Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:30:14 PM

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • 2 big drug and arms networks busted in punjab

    15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪਿੰਡਾਂ 'ਚ ਸਾਫ਼ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ, ਮੰਤਰੀ ਜਿੰਪਾ ਨੇ ਵਿਭਾਗ ਦੇ ਕੰਮਾਂ ਦੀ ਦਿੱਤੀ ਜਾਣਕਾਰੀ

MALWA News Punjabi(ਮਾਲਵਾ)

ਪਿੰਡਾਂ 'ਚ ਸਾਫ਼ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ, ਮੰਤਰੀ ਜਿੰਪਾ ਨੇ ਵਿਭਾਗ ਦੇ ਕੰਮਾਂ ਦੀ ਦਿੱਤੀ ਜਾਣਕਾਰੀ

  • Updated: 09 Feb, 2023 08:03 PM
Chandigarh
minister jimpa give information about the work of department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ 'ਚ 11 ਮਹੀਨਿਆਂ ਦੌਰਾਨ  ਆਈਆਂ ਸ਼ਿਕਾਇਤਾਂ 'ਚੋਂ ਤਕਰੀਬਨ 98 ਫ਼ੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ 'ਚ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੁਲਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਿੰਪਾ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਜਲ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ਉੱਤੇ 1 ਮਾਰਚ 2022 ਤੋਂ ਲੈ ਕੇ 6 ਫਰਵਰੀ 2023 ਤੱਕ 18 ਹਜ਼ਾਰ 693 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ 18 ਹਜ਼ਾਰ 308 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 97.94 ਫੀਸਦੀ ਬਣਦੀ ਹੈ।

ਇਹ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਪਤੀ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ 'ਤੇ ਮੁੜ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ਼ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਮਾਨ ਸਰਕਾਰ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨ ਲਾਈਨ ਜਨਤਾ ਦਰਬਾਰ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧਾ ਮੰਤਰੀ ਸਾਹਮਣੇ ਰੱਖ ਸਕਣ।

ਇਹ ਵੀ ਪੜ੍ਹੋ : ਰੇਤ ਖੱਡ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਮੀਤ ਹੇਅਰ, ਕਿਹਾ-"ਮਾਨ ਸਰਕਾਰ ਨੇ ਰੇਤ ਮਾਫ਼ੀਆ ਦੇ ਦਿਨ ਖ਼ਤਮ ਕੀਤੇ"

ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

  • Minister Bram Shankar Jimpa
  • Information
  • Work of department
  • ਮੰਤਰੀ ਬ੍ਰਮ ਸ਼ੰਕਰ ਜਿੰਪਾ
  • ਜਾਣਕਾਰੀ
  • ਵਿਭਾਗ ਦੇ ਕੰਮ

12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਰੋਲ ਨੰਬਰ ਜਾਰੀ

NEXT STORY

Stories You May Like

  • water clean  toxic  iit  electronic eye machine
    ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ ਦੱਸੇਗੀ ਸੱਚ
  • rbi governor told when plastic notes will come
    ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
  • health department checks in gurdaspur
    ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • narendra modi  foreign visits  expenditure  government  parliament
    PM ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ 2025 ’ਚ 180 ਕਰੋੜ ਤੋਂ ਵੱਧ ਖਰਚ, ਸਰਕਾਰ ਨੇ ਸੰਸਦ ’ਚ ਦਿੱਤੀ ਜਾਣਕਾਰੀ
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • thieves cleaned their hands at the mobile shop
    ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼, ਕੰਧ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ...
    • case registered against gun owner in tehsil firing case
      ਤਹਿਸੀਲ ’ਚ ਗੋਲੀ ਚੱਲਣ ਦੇ ਮਾਮਲੇ ’ਚ ਅਸਲਾ ਮਾਲਕ ਖ਼ਿਲਾਫ਼ ਮਾਮਲਾ ਦਰਜ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • young wrestler charanjit singh
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ
    • big news for thousands of employees of punjab
      ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ...
    • highcourt stays recruitment of 454 pharmacists
      454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਹੈ ਪੂਰੀ ਖ਼ਬਰ
    • punjab congress sukhjinder randhawa important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • sri muktsar sahib strict restriction
      ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ
    • bittu  s support for hawara parole
      ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ ਵਿਰੋਧ ਤੋਂ ਉੱਪਰ ਉੱਠ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +