Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    1:44:46 AM

  • dc vs gt  ipl 2026

    ਰੋਮਾਂਚਕ ਮੁਕਾਬਲੇ 'ਚ 1 ਦੌੜ ਨਾਲ ਹਾਰੀ ਦਿੱਲੀ,...

  • transfer of 22 tehsildars

    ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ...

  • dc vs gt  ipl 2026

    GT ਨੇ DC ਨੂੰ ਦਿੱਤਾ 211 ਦੌੜਾਂ ਦਾ ਟੀਚਾ, ਗਿੱਲ...

  • hormuz iranian navy issues threat amidst ceasefire

    'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਹੋਈਆਂ ਮੌਤਾਂ ਦੇ ਮਾਮਲੇ 'ਚ ਮੰਤਰੀ ਓ. ਪੀ. ਸੋਨੀ ਨੇ ਦਿੱਤੇ ਸਖ਼ਤ ਆਦੇਸ਼

PUNJAB News Punjabi(ਪੰਜਾਬ)

ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਹੋਈਆਂ ਮੌਤਾਂ ਦੇ ਮਾਮਲੇ 'ਚ ਮੰਤਰੀ ਓ. ਪੀ. ਸੋਨੀ ਨੇ ਦਿੱਤੇ ਸਖ਼ਤ ਆਦੇਸ਼

  • Edited By Shivani Attri,
  • Updated: 24 Apr, 2021 07:21 PM
Amritsar
minister om parkash soni
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵਿਪਨ ਅਰੋੜਾ)- ਅੰਮਿ੍ਰਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਾਰਨ ਦੇਰ ਰਾਤ ਹੋਈਆਂ 6 ਮੌਤਾਂ ਉਤੇ ਗਹਿਰਾ ਦੁੱਖ ਪ੍ਰਗਟਾਉਂਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਕਿ ਜੇਕਰ ਹਸਪਤਾਲ ਦੇ ਪ੍ਰਬੰਧਕ ਆਕਸੀਜਨ ਦੀ ਕਮੀ ਬਾਰੇ ਰਾਤ ਵੀ ਸਾਡੇ ਧਿਆਨ ਵਿਚ ਲਿਆ ਦਿੰਦੇ ਤਾਂ ਅਸੀਂ ਇਹ ਮੌਕਾ ਨਾ ਆਉਣ ਦਿੰਦੇ। ਸੋਨੀ ਨੇ ਕਿਹਾ ਕਿ ਰਾਤ ਹੀ ਗੁਰੂ ਨਾਨਕ ਮੈਡੀਕਲ ਕਾਲਜ ਅਤੇ ਅੰਮਿ੍ਰਤਸਰ ਦੇ ਇਕ ਹੋਰ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਆਈ ਸੀ, ਜਿਸ ਨੂੰ ਮੈਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਰਾਤ ਡੇਢ ਵਜੇ ਤੱਕ ਸਮਾਂ ਲਗਾ ਕੇ ਪੂਰਾ ਕਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਇਸ ਬਾਬਤ ਅੱਧੀ ਰਾਤ ਤੱਕ ਮੁੱਖ ਸਕੱਤਰ ਪੰਜਾਬ ਦੇ ਨਾਲ ਫੋਨ ਉਤੇ ਸੰਪਰਕ ਵਿਚ ਰਿਹਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹਰੇਕ ਮਰੀਜ਼ ਦੀ ਜਾਨ ਬਚਾਉਣ ਲਈ ਹੈ, ਚਾਹੇ ਉਹ ਸਰਕਾਰੀ ਹਸਪਤਾਲ ਵਿਚ ਦਾਖ਼ਲ ਹੋਵੇ ਜਾਂ ਨਿੱਜੀ।

ਇਹ ਵੀ ਪੜ੍ਹੋ : ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ

ਸੋਨੀ ਨੇ ਕਿਹਾ ਕਿ ਰਾਤ ਉਕਤ ਹਸਪਤਾਲ ਵਿਚ ਜੋ ਵੀ ਹੋਇਆ ਉਹ ਪਹਿਲੀ ਨਜ਼ਰੇ ਹਸਪਤਾਲ ਪ੍ਰਬੰਧਕਾਂ ਦੀ ਅਣਗਿਹਲੀ ਮਹਿਸੂਸ ਹੋ ਰਹੀ ਹੈ ਪਰ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਦੀ ਜਾਂਚ ਲਈ ਪੀ. ਸੀ. ਐੱਸ. ਅਧਿਕਾਰੀ ਰਜਤ ਓਬਰਾਏ ਅਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਕਮੇਟੀ ਗਠਿਤ ਕੀਤੀ ਹੈ, ਜੋ ਕਿ ਅੱਜ ਵੀ ਉਕਤ ਹਸਪਤਾਲ ਵਿਚ ਜਾਂਚ ਕਰਕੇ ਆਏ ਹਨ। ਸੋਨੀ ਨੇ ਕਿਹਾ ਕਿ ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਕਸੀਜਨ ਦੀ ਸਪਲਾਈ ਵਿਚ ਪੂਰੇ ਦੇਸ਼ ਦੀ ਤਰਾਂ ਸਾਡੇ ਵੀ ਵੱਡੀ ਕਮੀ ਹੈ ਅਤੇ ਕੇਵਲ ਸਾਡੀਆਂ ਮੈਡੀਕਲ ਲੋੜਾਂ ਹੀ ਪੂਰੀਆਂ ਹੋ ਰਹੀਆਂ ਹਨ, ਇਸ ਵਾਸਤੇ ਸਾਰੇ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਦੀ ਵਾਧੂ ਵਰਤੋਂ ਨੂੰ ਬੰਦ ਕਰਨ ਅਤੇ ਸਿਰਫ਼ ਲੋੜ ਵੇਲੇ ਹੀ ਆਕਸੀਜਨ ਦੀ ਵਰਤੋਂ ਕੀਤੀ ਜਾਵੇ। 

ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ

PunjabKesari

ਸੋਨੀ ਨੇ ਸਾਰੇ ਨਿੱਜੀ ਹਸਪਤਾਲਾਂ ਨੂੰ ਸਪੱਸ਼ਟ ਕੀਤਾ ਕਿ ਜੇਕਰ ਤੁਹਾਡੇ ਕੋਲ ਇਲਾਜ ਲਈ ਸਾਧਨ ਪੂਰੇ ਨਹੀਂ ਤਾਂ ਤੁਸੀਂ ਮਰੀਜਾਂ ਨੂੰ ਗੁਰੂ ਨਾਨਕ ਮੈਡੀਕਲ ਕਾਲਜ ਵਿਚ ਤਬਦੀਲ ਕਰ ਦਿਓ, ਸਾਡੇ ਕੋਲ 250 ਤੋਂ ਵੱਧ ਬੈਡ ਅਜੇ ਵੀ ਖਾਲੀ ਪਏ ਹਨ। ਇਸ ਮੌਕੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਵੀ ਆਕਸੀਜਨ ਦੀ ਸਪਲਾਈ ਉਤੇ ਚਿੰਤਾ ਜ਼ਾਹਰ ਕਰਦੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੰਦੇ ਕਿਹਾ ਕਿ ਤੁਸੀਂ ਇਸ ਦੀ ਵਰਤੋਂ ਅਤੇ ਵੰਡ ਦਾ ਸਹੀ ਕੰਟਰੋਲ ਰੱਖੋ, ਮੈਂ ਕੇਂਦਰ ਦੇ ਸਿਹਤ ਮੰਤਰੀ ਕੋਲੋਂ ਪੰਜਾਬ ਲਈ ਹੋਰ ਕੋਟੇ ਦੀ ਮੰਗ ਕਰਦਾ ਹਾਂ ਕਿਉਂਕਿ ਆਕਸੀਜਨ ਬਨਾਉਣ ਦਾ ਮੁੱਖ ਸਾਧਨ ਪੰਜਾਬ ਤੋਂ ਬਾਹਰਲੇ ਰਾਜਾਂ ਵਿਚ ਹੀ ਹਨ, ਜਿੱਥੋਂ ਸਾਰੇ ਦੇਸ਼ ਨੂੰ ਇਸ ਦੀ ਸਪਲਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ

ਇਸ ਮੌਕੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ, ਨਿੱਜੀ ਹਸਪਤਾਲ ਵਿਚ ਮਰੇ ਮਰੀਜਾਂ ਵਿਚੋਂ 4 ਕੋਰੋਨਾ ਦੇ ਅਤੇ 2 ਹੋਰ ਬਿਮਾਰੀਆਂ ਦੇ ਪੀੜਤ ਸਨ। ਹਸਪਤਾਲ ਕੋਲ ਸਟਾਕ ਵਿਚ 30 ਸਿਲੰਡਰ ਸਨ ਪਰ ਉਹ 5 ਸਿਲੰਡਰਾਂ ਨਾਲ ਹੀ ਆਪਣਾ ਕੰਮ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਵੱਡੀ ਅਣਗਿਹਲੀ ਇਹ ਹੈ ਕਿ ਇਸ ਨੇ ਆਕਸੀਜਨ ਦੀ ਕਮੀ ਵਰਗਾ ਗੰਭੀਰ ਮੁੱਦਾ ਸਾਡੇ ਨਾਲ ਸਾਂਝਾ ਤੱਕ ਨਹੀਂ ਕੀਤਾ।

ਇਹ ਵੀ ਪੜ੍ਹੋ :  ਬੇਅਦਬੀ ਮਾਮਲੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਇਨਸਾਫ਼ ਲਈ ਤੁਰੰਤ ਨਵੀਂ ਐੱਸ.ਆਈ.ਟੀ. ਦਾ ਹੋਵੇ ਗਠਨ

ਉਨਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸਾਰੀਆਂ ਮੌਤਾਂ ਰਾਤ ਕਰੀਬ ਡੇਢ ਵਜੇ ਤੋਂ ਤਿੰਨ ਵਜੇ ਦਰਮਿਆਨ ਹੋਈਆਂ। ਉਨ੍ਹਾਂ ਦੱਸਿਆ ਕਿ ਅਸੀਂ ਆਕਸੀਜਨ ਦੀ ਕਿਲਤ ਵਿਚ ਸਾਰੇ ਹਸਪਤਾਲਾਂ ਨੂੰ ਉਨਾਂ ਦੀ ਲੋੜ ਅਨਸੁਾਰ ਆਕਸੀਜਨ ਮੁਹੱਈਆ ਕਰਵਾ ਰਹੇ ਹਾਂ ਅਤੇ ਕੱਲ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਵਿਚ ਵੀ ਡਾਕਟਰਾਂ ਨੂੰ ਸਪੱਸ਼ਟ ਕੀਤਾ ਗਿਆ ਸੀ ਤੁਸੀਂ ਆਪਣੇ-ਆਪਣੇ ਆਕਸੀਜਨ ਸਪਲਾਈ ਕਰਤਾ ਨਾਲ ਸੰਪਰਕ ਰੱਖੋ ਅਤੇ ਇਹ ਡਾਟਾ ਸਾਡੇ ਨਾਲ ਸਾਂਝਾ ਕਰਦੇ ਰਹੋ। ਇਸ ਤੋਂ ਇਲਾਵਾ ਵੀ ਜੇਕਰ ਕੋਈ ਪਰੇਸ਼ਾਨੀ ਆਵੇ ਤਾਂ ਮੇਰੇ ਧਿਆਨ ਵਿਚ ਲਿਆਓ। 

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਨੋਡਲ ਅਧਿਕਾਰੀ ਕੀਤੇ ਤਾਇਨਾਤ

ਉਨਾਂ ਦੱਸਿਆ ਕਿ ਅਸੀਂ ਅੰਮਿ੍ਰਤਸਰ ਵਿਚ ਚੱਲਦੇ ਆਕਸੀਜਨ ਪਲਾਟਾਂ ਤੋਂ ਸਨਅਤੀ ਸਪਲਾਈ ਸਖਤੀ ਨਾਲ ਰੋਕ ਦਿੱਤੀ ਹੈ ਅਤੇ ਸਪਲਾਈ ਉਤੇ ਨਿਗ੍ਹਾ ਰੱਖਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ, ਜੋ ਕਿ ਹਰੇਕ ਸਿਲੰਡਰ ਉਤੇ ਨਿਗ੍ਹਾ ਰੱਖ ਰਹੇ ਹਨ। ਖਹਿਰਾ ਨੇ ਦੱਸਿਆ ਕਿ ਅਸੀਂ ਗੁਰੂ ਨਾਨਕ ਹਸਪਤਾਲ ਨੂੰ ਕੇਵਲ ਕੋਰੋਨਾ ਮਰੀਜਾਂ ਲਈ ਰਾਖਵਾਂ ਕਰ ਦਿੱਤਾ ਹੈ ਅਤੇ ਸਿਵਲ ਹਸਪਤਾਲ ਨੂੰ ਹੋਰ ਦੂਸਰੀਆਂ ਬਿਮਾਰੀਆਂ ਦੇ ਇਲਾਜ ਲਈ ਵਰਤਿਆ ਜਾਵੇਗਾ। ਮੀਟਿੰਗ ਵਿਚ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਇੰਦਰਬੀਰ ਸਿੰਘ ਬੁਲਾਰੀਆ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਮੁੱਖ ਪ੍ਰਸ਼ਾਸ਼ਕ ਪੁੱਡਾ ਸ੍ਰੀਮਤੀ ਪਲਵੀ ਚੌਧਰੀ, ਵਧੀਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਸ੍ਰੀ ਰਜਤ ਉਬਰਾਏ, ਪਿ੍ਰੰਸੀਪਲ ਸ੍ਰੀ ਰਾਜੀਵ ਦੇਵਗਨ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਐੱਸ. ਡੀ. ਐੱਮ. ਅਲਕਾ ਕਾਲੀਆ ਅਤੇ ਸ੍ਰੀ ਵਿਕਾਸ ਹੀਰਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਮੌਜੂਦਾ ਸੰਕਟ ਉਤੇ ਵਿਚਾਰ-ਚਰਚਾ ਕਰਕੇ ਅਗਲੀ ਰੂਪ ਰੇਖਾ ਉਲੀਕੀ। 

ਇਹ ਵੀ ਪੜ੍ਹੋ : ਸੂਬੇ 'ਚ ਗੈਰ-ਕਾਨੂੰਨੀ ਖਣਨ ਰੋਕਣ ਲਈ ਕੈਪਟਨ ਹੋਏ ਸਖ਼ਤ, ਦਿੱਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

 

  • minister
  • om parkash soni
  • amritsar
  • hospital
  • oxygen
  • ਮੰਤਰੀ ਓ ਪੀ ਸੋਨੀ
  •  ਅੰਮ੍ਰਿਤਸਰ
  • ਹਸਪਤਾਲ
  • ਮੌਤਾਂ

ਸ਼ਾਰਟ ਸਰਕਟ ਨਾਲ ਲੱਗੀ ਅੱਗ, ਦੋ ਏਕੜ ਕਣਕ ਦੀ ਫਸਲ ਸੜ ਕੇ ਸੁਆਹ

NEXT STORY

Stories You May Like

  • man arrested
    ਭਗੌੜਾ ਵਿਅਕਤੀ ਪੀ. ਓ. ਸਟਾਫ਼ ਦੇ ਅੜਿੱਕੇ
  • private banks beat public sector banks in increasing deposit capital
    ਬੈਂਕਾਂ ਸਾਹਮਣੇ ਨਵੀਂ ਚੁਣੌਤੀ: ਜਮ੍ਹਾਂ ਪੂੰਜੀ ਵਧਾਉਣ 'ਚ ਨਿੱਜੀ ਬੈਂਕਾਂ ਨੇ ਸਰਕਾਰੀ ਬੈਂਕਾਂ ਨੂੰ ਪਛਾੜਿਆ
  • sgpc employees will now start their duty with gurmantar and ardas
    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼
  • punjab sp accused of sexual harassment and abortion
    ਪੰਜਾਬ ਦੇ SP 'ਤੇ ਜਿਣਸੀ ਸ਼ੋਸ਼ਣ ਤੇ ਗਰਭਪਾਤ ਦੇ ਦੋਸ਼! ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ
  • heavy hailstorm in punjab
    ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ ਚਿੱਟੀਆਂ ਹੋਈਆਂ ਸੜਕਾਂ, ਤਸਵੀਰਾਂ ਦੇਖ ਉਡਣਗੇ ਹੋਸ਼
  • jammu kashmir  manoj sinha  ganderbal encounter  magistrate inquiry
    ਜੰਮੂ ਕਸ਼ਮੀਰ ਦੇ LG ਮਨੋਜ ਸਿਨਹਾ ਨੇ ਗਾਂਦਰਬਲ ਮੁਕਾਬਲੇ ਦੀ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਆਦੇਸ਼
  • high court orders sit to investigate shiromani committee case
    ਜ਼ਮੀਨ ਵਿਵਾਦ : ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲੇ ’ਚ ਸਿੱਟ ਬਣਾ ਕੇ ਜਾਂਚ ਦੇ ਆਦੇਸ਼
  • lewandowski hints at retirement
    ਪੋਲੈਂਡ ਦੇ WC ’ਚ ਜਗ੍ਹਾ ਨਾ ਬਣਾ ਸਕਣ ਤੋਂ ਬਾਅਦ ਲੇਵਾਂਡੋਵਸਕੀ ਨੇ ਦਿੱਤੇ ਸੰਨਿਆਸ ਦੇ ਸੰਕੇਤ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 4 accused arrested with 16 8 kg heroin in punjab
      ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ...
    • shiromani akali dal core committee meeting
      ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਦੀਆਂ ਲਾਈਆਂ ਡਿਊਟੀਆਂ, ਕੋਰ ਕਮੇਟੀ 'ਚ ਲਿਆ ਅਹਿਮ...
    • amritsar airport punjab flight
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਤਲਾਸ਼ੀ ਲੈਣ...
    • big change in punjab s weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
    • major administrative reshuffle  52 naib tehsildars transferred
      ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
    • after death of 4 sons due drug addiction now the fifth son also died
      ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ ਮਾਂ, ਜਿਸ ਘਰ ’ਚ ਅੱਗ ਲੱਗੀ...
    • prostitution business busted in jalandar
      Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
    • iran delegation came to amritsar
      ਅੰਮ੍ਰਿਤਸਰ ਪਹੁੰਚਿਆ ਇਰਾਨੀ ਵਫ਼ਦ, SGPC ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
    • drug smuglers arrested
      ਲੁਧਿਆਣਾ 'ਚ 8 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ, ਗਾਂਜਾ ਤੇ ਨਸ਼ੀਲੀਆਂ ਗੋਲੀਆਂ...
    • punjab bus bypass
      ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਪੈ ਗਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +