Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:44:02 PM

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਲੈ ਕੇ ਮੰਤਰੀ ਹਰਜੋਤ ਬੈਂਸ ਨੇ ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ

CHANDIGARH News Punjabi(ਚੰਡੀਗੜ੍ਹ)

ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਲੈ ਕੇ ਮੰਤਰੀ ਹਰਜੋਤ ਬੈਂਸ ਨੇ ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ

  • Updated: 06 Dec, 2022 12:52 PM
Chandigarh
minister harjot bains wrote letter to union railway minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ 'ਵੰਦੇ ਭਾਰਤ ਐਕਸਪ੍ਰੈਸ' ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿਚ ਬੈਂਸ ਨੇ ਦੱਸਿਆ ਕਿ ਭਾਵੇਂ 'ਵੰਦੇ ਭਾਰਤ ਐਕਸਪ੍ਰੈੱਸ' ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟਾਪੇਜ ਦਿੱਤਾ ਗਿਆ ਹੈ ਪਰ ਮੌਜੂਦਾ ਸਟੇਸ਼ਨ ਵਿਚ ਸਾਰੀਆਂ ਵੱਡੀਆਂ ਸਹੂਲਤਾਂ ਦੀ ਘਾਟ ਹੈ, ਜਿਵੇਂ ਕਿ ਪੂਰੀ ਰੇਲ ਗੱਡੀ ਲਈ ਕੋਈ ਪਲੇਟਫਾਰਮ ਨਹੀਂ ਹੈ। ਪੂਰੇ ਸਟੇਸ਼ਨ ਦੇ ਆਧੁਨਿਕੀਕਰਨ ਤੋਂ ਇਲਾਵਾ ਪਲੇਟਫਾਰਮ ਨੂੰ ਅਪਗ੍ਰੇਡ ਕਰਨ ਦੀ ਫੌਰੀ ਲੋੜ ਹੈ।

ਇਹ ਵੀ ਪੜ੍ਹੋ- ਬਠਿੰਡਾ ਦੇ ਹਸਪਤਾਲ 'ਚੋਂ ਚੋਰੀ ਹੋਏ ਨਵ-ਜੰਮੇ ਬੱਚੇ ਦਾ ਨਹੀਂ ਮਿਲਿਆ ਕੋਈ ਸੁਰਾਗ, ਗਮ 'ਚ ਡੁੱਬਿਆ ਪਰਿਵਾਰ

ਨਵੀਂ ਦਿੱਲੀ ਤੋਂ ਊਨਾ (ਹਿਮਾਚਲ ਪ੍ਰਦੇਸ਼) ਤਕ ਨਵੀਂ ਸੁਪਰ ਸਪੀਡ ਰੇਲ ਗੱਡੀ 'ਵੰਦੇ ਭਾਰਤ ਐਕਸਪ੍ਰੈੱਸ' ਸ਼ੁਰੂ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਕਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿਚੋਂ ਇਕ ਹੈ, ਜਿੱਥੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕੀਮਤੀ ਸਮਾਂ ਬਿਤਾਇਆ ਅਤੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਦੇਸ਼-ਵਿਦੇਸ਼ ਤੋਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਥੋੜੀ ਦੂਰੀ ’ਤੇ ਸਥਿਤ ਮਾਤਾ ਸ਼੍ਰੀ ਨੈਣਾ ਦੇਵੀ ਜੀ ਦੇ ਮੰਦਰ ਵਿਚ ਵੀ ਬਹੁ-ਗਿਣਤੀ ਵਿਚ ਸ਼ਰਧਾਲੂ ਆਉਂਦੇ ਹਨ ਅਤੇ ਨੰਗਲ ਡੈਮ ਇਕ ਸੈਰ-ਸਪਾਟਾ ਸਥਾਨ ਹੈ।  ਇਨ੍ਹਾਂ ਅਹਿਮ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕੀਤਾ ਜਾਣਾ ਚਾਹੀਦਾ ਹੈ। ਬੈਂਸ ਨੇ ਕੇਂਦਰੀ ਰੇਲ ਮੰਤਰੀ ਨਾਲ ਨਿੱਜੀ ਮੁਲਾਕਾਤ ਲਈ ਵੀ ਸਮਾਂ ਮੰਗਿਆ ਤਾਂ ਜੋ ਉਹ ਰੇਲਵੇ ਨਾਲ ਸਬੰਧਤ ਸਾਰੇ ਅਹਿਮ ਮੁੱਦੇ ਚੁੱਕ ਸਕਣ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Sri Anandpur Sahib
  • Railway
  • Upgrade
  • Harjot bains
  • union Railway Minister
  • ਸ੍ਰੀ ਅਨੰਦਪੁਰ ਸਾਹਿਬ
  • ਰੇਲਵੇ
  • ਅਪਗ੍ਰੇਡ
  • ਹਰਜੋਤ ਬੈਂਸ
  • ਕੇਂਦਰੀ ਰੇਲ ਮੰਤਰੀ

ਕਾਂਗਰਸ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ

NEXT STORY

Stories You May Like

  • advocate dhami writes to pm immediate reopening sri kartarpur sahib corridor
    ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • a massive fire broke out in the tent city of sri anandpur sahib
    ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • sri hemkunt sahib ji  narendra modi  devotees  good news
    ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ ! ਲੱਖਾਂ ਸ਼ਰਧਾਲੂਆਂ ਨੂੰ ਦਿੱਤੀ Good News
  • ravneet bittu s big statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • dsp satbir singh bains suspended
      ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
    • major action taken against barnala dsp satvir singh
      ਬਰਨਾਲਾ ਦੇ DSP ਸਤਵੀਰ ਸਿੰਘ 'ਤੇ ਹੋ ਗਿਆ ਵੱਡਾ ਐਕਸ਼ਨ ! ਤੁਰੰਤ ਪ੍ਰਭਾਵ ਨਾਲ ਕਰ...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • punjabi musician refuses marriage
      ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +