Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    4:47:03 PM

  • summer holidays

    ਇਸ ਵਾਰ 20 ਅਪ੍ਰੈਲ ਤੋਂ ਹੋਣਗੀਆਂ ਗਰਮੀਆਂ ਦੀਆਂ...

  • nur khan airbase in pakistan

    ਭਾਰਤ ਵਿਰੁੱਧ ਕੁਝ ਵੱਡਾ ਕਰਨ ਦੀ ਤਿਆਰੀ 'ਚ...

  • big advisory issued for punjabis

    ਪੰਜਾਬੀਆਂ ਲਈ ਜਾਰੀ ਹੋਈ ADVISORY, ਦੁਪਹਿਰ 12 ਤੋਂ...

  • after a strong start  market falters again  sensex and nifty close with a fall

    ਤੇਜ਼ ਸ਼ੁਰੂਆਤ ਤੋਂ ਬਾਅਦ ਫਿਰ ਲੜਖੜਾਇਆ ਬਾਜ਼ਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਧਾਨ ਸਭਾ 'ਚ ਗਰਜੇ ਮੰਤਰੀ ਤਰੁਣਪ੍ਰੀਤ ਸੋਂਦ, ਅੰਕੜੇ ਪੇਸ਼ ਕਰ ਕਿਹਾ-ਪੰਜਾਬ ਲਈ ਇਨ੍ਹਾਂ ਨੇ ਛੱਡਿਆ ਕੀ ਹੈ?

PUNJAB News Punjabi(ਪੰਜਾਬ)

ਵਿਧਾਨ ਸਭਾ 'ਚ ਗਰਜੇ ਮੰਤਰੀ ਤਰੁਣਪ੍ਰੀਤ ਸੋਂਦ, ਅੰਕੜੇ ਪੇਸ਼ ਕਰ ਕਿਹਾ-ਪੰਜਾਬ ਲਈ ਇਨ੍ਹਾਂ ਨੇ ਛੱਡਿਆ ਕੀ ਹੈ?

  • Edited By Shivani Attri,
  • Updated: 05 May, 2025 06:59 PM
Chandigarh
minister tarunpreet saund s big statement in vidhan sabha water issue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ-ਹਰਿਆਣਾ ਵਿਚ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਗਈ। ਇਸ ਮੌਕੇ ਮੰਤਰੀ ਤਰੁਣਪੀਤ ਸਿੰਘ ਸੋਂਦ ਨੇ ਸੰਬੋਧਨ ਦੌਰਾਨ ਕੇਂਦਰ ਸਰਕਾਰ ਦੇ ਨਾਲ-ਨਾਲ ਕਾਂਗਰਸ 'ਤੇ ਵੀ ਰਜ ਕੇ ਭੜਾਸ ਕੱਢੀ। ਤੁਰਣਪ੍ਰੀਤ ਸਿੰਘ ਸੋਂਦ ਵੱਲੋਂ ਕੇਂਦਰ ਸਰਕਾਰ ਅਤੇ ਕਾਂਗਰਸ ਵੱਲੋਂ ਕੀਤੇ ਗਏ ਸਮਝੌਤਿਆਂ ਨੂੰ ਲੈ ਕੇ ਕਈ ਅੰਕੜੇ ਪੇਸ਼ ਕੀਤੇ। ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਦੇ ਪਾਣੀ 'ਤੇ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਲੁੱਟ ਕੇ ਪੰਜਾਬੀਆਂ ਨੂੰ ਆਜ਼ਾਦੀ ਦੀ ਲੜਾਈ ਲੜਨ ਦਾ ਸਿਲ੍ਹਾ ਦਿੱਤਾ ਗਿਆ। ਸੋਂਦ ਨੇ ਬੋਲਦਿਆਂ ਕਿਹਾ ਕਿ ਸਾਨੂੰ ਤਾਂ ਪੰਜਾਬੀਆਂ ਨੂੰ ਪਤਾ ਹੀ ਨਹੀਂ ਸੀ ਕਿ ਜਿਹੜੇ ਦੇਸ਼ ਦੀ ਆਜ਼ਾਦੀ ਲਈ ਅਸੀਂ ਲੜੇ ਹਾਂ, ਉਸ ਨਾਲ ਇੰਨਾ ਵੱਡਾ ਧੋਖਾ ਹੋਵੇਗਾ। ਜਿਸ ਦਿਨ ਸਾਨੂੰ ਦੇਸ਼ ਦੀ ਆਜ਼ਾਦੀ ਮਿਲੀ, ਭਾਜਪਾ ਦੀ ਅੱਖ ਵਿਚ ਸੂਰ ਦਾ ਵਾਲ ਆ ਗਿਆ ਅਤੇ ਉਸੇ ਦਿਨ ਕੀਤੇ ਗਏ ਸਮਝੌਤਿਆਂ ਤੋਂ ਮੁਕਰ ਗਏ। 

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਖ਼ਤ ਹੁਕਮ ਹੋ ਗਏ ਜਾਰੀ

ਉਨ੍ਹਾਂ ਕਿਹਾ ਕਿ ਖ਼ੁਦ ਨੂੰ ਪੰਜਾਬ ਦੇ ਪਾਣੀਆਂ ਦੇ ਰਖਵਾਲੇ ਦੱਸਣ ਵਾਲੇ ਅੱਜ ਲੁੱਟ ਕੇ ਪੰਜਾਬ ਦਾ ਸਾਰਾ ਪਾਣੀ ਖਾ ਗਏ ਹਨ। ਪੰਜਾਬ ਪਹਿਲਾਂ ਹੀ ਡਾਰਕ ਜ਼ੋਨ ਵਿਚ ਜਾ ਰਿਹਾ ਹੈ। ਨਾਸਾ ਦਾ ਜ਼ਿਕਰ ਕਰਦੇ ਹੋਏ ਸੋਂਦ ਨੇ ਕਿਹਾ ਕਿ ਨਾਸਾ ਨੇ ਵੀ ਕਹਿ ਦਿੱਤਾ ਹੈ ਕਿ 153 ਬਲਾਕਾਂ ਵਿਚੋਂ 117 ਬਲਾਕ ਡਾਰਕ ਜ਼ੋਨ ਵਿਚ ਜਾ ਚੁੱਕੇ ਹਨ। ਪੰਜਾਬ ਵਿਚ ਪਾਣੀ ਮੁੱਕ ਚੁੱਕਿਆ ਹੈ। ਹੁਣ ਤਾਂ ਪੰਜਾਬ ਨੂੰ ਰੇਗਿਸਥਾਨ ਬਣਾਉਣ ਲਈ ਕੇਂਦਰ ਦੀਆਂ ਸਰਕਾਰਾਂ ਹੱਥ ਅਜ਼ਮਾ ਰਹੀਆਂ ਹਨ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਪੰਜਾਬ ਨੂੰ ਸਿੱਖਿਆ ਦੇ ਤੌਰ 'ਤੇ ਵੱਡਾ ਖਮਿਆਜਾ ਭੁਗਤਣਾ ਪਿਆ। 40 ਫ਼ੀਸਦੀ ਸਿੱਖਿਆ ਵਾਲੀ ਆਬਾਦੀ ਇਸ ਬਟਵਾਰੇ ਦੀ ਭੇਟ ਚੜ੍ਹੀ ਸੀ। 
ਜਦੋਂ ਸਾਡਾ ਦੇਸ਼ ਆਜ਼ਾਦ ਨਹੀਂ ਹੋਇਆ ਸੀ, ਉਦੋਂ ਪੰਜਾਬ ਵਿਚੋਂ ਬੀਕਾਨੇਰ ਫੀਡਰ ਲੰਘਦੀ ਸੀ ਅਤੇ ਬੀਕਾਨੇਰ ਦਾ ਰਾਜਾ ਪੰਜਾਬ ਨੂੰ ਉਸ ਸਮੇਂ ਉਸ ਪਾਣੀ ਦਾ ਮਾਲੀਆ ਦਿੰਦਾ ਰਿਹਾ ਸੀ। ਜਦੋਂ ਦੇਸ਼ ਦੀ ਆਜ਼ਾਦੀ ਹੋਈ ਤਾਂ ਪੰਜਾਬ ਦੇ ਪਾਣੀ ਫਰੀ ਕਰ ਦਿੱਤੇ ਕਿ ਕੋਈ ਪੈਸਾ ਦੇਣ ਦੀ ਲੋੜ ਨਹੀਂ। ਸਾਲ 1950 ਵਿਚ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦਾ ਕੰਮ ਉਸ ਵੇਲੇ ਕਾਂਗਰਸ ਦੀ ਸਰਕਾਰ ਵੱਲੋਂ ਕੀਤਾ ਗਿਆ। 1950 ਵਿਚ ਪੰਜਾਬ ਦੇ ਦਰਿਆਵਾਂ ਦਾ ਮਾਸਟਰ ਪਲਾਨ ਤਿਆਰ ਕੀਤਾ ਗਿਆ। ਕਾਂਗਰਸ ਦੀ ਸਰਕਾਰ ਵੇਲੇ ਉਸ ਸਮੇਂ ਦੇ ਵਾਈਸ ਚੇਅਰਮੈਨ ਰਹੇ ਗੁਲਜਾਰੀ ਲਾਲ ਨੰਦਾ ਨੇ ਵੱਲੋਂ ਦਰਿਆਵਾਂ ਦਾ ਮਾਸਟਰ ਪਲਾਨ ਤਿਆਰ ਕੀਤਾ ਗਿਆ। ਉਸ ਸਮੇਂ ਦੋ ਪ੍ਰਾਜੈਕਟਾਂ 'ਤੇ ਕੰਮ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਕਈ ਕਾਰੋਬਾਰੀ ਤੇ ਟਰਾਂਸਪੋਰਟਰ ਨਿਸ਼ਾਨੇ ’ਤੇ, ਹੋ ਸਕਦੀ ਹੈ ਵੱਡੀ ਕਾਰਵਾਈ

PunjabKesari

ਇਹ ਵੀ ਪੜ੍ਹੋ: ਜਲੰਧਰ ਦਾ ਇਹ ਰਸਤਾ ਹੋ ਗਿਆ ਬੰਦ! ਲੋਕਾਂ ਲਈ ਖੜ੍ਹੀ ਹੋ ਰਹੀ ਮੁਸੀਬਤ

ਪਹਿਲੇ ਪ੍ਰਾਜਕੈਟ ਵਿਚ ਭਾਖੜਾ 'ਤੇ ਨੰਗਲ ਡੈਮ ਬਣਾਇਆ ਗਿਆ ਅਤੇ ਦੂਜਾ ਹਰੀਕੇ ਹੈੱਡ ਵਰਕਸ ਤਿਆਰ ਕਰਨਾ ਸ਼ੁਰੂ ਕੀਤਾ ਗਿਆ। ਇਨ੍ਹਾਂ ਦਾ ਮੇਨ ਏਜੰਡਾ ਬਿਆਸ ਦੇ ਪਾਣੀ ਨੂੰ ਪਹਿਲਾਂ ਸਤਲੁਜ ਵਿਚ ਪਾਉਣਾ ਅਤੇ ਉਹਦੇ ਲਈ ਬਿਆਸ ਤੇ ਸਤਲੁਜ ਦੀ ਇਕ ਲਿੰਕ ਨਹਿਰ ਤਿਆਰ ਕੀਤਾ ਗਈ, ਜਿਸ ਨੇ ਰੀਪੇਅਰੀਅਲ ਲਾਅ ਦੀਆਂ ਧੱਜੀਆਂ ਉਡਾ ਦਿੱਤੀਆਂ ਗਈਆਂ। ਫਿਰ ਹਿਮਾਚਲ ਪ੍ਰਦੇਸ਼ ਵਿਚ ਬਿਆਸ ਦਰਿਆ ਦੇ ਪਾਣੀ ਨੂੰ ਪੰਡੋਹ ਡੈਮ ਬਣਾ ਤੇ ਰੋਕ ਦਿੱਤਾ ਗਿਆ। ਫਿਰ ਉਸ ਸਮੇਂ 12 ਕਿਲੋਮੀਟਰ ਸੁਰੰਗ ਪੱਟੀ ਗਈ ਅਤੇ ਪੰਜਾਬ ਦੇ ਪਾਣੀ ਨਾਲ ਧੋਖਾ ਕੀਤਾ ਗਿਆ।  ਉਸ ਸਮੇਂ 12 ਕਿਲੋਮੀਟਰ ਸੁਰੰਗ ਕੱਟੀ ਗਈ ਅਤੇ ਪੰਜਾਬ ਦੇ ਪਾਣੀ ਨਾਲ ਧੋਖਾ ਕੀਤਾ ਗਿਆ। ਰਾਵੀ ਦਾ ਪਾਣੀ ਪਹਿਲਾਂ ਬਿਆਸ ਅਤੇ ਫਿਰ ਬਿਆਸ ਦਾ ਪਾਣੀ ਸਤਲੁਜ ਵਿਚ ਪਾਇਆ ਕਿਉਂਕਿ ਉਸ ਸਮੇਂ ਇਨ੍ਹਾਂ ਨੇ ਦੋ ਪੱਕੀਆਂ ਨਹਿਰਾਂ ਕੱਢਣੀਆਂ ਸਨ। ਭਾਖੜਾ ਡੈਮ ਵਿਚ 13 ਕਿਲੋਮੀਟਰ ਹੇਠਾਂ ਆ ਕੇ ਨੰਗਲ ਡੈਮ ਬਣਾ ਦਿੱਤਾ ਗਿਆ ਅਤੇ ਫਿਰ ਪਾਣੀ ਇਥੇ ਰੱਖਿਆ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਅੱਜ ਬਲੈਕਆਊਟ, ਵੱਜਣਗੇ ਹੂਟਰ

1954 ਵਿਚ ਇਕ ਨਹਿਰ ਭਾਖੜਾ ਮੇਨ ਲਾਈਨ ਅਤੇ ਫਿਰ 29 ਜਨਵਰੀ 1955 ਵਿਚ ਰਾਵੀ-ਬਿਆਸ ਐਗਰੀਮੈਂਟ ਲਿਖਿਆ ਗਿਆ। ਇਹ ਆਪਣੀ ਮਰਜ਼ੀ ਨਾਲ ਐਗਰੀਮੈਂਟ ਬਣਾ ਦਿੱਤਾ ਅਤੇ ਰਾਵੀ ਦਾ ਪਾਣੀ ਪਠਾਨਕੋਟ ਤੋਂ ਡਾਇਵਰਟ ਕਰ ਦਿੱਤਾ ਗਿਆ। ਦੋ ਨਹਿਰਾਂ ਨੰਗਲ ਅਤੇ ਦੋ ਨਹਿਰਾਂ ਹਰੀ-ਕੇ-ਪਤਨ ਤੋਂ ਕੱਢੀਆਂ ਗਈਆਂ। ਪੰਜਾਬ ਦੇ ਲਈ ਇਨ੍ਹਾਂ ਨੇ ਛੱਢਿਆ ਕੀ ਹੈ।  1955 ਵਿਚ ਬੀਕਾਨੇਰ ਕਨਾਲ ਅਤੇ ਫਿਰ ਬਾਅਦ ਵਿਚ ਦੂਜੀ ਨਹਿਰ ਇੰਦਰਾ ਗਾਂਧੀ ਕਨਾਲ (ਜੈਸਲਮੇਰ ਕਨਾਲ) ਕੱਢੀ ਗਈ। ਅੱਜ ਦੁੱਖ਼ ਨਾਲ ਕਹਿਣਾ ਪੈ ਰਿਹਾ ਹੈ ਕਿ ਇੱਕਲਾ ਰਾਜਸਥਾਨ ਸਾਡੇ ਪੰਜਾਬ ਵਿਚੋਂ 7.6 ਮਿਲੀਅਨ ਏਕੜ ਫੁੱਟ (7 ਲੱਖ 60 ਹਜ਼ਾਰ ਮਿਲੀਅਨ ਏਕੜ ਫੁੱਟ) ਪਾਣੀ ਦੋ ਨਹਿਰਾਂ ਸਾਡੇ ਪੰਜਾਬ ਦੀ ਹਿੱਕ ਚੀਰ ਕੇ ਕੱਢ ਕੇ ਲਿਜਾ ਰਹੀਆਂ ਹਨ, ਜਿਸ ਦੀ ਕੋਈ ਪੁਸ਼ਤ ਪਨਾਹੀ ਨਹੀਂ ਕੀਤੀ ਜਾ ਰਹੀ। ਪੰਜਾਬ ਅਤੇ ਪੰਜਾਬੀਆਂ ਨੂੰ ਆਜ਼ਾਦੀ ਦੀ ਲੜਾਈ ਲੜਨ ਦਾ ਸਿਲ੍ਹਾ ਦਿੱਤਾ ਗਿਆ। 

ਇਹ ਵੀ ਪੜ੍ਹੋ: ਸਿੱਖਾਂ ਦੇ ਮਸਲਿਆਂ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਅੰਕੜੇ ਪੇਸ਼ ਕਰਦੇ ਹੋਏ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 100 ਫ਼ੀਸਦੀ ਪਾਣੀ ਵਿਚੋਂ ਸਿਰਫ਼ 24.58 ਫ਼ੀਸਦੀ ਪਾਣੀ ਮਿਲ ਰਿਹਾ ਹੈ। ਰਾਜਸਥਾਨ ਨੂੰ 50.9 ਫ਼ੀਸਦੀ ਪਾਣੀ ਜਾ ਰਿਹਾ ਹੈ। ਹਰਿਆਣਾ ਨੂੰ 20.38 ਫ਼ੀਸਦੀ ਪਾਣੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਪਾਣੀ ਤਾਂ ਜੰਮੂ-ਕਸ਼ਮੀਰ ਵੀ ਵਲਰਤ ਰਿਹਾ ਹੈ। ਜੰਮੂ-ਕਸ਼ਮੀਰ ਵਿਚ 3.80 ਫ਼ੀਸਦੀ, ਜਦਕਿ ਦਿੱਲੀ ਨੂੰ 1.16 ਫ਼ੀਸਦੀ ਪਾਣੀ ਜਾ ਰਿਹਾ ਹੈ। ਜੇਕਰ ਸਾਰੇ ਦਰਿਆਵਾਂ ਦਾ ਪਾਣੀ ਇਕੱਠਾ ਕਰ ਲਿਆ ਜਾਵੇ ਤਾਂ ਵੀ ਪੰਜਾਬ ਵਿਚ ਪਾਣੀ ਦੀ ਕਮੀ ਰਹੇਗੀ। ਉਨ੍ਹਾਂ ਕਿਹਾ ਕਿ ਜ਼ਮੀਨੀ ਵਿਚੋਂ ਘਟਦੇ ਕੱਢਣ ਲਈ 8 ਹਜ਼ਾਰ ਕਰੋੜ ਰੁਪਏ ਸਾਲ ਦੀ ਐਗਰੀਕਲਚਰ ਦੀ ਸਬਸਿਡੀ ਵੀ ਪੰਜਾਬ ਭਰ ਰਿਹਾ ਹੈ ਅਤੇ ਫਰੀ ਦੇ ਵਿਚ ਬੇਗਾਨੇ ਸਾਡੇ ਪੰਜਾਬ ਵਿਚੋਂ ਪਾਣੀ ਲਿਜਾ ਰਹੇ ਹਨ। ਕਮਾਲ ਦੀ ਗੱਲ ਹੈ ਕਿ ਸਾਡੇ ਪੰਜਾਬ ਨਾਲ ਇੰਨਾ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਨਾਲ ਬਿਜਲੀ ਦਾ ਨੁਕਸਾਨ ਹੋਣ ਦੇ ਨਾਲ-ਨਾਲ ਕੋਲੇ ਦਾ ਵੀ ਨੁਕਸਾਨ ਹੋ ਰਿਹਾ ਹੈ। 10-10 ਸਾਲ ਇਨ੍ਹਾਂ ਦੀਆਂ ਪਾਰਟੀਆਂ ਨੇ ਰਾਜ ਕੀਤਾ, ਉਦੋਂ ਕਿੱਥੇ ਇਹ ਕਿੱਥੇ ਸਨ। ਅੱਜ ਇਹ ਕਹਿੰਦੇ ਹਨ ਕਿ ਪਾਣੀ ਦੀ ਇਕ ਬੂੰਦ ਨਹੀਂ ਦੇਣੀ, ਉਦੋਂ ਕਿਉਂ ਨਹੀਂ ਪਾਣੀ ਨੂੰ ਬਚਾ ਸਕੇ। 

ਇਹ ਵੀ ਪੜ੍ਹੋ:  ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Minister Tarunpreet Saund
  • big statement
  • Vidhan Sabha
  • water issue
  • ਵਿਧਾਨ ਸਭਾ
  • ਮੰਤਰੀ ਤਰੁਣਪ੍ਰੀਤ ਸੋਂਦ
  • ਵਿਸ਼ੇਸ਼ ਸੈਸ਼ਨ

ਕਾਂਗਰਸ ਵੱਲੋਂ ਪੰਜਾਬ ਸਰਕਾਰ ਦੀ ਹਮਾਇਤ ਦਾ ਐਲਾਨ

NEXT STORY

Stories You May Like

  • punjab vidhan sabha proceedings
    ਪੰਜਾਬ ਵਿਧਾਨ ਸਭਾ 'ਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ' ਪੇਸ਼
  • assembly elections  punjab congress  appointments
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ
  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • anti sacrifice bill passed in punjab assembly
    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਵਿਰੋਧੀ ਬਿੱਲ ਸਰਬ ਸੰਮਤੀ ਨਾਲ ਹੋਇਆ ਪਾਸ
  • punjab vidhan sabha proceedings begin
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
  • mamta banerjee  nomination paper
    ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
  • partap singh bajwa in parliament
    ਵਿਸ਼ੇਸ਼ ਇਜਲਾਸ: ਵਿਧਾਨ ਸਭਾ 'ਚ ਬੋਲੇ ਬਾਜਵਾ, ਪਹਿਲਾਂ ਸਲੈਕਟ ਕਮੇਟੀ ਦੀ ਰਿਪੋਰਟ ਪੇਸ਼ ਕਰੇ ਸਰਕਾਰ
  • indians in uae
    ਪੱਛਮੀ ਏਸ਼ੀਆ 'ਚ ਜੰਗ ਦੇ ਬਾਵਜੂਦ ਭਾਰਤੀਆਂ ਨੇ ਨਹੀਂ ਛੱਡਿਆ UAE, ਜਾਣੋ ਕੀ ਹੈ ਖ਼ਾਸ ਵਜ੍ਹਾ
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
Trending
Ek Nazar
samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • cbse 10th class result jalandhar girl ishleen emerges national topper
      CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
    • cbse result pawni gupta
      CBSE Result: ਸੰਗਰੂਰ ਦੀ ਧੀ ਪਾਵਨੀ ਗੁਪਤਾ ਨੇ 500 'ਚੋਂ ਹਾਸਲ ਕੀਤੇ 499 ਅੰਕ
    • farmers protest in ludhiana
      ਸਰਕਾਰੀ ਖਰੀਦ ਚਾਲੂ ਕਰਨ ਅਤੇ ਫਸਲ ਨੁਕਸਾਨ ਦੇ ਮੁਆਵਜ਼ੇ ਲਈ ਡੀ.ਸੀ. ਦਫਤਰ ਅੱਗੇ...
    • 4 persons arrested with grenades and weapons in punjab
      ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...
    • fraud with vardhman group
      ਵਰਧਮਾਨ ਕੰਪਨੀ ਨਾਲ ਧੋਖਾਧੜੀ! ਜਾਅਲੀ ਡਿਗਰੀਆਂ ਦਿਖਾ ਕੇ ਮੋਟੀ ਤਨਖ਼ਾਹ ਲੈਂਦਾ...
    • arrested case
      ਦੇਸੀ ਕੱਟਾ ਤੇ ਕਾਰਤੂਸ ਨਾਲ ਨੌਜਵਾਨ ਗ੍ਰਿਫ਼ਤਾਰ
    • domestic gas cylinders being sold for rs 3500 to 3800
      3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...
    • rail track jam
      3 ਘੰਟੇ ਰੇਲਾਂ ਰੋਕਣਗੇ ਕਿਸਾਨ
    • 3 pairs of peacocks were seen in jalandhar
      ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
    • chandigarh weather
      ਦਿਨ ਅਤੇ ਰਾਤ ਵਿਚ 22.4 ਡਿਗਰੀ ਦਾ ਅੰਤਰ, ਦੁਪਹਿਰ ਵੇਲੇ ਦਿੱਤੀ ਗਰਮੀ ਨੇ ਦਸਤਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +