Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:52:21 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟ੍ਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਦਾ ਇਕ ਹੋਰ ਵੱਡਾ ਕਦਮ, ਕੀਤਾ ਇਹ ਅਹਿਮ ਐਲਾਨ

PUNJAB News Punjabi(ਪੰਜਾਬ)

ਟ੍ਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਦਾ ਇਕ ਹੋਰ ਵੱਡਾ ਕਦਮ, ਕੀਤਾ ਇਹ ਅਹਿਮ ਐਲਾਨ

  • Edited By Gurminder Singh,
  • Updated: 12 Oct, 2021 05:46 PM
Chandigarh
minister of transport  raja waring  tracking
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿਚ ਚਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿਚ ਵੀ ਲਗਾਈ ਜਾਵੇਗੀ। ਇਥੇ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਮੁੱਖ ਦਫ਼ਤਰ ਵਿਖੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਿਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕਾਰਜਕੁਸ਼ਲਤਾ ਚੈਕ ਕੀਤੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ ’ਤੇ ਹਰੀਸ਼ ਰਾਵਤ ਦਾ ਵੱਡਾ ਬਿਆਨ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਹ ਸਿਸਟਮ ਹੁਣ ਤੱਕ ਪਨਬਸ/ਪੰਜਾਬ ਰੋਡਵੇਜ਼ ਦੀਆਂ 1450 ਬੱਸਾਂ ਵਿਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਜਨਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਬੀਬੀਆਂ ਲਈ ਬੱਸਾਂ ਵਿਚ ਪੈਨਿਕ ਬਟਨ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀ.ਟੀ.ਐੱਸ. ਰਾਹੀਂ ਬੱਸਾਂ ਦੀ ਤੇਜ਼ ਰਫ਼ਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬੱਸਾਂ ਦਾ ਢਾਬਿਆਂ ’ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ ’ਤੇ ਨਾ ਰੁਕਣਾ, ਕਾਊਂਟਰਾਂ ਤੋਂ ਬੱਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬੱਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਸਟਮ ਰਾਹੀਂ ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤ ਦੇ ਵਿਆਹ ’ਤੇ ਬੋਲੇ ਢੱਡਰੀਆਂਵਾਲੇ, ਜਾਣੋ ਕੀ ਦਿੱਤਾ ਬਿਆਨ

ਇਸ ਤੋਂ ਇਲਾਵਾ ਮੈਨੇਜਮੈਂਟ ਇਨਫ਼ਰਮੇਸ਼ਨ ਸਿਸਟਮ ਦੀ ਵਰਤੋਂ ਡਰਾਈਵਰਾਂ ਅਤੇ ਕੰਡਕਟਰਾਂ ਦੇ ਵਿਹਾਰ, ਬੱਸਾਂ ਦੀ ਵਰਤੋਂ, ਉਪਲਬਧ ਸਟਾਫ਼ ਦੀ ਵਰਤੋਂ, ਬੱਸਾਂ ਨੂੰ ਮਿੱਥੇ ਸਮੇਂ ਤੋਂ ਦੇਰੀ ਨਾਲ ਅਤੇ ਪਹਿਲਾਂ ਚਲਾਉਣਾ, ਬੱਸਾਂ ਵੱਲੋਂ ਤੈਅ ਕੀਤੇ ਕਿਲੋਮੀਟਰਾਂ ਆਦਿ ਬਾਰੇ ਰਿਪੋਰਟਾਂ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸਿਸਟਮ ਵੱਲੋਂ ਤਿਆਰ ਕੀਤੀਆਂ ਰਿਪੋਰਟਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਫ਼ੀਡਬੈਕ ਦੇ ਆਧਾਰ 'ਤੇ ਹਰ ਪੰਦਰਵਾੜੇ ਡਿਪੂਆਂ ਦੇ ਤਿੰਨ ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ ਅਤੇ ਦਸ-ਦਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਦਕਿ ਕੰਮ 'ਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕਿਸੇ ਸਟਾਫ਼ ਮੈਂਬਰ ਵੱਲੋਂ ਪ੍ਰਾਈਵੇਟ ਆਪ੍ਰੇਟਰ ਨਾਲ ਮਿਲੀਭੁਗਤ ਕਰਕੇ ਵਿਭਾਗੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਬਲਵਿੰਦਰ ਸਿੰਘ ਲਾਡੀ ਅਤੇ ਦਵਿੰਦਰ ਸਿੰਘ ਘੁਬਾਇਆ, ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਭੁਪਿੰਦਰ ਸਿੰਘ ਮੌਜੂਦ ਸਨ।

ਇਹ ਵੀ ਪੜ੍ਹੋ : ਭਲਕੇ ਹਰੀਸ਼ ਰਾਵਤ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Minister of Transport
  • Raja Waring
  • Tracking System
  • ਟ੍ਰਾਂਸਪੋਰਟ ਮੰਤਰੀ
  • ਰਾਜਾ ਵੜਿੰਗ
  • ਟ੍ਰੈਕਿੰਗ ਸਿਸਟਮ

ਹਥਿਆਰਾਂ ਦੀ ਸਪਲਾਈ ਕਰਨ ਵਾਲਾ ਬਠਿੰਡਾ ’ਚ ਗ੍ਰਿਫ਼ਤਾਰ, ਅੱਤਵਾਦੀ ਬੋਡੇ ਸੰਗਠਨ ਨਾਲ ਵੀ ਜੁੜ ਚੁੱਕਾ ਹੈ ਨਾਂ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • semiconductor hub  india   30 billion
    ਸੈਮੀਕੰਡਟਰ ਹੱਬ ਬਣਨ ਵੱਲ ਭਾਰਤ ਦਾ ਵੱਡਾ ਕਦਮ ! 30 ਅਰਬ ਡਾਲਰ ਦੇ ਉਤਪਾਦਨ ਦਾ ਰੱਖਿਆ ਟੀਚਾ
  • after varun chakravarthy another star player is out
    ਵਰੁਣ ਚੱਕਰਵਰਤੀ ਤੋਂ ਬਾਅਦ ਇਕ ਹੋਰ ਸਟਾਰ ਖਿਡਾਰੀ ਏਸ਼ੀਅਨ ਗੇਮਸ ਟੀਮ ਤੋਂ ਬਾਹਰ
  • another party in punjab
    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ ਨੇ ਕੀਤਾ ਵੱਡਾ ਐਲਾਨ
  • 12 18 hour power cuts in cities like ludhiana
    ਰਾਜਾ ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ’ਚ 12 ਤੋਂ 18 ਘੰਟੇ ਤੱਕ ਬਿਜਲੀ ਦੇ ਕੱਟਾਂ ਦਾ ਚੁੱਕਿਆ ਮੁੱਦਾ
  • zaheer khan  s first reaction after becoming csk  s new head coach
    CSK ਦਾ ਨਵਾਂ ਹੈੱਡ ਕੋਚ ਬਣਨ ਤੋਂ ਬਾਅਦ ਜ਼ਹੀਰ ਖ਼ਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ
  • bjp state incharges co incharges nitin nabin
    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +