Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:12:01 AM

  • tarn taran  ajmeet singh  gurlal singh  arrested  punjab police

    ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ...

  • latest on school holidays amid punjab bandh

    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ...

  • amritsar tarn taran road petrol pump robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • tarn taran heroin punjab police head constable arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਸੂਬੇ ਦੇ ਸਕੂਲਾਂ ਲਈ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਸੂਬੇ ਦੇ ਸਕੂਲਾਂ ਲਈ ਵੱਡਾ ਐਲਾਨ

  • Edited By Gurminder Singh,
  • Updated: 14 Jun, 2021 06:45 PM
Chandigarh
minister of education schools students
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05 ਲੱਖ ਰੁਪਏ ਦੀ ਇਹ ਗ੍ਰਾਂਟ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਭਾਜਪਾ ’ਚ ਵੀ ਵਧਿਆ ਅੰਦਰੂਨੀ ਕਲੇਸ਼, ਅਨਿਲ ਜੋਸ਼ੀ ਦੇ ਦੋਸ਼ਾਂ ਦਾ ਅਸ਼ਵਨੀ ਸ਼ਰਮਾ ਨੇ ਦਿੱਤਾ ਜਵਾਬ

ਇਹ ਗ੍ਰਾਂਟ ਸਕੂਲਾਂ ਵਿਚ ਖ਼ਰਾਬ ਅਵਸਥਾ ਵਿਚ ਪਏ ਸਾਧਨਾਂ ਨੂੰ ਵਰਤੋਂ ਯੋਗ ਬਣਾਉਣ, ਖੇਡਾਂ ਦੇ ਸਮਾਨ ਦੀ ਖ੍ਰੀਦਦਾਰੀ, ਲੈਬਾਰਟਰੀਆਂ ਦੇ ਵਿਕਾਸ ਲਈ, ਬਿਜਲਈ ਖ਼ਰਚਿਆਂ, ਇੰਟਰਨੈੱਟ ਸੇਵਾਵਾਂ, ਪਾਣੀ ਦੀ ਵਿਵਸਥਾ ਅਤੇ ਸਿੱਖਣ-ਸਿਖਾਉਣ ਸਮੱਗਰੀ ਲਈ ਖ਼ਰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵੱਲੋਂ ਇਮਾਰਤ ਦੇ ਰੱਖ-ਰਖਾਅ, ਪਖਾਨਿਆਂ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਇਹ ਰਾਸ਼ੀ ਵਰਤੋਂ ਵਿਚ ਲਿਆਂਦੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਐੱਸ. ਆਈ. ਟੀ. ਸਾਹਮਣੇ ਪੇਸ਼ ਨਹੀਂ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਬੁਲਾਰੇ ਨੇ ਇਸ ਦੀ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ 331.50 ਲੱਖ ਰੁਪਏ, ਬਰਨਾਲਾ ਲਈ 70.15 ਲੱਖ ਰੁਪਏ, ਬਠਿੰਡਾ ਲਈ 171.31 ਲੱਖ ਰੁਪਏ, ਫ਼ਰੀਦਕੋਟ ਜ਼ਿਲ੍ਹੇ ਲਈ 104.10 ਲੱਖ ਰੁਪਏ, ਫ਼ਤਹਿਗੜ੍ਹ ਸਾਹਿਬ ਲਈ 113.65 ਲੱਖ ਰੁਪਏ, ਫ਼ਾਜ਼ਿਲਕਾ ਜ਼ਿਲ੍ਹੇ ਲਈ 192.95 ਲੱਖ ਰੁਪਏ, ਫ਼ਿਰੋਜ਼ਪੁਰ ਲਈ 193.10 ਲੱਖ ਰੁਪਏ, ਗੁਰਦਾਸਪੁਰ ਲਈ 265.50 ਲੱਖ ਰੁਪਏ, ਹੁਸ਼ਿਆਰਪੁਰ ਜ਼ਿਲ੍ਹੇ 224.05 ਲੱਖ ਰੁਪਏ, ਜਲੰਧਰ ਜ਼ਿਲ੍ਹੇ 269.50 ਲੱਖ ਰੁਪਏ, ਕਪੂਰਥਲਾ ਲਈ 135.90 ਲੱਖ ਰੁਪਏ, ਲੁਧਿਆਣਾ ਲਈ 350.70 ਲੱਖ ਰੁਪਏ, ਮਾਨਸਾ ਲਈ 122.15 ਲੱਖ ਰੁਪਏ, ਮੋਗਾ ਲਈ 137.70 ਲੱਖ ਰੁਪਏ, ਮੋਹਾਲੀ ਲਈ 153.90 ਲੱਖ ਰੁਪਏ, ਮੁਕਤਸਰ ਲਈ 139.30 ਲੱਖ ਰੁਪਏ, ਨਵਾਂਸ਼ਹਿਰ ਜ਼ਿਲ੍ਹੇ ਲਈ 107.85 ਲੱਖ ਰੁਪਏ, ਪਠਾਨਕੋਟ ਲਈ 86.65 ਲੱਖ ਰੁਪਏ, ਪਟਿਆਲਾ ਲਈ 280.85 ਲੱਖ ਰੁਪਏ, ਰੂਪਨਗਰ ਲਈ 130.85 ਲੱਖ ਰੁਪਏ, ਸੰਗਰੂਰ ਲਈ 222.65 ਲੱਖ ਰੁਪਏ ਅਤੇ ਤਰਨਤਾਰਨ ਜ਼ਿਲ੍ਹੇ ਲਈ 189.75 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਗ੍ਰਾਂਟ ਪੂਰੀ ਪਾਰਦਰਸ਼ਤਾ ਨਾਲ ਖਰਚ ਕੀਤੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।  

ਇਹ ਵੀ ਪੜ੍ਹੋ : ਐੱਸ. ਆਈ. ਟੀ. ਵਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ’ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • Minister of Education
  • Schools
  • Students
  • ਸਿੱਖਿਆ ਮੰਤਰੀ
  • ਸਕੂਲ
  • ਵਿਦਿਆਰਥੀ

10 ਸਾਲਾਂ ਬੱਚੀ ਨਾਲ ਜਬਰ-ਜ਼ਿਨਾਹ, ਇਕ ਨਾਮਜ਼ਦ

NEXT STORY

Stories You May Like

  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • narendra modi  bjp  punjab
    PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ ਭਰ 'ਚ ਸਮਾਗਮ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • punjab government schools students  free coaching
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ 11ਵੀਂ-12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਮਿਲੇਗੀ ਮੁਫ਼ਤ ਕੋਚਿੰਗ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • punjab bandh farmers union parvinder jhota
    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh farmers union parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • will schools remain open or not during the punjab bandh
      ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ...
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • children  s birth certificates to be issued in just 2 3 days
      ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ...
    • parvinder singh jhota murder case
      ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +