Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:09:56 AM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਮੰਤਰੀ ਕਟਾਰੂਚੱਕ ਨੇ ਪਿੰਡ ਬਹਿਦੋਚੱਕ, ਲਾਡੋਵਾਲ ਤੇ ਪਹਾੜੋਚੱਕ ਵਿਖੇ  ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

PUNJAB News Punjabi(ਪੰਜਾਬ)

ਮੰਤਰੀ ਕਟਾਰੂਚੱਕ ਨੇ ਪਿੰਡ ਬਹਿਦੋਚੱਕ, ਲਾਡੋਵਾਲ ਤੇ ਪਹਾੜੋਚੱਕ ਵਿਖੇ  ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

  • Edited By Shivani Bassan,
  • Updated: 17 May, 2025 05:38 PM
Pathankot
minister kataruchak inaugurated development works in villages behidochak
  • Share
    • Facebook
    • Tumblr
    • Linkedin
    • Twitter
  • Comment

ਭੋਆ/ਦੀਨਾਨਗਰ (ਗੋਰਾਇਆ)– ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਇੱਕ ਭਾਰੀ ਬਦਲਾਅ ਲਿਆਂਦਾ ਹੈ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਵੀ ਵਿਧਾਨ ਸਭਾ ਹਲਕਾ ਭੋਆ ਦੇ ਤਿੰਨ ਵੱਖ-ਵੱਖ ਪਿੰਡਾਂ ਅੰਦਰ ਸਿੱਖਿਆ ਖੇਤਰ ਅੰਦਰ ਕੀਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ  ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮਗਰੋਂ ਕੀਤਾ ਗਿਆ।

ਇਹ ਵੀ ਪੜ੍ਹੋ- ਹਾਈਕੋਰਟ ਦੇ ਸਖ਼ਤ ਫਰਮਾਨ, ਪੰਜਾਬ DGP ਨੂੰ 90 ਦਿਨਾਂ ’ਚ ਰਿਪੋਰਟ ਪੇਸ਼ ਕਰਨ ਦੇ ਹੁਕਮ

ਜ਼ਿਕਰਯੋਗ ਹੈ ਕਿ ਅੱਜ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਹਿਦੋਚੱਕ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਦੋਚੱਕ ਵਿਖੇ 2.2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਢੋਲੋਵਾਲ ਵਿਖੇ 8.0 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ , ਸਰਕਾਰੀ ਮਿਡਲ ਸਕੂਲ ਢੋਲੋਵਾਲ ਵਿਖੇ 5.0 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਹਾੜੋਚੱਕ ਵਿਖੇ 6.5 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੇ ਕੀਤੇ ਨਿਰਮਾਣ ਦੇ ਉਦਘਾਟਣ ਕੀਤਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: NIA ਦੀ ਪੰਜਾਬ 'ਚ ਵੱਡੀ ਕਾਰਵਾਈ, 15 ਥਾਵਾਂ 'ਤੇ ਕੀਤੀ ਛਾਪੇਮਾਰੀ

ਇਸ ਮੌਕੇ 'ਤੇ ਸੰਬੋਧਤ ਕਰਦਿਆਂ  ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਵੱਖ-ਵੱਖ ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਅੱਜ ਵੀ ਵਿਧਾਨ ਸਭ ਹਲਕਾ ਭੋਆ ਦੇ ਪਿੰਡ ਬਹਿਦੋਚੱਕ, ਢੋਲੋਵਾਲ ਅਤੇ ਪਿੰਡ ਪਹਾੜੋਚੱਕ ਅੰਦਰ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਪ੍ਰੋਜੈਕਟਾਂ ਦਾ ਉਦਘਾਟਣ ਕਰਨ ਮਗਰੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਅੰਦਰ ਬਹੁਤ ਵੱਡੇ ਕਾਰਜ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਵਿਦੇਸ਼ਾਂ ਅੰਦਰ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਅਧਿਆਪਕ ਉੱਥੋਂ ਦੇ ਦੇਸ਼ਾਂ ਦੀ ਸਿੱਖਿਆ ਪ੍ਰਣਾਲੀ ਬਾਰੇ ਗਿਆਨ ਹਾਸਲ ਕਰਕੇ ਇੱਧਰ ਆ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਵੀ ਲਾਗੂ ਕਰਨ ਤਾਂ ਜੋ ਪੰਜਾਬ ਸਿੱਖਿਆ ਪ੍ਰਣਾਲੀ ਅੰਦਰ ਭਾਰੀ ਬਦਲਾਅ ਲਿਆਂਦੇ ਜਾ ਸਕਣ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Minister Kataruchak
  • inaugurated
  • development works
  • ਮੰਤਰੀ ਕਟਾਰੂਚੱਕ
  • ਵਿਕਾਸ ਕਾਰਜ
  • ਉਦਘਾਟਨ

ਫਿਰੋਜ਼ਪੁਰ-ਫਾਜ਼ਿਲਕਾ ਵਿਚ ਰੈੱਡ ਅਲਰਟ ਜਾਰੀ, ਪੁਲਸ ਨੇ ਸੀਲ ਕੀਤੇ ਇਲਾਕੇ

NEXT STORY

Stories You May Like

  • narendra modi  jodhpur airport  terminal building  inauguration
    PM ਮੋਦੀ ਨੇ ਜੋਧਪੁਰ ਹਵਾਈ ਅੱਡੇ 'ਤੇ ਨਵੇਂ ਟਰਮੀਨਲ ਭਵਨ ਦਾ ਕੀਤਾ ਉਦਘਾਟਨ
  • grand opening of new diwan hall at guru nanak sikh gurdwara saygley
    ਗੁਰੂ ਨਾਨਕ ਸਿੱਖ ਗੁਰਦੁਆਰਾ ਸੈਜਲੀ ਸਟ੍ਰੀਟ ਵੁਲਵਰਹੈਪਟਨ ਵਿਖੇ ਨਵੇਂ ਦੀਵਾਨ ਹਾਲ ਦਾ ਸ਼ਾਨਦਾਰ ਉਦਘਾਟਨ
  • pm modi inaugurates semiconductor plant in gujarat
    PM ਮੋਦੀ ਨੇ ਗੁਜਰਾਤ 'ਚ ਸੈਮੀਕੰਡਕਟਰ ਪਲਾਂਟ ਦਾ ਕੀਤਾ ਉਦਘਾਟਨ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ ਜਾਮ
  • pm modi may come to chandigarh on july 17
    17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
  • harsimrat kaur badal
    ਬੀਬਾ ਬਾਦਲ ਨੇ ਪਿੰਡ ਕਰਮਗੜ੍ਹ ਛਤਰਾਂ ਵਿਖੇ 5 ਕਰੋੜ ਦੀ ਲਾਗਤ ਨਾਲ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +