ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅੱਜ ਜਨਮਦਿਨ ਹੈ। ਇਸ ਮੌਕੇ 'ਤੇ ਮੰਤਰੀ ਹਰਜੋਤ ਬੈਂਸ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਚਰਨਾਂ 'ਚ ਸ਼ੁਕਰਾਨੇ ਦੀ ਅਰਦਾਸ-ਬੇਨਤੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਆਈ ਨਵੀਂ ਅਪਡੇਟ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਮੌਕੇ ਉਨ੍ਹਾਂ ਨੂੰ ਜਿੱਥੇ ਸੋਸ਼ਲ ਮੀਡੀਆ ਅਤੇ ਫੋਨ 'ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਹਰਜੋਤ ਬੈਂਸ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਕਸ 'ਤੇ ਲਿਖਿਆ ਹੈ ਕਿ ਮੇਰੇ ਕੈਬਨਿਟ ਦੇ ਸਾਥੀ ਹਰਜੋਤ ਸਿੰਘ ਬੈਂਸ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਉਨ੍ਹਾਂ ਨੂੰ ਤੰਦਰੁਸਤ ਅਤੇ ਚੜ੍ਹਦੀਕਲਾ 'ਚ ਰੱਖੇ।
ਇਹ ਵੀ ਪੜ੍ਹੋ : ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਜੋੜਿਆਂ ਲਈ ਵੱਡੀ ਖ਼ਬਰ, ਜ਼ਰਾ ਧਿਆਨ ਦੇਣ ਮੁੰਡੇ-ਕੁੜੀਆਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਜੋੜਿਆਂ ਲਈ ਵੱਡੀ ਖ਼ਬਰ, ਜ਼ਰਾ ਧਿਆਨ ਦੇਣ ਮੁੰਡੇ-ਕੁੜੀਆਂ
NEXT STORY