Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    1:20:41 AM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Goraya
  • ਮੰਤਰੀ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ, ਕਿਹਾ-"ਸੂਬੇ 'ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ"

PUNJAB News Punjabi(ਪੰਜਾਬ)

ਮੰਤਰੀ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ, ਕਿਹਾ-"ਸੂਬੇ 'ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ"

  • Updated: 12 Oct, 2022 06:47 PM
Goraya
minister lal chand kataruchak statement on purchase of paddy
  • Share
    • Facebook
    • Tumblr
    • Linkedin
    • Twitter
  • Comment

ਗੋਰਾਇਆ /ਫਿਲੌਰ (ਮੁਨੀਸ਼ ਬਾਵਾ) : ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀਆਂ ਦਾ ਦੌਰਾ ਕੀਤਾ ਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਕਟਾਰੂਚੱਕ ਨੇ ਕਿਹਾ ਕਿ ਸੂਬੇ 'ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਖ਼ਰੀਦ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਉਨ੍ਹਾਂ ਦੇ ਖਾਤਿਆਂ 'ਚ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 13.25 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਮੰਡੀਆਂ 'ਚ ਹੋ ਚੁੱਕੀ ਹੈ, ਜਿਸ 'ਚੋਂ 12.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 1325 ਕਰੋੜ ਰੁਪਏ ਦੀਆਂ ਅਦਾਇਗੀਆਂ ਕਿਸਾਨਾਂ ਦੇ ਖਾਤਿਆਂ 'ਚ ਹੋ ਚੁੱਕੀਆਂ ਹਨ। 

ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਬੱਗਾ ਅਤੇ ਵਿਸ਼ਵਾਸ ਖ਼ਿਲਾਫ਼ ਦਰਜ FIR ਰੱਦ ਕਰਨ 'ਤੇ CM ਮਾਨ ਤੇ ਕੇਜਰੀਵਾਲ 'ਤੇ ਵਰ੍ਹੇ ਪ੍ਰਤਾਪ ਬਾਜਵਾ

ਸਥਾਨਕ ਅਨਾਜ ਮੰਡੀ 'ਚ ਪਿੰਡ ਤੇਹਿੰਗ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਮੋਤੀਪੁਰ ਦੇ ਕਿਸਾਨ ਮਨਿੰਦਰ ਸਿੰਘ ਦੀਆਂ ਢੇਰੀਆਂ ਦੀ ਖ਼ਰੀਦ ਕਰਵਾਉਂਦਿਆਂ ਖੁਰਾਕ ਸਪਲਾਈਜ਼ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਫ਼ਸਲਾਂ ਦੀ ਖ਼ਰੀਦ ਨੂੰ ਪੂਰੀ ਤਵਜੋਂ ਦੇ ਕੇ ਕਿਸਾਨਾਂ ਦੀ ਫ਼ਸਲ ਨਾਲੋਂ ਨਾਲ ਖ਼ਰੀਦ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਅਤੇ ਅਦਾਇਗੀਆਂ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪੈਂਦੀ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਫ਼ਸਲ ਖ਼ਰੀਦ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਜਿਹੜਾ ਕਿ ਪੰਜਾਬ 'ਚ ਪਹਿਲੀ ਵਾਰ ਹੋਇਆ ਹੈ। ਕਟਾਰੂਚੱਕ ਨੇ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਨਿਜੀ ਤੌਰ ’ਤੇ ਗੱਲਬਾਤ ਕਰਕੇ ਕਿਸੇ ਕਿਸਮ ਦੀ ਦਰਪੇਸ਼ ਮੁਸ਼ਕਲ ਬਾਰੇ ਪੁੱਛਿਆ, ਜਿਸ ’ਤੇ ਦੋਵਾਂ ਧਿਰਾਂ ਵੱਲੋਂ ਪ੍ਰਬੰਧਾਂ ਅਤੇ ਖ਼ਰੀਦ ਨੂੰ ਲੈ ਕੇ ਪੂਰਨ ਤਸੱਲੀ ਪ੍ਰਗਟਾਈ ਗਈ। ਉਨ੍ਹਾਂ ਨੇ ਵੱਖ-ਵੱਖ ਕਿਸਾਨਾਂ ਦੀਆਂ ਢੇਰੀਆਂ ਦਾ ਨਿਰੀਖਣ ਕਰਦਿਆਂ ਨਮੀ ਦੀ ਮਾਤਰਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ। 

PunjabKesari

ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ 'ਚ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਗਿਰਦਾਵਰੀ ਦੀਆਂ ਰਿਪੋਰਟਾਂ ਮੁਕੰਮਲ ਹੋ ਜਾਣਗੀਆਂ, ਪੰਜਾਬ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।  ਇਕ ਹੋਰ ਸਵਾਲ ਦੇ ਜਵਾਬ ਵਿੱਚ ਖੁਰਾਕ ਸਪਲਾਈ ਮੰਤਰੀ ਨੇ ਕਿਹਾ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਇਕ ਕਥਿਤ ਘੋਟਾਲੇ ਵਿੱਚ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਘੋਟਾਲੇ 'ਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਸਲ ਵਿੱਚ ‘ਜ਼ੀਰੋ ਟੋਲਰੈਂਸ’ ਦੀ ਨੀਤੀ ਤਹਿਤ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੰਨੇ ਦੀ ਫ਼ਸਲ ਖਰੀਦ ਸਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿੱਲਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਗੰਨਾ ਕਾਸ਼ਤਕਾਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਕੰਪਿਊਟਰ ਬੰਦ ਤੇ ਕਲਮ ਛੋੜ ਹੜਤਾਲ ਜਾਰੀ, ਠੱਪ ਰਿਹਾ ਦਫ਼ਤਰੀ ਕੰਮ-ਕਾਜ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਛੇ ਮਹੀਨਿਆਂ ਦੌਰਾਨ ਲਏ ਗਏ ਅਹਿਮ ਫੈਸਲਿਆਂ ਦੀ ਗੱਲ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ 'ਚ 18 ਹਜ਼ਾਰ ਨੌਕਰੀਆਂ ਦੇਣ ਦੇ ਨਾਲ-ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕਾਰਵਾਈ ਉਲੀਕੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 8700 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਬਿਜਲੀ ਮੁਆਫੀ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 47 ਲੱਖ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। 

  • Cabinet Minister
  • Lal Chand Kataruchak
  • Statement
  • Purchase of Paddy
  • ਕੈਬਨਿਟ ਮੰਤਰੀ
  • ਲਾਲ ਚੰਦ ਕਟਾਰੂਚੱਕ
  • ਬਿਆਨ
  • ਝੋਨੇ ਦੀ ਖਰੀਦ

ਪੰਜਾਬ ਕ੍ਰਿਕਟ ਐਸੋਸੀਏਸ਼ਨ ’ਚ ਪੈਰ ਪਸਾਰ ਰਹੀ ਹੈ ਸੱਟੇਬਾਜ਼ੀ !

NEXT STORY

Stories You May Like

  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • commander  army  western command jammu sector
    ਫੌਜ ਦੀ ਪੱਛਮੀ ਕਮਾਨ ਦੇ ਕਮਾਂਡਰ ਨੇ ਕੀਤਾ ਜੰਮੂ ਸੈਕਟਰ ਦੇ ਅਗਲੇ ਇਲਾਕਿਆਂ ਦਾ ਦੌਰਾ
  • pete hegseth
    ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਨੇ ਕੀਤਾ ਪੱਛਮੀ ਏਸ਼ੀਆ ਦਾ ਦੌਰਾ
  • civil surgeon dr  mahesh kumar prabhakar visited dh gurdaspur
    ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ DH ਗੁਰਦਾਸਪੁਰ ਦਾ ਕੀਤਾ ਦੌਰਾ
  • sdm ayush goyal
    ਐੱਸ.ਡੀ.ਐੱਮ. ਆਯੂਸ਼ ਗੋਇਲ ਨੇ ਪੱਖੋਂ ਕਲਾਂ ਸਥਿਤ ਪੈਲੇਟ ਯੂਨਿਟ ਦਾ ਕੀਤਾ ਦੌਰਾ
  • 4 56 332 metric tonnes of paddy procured in gurdaspur mandis  dc aditya
    ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ 4,56,332 ਮੀਟ੍ਰਿਕ ਟਨ ਖਰੀਦ: ਡੀ. ਸੀ. ਆਦਿੱਤਿਆ
  • amit shah s punjab visit is an attack on the drug mafia  chugh
    ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ : ਚੁੱਘ
  • activist leader parminderpal singh dies of a heart attack
    ਪੁਰਾਣੀ ਪੈਨਸ਼ਨ ਬਹਾਲੀ ਦੇ ਸੰਘਰਸ਼ੀ ਆਗੂ ਪਰਮਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਨਚੇਤ ਮੌਤ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress notice
      ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ ਅੰਦਰ ਮੰਗਿਆ ਗਿਆ ਜਵਾਬ
    • drug overdoze ludhiana
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ...
    • big incident in punjab
      ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ ਮੁਲਾਜ਼ਮਾਂ ਨਾਲ ਵਾਪਰ ਗਈ ਅਣਹੋਣੀ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +