Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:52:01 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ-ਹਰਿਆਣਾ ਦੇ ਹਿਤਧਾਰਕਾਂ ਨੂੰ ਨਵੇਂ FDA ਢਾਂਚੇ ਨਾਲ ਖੁੱਲ੍ਹੇ ਨਿਰਯਾਤ ਮੌਕਿਆਂ ਬਾਰੇ ਕੀਤਾ ਗਿਆ ਜਾਗਰੂਕ

PUNJAB News Punjabi(ਪੰਜਾਬ)

ਪੰਜਾਬ-ਹਰਿਆਣਾ ਦੇ ਹਿਤਧਾਰਕਾਂ ਨੂੰ ਨਵੇਂ FDA ਢਾਂਚੇ ਨਾਲ ਖੁੱਲ੍ਹੇ ਨਿਰਯਾਤ ਮੌਕਿਆਂ ਬਾਰੇ ਕੀਤਾ ਗਿਆ ਜਾਗਰੂਕ

  • Edited By Anmol Tagra,
  • Updated: 09 Jun, 2026 06:38 PM
Chandigarh
ministry of commerce and industry
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਚ ਇਕ ਉੱਚ-ਪੱਧਰੀ ਵਿਚਾਰ-ਵਟਾਂਦਰਾ ਕਰਵਾਇਆ ਗਿਆ। ਇਸ ਦਾ ਉਦੇਸ਼ ਪੰਜਾਬ ਅਤੇ ਹਰਿਆਣਾ ਦੇ ਨਿਰਯਾਤਕਾਂ, ਉਦਯੋਗਿਕ ਸੰਸਥਾਵਾਂ, ਕਿਸਾਨ ਉਤਪਾਦਕ ਸੰਗਠਨਾਂ, ਕਿਸਾਨਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਭਾਰਤ ਦੇ ਤੇਜ਼ੀ ਨਾਲ ਵਿਸਥਾਰਤ ਹੋ ਰਹੇ ਮੁਕਤ ਵਪਾਰ ਸਮਝੌਤਾ (ਐੱਫਟੀਏ) ਨੈੱਟਵਰਕ ਰਾਹੀਂ ਖੁੱਲ੍ਹੇ ਵਿਆਪਕ ਨਿਰਯਾਤ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਗੱਲਬਾਤ ਦਾ ਮਕਸਦ ਖ਼ਾਸ ਤੌਰ 'ਤੇ ਟੈਕਸਟਾਈਲ, ਇੰਜੀਨੀਅਰਿੰਗ ਉਤਪਾਦਾਂ, ਖੇਤੀਬਾੜੀ, ਫਾਰਮਾਸਿਊਟੀਕਲ ਅਤੇ ਰਸਾਇਣਕ ਖੇਤਰਾਂ ਵਿਚ ਮੌਜੂਦ ਖੇਤਰੀ ਨਿਰਯਾਤ ਸਮਰੱਥਾ ਨੂੰ ਨਵੀਂ ਮਾਰਕੀਟ ਪਹੁੰਚ ਰਾਹੀਂ ਵਪਾਰਕ ਨਤੀਜਿਆਂ ਵਿਚ ਬਦਲਣਾ ਸੀ।

ਵਣਜ ਮੰਤਰਾਲੇ ਦੇ ਵਧੀਕ ਸਕੱਤਰ ਨਿਤਿਨ ਕੁਮਾਰ ਯਾਦਵ ਨੇ “ਖੇਤੀਬਾੜੀ ਉਤਪਾਦਾਂ ਦੇ ਨਿਰਯਾਤ ਪ੍ਰੋਤਸਾਹਨ ਅਤੇ ਹਰਿਆਣਾ ਅਤੇ ਪੰਜਾਬ ਰਾਜ ਦੇ ਨਿਰਯਾਤਕਾਂ ਅਤੇ ਹੋਰ ਹਿਤਧਾਰਕਾਂ ਨਾਲ ਮੀਟਿੰਗ” ਵਿਸ਼ੇ 'ਤੇ ਇਕ ਪ੍ਰੈੱਸ ਬ੍ਰੀਫਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਪ੍ਰੋਸੈੱਸਡ ਖੁਰਾਕ ਉਤਪਾਦ ਨਿਰਯਾਤ ਵਿਕਾਸ ਅਥਾਰਿਟੀ (ਏਪੀਡਾ) ਦੇ ਚੰਡੀਗੜ੍ਹ ਸਥਿਤ ਖੇਤਰੀ ਦਫ਼ਤਰ ਦਾ ਵੀ ਉਦਘਾਟਨ ਕੀਤਾ। ਇਸੇ ਦੌਰਾਨ, ਏਪੀਡਾ ਦੇ ਚੇਅਰਮੈਨ ਅਭਿਸ਼ੇਕ ਦੇਵ ਨੇ ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਉਦਘਾਟਨ ਸਮਾਗਮ ਵਿਚ ਵਰਚੁਅਲ ਮਾਧਿਅਮ ਰਾਹੀਂ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਹ ਖੇਤਰੀ ਦਫ਼ਤਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਖੇਤੀ ਨਿਰਯਾਤ ਦੇ ਖੇਤਰ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ।

PunjabKesari

ਮੀਡੀਆ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦਿਆਂ ਨਿਤਿਨ ਕੁਮਾਰ ਯਾਦਵ ਨੇ ਕਿਹਾ, “ਪਿਛਲੇ ਇਕ ਦਹਾਕੇ ਦੌਰਾਨ ਭਾਰਤ ਦੇ ਕੁੱਲ ਨਿਰਯਾਤ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ, ਜਿਸ ਵਿਚ ਵਸਤੂਆਂ ਅਤੇ ਸੇਵਾਵਾਂ ਦੇ ਨਿਰਯਾਤ ਨੂੰ ਮਿਲਾ ਕੇ ਕੁੱਲ ਨਿਰਯਾਤ ਵਿੱਤੀ ਸਾਲ 2014-15 ਦੇ 468 ਅਰਬ ਅਮਰੀਕੀ ਡਾਲਰ ਤੋਂ ਵੱਧ ਕੇ ਵਿੱਤੀ ਸਾਲ 2025-26 ਵਿਚ ਸਰਬਕਾਲੀ ਉੱਚ ਪੱਧਰ 863 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਗਿਆ ਹੈ, ਜੋ 5.7 ਫੀਸਦੀ ਦੀ ਚੱਕਰ ਵਾਧਾ ਸਾਲਾਨਾ ਵਿਕਾਸ ਦਰ (ਸੀਏਜੀਆਰ) ਨੂੰ ਦਰਸਾਉਂਦਾ ਹੈ।”

ਉਨ੍ਹਾਂ ਅੱਗੇ ਕਿਹਾ, “ਇਸ ਮਿਆਦ ਦੌਰਾਨ ਵਸਤੂ ਨਿਰਯਾਤ 310 ਅਰਬ ਅਮਰੀਕੀ ਡਾਲਰ ਤੋਂ ਵੱਧ ਕੇ 442 ਅਰਬ ਅਮਰੀਕੀ ਡਾਲਰ ਹੋ ਗਿਆ, ਸੇਵਾ ਨਿਰਯਾਤ 158 ਅਰਬ ਅਮਰੀਕੀ ਡਾਲਰ ਤੋਂ ਵੱਧ ਕੇ 421 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਗਿਆ, ਜਿਸ ਵਿਚ 9.3 ਫੀਸਦੀ ਦੀ ਸੀਏਜੀਆਰ ਦਰਜ ਕੀਤੀ ਗਈ ਅਤੇ ਗੈਰ-ਪੈਟਰੋਲੀਅਮ ਨਿਰਯਾਤ 387.9 ਅਰਬ ਅਮਰੀਕੀ ਡਾਲਰ ਦੇ ਨਵੇਂ ਰਿਕਾਰਡ ਪੱਧਰ ਤੱਕ ਪਹੁੰਚ ਗਿਆ, ਜੋ ਭਾਰਤ ਦੇ ਨਿਰਯਾਤ ਆਧਾਰ ਦੀ ਡੂੰਘਾਈ ਅਤੇ ਵਿਭਿੰਨਤਾ ਨੂੰ ਉਜਾਗਰ ਕਰਦਾ ਹੈ। ਗੱਲਬਾਤ ਦੌਰਾਨ ਭਾਗੀਦਾਰਾਂ ਨੂੰ ਜਾਣੂ ਕਰਵਾਇਆ ਗਿਆ ਕਿ ਨਵੇਂ ਐੱਫਟੀਏ ਟੈਕਸਟਾਈਲ ਅਤੇ ਲਿਬਾਸ, ਇੰਜੀਨੀਅਰਿੰਗ ਉਤਪਾਦਾਂ, ਇਲੈਕਟ੍ਰੌਨਿਕਸ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਸਾਰੀਆਂ ਟੈਰਿਫ ਲਾਈਨਾਂ 'ਤੇ 100 ਫੀਸਦੀ ਡਿਊਟੀ-ਮੁਕਤ ਪਹੁੰਚ ਪ੍ਰਦਾਨ ਕਰਦੇ ਹਨ — ਜੋ ਪੰਜਾਬ ਅਤੇ ਹਰਿਆਣਾ ਲਈ ਬਹੁਤ ਮਹੱਤਵਪੂਰਨ ਖੇਤਰ ਹਨ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਕਈ ਇਤਿਹਾਸਕ ਵਪਾਰ ਸਮਝੌਤੇ ਸਿਰੇ ਚੜ੍ਹਾਏ ਹਨ, ਜੋ ਦੇਸ਼ ਨੂੰ ਆਲਮੀ ਮੁੱਲ ਲੜੀਆਂ ਦੇ ਕੇਂਦਰ ਵਿਚ ਸਥਾਪਿਤ ਕਰਦੇ ਹਨ। ਭਾਰਤ-ਈਐੱਫਟੀਏ ਵਪਾਰ ਅਤੇ ਆਰਥਿਕ ਭਾਈਵਾਲੀ ਸਮਝੌਤਾ (ਟੀਈਪੀਏ, 2025), ਜੋ 100 ਅਰਬ ਅਮਰੀਕੀ ਡਾਲਰ ਦੇ ਪ੍ਰਤੱਖ ਵਿਦੇਸ਼ੀ ਨਿਵੇਸ਼ (ਐੱਫਡੀਆਈ) ਦੀ ਵਚਨਬੱਧਤਾ ਨਾਲ ਸਮਰਥਿਤ ਹੈ, ਜੋ ਭਾਰਤ ਦੇ ਲਗਭਗ 98 ਫੀਸਦੀ ਨਿਰਯਾਤ ਨੂੰ ਡਿਊਟੀ-ਮੁਕਤ ਪਹੁੰਚ ਪ੍ਰਦਾਨ ਕਰਦਾ ਹੈ।

ਉਨ੍ਹਾਂ ਕਿਹਾ ਕਿ 27 ਉੱਚ-ਆਮਦਨੀ ਵਾਲੀਆਂ ਅਰਥਵਿਵਸਥਾਵਾਂ ਨੂੰ ਸ਼ਾਮਲ ਕਰਨ ਵਾਲਾ ਭਾਰਤ-ਯੂਰੋਪੀ ਸੰਘ ਐੱਫਟੀਏ (2026), ਮੁੱਲ ਦੇ ਅਧਾਰ 'ਤੇ ਦੁਵੱਲੇ ਵਪਾਰ ਦੇ 99 ਫੀਸਦੀ ਹਿੱਸੇ 'ਤੇ ਸ਼ੁਲਕ ਰਿਆਇਤਾਂ ਰਾਹੀਂ ਭਾਰਤੀ ਨਿਰਯਾਤ ਦੇ 3.2 ਲੱਖ ਕਰੋੜ ਰੁਪਏ ਮੁੱਲ ਨੂੰ ਲਾਭ ਪਹੁੰਚਾਉਣ ਦੀ ਆਸ ਰੱਖਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਭਾਰਤ-ਮੌਰੀਸ਼ਸ ਵਿਆਪਕ ਆਰਥਿਕ ਸਹਿਯੋਗ ਅਤੇ ਭਾਈਵਾਲੀ ਸਮਝੌਤਾ (ਸੀਈਸੀਪੀਏ) (2021) ਅਤੇ ਭਾਰਤ-ਯੂਏਈ ਵਿਆਪਕ ਆਰਥਿਕ ਭਾਈਵਾਲੀ ਸਮਝੌਤਾ (ਸੀਈਪੀਏ) ਮਿਲ ਕੇ ਇਨ੍ਹਾਂ ਬਜ਼ਾਰਾਂ ਵਿੱਚ ਭਾਰਤ ਦੇ 99 ਫੀਸਦੀ ਨਿਰਯਾਤ ਨੂੰ ਜ਼ੀਰੋ-ਡਿਊਟੀ ਪਹੁੰਚ ਪ੍ਰਦਾਨ ਕਰਦੇ ਹਨ, ਜਦਕਿ ਯੂਏਈ ਨਾਲ ਦੁਵੱਲਾ ਵਪਾਰ ਪਹਿਲਾਂ ਹੀ 80 ਅਰਬ ਅਮਰੀਕੀ ਡਾਲਰ ਤੋਂ ਵੱਧ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਫ਼ਰਵਰੀ 2026 ਵਿੱਚ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਨੇ ‘ਮਿਸ਼ਨ 500’ ਪਹਿਲਕਦਮੀ ਤਹਿਤ ਇੱਕ ਅੰਤਰਿਮ ਦੁਵੱਲੇ ਵਪਾਰ ਸਮਝੌਤੇ ਲਈ ਇੱਕ ਰੂਪਰੇਖਾ ਵਿਕਸਿਤ ਕੀਤੀ, ਜਿਸ ਦਾ ਉਦੇਸ਼ ਸਾਲ 2030 ਤੱਕ ਦੁਵੱਲੇ ਵਪਾਰ ਨੂੰ ਦੁੱਗਣੇ ਤੋਂ ਵੀ ਵੱਧ ਵਧਾ ਕੇ 500 ਅਰਬ ਅਮਰੀਕੀ ਡਾਲਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਤੌਰ 'ਤੇ ਭਾਰਤ ਦੇ ਨੌਂ ਐੱਫਟੀਏ ਹੁਣ 38 ਦੇਸ਼ਾਂ ਨੂੰ ਕਵਰ ਕਰਦੇ ਹਨ ਅਤੇ ਲਗਭਗ 70 ਫੀਸਦੀ ਗਲੋਬਲ ਜੀਡੀਪੀ ਤੱਕ ਪਹੁੰਚ ਪ੍ਰਦਾਨ ਕਰਦੇ ਹਨ।
ਸ਼੍ਰੀ ਨਿਤਿਨ ਕੁਮਾਰ ਯਾਦਵ ਨੇ ਅੱਗੇ ਕਿਹਾ, “ਪੰਜਾਬ ਲਈ ਟੈਕਸਟਾਈਲ ਅਤੇ ਲਿਬਾਸ, ਇੰਜੀਨੀਅਰਿੰਗ, ਖੇਤੀਬਾੜੀ ਅਤੇ ਫੂਡ ਪ੍ਰੋਸੈੱਸਿੰਗ ਸੈਕਟਰਾਂ ਵਿੱਚ ਮਹੱਤਵਪੂਰਨ ਮੌਕੇ ਉਪਲਬਧ ਹਨ। ਹਰਿਆਣਾ ਲਈ ਪ੍ਰਮੁੱਖ ਨਿਰਯਾਤ ਉਤਪਾਦਾਂ ਵਿੱਚ ਬਾਸਮਤੀ ਚੌਲ, ਮੱਝਾਂ ਦਾ ਮਾਸ, ਗੈਰ-ਬਾਸਮਤੀ ਚੌਲ, ਕੁਦਰਤੀ ਸ਼ਹਿਦ, ਡੇਅਰੀ ਉਤਪਾਦ ਅਤੇ ਵਿਭਿੰਨ ਖੁਰਾਕੀ ਤਿਆਰੀਆਂ ਸ਼ਾਮਲ ਹਨ, ਜਦਕਿ ਫਾਰਮਾਸਿਊਟੀਕਲ ਅਤੇ ਰਸਾਇਣਕ ਖੇਤਰਾਂ ਵਿੱਚ ਵੀ ਵਧਦੀਆਂ ਸੰਭਾਵਨਾਵਾਂ ਮੌਜੂਦ ਹਨ। ਨਵੇਂ ਐੱਫਟੀਏ ਤਹਿਤ ਸਾਰੇ ਪ੍ਰਮੁੱਖ ਖੇਤਰਾਂ ਵਿੱਚ ਨਿਰਯਾਤਕਾਂ ਨੂੰ ਉਪਲਬਧ ਮਾਰਕਿਟ ਪਹੁੰਚ ਰਿਆਇਤਾਂ ਦੀ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ ਗਈ। 

ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੀ ਡਾਇਰੈਕਟਰ ਮੋਨਿਕਾ ਗੌਰ ਨੇ ਆਪਣੀ ਪੇਸ਼ਕਾਰੀ ਵਿਚ ਦੋਵਾਂ ਰਾਜਾਂ ਵਿਚ ਮੰਤਰਾਲੇ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ ਵਿਕਸਿਤ ਕੀਤੇ ਗਏ ਮਹੱਤਵਪੂਰਨ ਨਿਰਯਾਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ। ਪੰਜਾਬ ਵਿੱਚ ਨਿਰਯਾਤਕਾਂ ਨੂੰ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ ਸਹਾਇਤਾ ਦਾ ਲਾਭ ਮਿਲਿਆ ਹੈ; ਅੰਮ੍ਰਿਤਸਰ ਹਵਾਈ ਅੱਡੇ (ਏਏਆਈ) 'ਤੇ ਪੈਕ ਹਾਊਸ ਅਤੇ ਗੁਣਵੱਤਾ ਪਾਲਣਾ ਸਹੂਲਤਾਂ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਜਲਦੀ ਖਰਾਬ ਹੋਣ ਵਾਲੇ ਉਤਪਾਦਾਂ ਦੇ ਆਵਾਜਾਈ ਸਮੇਂ ਨੂੰ ਘਟਾਇਆ ਜਾ ਸਕੇ; ਅਤੇ ਬਾਗਬਾਨੀ ਫਸਲਾਂ ਲਈ ਕਿਸਾਨ ਅਤੇ ਖੇਤ ਰਜਿਸਟ੍ਰੇਸ਼ਨ ਨੂੰ ਹੌਰਟੀਨੈੱਟ ਟ੍ਰੇਸੇਬਿਲਿਟੀ ਪਲੈਟਫਾਰਮ ਰਾਹੀਂ ਹੋਰ ਮਜ਼ਬੂਤ ਕੀਤਾ ਗਿਆ ਹੈ। 

ਹਰਿਆਣਾ ਵਿੱਚ ਬਾਸਮਤੀ ਨੈੱਟ ਅਤੇ ਹੌਰਟੀਨੈੱਟ ਪ੍ਰਣਾਲੀਆਂ ਨੂੰ ਏਕੀਕ੍ਰਿਤ ਕੀਤਾ ਗਿਆ ਹੈ ਤਾਂ ਜੋ ਅੰਤਰਰਾਸ਼ਟਰੀ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਦੇ ਨਾਲ ਹੀ, ਮਾਰਚ 2026 ਵਿੱਚ ਭਾਰਤੀ ਪੈਕੇਜਿੰਗ ਸੰਸਥਾਨ ਦੇ ਸਹਿਯੋਗ ਨਾਲ ਇਕ ਹਫ਼ਤੇ ਦਾ ਪੈਕੇਜਿੰਗ ਉੱਤਮਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਅੰਤਰਰਾਸ਼ਟਰੀ ਪੈਕੇਜਿੰਗ ਮਾਪਦੰਡਾਂ, ਨਿਰਯਾਤ ਦਸਤਾਵੇਜ਼ੀਕਰਣ ਅਤੇ ਲੇਬਲਿੰਗ ਜ਼ਰੂਰਤਾਂ ਨੂੰ ਸ਼ਾਮਲ ਕੀਤਾ ਗਿਆ। 

ਖੇਤਰ ਨਾਲ ਜੁੜੀਆਂ ਮਹੱਤਵਪੂਰਨ ਨਿਰਯਾਤ ਪ੍ਰਾਪਤੀਆਂ ਨੂੰ ਵੀ ਉਜਾਗਰ ਕੀਤਾ ਗਿਆ। ਇਨ੍ਹਾਂ ਵਿੱਚ ਅਬੋਹਰ ਤੋਂ ਸਿੰਗਾਪੁਰ ਅਤੇ ਰੂਸ ਲਈ ਕਿੰਨੂ ਦੀਆਂ ਪ੍ਰਯੋਗਾਤਮਕ ਖੇਪਾਂ (ਜਨਵਰੀ 2025); ਡੇਰਾਬੱਸੀ ਤੋਂ ‘ਕੌਰਨ ਟਰੂਪਰ’ਬ੍ਰਾਂਡ ਤਹਿਤ ਦੱਖਣੀ ਕੋਰੀਆ ਨੂੰ ਭਾਰਤ ਦਾ ਪਹਿਲਾ ਰੈਡੀ-ਟੂ-ਈਟ ਪੌਪਕੌਰਨ ਨਿਰਯਾਤ (ਜਨਵਰੀ 2025); ਪਠਾਨਕੋਟ ਤੋਂ ਕਤਰ ਅਤੇ ਯੂਏਈ ਨੂੰ ਤਾਜ਼ੀ ਲੀਚੀ (ਜੂਨ 2025); ਸੰਗਰੂਰ ਤੋਂ ਕੈਨੇਡਾ ਨੂੰ ਮੁੱਲ-ਵਾਧਾ ਮਿਲਟਸ ਉਤਪਾਦ (ਜੂਨ 2025); ਹਰਿਆਣਾ ਤੋਂ ਮੈਡਾਗਾਸਕਰ ਨੂੰ ਫੋਰੇਜਡ ਰਾਈਸ ਕਰਨਲਜ਼ (7,000 ਮੀਟ੍ਰਿਕ ਟਨ); ਅਤੇ ਸੋਨੀਪਤ ਦੇ ਅਟੇਰਨਾ ਪਿੰਡ ਤੋਂ ਟੋਰਾਂਟੋ, ਕੈਨੇਡਾ ਲਈ ਸੋਇਆ ਚਾਪ ਦਾ ਪਹਿਲਾ ਕਿਸਾਨ ਉਤਪਾਦਕ ਕੰਪਨੀ (ਐੱਫਪੀਸੀ) ਨਿਰਯਾਤ ਸ਼ਾਮਲ ਹਨ।

ਭਾਰਤ ਨੇ ਦੁਬਈ ਵਿੱਚ ਆਯੋਜਿਤ ਗੁਲਫੂਡ 2026 ਵਿੱਚ ਅਧਿਕਾਰਤ ਭਾਈਵਾਲ ਦੇਸ਼ ਵਜੋਂ ਹਿੱਸਾ ਲਿਆ ਅਤੇ ਜਰਮਨੀ ਵਿੱਚ ਆਯੋਜਿਤ ਬਾਇਓਫਾਖ 2026 ਵਿੱਚ ‘ਕੰਟਰੀ ਆਫ਼ ਦ ਈਅਰ‘ ਵਜੋਂ ਨਾਮਜ਼ਦ ਕੀਤਾ ਗਿਆ, ਜਿਸ ਨਾਲ ਖੇਤਰ ਦੇ ਖੇਤੀਬਾੜੀ ਉਤਪਾਦਾਂ ਨੂੰ ਵਿਸ਼ਵ ਪੱਧਰ 'ਤੇ ਮਹੱਤਵਪੂਰਨ ਪਛਾਣ ਪ੍ਰਾਪਤ ਹੋਈ। ਸ਼੍ਰੀ ਨਿਤਿਨ ਕੁਮਾਰ ਯਾਦਵ ਨੇ ਕਿਹਾ ਕਿ ਭਾਰਤ ਦਾ ਖੇਤੀਬਾੜੀ ਨਿਰਯਾਤ ਕੈਲੰਡਰ ਸਾਲ 2014 ਦੇ 40.95 ਅਰਬ ਅਮਰੀਕੀ ਡਾਲਰ ਤੋਂ ਵਧ ਕੇ ਕੈਲੰਡਰ ਸਾਲ 2024 ਵਿਚ 52.76 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਗਿਆ ਹੈ, ਜਦਕਿ ਖੇਤੀ-ਸਮੁੰਦਰੀ-ਖੁਰਾਕ ਨਿਰਯਾਤ ਸਾਲ 2025-26 ਵਿੱਚ 4.3 ਲੱਖ ਕਰੋੜ ਰੁਪਏ ਨੂੰ ਪਾਰ ਕਰਕੇ 206 ਦੇਸ਼ਾਂ ਤੱਕ ਪਹੁੰਚ ਗਿਆ ਹੈ।

ਇਸੇ ਤਰ੍ਹਾਂ, ਇਸ ਮੌਕੇ ਹਰਿਆਣਾ ਅਤੇ ਪੰਜਾਬ ਤੋਂ ਖੇਤੀਬਾੜੀ ਅਤੇ ਪ੍ਰੋਸੈੱਸਡ ਖੁਰਾਕ ਉਤਪਾਦਾਂ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ 'ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਹਿੱਸੇਦਾਰ ਗੱਲਬਾਤ ਵੀ ਆਯੋਜਿਤ ਕੀਤੀ ਗਈ। ਹਿਤਧਾਰਕਾਂ ਨੂੰ ਨਿਰਯਾਤ ਪ੍ਰੋਤਸਾਹਨ ਮਿਸ਼ਨ (ਈਪੀਐੱਮ) ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਨੂੰ 12 ਨਵੰਬਰ 2025 ਨੂੰ ਕੇਂਦਰੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ। ਇਸ ਮਿਸ਼ਨ ਦਾ ਕੁੱਲ ਬਜਟ ਖਰਚਾ ਵਿੱਤੀ ਸਾਲ 2025-26 ਤੋਂ ਅਗਲੇ ਛੇ ਵਰ੍ਹਿਆਂ ਲਈ 25,060 ਕਰੋੜ ਰੁਪਏ ਹੈ, ਜਿਸ ਨੂੰ ਵਣਜ ਵਿਭਾਗ, ਐੱਮਐੱਸਐੱਮਈ ਮੰਤਰਾਲੇ ਅਤੇ ਵਿੱਤ ਮੰਤਰਾਲੇ ਵੱਲੋਂ ਸਾਂਝੇ ਤੌਰ 'ਤੇ ਲਾਗੂ ਕੀਤਾ ਜਾ ਰਿਹਾ ਹੈ। ਈਪੀਐੱਮ ਦੋ ਉਪ-ਯੋਜਨਾਵਾਂ ਰਾਹੀਂ ਚਲਾਇਆ ਜਾਂਦਾ ਹੈ। ‘ਨਿਰਯਾਤ ਪ੍ਰੋਤਸਾਹਨ, ਜੋ ਐੱਮਐੱਸਐੱਮਈ ਖੇਤਰ ਵਿੱਚ ਵਪਾਰਕ ਵਿੱਤੀ ਘਾਟ ਨੂੰ ਪੂਰਾ ਕਰਨ ਲਈ ਪ੍ਰੀ-ਸ਼ਿਪਮੈਂਟ ਅਤੇ ਪੋਸਟ-ਸ਼ਿਪਮੈਂਟ ਕਰਜ਼ਿਆਂ 'ਤੇ ਵਿਆਜ ਸਹਾਇਤਾ, ਨਿਰਯਾਤ ਫੈਕਟਰਿੰਗ, ਈ-ਕਾਮਰਸ ਨਿਰਯਾਤਕਾਂ ਲਈ ਕ੍ਰੈਡਿਟ ਕਾਰਡ ਅਤੇ ਕੋਲੈਟਰਲ ਸਹਾਇਤਾ ਪ੍ਰਦਾਨ ਕਰਦਾ ਹੈ। ਨਿਰਯਾਤ ਦਿਸ਼ਾ, ਜੋ ਗੈਰ-ਟੈਰਿਫ ਰੁਕਾਵਟਾਂ, ਨਿਰਯਾਤ ਗੁਣਵੱਤਾ ਪਾਲਣਾ, ਮਾਰਕੀਟ ਪਹੁੰਚ, ਨਿਰਯਾਤ ਭੰਡਾਰਣ, ਘੱਟ ਨਿਰਯਾਤ ਤੀਬਰਤਾ ਵਾਲੇ ਜ਼ਿਲ੍ਹਿਆਂ ਲਈ ਅੰਦਰੂਨੀ ਆਵਾਜਾਈ ਸਹਾਇਤਾ ਅਤੇ ਬ੍ਰਾਂਡਿੰਗ ਅਤੇ ਪੈਕੇਜਿੰਗ ਨਾਲ ਸਬੰਧਿਤ ਚੁਣੌਤੀਆਂ ਦਾ ਹੱਲ ਕਰਦਾ ਹੈ। ਇਹ ਮਿਸ਼ਨ ਖੰਡਿਤ ਯੋਜਨਾਵਾਂ ਤੋਂ ਹਟ ਕੇ ਇੱਕ ਵਿਆਪਕ, ਡਿਜੀਟਲ-ਸੰਚਾਲਿਤ ਢਾਂਚੇ ਵੱਲ ਇੱਕ ਰਣਨੀਤਕ ਬਦਲਾਅ ਦਾ ਪ੍ਰਤੀਕ ਹੈ, ਜੋ ਵਿਕਸਿਤ ਭਾਰਤ @2047 ਦੇ ਦ੍ਰਿਸ਼ਟੀਕੋਣ ਦੇ ਅਨੁਕੂਲ ਹੈ।

ਏਪੀਈਡੀਏ, ਚੰਡੀਗੜ੍ਹ ਦੇ ਖੇਤਰੀ ਮੁਖੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਚਰਚਾ ਨੇ ਭਾਰਤ ਦੇ ਨਵੇਂ ਐੱਫਟੀਏ ਢਾਂਚੇ ਦਾ ਲਾਭ ਉਠਾਉਣ ਲਈ ਪੰਜਾਬ ਅਤੇ ਹਰਿਆਣਾ ਦੇ ਨਿਰਯਾਤਕਾਂ, ਐੱਫਪੀਓ, ਕਿਸਾਨਾਂ ਅਤੇ ਐੱਮਐੱਸਐੱਮਈ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਮੰਤਰਾਲੇ ਨੇ ਹਿਤਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਉਤਪਾਦ-ਵਿਸ਼ੇਸ਼ ਨਿਰਯਾਤ ਤਿਆਰੀ ਯੋਜਨਾਵਾਂ ਤਿਆਰ ਕਰਨ, ਏਪੀਡਾ ਦੀ ਵਿੱਤੀ ਸਹਾਇਤਾ ਅਤੇ ਟ੍ਰੇਸੇਬਿਲਿਟੀ ਪਲੈਟਫਾਰਮਾਂ ਦੀ ਵਰਤੋਂ ਕਰਨ ਅਤੇ ਨਿਰਯਾਤ ਪ੍ਰੋਤਸਾਹਨ ਮਿਸ਼ਨ ਦੇ ਢਾਂਚੇ ਨਾਲ ਸਰਗਰਮੀ ਨਾਲ ਜੁੜ ਕੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਆਪਣੀ ਵਿਸ਼ਵ ਪੱਧਰੀ ਮੌਜੂਦਗੀ ਦਾ ਵਿਸਥਾਰ ਕਰਨ।

  • Punjab
  • Chandigarh
  • Ministry of Commerce and Industry

ਕੂੜਾ ਡੰਪ 'ਚ ਭਿਆਨਕ ਅੱਗ, 15 ਘੰਟਿਆਂ ਬਾਅਦ ਵੀ ਨਹੀਂ ਪਾਇਆ ਗਿਆ ਪੂਰੀ ਤਰ੍ਹਾਂ ਕਾਬੂ

NEXT STORY

Stories You May Like

  • team of  the india story  meets fda commissioner tukaram mundhe
    ਫਿਲਮ ਦੀ ਰਿਲੀਜ਼ ਤੋਂ ਪਹਿਲਾਂ "ਦਿ ਇੰਡੀਆ ਸਟੋਰੀ" ਦੀ ਟੀਮ ਨੇ FDA ਕਮਿਸ਼ਨਰ ਤੁਕਾਰਾਮ ਮੁੰਧੇ ਨਾਲ ਕੀਤੀ ਮੁਲਾਕਾਤ
  • towns closed in haryana  punjab  school closed
    ਕਸਬਾ ਹਰਿਆਣਾ ਰਿਹਾ ਪੁਰੀ ਤਰ੍ਹਾਂ ਬੰਦ, ਖੁੱਲ੍ਹੇ ਸਕੂਲ ਵਿਚ ਵੀ ਕਰਵਾਈ ਗਈ ਛੁੱਟੀ
  • american citizen  waris punjab de  vikramjit singh  nepal border
    ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ...
  • the skies of punjab meteor village mysterious lights
    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
  • poor condition of some government schools
    ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • now upi will work even without internet npci
    ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +