Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:22:45 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮੰਤਰੀ ਕਟਾਰੂਚੱਕ ਨੇ ਦਰਜਨ ਪਿੰਡਾਂ ਦੇ ਵਿਕਾਸ ਕਾਰਜਾਂ ਲਈ 1 ਕਰੋੜ 80 ਲੱਖ ਰੁਪਏ ਦੇ ਵੰਡੇ ਚੈੱਕ

PUNJAB News Punjabi(ਪੰਜਾਬ)

ਮੰਤਰੀ ਕਟਾਰੂਚੱਕ ਨੇ ਦਰਜਨ ਪਿੰਡਾਂ ਦੇ ਵਿਕਾਸ ਕਾਰਜਾਂ ਲਈ 1 ਕਰੋੜ 80 ਲੱਖ ਰੁਪਏ ਦੇ ਵੰਡੇ ਚੈੱਕ

  • Edited By Shivani Bassan,
  • Updated: 15 Jul, 2024 05:55 PM
Gurdaspur
minister kataruchak distributed checks for the development works
  • Share
    • Facebook
    • Tumblr
    • Linkedin
    • Twitter
  • Comment

ਭੋਆ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਰਾਹੀਂ ਵਿਕਾਸ ਕਾਰਜਾਂ ਦੇ ਕੰਮ ਪੂਰੀ ਤੇਜ਼ੀ ਨਾਲ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਦਰਜਨਾਂ ਪਿੰਡਾਂ ਵਿੱਚ  ਵਿਕਾਸ ਕਾਰਜਾਂ ਦੇ ਲਈ ਪ੍ਰਬੰਧਕਾਂ ਅਤੇ ਪੰਚਾਇਤ ਸੈਕਟਰੀਆਂ ਨੂੰ ਚੈੱਕ ਵੰਡੇ ਗਏ।

ਇਹ ਵੀ ਪੜ੍ਹੋ-ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਬਾਗੀ ਧੜੇ ਦਾ ਵੱਡਾ ਐਲਾਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱ  ਨੇ ਦੱਸਿਆ ਕਿ ਹਲਕੇ ਅੰਦਰ ਪਿੰਡ ਪਠਾਨਚੱਕ, ਨਿਵਾਲਾ, ਅਲੀ ਖਾਨ, ਭਗਵਾਨਸਰ, ਨਰ ਚੌਹਾਨ ਸਮੇਤ ਇਨ੍ਹਾਂ ਪੰਜ ਪਿੰਡਾਂ ਵਿੱਚ ਸ਼ਹੀਦੀ ਯਾਦਗਾਰੀ ਗੇਟ ਬਣਾਉਣ ਲਈ 10-10 ਲੱਖ ਰੁਪਏ ਦੀਆ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਪੂਰੇ ਪੰਜਾਬ ਦੇ ਸ਼ਹੀਦ ਜੋ ਸਾਡੇ ਦੇਸ਼ ਦੀ ਰਾਖੀ ਕਰਦਿਆਂ ਸਰਹੱਦਾਂ ਉਪਰ ਸ਼ਹੀਦੀਆਂ ਪਾ ਗਏ ਸਨ ਉਹਨਾਂ ਦੀਆਂ ਯਾਦਗਰੀਆਂ ਲਈ ਗੇਟਾਂ ਦੀਆਂ ਉਸਾਰੀਆਂ ਕਰਵਾਇਆ ਜਾਣਗੀਆਂ ਜਿਸ ਤਹਿਤ ਅੱਜ  ਹਲਕੇ ਅੰਦਰ ਇਹ ਪੰਜ ਪਿੰਡਾਂ ਵਿੱਚ ਜਲਦ ਹੀ ਸ਼ਹੀਦ ਯਾਦਗਾਰੀ ਗੇਟ ਬਣਾਏ  ਜਾਣਗੇ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਜੁਲਾਈ ਨੂੰ ਛੁੱਟੀ ਦਾ ਐਲਾਨ

ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣ ਲਈ ਲੱਗੇ ਪੰਚਾਇਤ ਸੈਕਟਰੀ ਤੇ ਪ੍ਰਬੰਧਕਾਂ ਨੂੰ ਚੈੱਕ ਵੰਡੇ ਗਏ ਹਨ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਤਾਂ ਕਿ ਪੰਜਾਬ ਇੱਕ ਖੁਸ਼ਹਾਲ ਸੂਬਾ ਬਣ ਸਕੇ ਅਤੇ ਪਿੰਡਾਂ ਅੰਦਰ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਜਾਰੀ ਰਹਿਣਗੇ।  ਹਰ ਇੱਕ ਪਿੰਡ ਵਿੱਚ ਵਿਕਾਸ ਕਾਰਜਾ ਨੂੰ ਪੂਰੇ ਜ਼ੋਰਾਂ ਸ਼ੋਰਾਂ ਨਾਲ ਕਰਵਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ। 

ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Minister Kataruchak
  • checks
  • development works
  • dozen villages
  • ਮੰਤਰੀ ਕਟਾਰੂਚੱਕ
  • ਦਰਜਨਾਂ ਪਿੰਡ
  • ਵਿਕਾਸ ਕਾਰਜ
  • ਚੈਕ

ਵੱਡਾ ਹਾਦਸਾ, ਮੁਰੰਮਤ ਕਰਦਿਆਂ ਅਚਾਨਕ ਡਿੱਗੀ ਘਰ ਦੀ ਛੱਤ

NEXT STORY

Stories You May Like

  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • drugs worth rs 55 80 crore seized
    55.80 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਬੈਂਗਲੁਰੂ ਪੁਲਸ ਨੇ 39 ਲੋਕਾਂ ਕੀਤਾ ਗ੍ਰਿਫਤਾਰ
  • famous bollywood actor donates rs 1 crore for assam flood victims
    ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM ਨੇ ਕਿਹਾ Thank you
  • adb to provide  1 billion loan for reforms of indian cities
    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
  • ladakh marathon prize money set at  1 crore
    ਲੱਦਾਖ ਮੈਰਾਥਨ ਦੀ ਇਨਾਮੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • boat service at makora port closed due to rising water level of ravi river
    ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਮਕੌੜਾ ਪੱਤਣ ’ਤੇ ਕਿਸ਼ਤੀ ਸੇਵਾ ਬੰਦ, ਅੱਧੀ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ
  • 1 arrested with heroin worth crores in punjab
    ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ ਜਾਂਚ 'ਚ ਜੁਟੀ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +