Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    9:23:23 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਟਰਾਂਸਪੋਰਟ ਮੰਤਰੀ ਦਾ ਵੱਡਾ ਐਲਾਨ, ਜਾਰੀ ਕੀਤੇ ਇਹ ਨਵੇਂ ਹੁਕਮ

PUNJAB News Punjabi(ਪੰਜਾਬ)

ਪੰਜਾਬ ਟਰਾਂਸਪੋਰਟ ਮੰਤਰੀ ਦਾ ਵੱਡਾ ਐਲਾਨ, ਜਾਰੀ ਕੀਤੇ ਇਹ ਨਵੇਂ ਹੁਕਮ

  • Edited By Gurminder Singh,
  • Updated: 02 Jun, 2021 05:59 PM
Chandigarh
minister of transport  driving license
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ ਚਾਲਕਾਂ ਦਾ ਚਾਰ-ਪਹੀਆ ਵਾਹਨਾਂ ’ਤੇ ਟੈਸਟ ਲਿਆ ਜਾਂਦਾ ਸੀ। ਉਨ੍ਹਾਂ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇ ਕਿਸੇ ਥ੍ਰੀ-ਵ੍ਹੀਲਰ ਚਾਲਕ ਕੋਲ ਐੱਲ.ਐਮ.ਵੀ. (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਹੈ ਤਾਂ ਉਸਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਅਨੁਸਾਰ 3 ਪਹੀਆ ਵਾਹਨ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਾਹਨ ਵਿਚ ਸ਼੍ਰੇਣੀਬੱਧ ਕੀਤਾ ਗਿਆ ਹੈ। ਸਟੇਟ ਟ੍ਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਲਾਇਸੰਸਿੰਗ ਅਥਾਰਟੀਜ਼ ਅਤੇ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਥ੍ਰੀ-ਵ੍ਹੀਲਰ ਚਾਲਕਾਂ ਨੂੰ ਲੋੜੀਂਦਾ ਡ੍ਰਾਇਵਿੰਗ ਲਾਇਸੈਂਸ ਬਨਵਾਉਣ ਜਾਂ ਰੀਨਿਊ ਕਰਵਾਉਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਵਾਹਨ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾਵੇ।

ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਉਨ੍ਹਾਂ ਦੱਸਿਆ ਕਿ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਐੱਲ. ਐੱਮ. ਵੀ. (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਧਾਰਕ ਕਿਸੇ ਵੀ ਥ੍ਰੀ-ਵ੍ਹੀਲਰ ਵਾਹਨ ਚਾਲਕ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਤਹਿਤ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਹੀਕਲ ਵਿਚ ਸ਼੍ਰੇਣੀਬੱਧ ਕੀਤਾ ਗਿਆ ਹੈ ਕਿਉਂਕਿ ਵਾਹਨ ਦਾ ਕੁੱਲ ਵਜ਼ਨ 7500 ਕਿੱਲੋ ਤੋਂ ਵੱਧ ਨਹੀਂ ਬਣਦਾ। ਇਨ੍ਹਾਂ ਨਿਰਦੇਸ਼ਾਂ ਨਾਲ 1 ਲੱਖ ਤੋਂ ਵੱਧ ਆਟੋ ਰਿਕਸ਼ਾ ਚਾਲਕਾਂ ਨੂੰ ਲਾਭ ਹੋਵੇਗਾ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ‘ਸਿਟ’ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਕੀਤੀ ਗਈ ਬੇਅਦਬੀ

ਰਾਜ ਟਰਾਂਸਪੋਰਟ ਕਮਿਸ਼ਨਰ ਵਲੋਂ ਇਨਫੋਰਸਮੈਂਟ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇ ਕੋਈ ਵਿਅਕਤੀ ਭਾਰਤ ਸਰਕਾਰ ਦੀ ਐਮਪਰਿਵਾਹਨ ਐਪਲੀਕੇਸ਼ਨ ਜਾਂ ਭਾਰਤ ਸਰਕਾਰ ਦੀ ਡਿਜੀਲੋਕਰ ਐਪ ’ਤੇ ਡਿਜੀਟਲ ਫਾਰਮੈਟ ਵਿਚ ਡਿਜੀਟਲ ਡਰਾਈਵਿੰਗ ਲਾਇਸੈਂਸ/ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫੀਕੇਟ ਅਤੇ ਹੋਰ ਦਸਤਾਵੇਜ਼ ਪੇਸ਼ ਕਰਦਾ ਹੈ ਤਾਂ ਉਸਨੂੰ ਪ੍ਰਿੰਟਿਡ ਦਸਤਾਵੇਜ਼ ਪੇਸ਼ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਅਨੁਸਾਰ ਸਾਰੇ ਇਨਫੋਰਸਮੈਂਟ ਸਟਾਫ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਬਠਿੰਡਾ ’ਚ ਵਾਪਰਿਆ ਵੱਡਾ ਹਾਦਸਾ, ਤਿੰਨ ਭਰਾਵਾਂ ਦੀ ਮੌਤ, ਤਸਵੀਰਾਂ ’ਚ ਦੇਖੋ ਦਿਲ ਕੰਬਾਉਣ ਵਾਲਾ ਮੰਜ਼ਰ

ਡਾ. ਅਮਰਪਾਲ ਨੇ ਅੱਗੇ ਦੱਸਿਆ ਕਿ ਜੇ ਇਨਫੋਰਸਮੈਂਟ ਸਟਾਫ ਵਲੋਂ ਡਿਜੀਟਲ ਫਾਰਮੈਟ ਵਿਚ ਦਸਤਾਵੇਜ਼ ਪ੍ਰਵਾਨ ਨਾ ਕਰਨ ਦੀ ਸ਼ਿਕਾਇਤ ਉਨ੍ਹਾਂ ਤੱਕ ਪਹੁੰਚਦੀ ਹੈ ਤਾਂ ਅਜਿਹਾ ਕਰਨ ਵਾਲੇ ਸਟਾਫ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਜੀਟਲ ਦਸਤਾਵੇਜ਼ ਹੋਣ ਨਾਲ ਚਲਾਨ ਕੱਟੇ ਜਾਣ ਦੀ ਗੁੰਜਾਇਸ਼ ਵਿਚ ਅਸਰਦਾਰ ਢੰਗ ਨਾਲ ਕਮੀ ਆਵੇਗੀ ਅਤੇ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।    

ਇਹ ਵੀ ਪੜ੍ਹੋ : ਇਸ਼ਕ ’ਚ ਅੰਨੀ ਧੀ ਨੇ ਕਮਾਇਆ ਕਹਿਰ, ਆਸ਼ਕ ਨਾਲ ਮਿਲ ਕੇ ਕਤਲ ਕੀਤਾ ਪਿਓ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • Minister of Transport
  • Driving License
  • ਟਰਾਂਸਪੋਰਟ ਮੰਤਰੀ
  • ਡਰਾਈਵਿੰਗ ਲਾਇਸੈਂਸ

3 ਲੱਖ ਰੁਪਏ ਦੇਣ ਦੀ ਥਾਂ ਕਰਦੇ ਸੀ ਬੇਇੱਜਤ, ਜਨਾਨੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • punjab transport department takes major action regarding school buses
    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ
  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • a big problem has arisen in punjab regarding the rc of vehicles
    ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
  • big announcement of the central government for farmers
    ਕਿਸਾਨਾਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ! 2031 ਤੱਕ ਜਾਰੀ ਰਹੇਗੀ ਇਹ ਯੋਜਨਾ
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • big announcement for the family after the death of research scholar at pu
    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +