Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    11:53:23 AM

  • able to make payments quickly in every corner of the world  with upi

    ਵਿਦੇਸ਼ਾਂ 'ਚ ਨਕਦੀ ਭੇਜਣ ਦੀ ਪਰੇਸ਼ਾਨੀ ਖਤਮ!...

  • punjab wearher update

    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ...

  • vigilance bureau arrests rent collector and peon for taking bribe

    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ...

  • big jump in gold and silver prices  know how much the prices

    Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹਰਜੋਤ ਬੈਂਸ ਵੱਲੋਂ ਹੁਸ਼ਿਆਰਪੁਰ ਜੇਲ੍ਹ 'ਚ ਪੈਟਰੋਲ ਪੰਪ ਲੋਕ ਅਰਪਣ, ਕੈਦੀਆਂ ਦੇ ਮੁੜ-ਵਸੇਬੇ ਨੂੰ ਲੈ ਕੇ ਕਹੀ ਇਹ ਗੱਲ

PUNJAB News Punjabi(ਪੰਜਾਬ)

ਹਰਜੋਤ ਬੈਂਸ ਵੱਲੋਂ ਹੁਸ਼ਿਆਰਪੁਰ ਜੇਲ੍ਹ 'ਚ ਪੈਟਰੋਲ ਪੰਪ ਲੋਕ ਅਰਪਣ, ਕੈਦੀਆਂ ਦੇ ਮੁੜ-ਵਸੇਬੇ ਨੂੰ ਲੈ ਕੇ ਕਹੀ ਇਹ ਗੱਲ

  • Updated: 28 Dec, 2022 08:28 PM
Hoshiarpur
minister harjot bains dedicates petrol pump to hoshiarpur jail
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਹੁਣ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਇਆ ਜਾ ਰਿਹਾ ਹੈ, ਜਿੱਥੇ ਕੈਦੀਆਂ ਦੇ ਮੁੜ-ਵਸੇਬੇ ਨੂੰ ਲੈ ਕੇ ਵਿਸ਼ੇਸ਼ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਹ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੀ ਜ਼ਮੀਨ ’ਤੇ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਲਗਾਏ ਗਏ ਪੈਟਰੋਲ ਪੰਪ ‘ਉਜਾਲਾ ਫਿਊਲਜ਼’ ਦੇ ਲੋਕ ਅਰਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਸ਼ਾਮ ਚੌਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਏ. ਡੀ. ਜੀ ਪੀ ਜੇਲ੍ਹਾਂ ਬੀ. ਚੰਦਰ ਸ਼ੇਖਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ. ਐੱਸ. ਪੀ ਸਰਤਾਜ ਸਿੰਘ ਚਾਹਲ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਕਾਰਜਕਾਰੀ ਮੁਖੀ ਅਤੇ ਸਟੇਟ ਹੈੱਡ ਜਤਿੰਦਰ ਕੁਮਾਰ ਤੇ ਮੁੱਖ ਜਨਰਲ ਮੈਨੇਜਰ (ਆਰ. ਐਸ) ਪੀਊਸ਼ ਮਿੱਤਲ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੇ ਮੁੜ-ਵਸੇਬੇ ਲਈ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਐਲ. ਈ. ਡੀ ਬੱਲਬ, ਪੇਪਰ ਅਤੇ ਬੇਕਰੀ ਉਤਪਾਦਾਂ ਤੋਂ ਇਲਾਵਾ ਹੋਰ ਕਈ ਪ੍ਰਾਜੈਕਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੁਣ ਜੇਲ੍ਹਾਂ ਵਿਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਨੂੰ ਵੀ ਇਨ੍ਹਾਂ ਪ੍ਰਾਜੈਕਟਾਂ ਵਿਚ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਨਵੀਂ ਪਾਲਿਸੀ ਬਣਾਈ ਜਾ ਰਹੀ ਹੈ ਤਾਂ ਜੋ ਉਹ ਵੀ ਆਪਣੀ ਮਰਜ਼ੀ ਨਾਲ ਜੇਲ੍ਹਾਂ ਵਿਚ ਕੰਮ ਕਰਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਹੋ ਸਕਣ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜੇਲ੍ਹਾਂ ਵਿਚ ਚੱਲ ਰਹੇ ਪ੍ਰਾਜੈਕਟਾਂ ਵਿਚ ਕੇਵਲ ਕੈਦੀਆਂ ਨੂੰ ਹੀ ਕੰਮ ਕਰਨ ਦੀ ਆਗਿਆ ਹੈ।

PunjabKesari

ਉਨ੍ਹਾਂ ‘ਉਜਾਲਾ ਫਿਊਲਜ਼’ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਦੇ ਮਕਸਦ ਨਾਲ ਇਨ੍ਹਾਂ ਪੈਟਰੋਲ ਪੰਪਾਂ ’ਤੇ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵਾਹਨਾਂ ਵਿਚ ਤੇਲ ਪਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਇਸ ਕੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਪਾਂ ਤੋਂ ਹੋਣ ਵਾਲੀ ਆਮਦਨ ਦਾ ਲਾਭ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਕੈਦੀਆਂ ਦੀ ਭਲਾਈ ਅਤੇ ਉਨ੍ਹਾਂ ਦੀ ਪੜ੍ਹਾਈ ’ਤੇ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਡੀਅਨ ਆਇਨ ਨਾਲ ਮਿਲ ਕੇ ਜੇਲ੍ਹਾਂ ਵਿਚ ਲੱਗਣ ਵਾਲਾ ਇਹ ਪੰਜਾਬ ਦਾ ਤੀਸਰਾ ਪੈਟਰੋਲ ਪੰਪ ਹੈ। ਇਸ ਤੋਂ ਪਹਿਲਾਂ ਰੂਪਨਗਰ ਅਤੇ ਲੁਧਿਆਣਾ ਵਿਚ ਅਜਿਹੇ ਪੈਟਰੋਲ ਪੰਪ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਫ਼ਿਰੋਜ਼ਪੁਰ ਅਤੇ ਪਟਿਆਲਾ ਵਿਚ ਇਹ ਪੰਪ ਸ਼ੁਰੂ ਹੋਣ ਜਾ ਰਹੇ ਹਨ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਤੱਕ ਅਸੀਂ ਜੇਲ੍ਹਾਂ ਵਿਚੋਂ ਬੁਰੀਆਂ ਖ਼ਬਰਾਂ ਹੀ ਸੁਣਦੇ ਆਏ ਹਾਂ, ਪਰੰਤੂ ਹੁਣ ਜੇਲ੍ਹਾਂ ਵਿਚੋਂ ਚੰਗੀਆਂ ਖ਼ਬਰਾਂ ਵਿਚ ਆਉਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਕੇਵਲ ਅੱਠ ਮਹੀਨਿਆਂ ਵਿਚ ਹੁਣ ਤੱਕ ਦੇ ਸਭ ਤੋਂ ਵੱਧ 4800 ਮੋਬਾਇਲ ਫੋਨ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਜ਼ਬਤ ਕੀਤੇ ਜਾ ਚੁੱਕੇ ਹਨ, ਜੋ ਕਿ ਹੁਣ ਤੱਕ ਦਾ ਇਕ ਰਿਕਾਰਡ ਹੈ। ਇਸੇ ਤਰ੍ਹਾਂ ਸਭ ਤੋਂ ਵੱਧ ਜੇਲ੍ਹ ਕਰਮਚਾਰੀਆਂ ਦੀ ਸਸਪੈਂਸ਼ਨ ਵੀ ਹੋਈ ਹੈ ਅਤੇ ਜੇਲ੍ਹਾਂ ਵਿਚੋਂ ਨਸ਼ੇ ਵੀ ਫੜ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਜੇਲ੍ਹਾਂ ਵਿਚ ਅਪਣਾਈ ਜਾ ਰਹੀ ਸਖ਼ਤੀ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿਥੇ ਜੇਲ੍ਹਾਂ ਵਿਚ ਬੰਦ ਸਾਰੇ ਕੈਦੀਆਂ ਦੀ ਡਰੱਗ ਸਕਰੀਨਿੰਗ ਕਰਵਾਈ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਜੇਲ੍ਹਾਂ ਵਿਚ ਫੈਮਿਲੀ ਵਿਜ਼ਿਟ ਕਰਵਾਉਣ ਵਾਲਾ ਵੀ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸੁਧਾਰ ਦੇ ਮਿਸ਼ਨ ਨੂੰ ਲੈ ਕੇ ਚੱਲ ਰਹੇ ਹਨ ਅਤੇ ਉਹ ਦਿਨ ਜਲਦ ਆਵੇਗਾ, ਜਦੋਂ ਸੂਬੇ ਦੀਆਂ ਜੇਲ੍ਹਾਂ ਦੇਸ਼ ਦੀਆਂ ਬਿਹਤਰੀਨ ਜੇਲ੍ਹਾਂ ਵਿਚੋਂ ਇਕ ਹੋਣਗੀਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਪੈਟਰੋਲ ਪੰਪ ’ਤੇ ਵਾਹਨਾਂ ਵਿਚ ਖ਼ੁਦ ਤੇਲ ਪਾ ਕੇ ਪੈਟਰੋਲ ਪੰਪ ਦੀ ਸ਼ੁਰੂਆਤ ਕੀਤੀ। ਇਸ ਮੌਕੇ ਏ. ਡੀ. ਜੀ. ਪੀ (ਜੇਲ੍ਹਾਂ) ਬੀ. ਚੰਦਰ ਸ਼ੇਖਰ ਨੇ ਜੇਲ੍ਹ ਮੰਤਰੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜੇਲ੍ਹਾਂ ਵਿਚ ਕੈਦੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਮੁੜ-ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ, ਐਸ. ਡੀ. ਐਮ ਪ੍ਰੀਤਇੰਦਰ ਸਿੰਘ ਬੈਂਸ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਤੇ ਕੌਂਸਲਰ ਜਸਪਾਲ ਸਿੰਘ ਚੇਚੀ ਤੋਂ ਇਲਾਵਾ ਇੰਡੀਅਨ ਆਇਲ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ।

  • Minister
  • Harjot Bains
  • petrol pump
  • dedicate
  • ਮੰਤਰੀ
  • ਹਰਜੋਤ ਬੈਂਸ
  • ਪੈਟਰੋਲ ਪੰਪ
  • ਲੋਕ ਅਰਪਣ

ਰਿਲਾਇੰਸ ਜੀਓ ਨੇ ਚੰਡੀਗੜ੍ਹ ਟ੍ਰਾਈਸਿਟੀ ਸਮੇਤ 11 ਸ਼ਹਿਰਾਂ 'ਚ ਕੀਤਾ 5G ਸੇਵਾਵਾਂ ਦਾ ਮੈਗਾ ਰੋਲਆਊਟ

NEXT STORY

Stories You May Like

  • security of bikram majithia lodged in nabha jail
    ਨਾਭਾ ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਮੁੜ ਉੱਠੇ ਸਵਾਲ
  • accused of gang planning to rob petrol pump and liquor shop arrested
    ਪੈਟਰੋਲ ਪੰਪ ਤੇ ਸ਼ਰਾਬ ਦਾ ਠੇਕਾ ਲੁੱਟਣ ਦੀ ਯੋਜਨਾ ਬਣਾ ਰਹੇ ਗੈਂਗ ਦੇ 4 ਮੁਲਜ਼ਮ ਕਾਬੂ, ਤੇਜ਼ਧਾਰ ਹਥਿਆਰ ਬਰਾਮਦ
  • a major explosion occurred near a petrol pump
    ਪੰਜਾਬ: ਪੈਟਰੋਲ ਪੰਪ ਨੇੜੇ ਹੋ ਜਾਣਾ ਸੀ ਵੱਡਾ ਧਮਾਕਾ, ਗੈਸ ਨਾਲ ਭਰਿਆ ਟੈਂਕਰ ਬਣਿਆ ਅੱਗ ਦਾ ਗੋਲਾ
  • ashnoor kaur said this about body image and confidence
    ਬਾਡੀ ਇਮੇਜ ਤੇ ਕਾਨਫੀਡੈਂਸ ਨੂੰ ਲੈ ਕੇ ਅਸ਼ਨੂਰ ਕੌਰ ਨੇ ਆਖੀ ਇਹ ਗੱਲ
  • district and sessions judges visited the central jail
    ਕੇਂਦਰੀ ਜੇਲ੍ਹ ’ਚ ਕੈਦੀਆਂ ਦੇ ਹਾਲਾਤ ਜਾਣਨ ਪਹੁੰਚੇ ਜ਼ਿਲ੍ਹਾ ਤੇ ਸੈਸ਼ਨ ਜੱਜ, ਖਾਣੇ ਦੀ ਵੀ ਕੀਤੀ ਜਾਂਚ
  • mobile phones recovered from central jail gurdaspur
    ਕੇਂਦਰੀ ਜੇਲ੍ਹ ਗੁਰਦਾਸਪੁਰ ਤੋਂ ਮੋਬਾਈਲ ਫੋਨ ਬਰਾਮਦ, 5 ਕੈਦੀਆਂ ਵਿਰੁੱਧ ਮਾਮਲਾ ਦਰਜ
  • iran s top prosecutor rejects trump s claim of halting 800 executions
    ਟਰੰਪ ਬਨਾਮ ਈਰਾਨ: 800 ਕੈਦੀਆਂ ਦੀ ਫਾਂਸੀ ਨੂੰ ਲੈ ਕੇ ਭਿੜੇ ਦੋਵੇਂ ਦੇਸ਼, ਈਰਾਨ ਨੇ ਟਰੰਪ ਨੂੰ ਦੱਸਿਆ 'ਝੂਠਾ'
  • punjabi singer singa is embroiled in controversy again
    ਮੁੜ ਵਿਵਾਦਾਂ 'ਚ ਘਿਰੇ ਪੰਜਾਬੀ ਗਾਇਕ ਸਿੰਗਾ :  'ਅਸਲਾ 2.0' ਗੀਤ ਨੂੰ ਲੈ ਕੇ ਪਿਆ ਰੇੜਕਾ
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
Trending
Ek Nazar
toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • surface water project for canal water supply in amritsar accelerates
      ਅੰਮ੍ਰਿਤਸਰ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸਰਫੇਸ ਵਾਟਰ ਪ੍ਰਾਜੈਕਟ ’ਚ ਤੇਜ਼ੀ, 86...
    • excise department takes major action
      ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਕਮਾਲਪੁਰ ਦੇ ਜੰਗਲਾਂ ਤੇ ਰਾਜਾਸਾਂਸੀ ਇਲਾਕੇ ਤੋਂ...
    • delivery boy dies in horrific car bike collision
      ਕਾਰ-ਬਾਈਕ ਦੀ ਭਿਆਨਕ ਟੱਕਰ 'ਚ ਡਿਲਿਵਰੀ ਬੁਆਏ ਦੀ ਮੌਤ, 2 ਸਾਲ ਪਹਿਲਾਂ ਹੀ ਹੋਇਆ...
    • water pipeline  ditch  child  fallen
      ਜ਼ੀਰਕਪੁਰ 'ਚ ਵਾਪਰੀ ਘਟਨਾ: ਪਾਣੀ ਦੀ ਪਾਈਪ ਲਾਈਨ ਦੀ ਮੁਰਮੰਤ ਲਈ ਪੁੱਟੇ ਖੱਡੇ ’ਚ...
    • fifth passer becomes fake   health minister   arrested
      ਪੰਜਵੀਂ ਪਾਸ ਬਣਿਆ ਫ਼ਰਜ਼ੀ ‘ਸਿਹਤ ਮੰਤਰੀ’, ਸਰਕਾਰੀ ਅਧਿਕਾਰੀਆਂ ’ਤੇ ਪਾ ਰਿਹਾ ਸੀ...
    • revenue of rs 2 52 crore collected through ticket checking in january
      ਜਨਵਰੀ ਮਹੀਨੇ ’ਚ ਟਿਕਟ ਚੈਕਿੰਗ ਰਾਹੀਂ 2.52 ਕਰੋੜ ਰੁਪਏ ਦਾ ਮਾਲੀਆ ਹੋਇਆ ਇਕੱਠਾ
    • punjab kesari vijay chopra ji mukesh agnihotri
      ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
    • shiromani akali dal president sukhbir badal arrives to meet bikram majithia
      ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
    • shiromani akali dal appointment
      ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ...
    • sukhbir badal appoints baljit bhutta as shiromani akali dal in charge
      ਸੁਖਬੀਰ ਬਾਦਲ ਵਲੋਂ ਬਲਜੀਤ ਭੁੱਟਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +