Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    6:06:52 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੇਤੀਬਾੜੀ ਮੰਤਰੀ ਵਲੋਂ 150 ਕਰੋੜੀ ਮਸ਼ੀਨ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

PUNJAB News Punjabi(ਪੰਜਾਬ)

ਖੇਤੀਬਾੜੀ ਮੰਤਰੀ ਵਲੋਂ 150 ਕਰੋੜੀ ਮਸ਼ੀਨ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

  • Edited By Gurminder Singh,
  • Updated: 17 Aug, 2022 05:44 PM
Chandigarh
minister of agriculture  machine fraud  vigilance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ ਵਿਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ ਖ਼ਿਲਾਫ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ। ਇਸੇ ਮੁਹਿੰਮ ਦੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾ ਦੀ ਵੰਡ ਵਿਚ ਮੁੱਢਲੇ ਤੌਰ ’ਤੇ 150 ਕੋਰੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਸਰਕਾਰ ਵਲੋਂ ਸਾਲ 2018-19 ਤੋਂ ਸਾਲ 2021-22 ਤੱਕ ਸੈਂਟਰਲ ਸੈਕਟਰ ਸਕੀਮ ਪ੍ਰਮੋਸ਼ਨ ਆਫ ਐਗਰੀਕਲਚਰ ਮੈਕਨਾਈਜੇਸ਼ਨ ਫਾਰ ਇਨਸਿਟੂ ਮੈਨੇਜਮੈਂਟ ਆਫ ਕਰਾਪ ਰੈਜੀਡਿਊ (ਸੀ.ਆਰ.ਐਮ) ਲਾਗੂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਾਲ 2018-19 ਤੋਂ ਸਾਲ 2021-22 ਤੱਕ ਦੌਰਾਨ ਲਾਭਪਾਤਰੀ ਕਿਸਾਨਾਂ/ਰਜਿਸਟਰਡ ਕਿਸਾਨ ਸਮੂਹਾਂ/ਸਹਿਕਾਰੀ ਸਭਾਵਾਂ/ਐੱਫ.ਪੀ.ਓ ਅਤੇ ਪੰਚਾਇਤਾਂ ਨੂੰ ਕੁੱਲ 90422 ਵੱਖ-ਵੱਖ ਮਸ਼ੀਨਾਂ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਮਸ਼ੀਨਾਂ ਵਿਚੋਂ 83986 ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਬਾਕੀ ਰਹਿੰਦੀਆਂ ਮਸ਼ੀਨਾਂ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ। ਕੁਲਦੀਪ ਸਿੰਘ ਧਾਲੀਵਲ ਨੇ ਦੱਸਿਆ ਕਿ ਸਕੀਮ ਅਧੀਨ ਫੀਲਡ ਵਿੱਚੋਂ ਕਈ ਥਾਵਾਂ ਤੋਂ ਇਹ ਰਿਪੋਰਟ ਮਿਲਣ ਉਪਰੰਤ ਕਿ ਸਕੀਮ ਅਧੀਨ ਸਬਸਿਡੀ ’ਤੇ ਮੁਹੱਈਆ ਕਰਵਾਏ ਗਏ ਸੰਦ ਫੀਲਡ ਵਿਚ ਉਪਲੱਬਧ ਨਹੀਂ ਹਨ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਵੱਲੋਂ ਸਾਲ 2018-19 ਤੋਂ ਸਾਲ 2021-22 ਤੱਕ ਸਕੀਮ ਅਧੀਨ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਲਾਭਪਾਤਰੀਆਂ ਦੇ ਕੋਲ ਹੋਣ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਲਿਆ ਗਿਆ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਅਗਸਤ, 2022 ਤੱਕ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ 83986 ਮਸ਼ੀਨਾਂ ਵਿੱਚੋਂ 79295 ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਦਾ 94.4 ਫੀਸਦੀ ਹੈ। ਇਨ੍ਹਾਂ ਵੈਰੀਫਾਈ ਕੀਤੀਆਂ ਗਈਆਂ ਮਸ਼ੀਨਾਂ ਵਿੱਚੋਂ ਕੁੱਲ 11275 ਮਸ਼ੀਨਾਂ (13%) ਮਸ਼ੀਨਾਂ ਲਾਭਪਾਤਰੀਆਂ ਕੋਲ ਉਪਲੱਬਧ ਨਹੀਂ ਹਨ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਕੀਤੀ ਗਈ ਝਾਂਚ ਦੌਰਾਨ ਇਹ ਘਪਲਾ 125-150 ਕਰੋੜ ਰੁਪਏ ਤੱਕ ਜਾਪਦਾ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਵਿਜੀਲੈਂਸ ਵਿਭਾਗ ਨੂੰ ਲਿਖਿਆ ਗਿਆ ਹੈ।

  • Minister of Agriculture
  • Machine Fraud
  • Vigilance
  • ਖੇਤੀਬਾੜੀ ਮੰਤਰੀ
  • ਮਸ਼ੀਨ ਘਪਲਾ
  • ਵਿਜੀਲੈਂਸ

ਪਟਿਆਲਾ ’ਚ ਫਿਰ ਵੱਡੀ ਵਾਰਦਾਤ, ਮਨੀ ਐਕਸਚੇਂਜ ਦੁਕਾਨ ’ਚ ਦਿਨ-ਦਿਹਾੜੇ ਲੁੱਟ

NEXT STORY

Stories You May Like

  • agriculture department raises awareness against burning crop residue
    ਖੇਤੀਬਾੜੀ ਵਿਭਾਗ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾਗਰੂਕ
  • mirzapur  the movie   grosses over  150 crore at the box office
    'ਮਿਰਜ਼ਾਪੁਰ: ਦਿ ਮੂਵੀ' ਨੇ ਬਾਕਸ ਆਫਿਸ 'ਤੇ ₹150 ਕਰੋੜ ਤੋਂ ਵੱਧ ਦੀ ਕੀਤੀ ਕਮਾਈ
  • gen z wastes 150 liters of water while bathing
    ਅੱਧੇ ਤੋਂ ਵਧ Gen-Z ਨਹਾਉਂਦੇ ਸਮੇਂ ਕਰ ਰਹੇ 150 ਲੀਟਰ ਪਾਣੀ ਬਰਬਾਦ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • security check
    ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ ਜਾਂਚ
  • nepal flood victim
    ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ ਕੌਂਸਲ ਕਰ ਰਹ ਜਾਂਚ
  • agriculture officer said strict action against stubble burning
    ਪਰਾਲੀ ਨੂੰ ਅੱਗ ਲਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ
  • high court takes a strict view of the delay in retirement benefits
    ਸੇਵਾਮੁਕਤੀ ਲਾਭਾਂ ’ਚ ਦੇਰੀ ’ਤੇ ਹਾਈ ਕੋਰਟ ਸਖ਼ਤ, ਸਰਕਾਰ ਨੂੰ ਮੁਲਾਜ਼ਮਾਂ ਦੇ ਮਾਮਲਿਆਂ ਦੀ ਨਵੇਂ ਸਿਰਿਓਂ ਜਾਂਚ ਦੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +