Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    10:53:37 AM

  • heavy to very heavy rain and storm threat in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ...

  • warning to president pezeshkian

    'ਤਲਵਾਰ ਸਾਡੀ ਅਤੇ ਗਲਾ ਤੁਹਾਡਾ' ; ਕੱਟੜਪੰਥੀਆਂ ਨੇ...

  • government holiday in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ,...

  • punbus conductor arrested for working on daily wages

    ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਹੜ੍ਹ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਾ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ: ਮੰਤਰੀ ਕਟਾਰੂਚੱਕ

PUNJAB News Punjabi(ਪੰਜਾਬ)

ਹੜ੍ਹ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਾ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ: ਮੰਤਰੀ ਕਟਾਰੂਚੱਕ

  • Edited By Shivani Bassan,
  • Updated: 18 Aug, 2023 06:25 PM
Pathankot
minister kataruchak visited the flood affected villages
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ ( ਹਰਜਿੰਦਰ ਸਿੰਘ ਗੋਰਾਇਆ, ਹਰਮਨ ) - ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦੂਸਰੇ ਦਿਨ ਵੀ ਪੁਰਾਣਾ ਸ਼ਾਲਾ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ  ਜਗਰੂਪ ਸਿੰਘ ਸੇਖਵਾਂ, ਸ਼ਮਸ਼ੇਰ ਸਿੰਘ ਦੀਨਾਨਗਰ, ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਮੋਹਤਬਰ ਤੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ- ਹਰੀਕੇ ਹਥਾੜ ਖ਼ੇਤਰ 'ਚ ਧੁੱਸੀ ਬੰਨ੍ਹ ਨੂੰ ਲੱਗੀ ਢਾਹ, 32 ਪਿੰਡਾਂ ਲਈ ਬਣਿਆ ਵੱਡਾ ਖ਼ਤਰਾ

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਅੱਜ ਪਿੰਡ ਭੈਣੀ ਪਸਵਾਲ, ਰੰਧਾਵਾ ਕਲੋਨੀ ਤੇ ਨਾਲ ਲੱਗਦੇ ਹੋਰ ਹੜ੍ਹ ਪ੍ਰਭਾਵਤ ਖੇਤਰ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

PunjabKesari

ਇਹ ਵੀ ਪੜ੍ਹੋ- ਧੁੱਸੀ ਬੰਨ੍ਹ 'ਚ ਪਏ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ, ਲੱਗਣਗੇ ਢਾਈ ਲੱਖ ਮਿੱਟੀ ਦੇ ਬੋਰੇ

ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨਾਂ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੇ ਨੁਕਸਾਨ ਦਾ ਵੀ ਪਤਾ ਲਾਇਆ ਜਾਵੇਗਾ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਵੱਲੋਂ ਨੌਜਵਾਨ ਦਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Minister Kataruchak
  • flood affected villages
  • compensation
  • ਮੰਤਰੀ ਕਟਾਰੂਚੱਕ
  • ਹੜ੍ਹ ਪ੍ਰਭਾਵਿਤ ਪਿੰਡ
  • ਮੁਆਵਜ਼ਾ

ਹਰੀਕੇ ਹਥਾੜ ਖ਼ੇਤਰ 'ਚ ਧੁੱਸੀ ਬੰਨ੍ਹ ਨੂੰ ਲੱਗੀ ਢਾਹ, 32 ਪਿੰਡਾਂ ਲਈ ਬਣਿਆ ਵੱਡਾ ਖ਼ਤਰਾ

NEXT STORY

Stories You May Like

  • bakery shop fire causes loss of lakhs
    ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
  • tractor collision  police vehicle
    ਟਰੈਕਟਰ ਦੀ ਟੱਕਰ ਨਾਲ ਪੁਲਸ ਦੀ ਗੱਡੀ ਸਣੇ ਕਈ ਵਾਹਨ ਟਕਰਾਏ, ਜਾਨੀ ਨੁਕਸਾਨ ਤੋਂ ਬਚਾਅ
  • venezuela quake
    ਭੂਚਾਲਾਂ ਨਾਲ ਵੱਡਾ ਜਾਨੀ ਨੁਕਸਾਨ! ਵੈਨੇਜ਼ੁਏਲਾ 'ਚ ਮ੍ਰਿਤਕਾਂ ਦੀ ਗਿਣਤੀ 4,800 ਤੋਂ ਪਾਰ
  • these zodiac signs will face increasing troubles from july 27
    27 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦੀ ਵਧਣਗੀਆਂ ਮੁਸੀਬਤਾਂ ! ਸ਼ਨੀ ਦੀ ਵਕਰੀ ਚਾਲ ਕਾਰਨ ਹੋ ਸਕਦੈ ਵੱਡਾ ਨੁਕਸਾਨ
  • stock market  sensex nifty crash  investors lose rs 1 83 lakh crore
    ਸ਼ੇਅਰ ਬਾਜ਼ਾਰ 'ਚ ਹਾਹਾਕਾਰ, Sensex-Nifty ਕਰੈਸ਼, ਨਿਵੇਸ਼ਕਾਂ ਨੂੰ 1.83 ਲੱਖ ਕਰੋੜ ਦਾ ਨੁਕਸਾਨ
  • tipper overturned on   hajipur dasuya highway
    ਹਾਜੀਪੁਰ-ਦਸੂਹਾ ਹਾਈਵੇਅ ’ਤੇ ਟਿੱਪਰ ਪਲਟਿਆ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
  • a terrible fire broke out in a house due to a short circuit
    ਸ਼ਾਰਟ ਸਰਕਟ ਕਾਰਨ ’ਚ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • disadvantages of drinking tea on an empty stomach
    ਖਾਲੀ ਪੇਟ ਚਾਹ ਪੀਣ ਦੇ ਨੁਕਸਾਨ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • six members of jagga phukiwal gang arrested in barista cafe firing case
      ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ...
    • punjab police employee found in an intoxicated state drug positive in dope test
      ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
    • sukhjinder singh randhawa s big statement on raja warring
      ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
    • eggs and chicken are going to be expensive
      ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
    • pm modi visit to jalandhar land of doaba has become a launching pad for bjp
      PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
    • arrested sho gurinderjit nagra appears in court gets 3 day police remand
      ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +