Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:56:04 PM

  • pizza outlet  cctv video  punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • iran warns gulf countries

    UAE, ਸਾਊਦੀ ਤੇ ਕਤਰ ਸਣੇ ਖਾੜੀ ਦੇਸ਼ਾਂ ਨੂੰ ਇਰਾਨ ਦੀ...

  • devastation after heavy rain in chandigarh

    ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮੰਤਰੀ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦਾ ਦਿਵਾਇਆ ਭਰੋਸਾ

PUNJAB News Punjabi(ਪੰਜਾਬ)

ਮੰਤਰੀ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦਾ ਦਿਵਾਇਆ ਭਰੋਸਾ

  • Edited By Harpreet Singh,
  • Updated: 23 Oct, 2024 04:58 AM
Gurdaspur
minister kataruchakk visited market
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਝੋਨੇ ਦੀ ਫਸਲ ਦੀ ਸਮੁੱਚੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ 'ਤੇ ਲਗਾਤਾਰ ਉੱਚ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ ਜਾ ਰਹੀ ਹੈ ਅਤੇ ਸਰਕਾਰ ਵਚਨਬੱਧ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। 

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਦਾਣਾ ਮੰਡੀਆਂ ਵਿੱਚ 29 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 26 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 4,000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਖੜੀ ਹੈ ਅਤੇ ਮਿੱਥੇ ਗਏ ਭਾਅ ਅਤੇ ਖਰੀਦ ਕੀਤੀ ਫਸਲ ਦੀ 24 ਘੰਟੇ ਅੰਦਰ ਅਦਾਇਗੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ, ਇਸ ਲਈ ਜਰੂਰੀ ਹੈ ਕਿ ਕਿਸਾਨ ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। 

ਇਸ ਉਪਰੰਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮਾਰਕੀਟ ਕਮੇਟੀ ਦਫ਼ਤਰ, ਗੁਰਦਾਸਪੁਰ ਵਿਖੇ ਝੋਨੇ ਦੀ ਖਰੀਦ ਸਬੰਧੀ ਆੜ੍ਹਤੀਆਂ, ਇੰਸਪੈਕਟਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਦਾਣਾ ਮੰਡੀ ਵਿੱਚ 32,000 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾਣੀ ਹੈ, ਜਿਸ ਵਿਚੋਂ ਕਰੀਬ 5,500 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

PunjabKesari
ਦਾਣਾ ਮੰਡੀ ਗੁਰਦਾਸਪੁਰ ਵਿਚ ਲਿਫਟਿੰਗ ਨੇ ਫੜੀ ਤੇਜ਼ੀ
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਚੱਕ ਵਲੋਂ ਦਾਣਾ ਮੰਡੀ ਵਿੱਚ ਝੋਨੇ ਦੀ ਕੀਤੀ ਜਾ ਲਿਫਟਿੰਗ ਦੀ ਜਾਣਕਾਰੀ ਵੀ ਲਈ ਗਈ। ਉਨ੍ਹਾਂ ਦੱਸਿਆ ਕਿ ਅਗਲੇ ਇੱਕ ਦੋ ਦਿਨਾਂ ਵਿੱਚ ਮੰਡੀਆਂ ਵਿਚ ਫਸਲ ਦੀ ਚੁਕਾਈ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸਮੂਹ ਧਿਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਤ ਸਮੇਂ ਫਸਲ ਦੀ ਕਟਾਈ ਨਾ ਕਰਨ ਤੇ ਮੰਡੀਆਂ ਵਿੱਚ ਸੁੱਕੀ ਫਸਲ ਲਿਆਂਦੀ ਜਾਵੇ। ਝੋਨੇ ਦੀ ਕਟਾਈ ਕਰਨ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ/ਨਾੜ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਭਾਰਤ ਭੂਸ਼ਣ ਵਰਮਾ, ਚੇਅਰਮੈਨ, ਮਾਰਕੀਟ ਕਮੇਟੀ ਗੁਰਦਾਸਪੁਰ, ਅਜੇ ਬਾਵਾ ਬਹਿਲ, ਹਨੀ ਬਹਿਲ, ਚੇਅਰਮੈਨ ਸੁੱਚਾ ਸਿੰਘ ਮੁਲਤਾਨੀ ਅਤੇ ਅਧਿਕਾਰੀ ਮੋਜੂਦ ਸਨ।

PunjabKesari

ਇਹ ਵੀ ਪੜ੍ਹੋ- ਵੱਡੀ ਖ਼ਬਰ : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Cabinet Minister Lal Chand Kataruchakk
  • Paddy
  • Crop
  • Market
  • Farmers

ਪੰਜਾਬ ਜ਼ਿਮਨੀ ਚੋਣਾਂ : BJP ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਕੈਪਟਨ ਤੇ ਬਿੱਟੂ ਸਣੇ ਕਈ ਵੱਡੇ ਨਾਂ ਸ਼ਾਮਲ

NEXT STORY

Stories You May Like

  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • sunny deol visits partition museum during   batwara 1947   punjab promotions
    'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • hacking the entire company s data with just one phone call
    ਸਿਰਫ਼ ਇਕ ਫ਼ੋਨ ਕਾਲ ਤੇ ਕੰਪਨੀ ਦਾ ਪੂਰਾ ਡਾਟਾ ਹੈਕ ! ਸਾਈਬਰ ਠੱਗਾਂ ਨੇ ਲੱਭਿਆ ਲੁੱਟਣ ਦਾ ਨਵਾਂ ਤਰੀਕਾ
  • brock lesnar says goodbye to a 24 year wrestling career
    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24 ਸਾਲ ਦੇ ਰੈਸਲਿੰਗ ਕਰੀਅਰ ਨੂੰ ਕਿਹਾ ਅਲਵਿਦਾ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accused garg  s bail rejected in tax evasion case
      ਟੈਕਸ ਚੋਰੀ ਮਾਮਲੇ ’ਚ ਮੁਲਜ਼ਮ ਗਰਗ ਦੀ ਜ਼ਮਾਨਤ ਖਾਰਜ
    • there will be a big discussion in delhi today on the punjab congress conflict
      ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ ਹੋਵੇਗੀ ਵੱਡੀ ਚਰਚਾ, ਮੀਟਿੰਗ ’ਤੇ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • dhillon brothers suicide case new update
      ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
    • nhrc takes strict action against non celebration of independence day
      ਪੰਜਾਬ ਦੇ ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ 'ਤੇ ਕੌਮੀ ਮਨੁੱਖੀ...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +