • Raja Warring
  • Patiala
  • ਟਰਾਂਸਪੋਰਟ ਮੰਤਰੀ
  • ਰਾਜਾ ਵੜਿੰਗ
  • ਪਟਿਆਲਾ

ਇਟਲੀ ’ਚ ਪਹਿਲਾਂ ਵਿਆਹੇ ਨੌਜਵਾਨ ਨੇ ਕੁਆਰਾ ਦੱਸ ਕਰਵਾਇਆ ਵਿਆਹ, ਇੰਝ ਸਾਹਮਣੇ ਆਇਆ ਸੱਚ

NEXT STORY

Stories You May Like

  • coaching center fire action mode yogi government
    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ ਸਰਕਾਰ ! SIT ਤੇ LDA ਨੂੰ ਸੌਂਪੀ ਜਾਂਚ
  • raja warring will remain the state president of punjab congress
    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • police strict action after video of woman viral
    ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ
  • 31 crores property gold silver lokayukta raids
    31 ਕਰੋੜ ਦੀ ਜਾਇਦਾਦ ਤੇ ਸੋਨਾ-ਚਾਂਦੀ...! ਕਰਨਾਟਕ 'ਚ 8 ਸੀਨੀਅਰ ਅਧਿਕਾਰੀਆਂ 'ਤੇ ਲੁਕਾਯੁਕਤ ਦਾ ਛਾਪਾ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼ ਤੱਕ Alert
  • food safety department raids ajnala  samples of dairy products collected
    ਅਜਨਾਲਾ 'ਚ ਫੂਡ ਸੇਫਟੀ ਵਿਭਾਗ ਦਾ ਛਾਪਾ, ਡੇਅਰੀ ਉਤਪਾਦਾਂ ਦੇ ਭਰੇ ਗਏ ਸੈਂਪਲ
  • transport department vehicle blacklist
    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big arms module busted in punjab
      ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ...
    • transport department vehicle blacklist
      ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ...
    • encounter in punjab punjab police
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ...
    • chief electoral officer punjab inspected evm warehouse  issued instructions
      ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
    • accident on highway
      ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ...
    • accident case
      ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • mobile snatching  video goes viral  robbers
      ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮਹਿਲਾਂ ਤੋਂ ਮੋਬਾਇਲ ਖੋਣ ਦੀ ਕੋਸ਼ਿਸ਼, ਵੀਡੀਓ...
    • relief news for the people of punjab
      ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ! ਅਨਾਜ-ਸਬਜ਼ੀਆਂ 'ਚ ਯੂਰੇਨੀਅਮ ਬਾਰੇ ਸਾਹਮਣੇ...
    • water shortage in muktsar
      ​ਅੱਤ ਦੀ ਗਰਮੀ 'ਚ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਸ਼ਹਿਰ ਵਾਸੀ! ਮਚੀ ਹਾਹਾਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +