Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    8:53:42 PM

  • iranian intelligence minister killed in israeli attack

    ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ...

  • us eases venezuela oil sanctions

    ਊਰਜਾ ਸੰਕਟ ਵਿਚਾਲੇ US ਨੇ ਵੈਨੇਜ਼ੁਏਲਾ 'ਤੇ ਤੇਲ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • sukhbir badal jagraon rally

    2027 'ਚ ਨਵੀਂ ਸਿਆਸੀ ਧਿਰ ਲਿਆਉਣ ਦੇ ਏਜੰਸੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਉਦਯੋਗ ਮੰਤਰੀ ਨੇ ਨਵੇਂ ਸਟਾਰਟ ਅਪਸ ਨੂੰ ਪ੍ਰਵਾਨਗੀ ਪੱਤਰ ਅਤੇ 3 ਲੱਖ ਰੁਪਏ ਦੇ ਚੈੱਕ ਸੌਂਪੇ

PUNJAB News Punjabi(ਪੰਜਾਬ)

ਉਦਯੋਗ ਮੰਤਰੀ ਨੇ ਨਵੇਂ ਸਟਾਰਟ ਅਪਸ ਨੂੰ ਪ੍ਰਵਾਨਗੀ ਪੱਤਰ ਅਤੇ 3 ਲੱਖ ਰੁਪਏ ਦੇ ਚੈੱਕ ਸੌਂਪੇ

  • Edited By Gurminder Singh,
  • Updated: 17 Aug, 2021 04:41 PM
Chandigarh
minister of industry  start ups  minister of industry
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਸਟਾਰਟਅਪ ਪੰਜਾਬ ਸੈੱਲ ਰਾਹੀਂ ਵੱਖ-ਵੱਖ ਕਦਮਾਂ ਜਿਵੇਂ ਵਰਕਸ਼ਾਪ, ਬੂਟ ਕੈਂਪ ਲਗਾ ਕੇ ਅਤੇ ਭਾਈਵਾਲੀ ਜ਼ਰੀਏ ਪੰਜਾਬ ਦੇ ਉੱਦਮੀ ਮਾਹੌਲ ਨੂੰ ਹੁਲਾਰਾ ਦੇਣ ਲਈ ਨਿਰੰਤਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਉਦਯੋਗ ਭਵਨ, ਚੰਡੀਗੜ੍ਹ ਵਿਖੇ ਸਟਾਰਟਅਪ ਪੰਜਾਬ ਵੱਲੋਂ ਆਯੋਜਿਤ ਸਮਾਰੋਹ ਵਿਚ ਸਟਾਰਟਅਪਸ ਨੂੰ ਪ੍ਰਵਾਨਗੀ ਪੱਤਰ ਅਤੇ 3 ਲੱਖ ਰੁਪਏ ਦੇ ਚੈੱਕ ਸੌਂਪਦਿਆਂ ਦਿੱਤੀ। ਇਸ ਮੌਕੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਉੱਦਮੀਆਂ ਨੂੰ ਉਤਸ਼ਾਹਤ ਕਰਨ ਲਈ, ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ (ਆਈਬੀਡੀਪੀ), 2017 ਤਹਿਤ ਵੱਖ-ਵੱਖ ਵਿੱਤੀ ਪ੍ਰੋਤਸਾਹਨ ਜਿਵੇਂ ਸੀਡ ਫੰਡਿੰਗ, ਵਿਆਜ ਸਬਸਿਡੀ, ਲੀਜ਼ ਰੈਂਟਲ ਸਬਸਿਡੀ ਦਿੰਦੀ ਹੈ। ਐੱਮ. ਐੱਸ. ਐੱਮ. ਈ. ਯੂਨਿਟਾਂ ਲਈ ਉਪਲਬਧ ਪ੍ਰੋਤਸਾਹਨ ਆਈ. ਬੀ. ਡੀ. ਪੀ.  2017 ਅਨੁਸਾਰ ਸਟਾਰਟਅਪ ਯੂਨਿਟਾਂ ਲਈ ਵੀ ਉਪਲੱਬਧ ਹਨ।

ਅਰੋੜਾ ਨੇ ਦੱਸਿਆ ਕਿ 30 ਜੁਲਾਈ 2021 ਨੂੰ ਰਾਜ ਪੱਧਰੀ ਕਮੇਟੀ ਦੁਆਰਾ ਨਿਰਧਾਰਤ ਮੁਲਾਂਕਣ ਪ੍ਰਕਿਰਿਆ ਕੀਤੇ ਜਾਣ ਉਪਰੰਤ ਪਹਿਲੀ ਵਾਰ ਚਾਰ ਸਟਾਰਟਅਪਸ ਨੂੰ 3 ਲੱਖ ਰੁਪਏ ਦੇ ਸੀਡ ਫੰਡਿੰਗ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਵਿਚ ਮੋਹਾਲੀ ਤੋਂ ਮੈਸਰਜ਼ ਗ੍ਰੇਨਪੈਡ ਪ੍ਰਾਈਵੇਟ ਲਿਮਟਿਡ, ਲੁਧਿਆਣਾ ਤੋਂ ਮੈਸਰਜ਼ ਯੇਜੀਐਕਸ ਸਾਇੰਸਜ਼ ਪ੍ਰਾਈਵੇਟ ਲਿਮਟਿਡ, ਸੰਗਰੂਰ ਤੋਂ ਮੈਸਰਜ਼ ਅਰਥ ਨੈਚੁਰਲਜ਼ ਅਤੇ ਲੁਧਿਆਣਾ ਤੋਂ ਮੈਸਰਜ਼ ਬਲੈਕ ਆਈ ਟੈਕਨਾਲਾਜਿਸ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ। ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਉੱਦਮੀਆਂ ਨੇ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਟਾਰਟਅਪ ਪੰਜਾਬ ਸੈੱਲ ਰਾਹੀਂ ਸਲਾਹਕਾਰ, ਵਿੱਤੀ ਸਹਾਇਤਾ, ਇਨਕਿਊਬੇਸ਼ਨ ਅਤੇ ਐਕਸਲਰੇਸ਼ਨ ਸਪੋਰਟ ਆਦਿ ਮੁਹੱਈਆ ਕਰਕੇ ਸੂਬੇ ਦੇ ਸਟਾਰਟਅਪ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਹੁਸਨ ਲਾਲ, ਪ੍ਰਮੁੱਖ ਸਕੱਤਰ, ਉਦਯੋਗ ਅਤੇ ਵਣਜ, ਆਈਟੀ ਅਤੇ ਆਈਪੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਉਦਮੀਆਂ ਨੂੰ ਰਜਿਸਟ੍ਰੇਸ਼ਨ ਅਤੇ ਸੀਡ ਫੰਡਿੰਗ ਲਈ ਵੀ ਸਟਾਰਟਅਪ ਪੰਜਾਬ ਕੋਲ ਆਨਲਾਈਨ ਅਪਲਾਈ ਕਰਨਾ ਚਾਹੀਦਾ ਹੈ। ਐਗਰੀਟੇਕ, ਕਲੀਨਟੈਕ, ਫੂਡ ਪ੍ਰੋਸੈਸਿੰਗ ਅਤੇ ਪੀਣ ਵਾਲੇ ਪਦਾਰਥ, ਆਈਟੀ/ਆਈਟੀਈਐਸ, ਈਐਸਡੀਐਮ, ਹੈਲਥਕੇਅਰ, ਵੇਸਟ ਮੈਨੇਜਮੈਂਟ ਆਦਿ ਵਰਗੇ ਵੱਖ-ਵੱਖ ਖੇਤਰਾਂ ਤੋਂ ਵੀਹ ਸਟਾਰਟਅਪਸ ਪਹਿਲਾਂ ਹੀ ਸਟਾਰਟਅਪ ਪੰਜਾਬ ਨਾਲ ਰਜਿਸਟਰਡ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਨੋਡਲ ਏਜੰਸੀਆਂ ਵੱਲੋਂ ਅਰਜ਼ੀਆਂ ਦੇ ਮੁਲਾਂਕਣ ਲਈ ਇਕ ਆਨਲਾਈਨ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ ਜਿਸ ਵਿਚ ਭਾਰਤ ਦੇ ਉੱਘੇ ਸੰਸਥਾਨ ਜਿਵੇਂ ਆਈਆਈਟੀ ਰੋਪੜ, ਆਈਐਸਬੀ ਮੋਹਾਲੀ, ਆਈਕੇਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ, ਸਾਫਟਵੇਅਰ ਟੈਕਨਾਲੌਜੀ ਪਾਰਕਸ ਆਫ਼ ਇੰਡੀਆ ਮੋਹਾਲੀ, ਇੰਸਟੀਚਿਊਟ ਆਫ਼ ਨੈਨੋ ਸਾਇੰਸ ਅਤੇ ਟੈਕਨਾਲੌਜੀ ਮੋਹਾਲੀ, ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ, ਨੈਸ਼ਨਲ ਐਗਰੀ-ਫੂਡ ਬਾਇਓਟੈਕਨਾਲੌਜੀ ਇੰਸਟੀਚਿਟ ਆਦਿ ਸ਼ਾਮਲ ਹਨ।

  • Minister of Industry
  • Start ups
  • Minister of Industry
  • ਉਦਯੋਗ ਮੰਤਰੀ
  • ਸਟਾਰਟ ਅਪਸ
  • ਉਦਯੋਗ ਮੰਤਰੀ

ਅਫਗਾਨਿਸਤਾਨ ’ਚ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਬਣੇ ਹਾਲਾਤ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

NEXT STORY

Stories You May Like

  • jammu kashmir  lg  terror victims  family  appointment letter  manoj sinha
    ਅੱਤਵਾਦ ਪੀੜਤਾਂ ਲਈ ਰਾਹਤ ਭਰੀ ਖ਼ਬਰ ! ਜੰਮੂ-ਕਸ਼ਮੀਰ ਦੇ LG ਮਨੋਜ ਸਿਨਹਾ ਨੇ ਸੌਂਪੇ ਨਿਯੁਕਤੀ ਪੱਤਰ
  • man cheated of rs 3 lakh on pretext of sending him abroad  case registered
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਮਾਰੀ ਠੱਗੀ, ਕੇਸ ਦਰਜ
  • 3 people arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
  • 3 new ipos are coming next week
    ਨਿਵੇਸ਼ਕਾਂ ਕੋਲ ਕਮਾਈ ਦਾ ਸੁਨਹਿਰੀ ਮੌਕਾ, ਅਗਲੇ ਹਫਤੇ ਆ ਰਹੇ ਨੇ 3 ਨਵੇਂ IPO
  • 3 arrested including servant who absconded with rs 54 lakh
    ਚਾਂਦਨੀ ਚੌਕ 'ਚ ਵੱਡੀ ਵਾਰਦਾਤ: 54 ਲੱਖ ਰੁਪਏ ਲੈ ਕੇ ਫਰਾਰ ਹੋਏ ਨੌਕਰ ਸਮੇਤ 3 ਗ੍ਰਿਫਤਾਰ
  • supreme court  women  maternity leave  3 months
    ਔਰਤਾਂ ਨੂੰ ਮਿਲੇਗੀ 3 ਮਹੀਨੇ ਦੀ ਛੁੱਟੀ ! ਸੁਪਰੀਮ ਕੋਰਟ ਨੇ ਬੱਚਾ ਗੋਦ ਲੈਣ ਦੇ ਮਾਮਲੇ 'ਚ ਸੁਣਾ'ਤਾ ਵੱਡਾ ਫ਼ੈਸਲਾ
  • bus terminal contractor booked for fraud of rs 83 lakh
    ਬੱਸ ਟਰਮੀਨਲ ਦੇ ਠੇਕੇਦਾਰ ’ਤੇ 83 ਲੱਖ ਰੁਪਏ ਦੀ ਧੋਖਾਦੇਹੀ ਦਾ ਮਾਮਲਾ ਦਰਜ
  • cbse  s two part warning to teachers
    CBSE ਦੀ ਅਧਿਆਪਕਾਂ ਨੂੰ ਦੋ ਟੁੱਕ: ਕਾਪੀਆਂ ਚੈੱਕ ਕਰਨ ਦੀ ਗੁਪਤਤਾ ਭੰਗ ਕੀਤੀ ਤਾਂ ਖ਼ੈਰ ਨਹੀਂ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
Trending
Ek Nazar
babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • two operatives arrested with grenade in punjab
      ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ
    • new twist in chandigarh case
      Gym 'ਚੋਂ ਨਿਕਲੇ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਇਸ ਗੈਂਗ ਨੇ ਲਈ...
    • husband and wife punjab police
      ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਹਮਲਾ, ਪਤੀ ਦੀ...
    • guru nagri siblings punjab police
      ਗੁਰੂ ਨਗਰੀ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਖੜ੍ਹੇ ਭਰਾ ਨੂੰ ਭੈਣ ਸਾਹਮਣੇ ਮਾਰੀਆਂ...
    • aam aadmi party  tarun chugh  punjab bjp
      ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
    • projects in punjab government buses
      ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ...
    • aam aadmi party  jalandhar court
      ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
    • drug overdose punjab
      ਪੰਜਾਬ 'ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • aap government  parminder singh brar  punjab bjp
      'ਆਪ' ਸਰਕਾਰ ਦੇ 6 ਮਹੀਨੇ ਬਾਕੀ, ਅਫਸਰ ਸੋਚ ਸਮਝ ਕੇ ਕਰਨ ਕਾਰਵਾਈ : ਪਰਮਿੰਦਰ...
    • bikram majithia slams aap government
      ਪੰਜਾਬ 'ਚ ਕਾਂਗਰਸੀ ਆਗੂ ਦੇ ਭਤੀਜੇ ਨੂੰ ਮਾਰੀ ਗੋਲ਼ੀ! ਮਜੀਠੀਆ ਨੇ ਘੇਰੀ 'ਆਪ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +